News

ਪਟਿਆਲਾ, 17 ਅਕਤੂਬਰ (STAFF REPORTER):ਰਮਸਾ ਅਤੇ ਐੱਸ ਐੱਸ ਏ ਅਧਿਆਪਕਾਂ ਨੂੰ ਪੱਕਾ ਕਰਨ ਅਤੇ ਤਨਖਾਹਾਂ ਘਟਾਉਣ ਦੇ ਫੈਸਲੇ ਉਪਰੰਤ ਅਧਿਆਪਕ ਵਰਗ ਵੱਲੋਂ ਬਣਾਏ ਸਾਂਝੇ ਅਧਿਆਪਕ ਮੋਰਚੇ ਦੀ ਅਗਵਾਈ ਵਿਚ ਪਟਿਆਲਾ ਵਿਖੇ ਚੱਲ ਰਹੇ ਮਰਨ ਵਰਤ ਦੌਰਾਨ ਅੱਜ 11 ਵੇਂ ਦਿਨ ਸਿੱਖਿਆ ਸਕੱਤਰ ਕਰਿਸ਼ਨ ਕੁਮਾਰ ਦੀ ਰਿਹਾਇਸ਼ ਦੇ ਸਾਹਮਣੇ ਪੁਤਲਾ ਫੂਕ ਕੇ ਰੋਸ ਪ੍ਰਗਟਾਵਾ ਕੀਤਾ ਗਿਆ ।ਇਸ ਸਮੇਂ ਅਧਿਆਪਕ ਆਗੂਆਂ ਨੇ ਸਿੱਖਿਆ ਮੰਤਰੀ ਤੇ ਮੁੱਖ ਮੰਤਰੀ ਦੇ ਬਿਆਨਾਂ ਦੀ ਤਿੱਖੀ ਆਲੋਚਨਾ ਕਰਦਿਆਂ...
ਫ਼ਿਰੋਜ਼ਪੁਰ/ ਫਾਜ਼ਿਲਕਾ 17 ਅਕਤੂਬਰ(ਸੰਦੀਪ ਕੰਬੋਜ ਜਈਆ) : ਪੰਜਾਬ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ ਰਤਨਦੀਪ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਟਾਸਕ ਫੋਰਸ ਟੀਮ ਦੇ ਸਹਿਯੋਗ ਨਾਲ ਮਖੂ ਗੇਟ ਚੌਕ ਫ਼ਿਰੋਜ਼ਪੁਰ ਸ਼ਹਿਰ ਵਿਖੇ ਵੱਖ-ਵੱਖ ਸਕੂਲਾਂ ਦੇ ਵਾਹਨਾਂ ਦੀ ਚੈਕਿੰਗ ਕੀਤੀ ਗਈ।ਇਸ ਚੈਕਿੰਗ ਦੌਰਾਨ ਜਿਨ੍ਹਾਂ ਸਕੂਲੀ ਵਾਹਨਾਂ ਵਿੱਚ ਸੀ.ਸੀ.ਟੀ.ਵੀ.ਕੈਮਰਾ, ਸਪੀਡ...
ਮੋਗਾ 17 ਅਕਤੂਬਰ(ਜਸ਼ਨ): ਸਬੰਧਤ ਵਿਭਾਗਾਂ ਦੇ ਅਧਿਕਾਰੀ ਪ੍ਰਧਾਨ ਮੰਤਰੀ ਨਿਊ 15 ਨੁਕਾਤੀ ਪ੍ਰੋਗਰਾਮ (ਘੱਟ ਗਿਣਤੀ ਵਰਗ) ਤਹਿਤ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਚੱਲ ਰਹੀਆਂ ਸਕੀਮਾਂ ਦਾ ਬਣਦਾ ਲਾਭ ਯੋਗ ਲਾਭਪਾਤਰੀਆਂ ਤੱਕ ਪੁੱਜਦਾ ਕਰਨ ਨੂੰ ਯਕੀਨੀ ਬਣਾਉਣ। ਇਹ ਪ੍ਰੇਰਣਾ ਮੈਂਬਰ ਘੱਟ ਗਿਣਤੀ ਕਮਿਸ਼ਨ, ਭਾਰਤ ਸਰਕਾਰ ਸ੍ਰੀ ਮਨਜੀਤ ਸਿੰਘ ਰਾਏ ਨੇ ਬੀਤੀ ਸ਼ਾਮ ਮੀਟਿੰਗ ਹਾਲ ਵਿਖੇ ਪ੍ਰਧਾਨ ਮੰਤਰੀ ਨਿਊ 15 ਨੁਕਾਤੀ ਪ੍ਰੋਗਰਾਮ (ਘੱਟ ਗਿਣਤੀ ਵਰਗ) ਤਹਿਤ ਪੰਜਾਬ ਸਰਕਾਰ ਅਤੇ...
