News

ਫ਼ਿਰੋਜ਼ਪੁਰ 3 ਅਗਸਤ (PANKAJ KUMAR): ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਨਸ਼ਾ ਮੁਕਤ ਪਿੰਡਾਂ ਲਈ ਸਰਪੰਚਾਂ ਦਾ ਨਸ਼ਾ ਮੁਕਤ ਹੋਣਾ ਜ਼ਰੂਰੀ ਹੈ। ਚੋਣਾਂ ਦੌਰਾਨ ਕੇਵਲ ਉਨ੍ਹਾਂ ਨੂੰ ਹੀ ਸਰਪੰਚ ਬਣਾਇਆ ਜਾਵੇ ਜੋ ਕਿਸੇ ਵੀ ਤਰ੍ਹਾਂ ਦੇ ਨਸ਼ੇ ਤੋ ਮੁਕਤ ਹੋਣ। ਉਹ ਅੱਜ ਭਸੀਨ ਪੈਲੇਸ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ''ਨਸ਼ਾ ਮੁਕਤ ਤੰਦਰੁਸਤ ਪੰਜਾਬ'' ਵਿਸ਼ੇ ਤੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ। ਇਸ ਮੌਕੇ...
ਚੰਡੀਗੜ੍ਹ,3 ਅਗਸਤ(ਪੱਤਰ ਪਰੇਰਕ)-ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਸਰਹੱਦੀ ਖੇਤਰ ਵਿੱਚ ਸਿੱਖਿਆ ਤੰਤਰ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਕੰਮ ਕਰ ਰਹੀ ਹੈ, ਜਿਸ ਦੇ ਸਾਰਥਕ ਸਿੱਟੇ ਵੀ ਸਾਹਮਣੇ ਆ ਰਹੇ ਹਨ ।ਸ੍ਰੀ ਸੋਨੀ ਨੇ ਕਿਹਾ ਕਿ ਪਿਛਲੀ ਸਰਕਾਰ ਸਮੇਂ ਸਰਹੱਦੀ ਖੇਤਰ ਦੇ ਬੱਚਿਆਂ ਦੇ ਭਵਿੱਖ ਨੂੰ ਬਿਲਕੁੱਲ ਨਜ਼ਰਅੰਦਾਜ਼ ਕਰ ਦਿੱਤਾ ਗਿਆ ਸੀ ਅਤੇ ਸਰਹੱਦੀ ਖੇਤਰ ਵਿੱਚ ਅਧਿਆਪਕਾਂ ਦੀ ਗਿਣਤੀ ਬਹੁਤ ਘੱਟ ਗਈ ਸੀ, ਜਿਸ...
ਲੋਪੋਂ,3 ਅਗਸਤ (ਚਮਕੌਰ ਸਿੰਘ ਧਾਲੀਵਾਲ)-ਇਤਿਹਾਸਿਕ ਪਿੰਡ ਲੋਪੋਂ ਵਿਖੇ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਮੁੱਖ ਰੱਖਦਿਆਂ ਸਲਾਨਾ ਧਾਰਮਿਕ ਜੋੜ ਮੇਲੇ ਦੇ ਦੂਸਰੇ ਦਿਨ ਵੀ ਹਜ਼ਾਰਾ ਸੰਗਤਾ ਨੇ ਦੀਵਾਨਾ ‘ਚ ਹਾਜਰੀਆਂ ਭਰੀਆਂ ਸਜੇ ਦੀਵਾਨਾ ਵਿੱਚ ਭਾਈ ਲਖਵੀਰ ਸਿੰਘ ਪ੍ਰਚਾਰਕ ਮੋਗਾ ਨੇ ਜੱਥਿਆਂ ਨੂੰ ਟਾਇਮ ਦੀ ਵੰਡ ਕੀਤੀ Í ਦੀਵਾਨਾ ਵਿੱਚ ਭਾਈ ਲਖਵਿੰਦਰ ਸਿੰਘ ਦਰਦੀ,ਗੁਰਜੀਤ ਸਿੰਘ ਐਮ.ਏ, ਰੋਸ਼ਨ ਸਿੰਘ ਰੋਸ਼ਨ ਬੱਧਨੀ,ਨਿਰਮਲ ਸਿੰਘ...
