News

ਮੋਗਾ, 14 ਜਨਵਰੀ (ਜਸ਼ਨ) -ਅੱਜ ਭਾਜਪਾ ਦੇ ਜ਼ਿਲਾ ਪ੍ਰਧਾਨ ਡਾ: ਸੀਮਾਂਤ ਗਰਗ ਦੀ ਅਗਵਾਈ ਚ ਮੇਨ ਬਜ਼ਾਰ, ਰੇਲਵੇ ਰੋਡ, ਪ੍ਰਤਾਪ ਰੋਡ ਆਦਿ ਦੇ ਦੁਕਾਨਦਾਰਾਂ ਨੂੰ 22 ਜਨਵਰੀ ਨੂੰ ਆਪਣੇ ਘਰਾਂ ਚ ਦੀਵੇ ਜਗਾ ਕੇ ਭਗਵਾਨ ਸ਼੍ਰੀ ਰਾਮ ਲੱਲਾ ਦੇ ਵਿਸ਼ਾਲ ਮੰਦਿਰ ਵਿੱਚ ਸ਼ਰਧਾ ਦੇ ਸੱਦਾ ਪੱਤਰ ਵੰਡੇ ਗਏ। ਇਸ ਮੌਕੇ ਮੁੱਖ ਬਾਜ਼ਾਰਾਂ ਵਿੱਚ ਪ੍ਰਾਣ ਪ੍ਰਤੀਸਥਾਨ ਦੇ ਸੱਦੇ ਪੱਤਰ ਨੂੰ ਲੈ ਕੇ ਸਮੂਹ ਵਰਗਾਂ ਦੇ ਦੁਕਾਨਦਾਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਸੱਦਾ ਪੱਤਰ ਦੇਣ ਆਏ ਭਾਜਪਾ...
Tags: BHARTI JANTA PARTY
ਸਕੂਲ ਖੁਲ੍ਹਣ ਦਾ ਸਮਾਂ ਸਵੇਰੇ 10 ਵਜੇ ਤੈਅ ਚੰਡੀਗੜ੍ਹ, 14 ਜਨਵਰੀ: ਸਰਦ ਮੌਸਮ ਦੇ ਮੱਦੇਨਜ਼ਰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਪ੍ਰਾਇਮਰੀ ਸਕੂਲ ਪੰਜਵੀਂ ਕਲਾਸ ਤੱਕ (ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ) ਮਿਤੀ 15 ਜਨਵਰੀ ਤੋਂ 20 ਜਨਵਰੀ 2024 ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।ਉਕਤ ਜਾਣਕਾਰੀ ਪੰਜਾਬ ਦੇ ਸਕੂਲ...
Tags: GOVERNMENT OF PUNJAB
* ਭਗਵਾਨ ਸ੍ਰੀ ਰਾਮ ਲੱਲਾ ਦੇ ਮੰਦਰ ਚ ਸ਼੍ਰੀ ਰਾਮ ਲੱਲਾ ਦੀ ਪ੍ਰਾਣ ਪੂਜਾ ਸ਼ਹਿਰ ਵਾਸੀ 22 ਜਨਵਰੀ ਨੂੰ ਲਾਈਵ ਟੈਲੀਕਾਸਟ ਦੇਖ ਕੇ ਆਪਣਾ ਜੀਵਨ ਸਫਲ ਕਰਨ: ਡਾ: ਸੀਮਾਂਤ ਗਰਗ ਮੋਗਾ, 14 ਜਨਵਰੀ (ਜਸ਼ਨ) -ਅੱਜ ਭਾਜਪਾ ਦੇ ਜ਼ਿਲਾ ਪ੍ਰਧਾਨ ਡਾ: ਸੀਮਾਂਤ ਗਰਗ ਦੀ ਅਗਵਾਈ ਚ ਬਾਗ ਗਲੀ, 1-2 ਨਿਊ ਟਾਊਨ, ਚੈਂਬਰ ਰੋਡ ਆਦਿ ਦੁਕਾਨਦਾਰਾਂ ਨੂੰ 22 ਜਨਵਰੀ ਨੂੰ ਆਪਣੇ ਘਰਾਂ ਚ ਦੀਵੇ ਜਗਾ ਕੇ ਭਗਵਾਨ ਸ਼੍ਰੀ ਰਾਮ ਲੱਲਾ ਦੇ ਵਿਸ਼ਾਲ ਮੰਦਿਰ ਵਿੱਚ ਸ਼ਰਧਾ ਦੇ ਸੱਦਾ ਪੱਤਰ ਵੰਡੇ ਗਏ।ਇਸ ਮੌਕੇ ਮੁੱਖ...
