News

ਜੈਤੋ,15 ਅਕਤੂਬਰ (ਮਨਜੀਤ ਸਿੰਘ ਢੱਲਾ) -ਪੰਜਾਬ ਪੁਲਿਸ ਵਿਭਾਗ ਵਿੱਚ ਚੰਗੇ ਆਚਰਣ ਤੇ ਚੰਗੀ ਕਾਰਗੁਜਾਰੀ ਕਰਨ ਵਾਲੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਡੀ ਜੀ ਪੀ ਪੰਜਾਬ ਵਲੋਂ ਮਿਲੀਆਂ ਤਰੱਕੀਆਂ ਦੀ ਲੜੀ ਵਿੱਚ ਪੁਲਿਸ ਥਾਣਾ ਜੈਤੋ ਵਿਖੇ ਬਤੌਰ ਹੌਲਦਾਰ ਸੰਤੋਖ ਸਿੰਘ ਨੂੰ ਏ ਐਸ ਆਈ ਬਣਨ ਤੇ ਡੀ ਐਸ ਪੀ ਜੈਤੋ ਕੁਲਦੀਪ ਸਿੰਘ ਸੋਹੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅੱਜ ਜੈਤੋ ਥਾਣਾ ਮੁੱਖੀ ਮੁਖਤਿਆਰ ਸਿੰਘ ਗਿੱਲ ਨੇ ਸੰਤੋਖ ਸਿੰਘ ਦੇ ਮੋਢੇ ਤੇ ਸਟਾਰ ਲਗਾ ਕੇ ਸਹਾਇਕ ਥਾਣੇਦਾਰ...
ਮੋਗਾ 15 ਅਕਤੂਬਰ(ਜਸ਼ਨ):ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ ਲਈ ਪੰਜਾਬ ਐਂਡ ਸਿੰਧ ਬੈਂਕ ਵੱਲੋਂ ਚਲਾਈ ਜਾਂਦੀ ਦਿਹਾਤੀ ਸਵੈ-ਰੁਜ਼ਗਾਰ ਸਿਖਲਾਈ ਸੰਸਥਾ, ਦੁੱਨੇਕੇ ਵਿਖੇ ਟ੍ਰੇਨਿੰਗ ਲੈਣ ਲਈ ਆਉਂਦੇ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਲਈ ਇੱਕ ਸੈਮੀਨਾਰ ਕੀਤਾ ਗਿਆ ਜਿਸ ਵਿੱਚ ਲਗਭਗ 35 ਲੜਕੀਆਂ ਸ਼ਾਮਲ ਹੋਈਆਂ। ਸੰਸਥਾ ਦੇ ਮੁਖੀ ਸ: ਸੀ.ਪੀ. ਸਿੰਘ ਨੇ ਸੈਮੀਨਾਰ ਵਿੱਚ ਪਹੁੰਚੇ ਬੁਲਾਰਿਆਂ ਨੂੰ ਜੀ ਆਇਆਂ ਨੂੰ ਆਖਦੇ ਹੋਏ ਸਿਖਿਆਰਥੀਆਂ ਨੂੰ ਅਪੀਲ ਕੀਤੀ ਕਿ ਇਸ...
ਮੋਗਾ 15 ਅਕਤੂਬਰ:(ਜਸ਼ਨ): ਆਉਣ ਵਾਲੀ ਮਾਰਚ, 2019 ਤੱਕ ਸੂਬੇ ਦੀਆਂ ਸਾਰੀਆਂ ਲਿੰਕ ਸੜਕਾਂ ਦੀ ਜੰਗੀ ਪੱਧਰ ‘ਤੇ ਮੁਰੰਮਤ ਕੀਤੀ ਜਾਵੇਗੀ, ਜਿਸ ਤੇ 2,000 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਹ ਪ੍ਰਗਟਾਵਾ ਲੋਕ ਨਿਰਮਾਣ (ਭ ਤੇ ਮ) ਅਤੇ ਸੂਚਨਾ ਤਕਨਾਲੋਜੀ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਥਾਨਕ ਲੋਕ ਨਿਰਮਾਣ ਰੈਸਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸ੍ਰੀ ਵਿਜੈਇੰਦਰ ਸਿੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਸੜਕੀ...