ਮੋਗਾ, 3 ਅਗਸਤ (ਜਸ਼ਨ): ਰਾਹੁਲ ਗਾਂਧੀ ਯੁਵਾ ਸੰਗਠਨ ਪੰਜਾਬ ਦੇ ਪ੍ਰਧਾਨ ਕਰਿਸ਼ਨ ਸੈਣੀ ਵਲੋਂ ਮੋਗਾ ਇਕਾਈ ਲਈ ਨਿਯੁਕਤੀਆਂ ਕੀਤੀਆਂ ਗਈਆਂ ਅਤੇ ਨਵ ਨਿਯੁਕਤ ਅਹੁਦੇਦਾਰਾਂ ਨੂੰ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਦੀ ਹਾਜ਼ਰੀ ਵਿੱਚ ਨਿਯਕਤੀ ਪੱਤਰ ਸੌਂਪੇ ਗਏ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਕਰਿਸ਼ਨ ਸੈਣੀ ਪੰਜਾਬ ਪ੍ਰਧਾਨ ਰਾਹੁਲ ਗਾਂਧੀ ਯੁਵਾ ਸੰਗਠਨ ਨੇ ਦੱਸਿਆ ਕਿ ਅਸ਼ੀਸ ਗਰੋਵਰ ਨੂੰ ਮੋਗਾ ਇਕਾਈ ਲਈ ਵਾਈਸ ਪ੍ਰਧਾਨ,ਗੁਰਪ੍ਰੀਤ ਸਿੰਘ ਪ੍ਰਧਾਨ ਵਾਰਡ ਨੰਬਰ 26, ਸੁਖਵੰਤ ਕੌਰ (...
ਮੋਗਾ 3 ਅਗਸਤ(ਜਸ਼ਨ)-ਪੰਜਾਬ ਸਰਕਾਰ ਦੇ ਮੱਛੀ ਪਾਲਣ ਵਿਭਾਗ ਵੱਲੋਂ ਮੱਛੀ ਪਾਲਣ ਦੇ ਧੰਦੇ ਦੀ ਪ੍ਰਫੁੱਲਤਾ ਤੇ ਵਿਸਥਾਰ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਨੌਜਵਾਨਾਂ ਨੂੰ ਮੱਛੀ ਪਾਲਣ ਦਾ ਧੰਦਾ ਅਪਨਾਉਣ ਲਈ ਮੁਫ਼ਤ ਸਿਖਲਾਈ ਦਿੱਤੀ ਜਾ ਰਹੀ ਹੈ, ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਮੱਛੀ ਪਾਲਣ ਦਾ ਸਹਾਇਕ ਧੰਦਾ ਅਪਨਾਉਣ ਲਈ ਪ੍ਰੇਰਿਤ ਕੀਤਾ ਜਾ ਸਕੇ। ਜਾਣਕਾਰੀ ਦਿੰਦਿਆਂ ਸਹਾਇਕ ਪ੍ਰੋਜੈਕਟ ਅਫ਼ਸਰ (ਮੱਛੀ ਪਾਲਣ) ਮੋਗਾ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮੱਛੀ ਪਾਲਕਾਂ ਨੂੰ...
ਜਗਰਾਉਂ 3 ਅਗਸਤ (ਤੇਜਿੰਦਰ ਸਿੰਘ ਜਸ਼ਨ) -ਪੰਜਾਬ ਦੀ ਅਮੀਰ ਵਿਰਾਸਤ ਨੂੰ ਸੰਭਾਲਣ ਅਤੇ ਕੈਨੇਡਾ ਦੀ ਧਰਤੀ ‘ਤੇ ਨਵੀਂ ਪੀੜ੍ਹੀ ਨੂੰ ਵਿਰਸੇ ਨਾਲ ਜੋੜਨ ਦਾ ਉਪਰਾਲਾ ਕਰਨ ਵਾਲੇ ਲਿਸ਼ਕਾਰਾ ਟੀਵੀ ਕੈਨੇਡਾ ਵਲੋਂ ਪੰਜਾਬੀ“ ਵਿਰਸਾ“ ਪ੍ਰੋਗਰਾਮ ਤਹਿਤ ਪੁਰਾਤਨ ਸੰਧਾਰੇ ਦੀ ਰਸਮ ਦਾ ਫਿਲਮਾਂਕਣ ਕੀਤਾ ਗਿਆ। ਨਿਰਮਾਤਾ ਸ਼ੰਮੀ ਝੱਜ ਅਤੇ ਨਿਰਦੇਸ਼ਕ ਕੁਲਦੀਪ ਸਿੰਘ ਲੋਹਟ ਦੀ ਸਮੁੱਚੀ ਟੀਮ ਵਲੋਂ ਜਗਰਾਉਂ ਦੇ ਆਸ ਪਾਸ ਪਿੰਡਾਂ ਵਿਚ ਦਸਤਾਵੇਜੀ ਪ੍ਰੋਗਰਾਮ “ਵਿਰਸਾ“ ਦਾ ਫਿਲਮਾਂਕਣ ਮੁਕੰਮਲ ਕਰਨ...