ਚੰਡੀਗੜ, 17 ਅਕਤੂਬਰ(ਪੱਤਰ ਪਰੇਰਕ)-ਪੰਜਾਬ ਮੰਤਰੀ ਮੰਡਲ ਨੇ ਪੰਚਾਇਤ ਸਰਪੰਚਾਂ ਦੇ ਨਾਲ ਨਾਲ ਪੰਚਾਇਤ ਸੰਮਤੀਆਂ ਅਤੇ ਜ਼ਿਲਾ ਪ੍ਰੀਸ਼ਦਾ ਦੇ ਚੇਅਰਪਰਸਨਾਂ ਦੇ ਪਦਾਂ ਵਾਸਤੇ ਚੱਕਰਵਾਤੀ (ਰੋਟੇਸ਼ਨ) ਆਧਾਰ ’ਤੇ ਮਹਿਲਾਵਾਂ ਲਈ 50 ਫੀਸਦੀ ਤੱਕ ਰਾਖਵਾਂਕਰਨ ਵਧਾਉਣ ਦਾ ਫੈਸਲਾ ਕੀਤਾ ਹੈ। ਮੀਟਿੰਗ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਦੀ ਪ੍ਰਵਾਨਗੀ ਤੋਂ ਬਾਅਦ ਸੱਤਾਂ ਦਿਨਾਂ ਵਿੱਚ ਪੰਜਾਬ ਦੇ ਰਾਜਪਾਲ ਨੂੰ ਇਸ ਸਬੰਧੀ ਆਰਡੀਨੈਂਸ ਪੇਸ਼ ਕੀਤਾ ਜਾਵੇਗਾ। ਕੈਪਟਨ...
ਚੰਡੀਗੜ, 17 ਅਕਤੂਬਰ(ਪੱਤਰ ਪਰੇਰਕ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਕਾਲੋਨੀਆਂ ਵਿਕਸਤ ਨਾ ਕਰ ਸਕਣ ਵਾਲੇ ਅਤੇ ਕਾਲੋਨੀਆਂ ਵਿਚ ਵਿਕਾਸ ਕਾਰਜ ਮੁਕੰਮਲ ਨਾ ਕਰ ਸਕਣ ਦੀ ਸੂਰਤ ਵਿੱਚ ਪ੍ਰੋਮੋਟਰਾਂ ਨੂੰ ਆਪਣੇ ਲਾਇਸੰਸ ਵਾਪਿਸ ਜਮਾਂ ਕਰਵਾਉਣ ਸਬੰਧੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅਜਿਹੇ ਪ੍ਰੋਮੋਟਰਾਂ ਨੂੰ ਦਰਪੇਸ਼ ਦਿੱਕਤਾਂ ਦੇ ਮੱਦੇਨਜ਼ਰ ਇਹ ਨੀਤੀ ਲਿਆਉਣ ਦੀ ਲੋੜ ਸੀ ਜਿਸ ਨਾਲ ਇਹ...
