News

ਜੈਤੋ, 6 ਅਕਤੂਬਰ (ਮਨਜੀਤ ਸਿੰਘ ਢੱਲਾ)- ਭਾਵੇਂ ਪੰਜਾਬ ਵਿਚ ਪੰਚੀਸਰਪੰਚੀ ਦੀਆਂ ਚੋਣਾਂ ਪਿੱਛੇ ਪੈ ਗਈਆਂ ਹਨ, ਪਰ ਭਲਕੇ 7 ਅਕਤੂਬਰ ਨੂੰ ਲੰਬੀ, ਪਟਿਆਲਾ ਅਤੇ ਬਰਗਾੜੀ ਵਿਚ ਹੋ ਰਹੇ ਇਕੱਠਾਂ ਨੂੰ ਲੈਕੇ ਪਿੰਡਾਂ ਵਿਚ ਇਕ ਨਵੀਂ ਕਿਸਮ ਦਾ ਮੁਕਾਬਲਾ ਹੋਣ ਲੱਗਿਆ ਹੈ। ਇਹ ਮੁਕਾਬਲਾ ਪਿੰਡਾਂ ਵਿਚਲੇ ਮੁੱਖ ਸਿਆਸੀ ਆਗੂਆਂ ਵਿਚਕਾਰ ਆਪੋਆਪਣੀ ਪਾਰਟੀ ਦੀਆਂ ਰੈਲੀਆਂ ਵਿਚ ਇਕੱਠ ਵਧਾਉਣ ਨੂੰ ਲੈਕੇ ਹੋ ਰਿਹਾ ਹੈ। ਕਾਂਗਰਸੀਆਂ ਅਤੇ ਅਕਾਲੀਆਂ ਵਿਚਕਾਰ ਕਾਂਟੇ ਦੀ ਟੱਕਰ ਲੱਗੀ ਹੋਈ ਹੈ,...
ਮੋਗਾ,6 ਅਕਤੂਬਰ (ਨਵਦੀਪ ਮਹੇਸਰੀ) :ਅੱਜ ਦੇਰ ਸ਼ਾਮ ਮੋਗਾ ਜ਼ਿਲੇ ਦੇ ਪਿੰਡ ਮਹੇਸਰੀ ਵਿਖੇ ਇਕ ਬਜ਼ੁਰਗ ਔਰਤ ਦੇ ਅੰਤਿਮ ਸੰਸਕਾਰ ਦੌਰਾਨ ਅਚਾਨਕ ਸ਼ਮਸ਼ਾਨ ਘਾਟ ‘ਚ ਧਮਾਕਾ ਹੋ ਗਿਆ ਅਤੇ ਸ਼ਮਸ਼ਾਨਘਾਟ ਵਿਚ ਹਫੜਾ ਦਫੜੀ ਮੱਚ ਗਈ । ਇਹ ਧਮਾਕਾ ਗੈਸ ਸਿਲੰਡਰ ਦੇ ਲੀਕ ਹੋਣ ਕਾਰਨ ਹੋਇਆ ਦੱਸਿਆ ਜਾਂਦਾ ਹੈ। ਧਮਾਕਾ ਇੰਨਾ ਜ਼ੋਰਦਾਰ ਸੀ ਕਿ ਮਿ੍ਰਤਕ ਦੀ ਲਾਸ਼ ਕੋਲ ਖੜੇ ਲੋਕ ਵੀ ਬੁਰੀ ਤਰਾਂ ਝੁਲਸ ਗਏ। ਪਿੰਡ ਵਾਸੀ ਜਗਤਾਰ ਸਿੰਘ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ...