ਫਰੀਦਕੋਟ,15 ਅਕਤੂਬਰ(ਜਸ਼ਨ): ਪਿਛਲੇ 22 ਸਾਲ ਤੋਂ ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਰੂਰਲ ਐਨ.ਜੀ.ਓ. ਮੋਗਾ ਦੇ ਪ੍ਧਾਨ ਸਮਾਜ ਸੇਵੀ ਮਹਿੰਦਰ ਪਾਲ ਲੂੰਬਾ ਨੂੰ ਭਾਈ ਘਨਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਫਰੀਦਕੋਟ ਵੱਲੋਂ ਸਨਮਾਨਿਤ ਕੀਤਾ ਗਿਆ । ਭਾਈ ਘਨਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਫਰੀਦਕੋਟ ਵੱਲੋਂ ਭਾਈ ਘਨਈਆ ਜੀ ਦਾ 300 ਸਾਲਾ ਯਾਦਗਾਰੀ ਸਮਾਗਮ ਗੁਰਦੁਆਰਾ ਹਰਿੰਦਰਾ ਨਗਰ ਫਰੀਦਕੋਟ ਵਿਖੇ ਕਰਵਾਇਆ ਗਿਆ, ਜਿਸ ਵਿੱਚ ਡਾ. ਰਾਜ ਬਹਾਦਰ ਵਾਈਸ ਚਾਂਸਲਰ ਬਾਬਾ ਫਰੀਦ...
ਕੋਟਕਪੂਰਾ, 15 ਅਕਤੂਬਰ (ਟਿੰਕੂ ਕੁਮਾਰ) :- ਬਾਹਰਲੀਆਂ ਰੁੱਤਾਂ ਬਾਰੇ ਤਾਂ ਭਾਵੇਂ ਅਸੀਂ ਵਿਦਿਅਕ ਪੜਾਈ ਨਾਲ ਜਾਣਕਾਰੀ ਹਾਸਲ ਕਰ ਸਕਦੇ ਹਾਂ ਪਰ ਅੰਦਰਲੀਆਂ ਰੁੱਤਾਂ ਬਾਰੇ ਗੁਰਬਾਣੀ ਸਾਨੂੰ ਪੇ੍ਰਰਨਾ ਦਿੰਦੀ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਡਾ ਅਵੀਨਿੰਦਰਪਾਲ ਸਿੰਘ ਐਡੀਸ਼ਨਲ ਚੀਫ ਆਰਗੇਨਾਈਜ਼ਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਕਥਾ-ਕੀਰਤਨ ਸਮਾਗਮ ਦੌਰਾਨ ਸੰਗਤਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਉਨਾ ਦੱਸਿਆ ਕਿ ਬਾਬੇ ਨਾਨਕ ਦੀ ਬਾਣੀ ਸਾਨੂੰ ਅੰਦਰੂਨੀ ਤਪਸ਼...
ਮੋਗਾ,15 ਅਕਤੂਬਰ (ਜਸ਼ਨ): ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਮੋਗਾ ਸ. ਜਗਦੀਸ਼ ਸਿੰਘ ਰਾਹੀ ਦੀ ਯੋਗ ਅਗਵਾਈ ਹੇਠ ਸਰਕਾਰੀ ਬਹੁਤਕਨੀਕੀ ਕਾਲਜ ਗੁਰੂ ਤੇਗ ਬਹਾਦਰਗੜ੍ਹ ਜ਼ਿਲ੍ਹਾ ਮੋਗਾ ਦੀ ਕੌਮੀ ਸੇਵਾ ਯੋਜਨਾ ਇਕਾਈ ਵੱਲੋਂ ਝੋਨੇ ਦੀ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਸੈਮੀਨਾਰ ਅਤੇ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਵਲੰਟੀਅਰਾਂ ਨੇ ਹਿੱਸਾ ਲਿਆ।ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ ਕੌਮੀ ਸੇਵਾ ਯੋਜਨਾ ਦੇ ਪ੍ਰੋਗਰਾਮ ਅਫ਼ਸਰ ਬਲਵਿੰਦਰ ਸਿੰਘ ਨੇ ਝੋਨੇ ਦੀ...
ਕੋਟਕਪੂਰਾ,15 ਅਕਤੂਬਰ (ਟਿੰਕੂ ਕੁਮਾਰ): ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’, ਰਾਮ ਮੁਹੰਮਦ ਸਿੰਘ ਆਜ਼ਾਦ ਵੈਲੇਫਅਰ ਸੁਸਾਇਟੀ ਅਤੇ ਸੀਰ ਸੰਸਥਾ ਦੀ ਬੇਨਤੀ ’ਤੇ ਬਾਬਾ ਫਰੀਦ ਨਰਸਿੰਗ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਡਾ ਮਨਜੀਤ ਸਿੰਘ ਢਿੱਲੋਂ ਅਤੇ ਡਿਪਟੀ ਡਾਇਰੈਕਟਰ ਡਾ ਪ੍ਰੀਤਮ ਸਿੰਘ ਛੋਕਰ ਦੀ ਅਗਵਾਈ ਵਾਲੀ ਟੀਮ ਨੇ ਅੱਜ ਮਿਉਂਸਪਲ ਪਾਰਕ ਦੀ ਸਾਫ ਸਫਾਈ ਕੀਤੀ। ਅਮਨਦੀਪ ਸਿੰਘ ਘੋਲੀਆ ਅਤੇ ਸੋਮਇੰਦਰ ਸਿੰਘ ਸੁਨਾਮੀ ਨੇ ਦੱਸਿਆ ਕਿ ਮਿਉਂਸੀਪਲ ਪਾਰਕ ਦੀ ਸਫਾਈ ਬਾਰੇ ਅਨੇਕਾਂ ਵਾਰ...
