News

ਬੱਧਣੀ ਕਲਾਂ,1 ਅਗਸਤ (ਅਰਮੇਜ ਸਿੰਘ ਲੋਪੋਂ): ਮੋਗਾ ਜ਼ਿਲੇ ਦੇ ਕਸਬੇ ਬੱਧਣੀ ਕਲਾਂ ਦੇ ਆਰ ਐੱਮ ਪੀ ਡਾਕਟਰ ਦੀ ਹੱਤਿਆ ਹੋ ਜਾਣ ਨਾਲ ਇਲਾਕੇ ਵਿਚ ਸਹਿਮ ਦੀ ਲਹਿਰ ਫੈਲ ਗਈ। ਬੱਧਨੀ ਕਲਾਂ ‘ਚ ਪ੍ਰਾਈਵੇਟ ਪ੍ਰੈਕਟਿਸ ਕਰਦੇ ਆਰ.ਐਮ.ਪੀ ਡਾਕਟਰ ਮਨਦੀਪ ਸਿੰਘ ਜੋ ਗੁਰਦੁਆਰਾ ਭਿੰਡਰਾਂ ਵਾਲੇ ਦੇ ਨਜਦੀਕ ਆਪਣਾ ਕਲੀਨਿਕ ਚਲਾਉਦਾ ਹੈ ਨੂੰ ਅੱਜ ਸ਼ਵੇਰੇ ਪੰਜ ਵਜੇ ਘਰੋ ਅਣਪਛਾਤੇ ਵਿਅਕਤੀ ਦਵਾਈ ਲੈਣ ਦੇ ਬਹਾਨੇ ਲੈ ਕੇ ਗਏ ਜਿਨਾ ਕੱਚਾ ਮੀਨੀਆਂ ਰੋਡ ‘ਤੇ ਪਿੰਡ ਲੋਪੋਂ ਦੇ ਕਿਸਾਨ ਨੱਥਾ ਸਿੰਘ...
ਫਿਰੋਜ਼ਪੁਰ 31 ਜੁਲਾਈ (ਪੰਕਜ ਕੁਮਾਰ,):ਅਜਕਲ ਬਦਮਾਸ਼ਾਂ ਦੇ ਹੌਸਲੇ ਇਨੇ ਕੁ ਬੁਲੰਦ ਹੋ ਚੁਕੇ ਹਨ ਕਿ ਉਨ੍ਹਾਂ ਨੂੰ ਹੁਣ ਕਾਨੂੰਨ ਦਾ ਵੀ ਡਰ ਨਹਿਸ ਰਿਹਾ ਕੁਜ ਅਜਿਹਾ ਹੀ ਹਾਲ ਵੇਖਣ ਨੂੰ ਮਿਲ ਰਿਹਾ ਹੈ ਸਰਹਦੀ ਜਿਲਾ ਫਿਰੋਜ਼ਪੁਰ ਵਿਖੇ ਜਿਥੇ ਕਿ ਬੀਤੇ ਦਿਨ ਸ਼ਹਿਰ ’ਚ 3 ਹਥਿਆਰਬੰਦ ਮੋਟਰਸਾਈਕਲ ਸਵਾਰ ਲਡ਼ਕਿਆਂ ਨੇ ਸ਼ਰੇਆਮ ਦਿਨ ਦਿਹਾੜੇ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਨੇੜੇ ਕੇ. ਡੀ. ਹਸਪਤਾਲ ਦੇ ਨਜ਼ਦੀਕ ਫਾਇਰਿੰਗ ਕੀਤੀ ਅਤੇ ਇਸ ਫਾਇਰਿੰਗ ਦੌਰਾਨ ਇਕ ਨੌਜਵਾਨ ਬੁਰੀ ਤਰਾਂ ਨਾਲ...