ਮੋਗਾ, 13 ਜਨਵਰੀ (ਜਸ਼ਨ) ਪੇਰੈਂਟਸ ਸਟੂਡੈਂਟਸ ਵੈਲਫੇਅਰ ਐਸੋਸੀਏਸ਼ਨ ਅਤੇ ਹੈਲਪਿੰਗ ਹੈਂਡਸ ਗਰੁੱਪ ਮੋਗਾ ਦੇ ਸਮੂਹ ਮੈਂਬਰਾਂ ਵੱਲੋਂ ਲੋਹੜੀ ਦੇ ਤਿਉਹਾਰ ਮੌਕੇ ਕੁਲਚੇ ਛੋਲਿਆਂ ਦਾ ਲੰਗਰ ਚੌਂਕ ਮਜੀਠੀਆ ਵਾਲਾ, ਪੁਰਾਣਾ ਮੋਗਾ ਵਿਖੇ ਲਗਾਇਆ ਗਿਆ। ਇਸ ਮੌਕੇ ਸਭ ਤੋਂ ਪਹਿਲਾਂ ਐਸੋਸੀਏਸ਼ਨ ਦੇ ਚੇਅਰਮੈਨ ਅਤੇ ਫਾਊਂਡਰ ਗੈਰੀ ਪਟਵਾਰੀ ਨੇ ਸ਼ਹਿਰ ਵਾਸੀਆਂ ਨੂੰ ਲੋਹੜੀ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ। ਉਪਰੰਤ ਪਰਮਾਤਮਾ ਦਾ ਓਟ ਆਸਰਾ ਲੈਂਦੇ ਹੋਏ ਲੰਗਰ ਦੀ ਸ਼ੁਰੂਆਤ ਕੀਤੀ ਗਈ। ਗੈਰੀ...
"ਭਗਵੰਤ ਸਿੰਘ ਮਾਨ ਨੂੰ ਆਗੂਆਂ ਨੇ ਕਿਹਾ ਤਰਕਹੀਣ ਕਦਮ ਦੇ ਕਾਰਨਾਂ ਬਾਰੇ ਸਫਾਈ ਦੇਣ" ---- ਐਸ ਸੀ ਮੋਰਚਾ ਚੰਡੀਗੜ, 12 ਜਨਵਰੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਮਹੱਤਵਪੂਰਨ 'ਵਿਕਸਿਤ ਭਾਰਤ ਸੰਕਲਪ ਯਾਤਰਾ' 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਪੰਜਾਬ ਵਿੱਚ ਪਿੰਡਾਂ ਅਤੇ ਸ਼ਹਿਰਾਂ ਵਿੱਚ 'ਵਿਕਸਿਤ ਭਾਰਤ ਸੰਕਲਪ ਯਾਤਰਾ' ਨੂੰ ਸਹਿਯੋਗ ਕਰਨ ਵਿੱਚ ਆਨਾ- ਕਾਨੀ ਕਰਨ ਦੀ ਭਾਰਤੀ ਜਨਤਾ ਪਾਰਟੀ ਦੇ ਐਸ.ਸੀ ਮੋਰਚੇ...
Tags: VBSY
ਮੋਗਾ, 13 ਜਨਵਰੀ (ਜਸ਼ਨ) : ਮੋਗਾ ਸ਼ਹਿਰ ਦੀ ਨਾਮਵਰ ਵਿਦਿਆਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਅੱਜ ਲੋਹੜੀ ਦਾ ਤਿਉਹਾਰ ਬੜੀ ਹੀ ਧੁਮਧਾਮ ਨਾਲ ਮਨਾਇਆ ਗਿਆ। ਇਸ ਦੇ ਨਾਲ-ਨਾਲ ਮਕਰ ਸਂਕਰਾਂਤੀ (ਮਾਘੀ) ਵੀ ਮਨਾਈ ਗਈ। ਇਸ ਮੌਕੇ ਸਕੂਲ਼ ਸਟਾਫ ਨੇ ਲੋਹੜੀ ਦੇ ਗੀਤ ਗਾਏ ਅਤੇ ਗਿੱਧਾ ਪਾਇਆ। ਸਕੂਲ ਪਿ੍ਰੰਸੀਪਲ ਡਾ. ਹਮੀਲੀਆ ਰਾਣੀ ਨੇ ਸਾਰਿਆਂ ਨੁੰ ਇਸ ਪਵਿੱਤਰ ਦਿਹਾੜੇ ਦੀਆਂ ਵਧਾਈਆਂ...