ਕੋਟਈਸੇ ਖਾਂ,6 ਅਕਤੂਬਰ (ਜਸ਼ਨ): ਸਹਾਇਕ ਡਾਇਰੈਕਟਰ ਸ: ਜਗਦੀਪ ਸਿੰਘ ਰਾਈ ਦੀ ਯੋਗ ਅਗਵਾਈ ਹੇਠ ਅੱਜ ਸ੍ਰੀ ਹੇਮਕੁੰਟ ਸੀਨੀ.ਸੰਕੈ ਸਕੂਲ ਕੋਟ-ਈਸੇ-ਖਾਂ ਦੇ ਵਲੰਟੀਅਰਜ਼ ਨੇ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ । ਇਸ ਮੌਕੇ ਵਿਦਿਆਰਥੀਆਂ ਨੂੰ ਸਬੋਧਿਤ ਕਰਦਿਆਂ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਨੇ ਨਾੜ/ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਅਤੇ ਪਰਾਲੀ ਨੂੰ ਅੱਗ ਲਗਾਏ ਜਾਣ ਨਾਲ ਵਾਤਾਵਰਨ ਅਤੇ ਜ਼ਮੀਨ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾ ਬਾਰੇ ਜਾਗਰੂਕ ਕੀਤਾ...
ਫ਼ਿਰੋਜ਼ਪੁਰ 6 ਅਕਤੂਬਰ (ਸੰਦੀਪ ਕੰਬੋਜ ਜਈਆ) :ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫ਼ਿਰੋਜ਼ਪੁਰ ਵੱਲੋਂ ਹਾੜ੍ਹੀ 2018-19 ਦੀਆਂ ਫ਼ਸਲਾਂ ਸਬੰਧੀ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਅਨਾਜ ਮੰਡੀ ਫ਼ਿਰੋਜ਼ਪੁਰ ਛਾਉਣੀ ਵਿਖੇ ਕੀਤਾ ਗਿਆ ਜਿਸ ਵਿੱਚ ਮੁੱਖ ਮਹਿਮਾਨ ਵਜੋਂ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਪਰਮਿੰਦਰ ਸਿੰਘ ਪਿੰਕੀ ਸ਼ਾਮਿਲ ਹੋਏ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਵਿੰਦਰਪਾਲ ਸਿੰਘ ਸੰਧੂ ਵੀ ਮੌਜੂਦ...
ਫ਼ਿਰੋਜ਼ਪੁਰ 6 ਅਕਤੂਬਰ (ਸੰਦੀਪ ਕੰਬੋਜ ਜਈਆ) : ਸਾਨੂੰ ਸਭ ਨੂੰ ਪੰਜਾਬ ਸਰਕਾਰ ਵੱਲੋਂਂ ਚਲਾਏ ਜਾ ਰਹੇ ਪ੍ਰੋਗਰਾਮ ਤੰਦਰੁਸਤ ਮਿਸ਼ਨ ਪੰਜਾਬ ਤਹਿਤ ਵੱਧ ਤੋਂ ਵੱਧ ਪੌਦੇ ਲਗਾਕੇ ਇਸ ਮਿਸ਼ਨ ਵਿਚ ਬਰਾਬਰ ਦਾ ਭਾਗੀਦਾਰ ਹੋਣਾ ਲਾਜ਼ਮੀ ਹੈ।ਜਿਸ ਤਹਿਤ ਹਰ ਵਿਅਕਤੀ ਨੂੰ ਆਪਣੇ ਘਰ ਦੇ ਕਿਸੇ ਵੀ ਪ੍ਰੌਗਰਾਮ ਜਾ ਖੁਸ਼ੀ ਦੇ ਮੋਕੇ ਇਸ ਖੁੁਸ਼ੀ ਦਾ ਇਜਹਾਰ ਪੌਦੇ ਲਗਾਕੇ ਜਰੂਰ ਕਰਨਾ ਚਾਹੀਦਾ ਹੈ ਤਾਂ ਜੋ ਆਉਣ ਵਾਲੀ ਪੀੜ੍ਹੀ ਨੂੰ ਸ਼ੁੱਧ ਹਵਾ, ਸ਼ੁੱਧ ਵਾਤਾਵਰਨ ਅਤੇ ਭਰਪੂਰ ਆਕਸੀਜਨ ਮਿਲ ਸਕੇ। ਅੱਜ...