ਮੋਗਾ, 3 ਅਗਸਤ (ਜਸ਼ਨ )-ਮਾਉਟ ਲਿਟਰਾ ਜ਼ੀ ਸਕੂਲ ਮੋਗਾ ਨੂੰ ਪੰਜਾਬ ਦੇ ਹੋਰਨਾਂ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਨ ਦੇ ਮੰਤਵ ਨਾਲ ਚੁਣਿਆ ਗਿਆ ਹੈ ਅਤੇ ਇਸੇ ਤਹਿਤ ਸਕੂਲ ਵਿਚ ‘ਨਿਆਣੇ ਆਫ਼ ਪੰਜਾਬ ’ ਦੇ ਬੈਨਰ ਹੇੇਠ ਟੈਲੇਂਟ ਮੁਕਾਬਲਿਆਂ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ। ਅੱਜ ਇਹਨਾਂ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਡਾਇਰੈਕਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਨਿਰਮਲ ਧਾਰੀ ਨੇ ਸਟਾਫ ਨਾਲ ਹੋਣ ਵਾਲੇ ਟੈਲੇਂਟ ਮੁਕਾਬਲਿਆਂ ਦਾ ਸੱਦਾ ਪੱਤਰ ਜਾਰੀ ਕਰਦਿਆਂ ਦਿੱਤੀ।...
ਮੋਗਾ 3 ਅਗਸਤ(ਜਸ਼ਨ) -ਸਿਵਲ ਸਰਜਨ ਮੋਗਾ ਡਾ: ਸੁਸ਼ੀਲ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿਹਤ ਵਿਭਾਗ ਮੋਗਾ ਵੱਲੋਂ ਬੱਚਿਆਂ ਦੇ ਪੇਟ ਦੇ ਕੀੜਿਆਂ ਨੂੰ ਖਤਮ ਕਰਨ ਲਈ 10 ਅਗਸਤ, 2018 ਨੂੰ ਡੀ ਵਰਮਿੰਗ ਦਿਵਸ ਮਨਾਇਆ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ: ਸੁਸ਼ੀਲ ਜੈਨ ਨੇ ਦੱਸਿਆ ਕਿ 10 ਅਗਸਤ ਨੂੰ ਜ਼ਿਲ੍ਹੇ ਦੇ ਸਮੂਹ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਅਤੇ ਆਂਗਨਬਾੜੀ ਕੇਂਦਰਾਂ ਵਿੱਚ ਸਿਹਤ ਵਿਭਾਗ ਵੱਲੋਂ ਇੱਕ ਸਾਲ ਤੋਂ ਲੈ ਕੇ 19 ਸਾਲ ਤੱਕ ਦੇ ਬੱਚਿਆਂ ਦੇ ਪੇਟ...
ਮੋਗਾ 3 ਅਗਸਤ: (ਜਸ਼ਨ):‘ਤੰਦਰੁਸਤ ਪੰਜਾਬ ਮਿਸ਼ਨ‘ ਤਹਿਤ ਸਿਵਲ ਸਰਜਨ ਮੋਗਾ ਡਾ: ਸੁਸ਼ੀਲ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲਾ ਐਪੀਡੀਮੋਲੋਜਿਸਟ ਡਾ: ਮਨੀਸ਼ ਅਰੋੜਾ ਦੀ ਅਗਵਾਈ ਵਿੱਚ ਸਿਹਤ ਵਿਭਾਗ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਵੱਲੋਂ ਸਾਂਝੇ ਤੌਰ ‘ਤੇ ਡਰਾਈ ਡੇ ਮੌਕੇ ਜ਼ਿਲਾ ਅਦਾਲਤੀ ਕੰਪਲੈਕਸ ਵਿਖੇ ਵਕੀਲਾਂ ਦੇ ਚੈਂਬਰਾਂ ‘ਚ ਕੂਲਰਾਂ ਤੇ ਸਥਾਨਕ ਢਾਬਿਆਂ ਦੀ ਚੈਕਿੰਗ ਕੀਤੀ ਗਈ ਅਤੇ ਮੌਕੇ ‘ਤੇ 9 ਚਲਾਨ ਕੱਟੇ ਗਏ। ਇਸ ਮੌਕੇ ਸਿਹਤ ਵਿਭਾਗ ਦੇ ਹੈਲਥ ਸੁਪਰਵਾਈਜ਼ਰ ਮਹਿੰਦਰ ਪਾਲ...
ਮੋਗਾ,3 ਜੁਲਾਈ (ਜਸ਼ਨ)-ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਹੈਂਡ ਆਫਿਸ ਐਸ.ਸੀ.ਓ. 80-81, ਤੀਜੀ ਮੰਜ਼ਿਲ, ਸੈਕਟਰ 17-ਸੀ, ਚੰਡੀਗੜ, ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ,ਜੋ ਕਿ ਆਈਲੈਟਸ, ਨੈਨੀ, ਸਪੋਕਨ ਇੰਗਲਿਸ਼ ਦੇ ਨਾਲ ਨਾਲ ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਆਨਲਾਈਨ ਮਲਟੀਪਲ ਵੀਜ਼ਾ ਦੇ ਖੇਤਰ ਵਿਚ ਮਾਹਿਰ ਜਾਣਿਆ ਜਾਂਦਾ ਹੈ। ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਸੰਸਥਾ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ ਜਿਸਦਾ ਲਾਇਸੈਂਸ ਨੰਬਰ 44...

Pages