ਚੰਡੀਗੜ, 17 ਅਕਤੂਬਰ:(ਪੱਤਰ ਪਰੇਰਕ)-ਪੰਜਾਬ ਸਰਕਾਰ ਨੇ ਅੱਜ 1 ਆਈ.ਏ.ਐਸ ਅਧਿਕਾਰੀ ਅਤੇ 8 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ ਕੀਤੇ ਹਨ। ਬੁਲਾਰੇ ਨੇ ਦੱਸਿਆ ਕਿ ਆਈ.ਏ.ਐਸ. ਅਧਿਕਾਰੀ ਸ੍ਰੀ ਜਸਪਾਲ ਸਿੰਘ ਗਿੱਲ ਨੂੰ ਵਧੀਕ ਡਿਪਟੀ ਕਮਿਸ਼ਨਰ, ਖੰਨਾ ਵਜੋਂ ਤਾਇਨਾਤ ਕੀਤਾ ਗਿਆ ਹੈ, ਜਦਕਿ ਪੀ.ਸੀ.ਐਸ. ਅਧਿਕਾਰੀਆਂ ਵਿੱਚ ਸ੍ਰੀ ਅਜੈ ਕੁਮਾਰ ਸੂਦ ਨੂੰ ਵਧੀਕ ਡਿਪਟੀ ਕਮਿਸ਼ਨਰ,(ਜਨਰਲ) ਮੋਗਾ, ਸ੍ਰੀ ਜਗਵਿੰਦਰ ਜੀਤ ਸਿੰਘ ਗਰੇਵਾਲ ਨੂੰ ਉੱਪ ਸਕੱਤਰ...
ਚੰਡੀਗੜ,17 ਅਕਤੂਬਰ(ਪੱਤਰ ਪਰੇਰਕ)-ਸੂਬੇ ਲਈ ਹੋਰ ਮਾਲੀ ਵਸੀਲੇ ਜੁਟਾਉਣ ਲਈ ਪੰਜਾਬ ਮੰਤਰੀ ਮੰਡਲ ਨੇ ਅੱਜ ਇੰਡੀਅਨ ਸਟੈਂਪ ਐਕਟ-1899 ਦੇ ਸ਼ਡਿੳੂਲ 1-ਏ ਵਿੱਚ ਸੋਧ ਕਰਨ ਲਈ ਆਰਡੀਨੈਂਸ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਨਾਲ ਸਟੈਂਪ ਡਿੳੂਟੀ ਦੀ ਕੀਮਤਾਂ ਵਿੱਚ ਵਾਧਾ ਕੀਤਾ ਜਾ ਸਕੇਗਾ। ਇਸ ਸੋਧ ਨਾਲ 17 ਵਸਤੂਆਂ ਲਈ ਸਟੈਂਪ ਡਿੳੂਟੀ ਦੀਆਂ ਕੀਮਤਾਂ ਦੁੱਗਣੀਆਂ ਹੋ ਜਾਣਗੀਆਂ। ਮੰਤਰੀ ਮੰਡਲ ਨੇ ਸੂਬੇ ਦੇ ਮਾਲੀ ਸਾਧਾਨਾਂ ਨੂੰ ਹੁਲਾਰਾ ਦੇਣ ਲਈ ਇਸ ਵਾਧੇ ਨੂੰ ਜ਼ਰੂਰੀ ਸਮਝਿਆ। ਇਸ...