ਮੋਗਾ 6 ਅਕਤੂਬਰ(ਜਸ਼ਨ): ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧੀਨ ਚੱਲ ਰਹੇ ਕਿ੍ਰਸ਼ੀ ਵਿਗਿਆਨ ਕੇਂਦਰ, ਬੁੱਧ ਸਿੰਘ ਵਾਲਾ, ਮੋਗਾ ਵੱਲੋਂ ਜ਼ਿਲੇ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸੰਭਾਲ ਅਤੇ ਹਾੜੀ ਦੀਆਂ ਫ਼ਸਲਾਂ ਦੀ ਕਾਸ਼ਤ ਬਾਰੇ ਜਾਗਰੂਕ ਕਰਨ ਲਈ ਕਿਸਾਨ ਮੇਲਾ ਕਰਵਾਇਆ ਗਿਆ। ਇਸ ਕਿਸਾਨ ਮੇਲੇ ਦਾ ਮੁੱਖ ਉਦੇਸ਼ ‘‘ਆਉ ਧਰਤੀ ਮਾਂ ਬਚਾਈਏ, ਪਰਾਲੀ ਨੂੰ ਅੱਗ ਨਾ ਲਾਈਏ‘ ਸੀ। ਇਸ ਮੇਲੇ ਵਿੱਚ ਹਜਾਰਾਂ ਦੀ ਗਿਣਤੀ ਵਿੱਚ ਕਿਸਾਨ ਅਤੇ ਕਿਸਾਨ ਬੀਬੀਆਂ ਨੇ ਸ਼ਿਰਕਤ ਕੀਤੀ। ਵਾਤਾਵਰਨ...
ਮੋਗਾ,6 ਅਕਤੂਬਰ (ਜਸ਼ਨ): ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਹੈਂਡ ਆਫਿਸ ਐਸ.ਸੀ.ਓ. 80-81, ਤੀਜੀ ਮੰਜ਼ਿਲ, ਸੈਕਟਰ 17-ਸੀ, ਚੰਡੀਗੜ, ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ,ਜੋ ਕਿ ਦਿਨੋ ਦਿਨ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਦੀ ਫਸਟ ਚੁਆਇਸ ਬਣਦਾ ਜਾ ਰਿਹਾ ਹੈ। ਇਥੇੇ ਬਹੁਤ ਸਾਰੇ ਵਿਦਿਆਰਥੀਆਂ ਜਿੰਨਾਂ ਦੀ ਫਾਈਲ ਹੋਰ ਕਨਸਲਟੈਂਟ ਵਲੋਂ ਮਨਾ ਕਰ ਦਿਤੀ ਗਈ ਸੀ,ਉਹ ਇਸ ਸੰਸਥਾਂ ਤੋ ਵੀਜ਼ਾ ਲਗਵਾ ਕੇ ਕੈਨੇਡਾ ਅਤੇ ਅਸਟ੍ਰੇਲਿਆ ਵਿਚ ਆਪਣਾ ਸੁਪਨਾ ਸਾਕਾਰ ਕਰ ਰਹੇ ਹਨ। ਇਹ...
ਜੰਮੂ, 6 ਅਕਤੂਬਰ (ਜਸ਼ਨ): ਅੱਜ ਜੰਮੂ ਕਸ਼ਮੀਰ ਦੇ ਰਾਮਬਨ ਜ਼ਿਲੇ ਵਿਖੇ ਇਕ ਬੱਸ ਦੇ ਚਿਨਾਬ ਨਦੀ ਦੇ ਕਿਨਾਰੇ ਡੰੂਘੀ ਖੱਡ ਵਿਚ ਡਿੱਗ ਜਾਣ ਕਾਰਨ 20 ਯਾਤਰੀਆਂ ਦੀ ਮੌਤ ਹੋ ਗਈ ਜਦਕਿ 15 ਵਿਅਕਤੀ ਜ਼ਖਮੀ ਹੋ ਗਏ ਜਿਹਨਾਂ ਵਿਚੋਂ 10 ਦੀ ਹਾਲਤ ਬੇਹੱਦ ਗੰਭੀਰ ਹੈ। ਪੁਲਿਸ ਦੇ ਦੱਸਣ ਮੁਤਾਬਕ ਇਹ ਬੱਸ ਰਾਮਬਨ ਤੋਂ ਬਨੀਹਾਲ ਲਈ ਰਵਾਨਾ ਹੋਈ ਸੀ ਅਤੇ ਸਵੇਰੇ 10 ਵਜੇ ਦੇ ਕਰੀਬ ਕਾਲਾ ਮੋੜ ਪਾਸ ਨੇੜੇ ਬੇਕਾਬੂ ਹੋ ਗਈ ਅਤੇ ਡੂੰਘੀ ਖੱਡ ਵਿਚ ਜਾ ਡਿੱਗੀ । ਸਥਾਨਕ ਲੋਕਾਂ ਅਤੇ ਪੁਲਿਸ ਨੇ...