ਚੰਨੂਵਾਲਾ (ਮੋਗਾ) 31 ਜੁਲਾਈ(ਜਸ਼ਨ): ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਦੀ ਅਦੁੱਤੀ ਤੇ ਲਾਸਾਨੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੀ ਕਰਨਵੀਰ ਸਿੰਘ ਇੰਦੋਰਾ ਮੈਂਬਰ ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ ਨੇ ਹਲਕਾ ਬਾਘਾਪੁਰਾਣਾ ਦੇ ਪਿੰਡ ਚੰਨੂਵਾਲਾ ਵਿਖੇ ਆਦਿ ਧਰਮ ਸਮਾਜ ਭਾਰਤ (ਆਧਸ) ਵੱਲੋਂ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਪੁਰਬ ‘ਤੇ ਕਰਵਾਏ ਗਏ ਚੇਤਨਾ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।ਇਸ ਮੌਕੇ ਸ੍ਰੀ ਕਰਨਵੀਰ...
ਬਾਘਾਪੁਰਾਣਾ, 31 ਜੁਲਾਈ (ਪੱਤਰ ਪ੍ਰਰੇਰਕ)- ਨਸ਼ਾ ਵਿਰੋਧੀ ਟਾਸਕ ਫੋਰਸ ਬਾਘਾਪੁਰਾਣਾ ਵੱਲੋਂ ਨਸ਼ਿਆ ਵਿਰੋਧੀ ਸੈਮੀਨਾਰ ਅਤੇ ਨਸ਼ਾ ਛੁਡਾਊ ਕੈਂਪ ਭਲਕੇ ਪਿੰਡ ਭਲੂਰ ਦੇ ਗੁਰਦੁਆਰਾ ਸੁੱਖ ਸਾਹਿਬ (ਨੇੜੇ ਪੰਜਾਬ ਐਂਡ ਸਿੰਧ ਬੈਂਕ) ਚ 2 ਅਗਸਤ ਨੂੰ ਸ਼ਾਮ ਚਾਰ ਵਜੇ ਲਗਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨਸ਼ਾ ਵਿਰੋਧੀ ਟਾਸਕ ਫੋਰਸ ਬਾਘਾਪੁਰਾਣਾ ਦੇ ਕੋਆਰਡੀਨੇਟਰ ਰਾਜਵੀਰ ਸਿੰਘ ਭਲੂਰੀਏ ਨੇ ਦੱਸਿਆ ਕਿ ਇਸ ਸੈਮੀਨਾਰ ਵਿੱਚ ਮਾਨਯੋਗ ਸੀਨੀਅਰ ਪੁਲਿਸ ਕਪਤਾਨ ਮੋਗਾ ਸ:...
ਮੋਗਾ,31 ਜੁਲਾਈ (ਜਸ਼ਨ): ਸੰਤ ਬਾਬਾ ਹਜੂਰਾ ਸਿੰਘ ਜੀ ਦੀ ਰਹਿਨੁੁਮਾਈ ਹੇਠ ਚੱਲ ਰਹੀ ਸੰਸਥਾ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ (ਮੋਗਾ) ਦੇ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਵੱਲੋਂ ਸਮਰ ਟ੍ਰੇਨਿੰਗ ਪ੍ਰੋਗਰਾਮ ਦੇ ਤਹਿਤ ਪਿਛਲੇ ਦਿਨੀਂ ਦੋ ਰੋਜ਼ਾ ਵਰਕਸ਼ਾਪ ਲਗਾਈ ਗਈ, ਜਿਸ ਵਿੱਚ ਵੱਖ-ਵੱਖ ਤਰ੍ਹਾਂ ਦੀ ਪੇਂਟਿੰਗ, ਕਢਾਈਆਂ, ਮਹਿੰਦੀ, ਨੇਲ ਆਰਟ, ਛਿੱਕੂ ਬਣਾਉਣਾ ਆਦਿ ਦੀ ਸਿਖਲਾਈ ਦਿੱਤੀ ਗਈ। ਇਹ ਸਿਖਲਾਈ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਪ੍ਰੋਫ਼ੈਸਰ ਸਾਹਿਬਾਨ ਤੋਂ...