ਮੋਗਾ,15 ਅਕਤੂਬਰ (ਸਰਬਜੀਤ ਰੌਲੀ): ਦੋ ਸਾਲ ਪਹਿਲਾ ਰੋਜ਼ੀ-ਰੋਟੀ ਲਈ ਮਨੀਲਾ ਗਏ ਮੋਗਾ ਦੇ ਪਿੰਡ ਮਾਣੂੰਕੇ ਗਿੱਲ ਦੇ ਨੌਜਵਾਨ ਕੁਲਦੀਪ ਸਿੰਘ (32) ਦੀ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਬੀਤੇ ਕੱਲ ਕੰਮ ਤੋਂ ਪਰਤਦਿਆਂ ਹਥਿਆਰਬੰਦ ਲੁਟੇਰਿਆਂ ਨੇ ਕੁਲਦੀਪ ਸਿੰਘ ‘ਤੇ ਹਮਲਾ ਕਰ ਦਿੱਤਾ । ਜਾਣਕਾਰੀ ਅਨੁਸਾਰ ਕੁਲਦੀਪ ਸਿੰਘ ਘਰ ਦਾ ਤੋਰਾ ਤੋਰਨ ਲਈ ਦੋ ਕੁ ਸਾਲ ਪਹਿਲਾਂ ਮਨੀਲਾ ਗਿਆ ਸੀ। ਕੁਲਦੀਪ ਦਾ ਭਰਾ ਮਨੀਲਾ ਰਹਿੰਦਾ ਸੀ ਅਤੇ ਉਸ ਦੀ ਮੌਤ ਪਿੱਛੋਂ ਉਹ...
ਫ਼ਿਰੋਜ਼ਪੁਰ 15 ਅਕਤੂਬਰ (ਸੰਦੀਪ ਕੰਬੋਜ ਜਈਆ) : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧੀਨ ਚੱਲ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ ਫ਼ਿਰੋਜ਼ਪੁਰ ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸੰਭਾਲ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ ਬਾਰੇ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਕਰਵਾਇਆ ਗਿਆ,ਜਿਸ ਵਿੱਚ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਸ. ਬਲਵਿੰਦਰ ਸਿੰਘ ਧਾਲੀਵਾਲ ਨੇ ਸ਼ਿਰਕਤ ਕੀਤੀ। ਇਸ ਮੌਕੇ ਸਹਾਇਕ ਕਮਿਸ਼ਨਰ (ਜ.) ਸ੍ਰ. ਰਣਜੀਤ ਸਿੰਘ ਅਤੇ ਐੱਸ.ਡੀ.ਐੱਮ...
ਕੋਟ ਈਸੇ ਖਾਂ,15 ਅਕਤੂਬਰ (ਜਸ਼ਨ): ਸਾਲ 2018-19 ਦੌਰਾਨ ਚੱਲ ਰਹੀਆਂ ਪੰਜਾਬ ਰਾਜ ਅੰਤਰ ਜ਼ਿਲਾ ਸਕੂਲ ਖੇਡਾਂ ਵਿਚ ਮੋਗਾ ਜ਼ਿਲੇ ਵੱਲੋਂ ਖੇਡ ਰਹੇ ਦਸ਼ਮੇਸ਼ ਗੁਰੱਪ ਆਫ਼ ਸਕੂਲਜ਼ ਦੇ ਖਿਡਾਰੀਆਂ ਨੇ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 64 ਵੀਆਂ ਪੰਜਾਬ ਰਾਜ ਅੰਤਰ ਜ਼ਿਲਾ ਸਕੂਲ ਖੇਡਾਂ ਬੇਸਬਾਲ ਅੰਡਰ -14 ਲੜਕੇ ਅਤੇ ਅੰਡਰ -19 ਲੜਕੇ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਸੰਸਥਾ ਦੀ ਬੱਲੇ ਬੱਲੇ ਕਰਵਾਈ। ਇਸੇ ਤਰਾਂ ਉਹਨਾਂ ਦੀ ਨੈਸ਼ਨਲ ਸਕੁੂਲ ਖੇਡਾਂ ਵਿਚ ਚੋਣ ਕੀਤੀ ਗਈ । ਸੰਸਥਾ ਦੇ...

Pages