ਸੁਖਾਨੰਦ,17 ਅਕਤੂਬਰ(ਜਸ਼ਨ) ਸੰਤ ਬਾਬਾ ਹਜੂਰਾ ਸਿੰਘ ਜੀ ਦੀ ਰਹਿਨੁਮਾਈ ਹੇਠ ਪ੍ਰਗਤੀਸ਼ੀਲ ਸੰਸਥਾ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ (ਮੋਗਾ) ਦੇ ਕੰਪਿਊਟਰ ਵਿਭਾਗ ਦੀ ਆਈ-ਟੈੱਕ ਸੁਸਾਇਟੀ ਵੱਲੋਂ ‘ਟੈੱਕ-ਥ੍ਰਸਟ 2 k 18’ ਕਰਵਾਇਆ ਗਿਆ। ਪ੍ਰੋਗਰਾਮ ਦਾ ਆਗਾਜ਼ ਮੈਡਮ ਰਮਣੀਕ ਕੌਰ ਵੱਲੋਂ ਆਏ ਮਹਿਮਾਨਾਂ, ਜੱਜ ਸਾਹਿਬਾਨਾਂ ਅਤੇ ਵਿਦਿਆਰਥਣਾਂ ਨੂੰ ‘ਜੀ ਆਇਆਂ’ ਕਰਕੇ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਭਾਸ਼ਣ, ਕੁਇਜ਼, ਟੈਸਟਿੰਗ ਅਤੇ ਡਿਬਗਿੰਗ ਦੇ ਜਬਰਦਸਤ...
ਕੋਟਕਪੂਰਾ, 17 ਅਕਤੂਬਰ (ਟਿੰਕੂ ਕੁਮਾਰ) :- ‘ਪੰਜਾਬ ਦੀ ਦਿਵਿਆਂਗ ਕਿ੍ਰਕਟ’ ਟੀਮ ਗਵਾਲੀਅਰ ਵਿਖੇ 19 ਅਕਤੂਬਰ ਨੂੰ ਹੋਣ ਵਾਲੇ ਨੈਸ਼ਨਲ ਟੂਰਨਾਮੈਂਟ ਲਈ ਅੱਜ ਰਵਾਨਾ ਹੋਈ। ਟੀਮ ਦੇ ਆਗੂ ਮੰਗਲ ਸਿੰਘ ਟਹਿਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਵਾਲੀਅਰ ਦੇ ਉਕਤ ਟੂਰਨਾਮੈਂਟ ’ਚ 6 ਰਾਜਾਂ ਜਿਵੇਂ ਕਿ ਜੰਮੂ ਕਸ਼ਮੀਰ, ਯੂਪੀ, ਹਿਮਾਚਲ ਪ੍ਰਦੇਸ਼, ਹਰਿਆਣਾ, ਮੱਧ ਪ੍ਰਦੇਸ਼ ਅਤੇ ਪੰਜਾਬ ਦੀਆਂ ਟੀਮਾਂ ਭਾਗ ਲੈ ਰਹੀਆ ਹਨ। ਬਾਕੀ ਸਾਰੇ ਹੀ ਰਾਜਾਂ ਦੀਆਂ ਟੀਮਾ ਨੂੰ ਰਾਜਨੀਤਕ ਪਾਰਟੀਆਂ ਤੋਂ...
ਫ਼ਿਰੋਜ਼ਪੁਰ/ ਫਾਜ਼ਿਲਕਾ 17 ਅਕਤੂਬਰ (ਸੰਦੀਪ ਕੰਬੋਜ ਜਈਆ ) : ਬੇਰੁਜ਼ਗਾਰਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਅਵਸਰ ਪ੍ਰਦਾਨ ਕਰਨ ਦੇ ਮਕਸਦ ਨਾਲ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਮੋਗਾ ਰੋਡ, ਫ਼ਿਰੋਜ਼ਪੁਰ ਵਿਖੇ 12 ਤੋਂ 22 ਨਵੰਬਰ ਤੱਕ ਮੈਗਾ ਰੁਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਸ੍ਰ: ਗੁਰਮੀਤ ਸਿੰਘ ਮੁਲਤਾਨੀ ਨੇ ਅੱਜ ਵਿਸ਼ੇਸ਼ ਮੀਟਿੰਗ ਦੌਰਾਨ ਦਿੱਤੀ।ਵਧੀਕ ਡਿਪਟੀ ਕਮਿਸ਼ਨਰ ਸ੍ਰ: ਗੁਰਮੀਤ ਸਿੰਘ ਮੁਲਤਾਨੀ ਨੇ ਦੱਸਿਆ ਕਿ ਪੰਜਾਬ ਸਰਕਾਰ...

Pages