Tags: BLOOMIING BUDS SCHOOL MOGA
ਮੋਗਾ, 13 ਜਨਵਰੀ (ਜਸ਼ਨ) - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਨੇ 15 ਜਨਵਰੀ (ਸੋਮਵਾਰ) ਨੂੰ ਹਰੇਕ ਤਹਿਸੀਲ ਅਤੇ ਸਬ ਤਹਿਸੀਲ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਪਏ ਇੰਤਕਾਲ ਦਰਜ ਕਰਨ ਦੀ ਪਿਛਲੇ ਹਫ਼ਤੇ (6 ਜਨਵਰੀ) ਨੂੰ ਚਲਾਈ ਮੁਹਿੰਮ ਨੂੰ ਜਾਰੀ ਰੱਖਣ ਦਾ ਫ਼ੈਸਲਾ ਲਿਆ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਮਾਲ ਵਿਭਾਗ ਦੀਆਂ ਸੇਵਾਵਾਂ ਲੋਕਾਂ ਤੱਕ ਸੁਚਾਰੂ ਤਰੀਕੇ...
ਜੀਰਾ 13 ਜਨਵਰੀ (ਜਸ਼ਨ) ਅੱਜ ਸੰਯੁਕਤ ਕਿਸਾਨ ਮੋਰਚਾ ਅਤੇ ਅਦਰਸ਼ ਸਕੂਲ ਟੀਚਰਾ ਦੀ ਰਹਿਨੁਮਾਈ ਹੇਠ ਹਲਕਾ ਵਿਧਾਇਕ ਨਰੇਸ ਕਟਾਰੀਆ ਦੇ ਦਫ਼ਤਰ ਦੇ ਬਾਹਰ 55 ਦਿਨਾਂ ਤੋਂ ਚਲ ਰਹੇ ਰੋਸ ਧਰਨੇ ਵਿੱਚ ਕਾਲੀ ਲੋਹੜੀ ਮਨਾਈ ਗਈ ਜਿਸ ਬਾਰੇ ਜਾਣਕਾਰੀ ਦੇਂਦਿਆਂ ਮੋਰਚੇ ਦੇ ਆਗੂ ਸੁੱਖ ਗਿੱਲ ਮੋਗਾ ਨੇ ਜਾਣਕਾਰੀ ਦੇਂਦਿਆਂ ਕਿਹਾ ਕੇ ਟੀਚਰਾ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਾਲੀਆਂ ਝੰਡੀਆਂ ਲ਼ੈ ਕੇ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਖਿਆ ਵਿਭਾਗ ਦੇ ਅਧਿਕਾਰੀਆਂ...
ਮੋਗਾ, 13 ਜਨਵਰੀ (ਜਸ਼ਨ) ਮੋਗਾ ਸ਼ਹਿਰ ਦੀ ਨਾਮਵਰ ਵਿਦਿਆਕ ਸੰਸਥਾ ਬਲੂਮਿੰਗ ਬਡਜ਼ ਸਕੂਲ ਦਾ ਹਿੱਸਾ ਬਲੂਮਿੰਗ ਬਡਜ਼ ਏ.ਬੀ.ਸੀ. ਮੋਂਟੈਸਰੀ ਸਕੂਲ ਵਿਖੇ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਅੱਜ ਲੋਹੜੀ ਦਾ ਤਿਓਹਾਰ ਬੜੀ ਹੀ ਧੁਮਧਾਮ ਨਾਲ ਮਨਾਇਆ ਗਿਆ। ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਠੰਡ ਦੇ ਮੋਸਮ ਨੂੰ ਦੇਖਦੇ ਹੋਏ ਵਿਦਿਆਰਥੀਆਂ ਲਈ ਸਕੂਲ ਬੰਦ ਕੀਤੇ ਗਏ ਸਨ ਤਾਂ ਸਕੂਲੀ ਅਧਿਆਪਕਾਂ ਵੱਲੋਂ ਲੋਹੜੀ ਨਾਲ ਸਬੰਧਤ ਚਾਰਟ...
Tags: ABC MONTESSORI (BLOOMIING BUDS SCHOOL ) MOGA

Pages