ਜੈਤੋ, (ਮਨਜੀਤ ਸਿੰਘ ਢੱਲਾ)- ਸਥਾਨਕ ਜੈਤੋ ਸੀਆਈਏ ਜੈਤੋ ਦੇ ਇੰਚਾਰਜ ਜਗਦੀਸ਼ ਸਿੰਘ ਬਰਾੜ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਨਜਿੰਦਰ ਸਿੰਘ ਉਰਫ਼ ਡਿੰਪਲ ਗੈਗਸਟਰ ਨੂੰ ਇੱਕ ਦੇਸ਼ੀਪਿਸਤੌਲ 12 ਬਾਰਾਂ ਬੋਰ ਅਤੇ 2 ਜਿੰਦਾ ਕਾਰਤੂਸ 800 ਨਸ਼ੀਲੀਆਂ ਗੋਲੀਆਂ ਤੇ ਮੋਬਾਈਲ ਫੋਨ ਦਾ ਸਿੰਮ ਕਾਰਡ ਸਮੇਤ ਜੈਤੋ ਪੁਲਿਸ ਪਾਰਟੀ ਨੇ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਜੈਤੋ ਸੀਆਈਏ ਸਟਾਫ ਪੁਲਿਸ ਪਾਰਟੀ ਮਨਜਿੰਦਰ ਸਿੰਘ ਉਰਫ਼ (ਡਿੰਪਲ) ਦੀ ਭਾਲ...
ਜੈਤੋ, (ਮਨਜੀਤ ਸਿੰਘ ਢੱਲਾ)- ਬਰਗਾੜੀ ਦੀ ਦਾਣਾ ਮੰਡੀ ਵਿੱਚ ਪਿਛਲੇ 127 ਦਿਨਾਂ ਤੋਂ ਸਰਬੱਤ ਖ਼ਾਲਸਾ ਜਥੇਦਾਰਾਂ ਵੱਲੋਂ ਇਨਸਾਫ਼ ਮੋਰਚਾ ਲਗਾਤਾਰ ਜਾਰੀ ਹੈ ਜਿਸ ਵਿੱਚ ਲੱਖਾਂ ਦੀ ਤਾਦਾਦ ਵਿੱਚ ਸਿੱਖ ਸੰਗਤਾਂ ਧੜੇਬਾਜ਼ੀ ਪਾਰਟੀਬਾਜ਼ੀ ਧਾਰਮਿਕ ਵਖਰੇਵਿਆਂ ਤੋਂ ਵੀ ਉੱਪਰ ਉੱਠ ਕੇ ਸ਼ਮੂਲੀਅਤ ਕਰ ਰਹੀਆਂ ਹਨ ਪ੍ਰਸਿੱਧ ਸਿੱਖ ਵਿਦਵਾਨ ਸੰਤ ਬਾਬਾ ਹਰੀ ਸਿੰਘ ਰੰਧਾਵੇ ਵਾਲੇ ਸੰਤ ਬਾਬਾ ਭਗਤ ਸਿੰਘ ਢੱਕੀ ਖਾਸੀ ਵਾਲੇ ਬਾਬਾ ਦਰਸ਼ਨ ਸਿੰਘ ਪੰਥ ਪ੍ਪਰਸਿੱਧ ਰਾਗੀਆਂ ਅਤੇ ਕਥਾਵਾਚਕਾਂ ਨੇ...

Pages