ਮੋਗਾ, 31 ਜੁਲਾਈ (ਜਸ਼ਨ)- ਮੋਗਾ ਜ਼ਿਲੇ ਦੀ ਇਕੋ ਇਕ ਸੰਸਥਾ ਬਾਬਾ ਕੁੰਦਨ ਸਿੰਘ ਲਾਅ ਕਾਲਜ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਸਿੱਧੇ ਤੌਰ ਤੇ ਪੰਜ ਸਾਲਾਂ ਕੋਰਸ ਬੀ.ਏ.ਐਲ.ਐਲ.ਬੀ. ਵਿਚ ਮੈਰਿਟ ਦੇ ਆਧਾਰ ਤੇ ਦਾਖਲਾ ਕਰਨ ਦੀ ਮੰਨਜ਼ੂਰੀ ਮਿਲ ਗਈ ਹੈ। ਕਾਲਜ ਦੇ ਚੇਅਰਮੈਨ ਰਵਿੰਦਰ ਗੋਇਲ, ਪ੍ਰਧਾਨ ਦਵਿੰਦਰਪਾਲ ਸਿੰਘ ਅਤੇ ਡਾਇਰੈਕਟਰ ਪ੍ਰਮੋਦ ਗੋਇਲ ਨੇ ਪ੍ਰੈਸ ਨੂੰ ਜਾਣਕਾਰੀ ਦਿੱਤੀ । ਉਹਨਾਂ ਦੱਸਿਆ ਕਿ 2 ਅਗਸਤ ਤੱਕ ਯੋਗ ਵਿਦਿਆਰਥੀ ਕਾਲਜ ਪਹੁੰਚ ਕੇ ਦਾਖਲਾ ਲੈ ਸਕਦੇ ਹਨ।
ਸਮਾਲਸਰ, 31 ਜੁਲਾਈ (ਗਗਨਦੀਪ ਸ਼ਰਮਾ):- ਪੰਜਾਬ ਸਰਕਾਰ ਦੁਆਰਾ ਪੰਚਾਇਤੀ ਚੋਣਾਂ ਦਾ ਐਲਾਨ ਕੀਤੇ ਜਾਣ ਤੋਂ ਤੁਰੰਤ ਬਾਅਦ ਪਿੰਡਾਂ ਅੰਦਰ ਉਮੀਦਵਾਰਾਂ ਦੀ ਚੋਣ ਨੂੰ ਲੈ ਕੇ ਸਰਗਰਮੀਆਂ ਸ਼ੁਰੂ ਹੋ ਚੁੱਕੀਆਂ ਹਨ। ਇਸੇ ਲੜੀ ਤਹਿਤ ਜਿਲ੍ਹਾ ਮੋਗਾ ਦੇ ਵਿਸ਼ਾਲ ਪਿੰਡ ਸਮਾਲਸਰ ਦੇ ਗੁਰਦਵਾਰਾ ਬਾਬਾ ਜੀਵਨ ਸਿੰਘ ਵਿਖੇ ਸਰਪੰਚੀ ਦੇ ਉਮੀਦਵਾਰ ਦੀ ਚੋਣ ਬਾਬਤ ਵਿਸ਼ਾਲ ਇੱਕਤਰਤਾ ਕੀਤੀ ਗਈ। ਜਿਸ ਵਿੱਚ ਪਾਰਟੀਬਾਜੀ ਨੂੰ ਦਰਕਿਨਾਰ ਕਰਕੇ ਪਿੰਡ ਦੇ ਵਿਕਾਸ ਨੂੰ ਪ੍ਰਮੁੱਖਤਾ ਦਿੰਦੇ ਹੋਏ ਸਾਬਕਾ...
ਮੋਗਾ, 31 ਜੁਲਾਈ (ਜਸ਼ਨ)-ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਕੋਟਕਪੂਰਾ ਰੋਡ ਮੋਗਾ ਵਿਖੇ ਸਾਉਣ ਦੇ ਮਹੀਨੇ ਨਾਲ ਸਬੰਧਿਤ ਪ੍ਰੋਗਰਾਮ ‘ਮਜਾਜਣ ਤੀਆਂ ਦੀ’ ਮਨਾਇਆ ਗਿਆ। ਇਸ ਪ੍ਰੋਰਰਾਮ ਵਿਚ ਸਾਰੇ ਅਧਿਆਪਕਾਂ ਤੇ ਬਾਰਵੀਂ ਦੀਆਂ ਵਿਦਿਆਰਥਣਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ‘ਮਜਾਜਣ ਤੀਆਂ ਦੀ’ ਲਈ ਤਿੰਨ ਰਾੳੂਂਡ ਹੋਏ ਸਨ। ਇਸ ਤਰਾਂ ਪਹਿਲਾਂ ਰਾੳੂਂਡ ਪਾਰ ਕਰਕੇ, ਦੂਜੇ ਤੇ ਫਿਰ ਤੀਜਾ ਰਾੳੂਂਡ ਪਾਰ ਕਰਨ ਵਾਲਾ ‘ਮਜਾਜਣ ਤੀਆਂ ਦੀ’ ਦਾ ਖਿਤਾਬ ਜਿੱਤ ਸਕਿਆ। ਇਸੇ ਤਰਾਂ ਹੀ ਬਾਰਵੀਂ ਦੀਆਂ...
ਮੋਗਾ,31 ਜੁਲਾਈ (ਜਸ਼ਨ)-ਮਾੳੂਂਟ ਲਿਟਰਾ ਜੀ ਸਕੂਲ ਵਿਚ ਨੈਕਸਟ ਐਜੂਕੇਸ਼ਨ ਦੇ ਸਹਿਯੋਗ ਨਾਲ ਅੱਜ ਇਕ ਰੋਜ਼ਾ ਟੀਚਰ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸਦੀ ਸ਼ੁਰੂਆਤ ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਜੋਯਤੀ ਜਗਾ ਕੇ ਕੀਤੀ। ਇਸ ਮੌਕੇ ਨੈਕਸਟ ਐਜੂਕੇਸ਼ਨ ਦੇ ਵਿਕਰਮਜੀਤ ਸਿੰਘ ਵਿਸ਼ੇਸ਼ ਤੌਰ ਤੇ ਪੁੱਜੇ। ਸਮਾਗਮ ਦੌਰਾਨ ਅੰਗਰੇਜ਼ੀ ਵਿਭਾਗ ਦੀ ਟੀਚਰ ਸੰਦੀਪ, ਅਰਜੂ, ਅਰਵਿੰਦਰ, ਨਵਦੀਪ ਕੌਰ, ਕਸ਼ਿਸ਼, ਬਲਵਿੰਦਰ ਤੇ ਸੋਨਮ ਨੇ ਦੱਸਿਆ ਕਿ ਟ੍ਰੇਨਿੰਗ ਕੈਂਪ ਦਾ ਮੁੱਖ ਮੰਤਵ...
ਮੋਗਾ 31 ਜੁਲਾਈ(ਜਸ਼ਨ):ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਸ: ਬਲਵੀਰ ਸਿੰਘ ਸਿੱਧੂ ਦੀਆਂ ਹਦਾਇਤਾਂ, ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਸ੍ਰ: ਇੰਦਰਜੀਤ ਸਿੰਘ ਸਰਾਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਡਾਇਰੈਕਟਰ, ਡੇਅਰੀ ਮੋਗਾ ਸ੍ਰ: ਨਿਰਵੈਰ ਸਿੰਘ ਬਰਾੜ ਦੀ ਯੋਗ ਰਹਿਨੁਮਾਈ ਹੇਠ ‘ਤੰਦਰੁਸਤ ਪੰਜਾਬ ਮਿਸ਼ਨ’ ਤਹਿਤ ਪਿੰਡ ਚੁਗਾਵਾਂ ਵਿਖੇ ਇੱਕ ਦਿਨਾਂ ਦੁੱਧ ਉਤਪਾਦਕ ਡੇਅਰੀ ਸਿਖਲਾਈ ਅਤੇ ਸੇਵਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਪਿੰਡ ਵਿੱਚੋ...

Pages