News

ਮੋਗਾ,31 ਜੁਲਾਈ (ਜਸ਼ਨ): ਸੰਤ ਬਾਬਾ ਹਜੂਰਾ ਸਿੰਘ ਜੀ ਦੀ ਰਹਿਨੁੁਮਾਈ ਹੇਠ ਚੱਲ ਰਹੀ ਸੰਸਥਾ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ (ਮੋਗਾ) ਦੇ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਵੱਲੋਂ ਸਮਰ ਟ੍ਰੇਨਿੰਗ ਪ੍ਰੋਗਰਾਮ ਦੇ ਤਹਿਤ ਪਿਛਲੇ ਦਿਨੀਂ ਦੋ ਰੋਜ਼ਾ ਵਰਕਸ਼ਾਪ ਲਗਾਈ ਗਈ, ਜਿਸ ਵਿੱਚ ਵੱਖ-ਵੱਖ ਤਰ੍ਹਾਂ ਦੀ ਪੇਂਟਿੰਗ, ਕਢਾਈਆਂ, ਮਹਿੰਦੀ, ਨੇਲ ਆਰਟ, ਛਿੱਕੂ ਬਣਾਉਣਾ ਆਦਿ ਦੀ ਸਿਖਲਾਈ ਦਿੱਤੀ ਗਈ। ਇਹ ਸਿਖਲਾਈ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਪ੍ਰੋਫ਼ੈਸਰ ਸਾਹਿਬਾਨ ਤੋਂ...
ਮੋਗਾ, 31 ਜੁਲਾਈ (ਜਸ਼ਨ)- ਮੋਗਾ ਜ਼ਿਲੇ ਦੀ ਇਕੋ ਇਕ ਸੰਸਥਾ ਬਾਬਾ ਕੁੰਦਨ ਸਿੰਘ ਲਾਅ ਕਾਲਜ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਸਿੱਧੇ ਤੌਰ ਤੇ ਪੰਜ ਸਾਲਾਂ ਕੋਰਸ ਬੀ.ਏ.ਐਲ.ਐਲ.ਬੀ. ਵਿਚ ਮੈਰਿਟ ਦੇ ਆਧਾਰ ਤੇ ਦਾਖਲਾ ਕਰਨ ਦੀ ਮੰਨਜ਼ੂਰੀ ਮਿਲ ਗਈ ਹੈ। ਕਾਲਜ ਦੇ ਚੇਅਰਮੈਨ ਰਵਿੰਦਰ ਗੋਇਲ, ਪ੍ਰਧਾਨ ਦਵਿੰਦਰਪਾਲ ਸਿੰਘ ਅਤੇ ਡਾਇਰੈਕਟਰ ਪ੍ਰਮੋਦ ਗੋਇਲ ਨੇ ਪ੍ਰੈਸ ਨੂੰ ਜਾਣਕਾਰੀ ਦਿੱਤੀ । ਉਹਨਾਂ ਦੱਸਿਆ ਕਿ 2 ਅਗਸਤ ਤੱਕ ਯੋਗ ਵਿਦਿਆਰਥੀ ਕਾਲਜ ਪਹੁੰਚ ਕੇ ਦਾਖਲਾ ਲੈ ਸਕਦੇ ਹਨ।
ਸਮਾਲਸਰ, 31 ਜੁਲਾਈ (ਗਗਨਦੀਪ ਸ਼ਰਮਾ):- ਪੰਜਾਬ ਸਰਕਾਰ ਦੁਆਰਾ ਪੰਚਾਇਤੀ ਚੋਣਾਂ ਦਾ ਐਲਾਨ ਕੀਤੇ ਜਾਣ ਤੋਂ ਤੁਰੰਤ ਬਾਅਦ ਪਿੰਡਾਂ ਅੰਦਰ ਉਮੀਦਵਾਰਾਂ ਦੀ ਚੋਣ ਨੂੰ ਲੈ ਕੇ ਸਰਗਰਮੀਆਂ ਸ਼ੁਰੂ ਹੋ ਚੁੱਕੀਆਂ ਹਨ। ਇਸੇ ਲੜੀ ਤਹਿਤ ਜਿਲ੍ਹਾ ਮੋਗਾ ਦੇ ਵਿਸ਼ਾਲ ਪਿੰਡ ਸਮਾਲਸਰ ਦੇ ਗੁਰਦਵਾਰਾ ਬਾਬਾ ਜੀਵਨ ਸਿੰਘ ਵਿਖੇ ਸਰਪੰਚੀ ਦੇ ਉਮੀਦਵਾਰ ਦੀ ਚੋਣ ਬਾਬਤ ਵਿਸ਼ਾਲ ਇੱਕਤਰਤਾ ਕੀਤੀ ਗਈ। ਜਿਸ ਵਿੱਚ ਪਾਰਟੀਬਾਜੀ ਨੂੰ ਦਰਕਿਨਾਰ ਕਰਕੇ ਪਿੰਡ ਦੇ ਵਿਕਾਸ ਨੂੰ ਪ੍ਰਮੁੱਖਤਾ ਦਿੰਦੇ ਹੋਏ ਸਾਬਕਾ...
ਮੋਗਾ, 31 ਜੁਲਾਈ (ਜਸ਼ਨ)-ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਕੋਟਕਪੂਰਾ ਰੋਡ ਮੋਗਾ ਵਿਖੇ ਸਾਉਣ ਦੇ ਮਹੀਨੇ ਨਾਲ ਸਬੰਧਿਤ ਪ੍ਰੋਗਰਾਮ ‘ਮਜਾਜਣ ਤੀਆਂ ਦੀ’ ਮਨਾਇਆ ਗਿਆ। ਇਸ ਪ੍ਰੋਰਰਾਮ ਵਿਚ ਸਾਰੇ ਅਧਿਆਪਕਾਂ ਤੇ ਬਾਰਵੀਂ ਦੀਆਂ ਵਿਦਿਆਰਥਣਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ‘ਮਜਾਜਣ ਤੀਆਂ ਦੀ’ ਲਈ ਤਿੰਨ ਰਾੳੂਂਡ ਹੋਏ ਸਨ। ਇਸ ਤਰਾਂ ਪਹਿਲਾਂ ਰਾੳੂਂਡ ਪਾਰ ਕਰਕੇ, ਦੂਜੇ ਤੇ ਫਿਰ ਤੀਜਾ ਰਾੳੂਂਡ ਪਾਰ ਕਰਨ ਵਾਲਾ ‘ਮਜਾਜਣ ਤੀਆਂ ਦੀ’ ਦਾ ਖਿਤਾਬ ਜਿੱਤ ਸਕਿਆ। ਇਸੇ ਤਰਾਂ ਹੀ ਬਾਰਵੀਂ ਦੀਆਂ...
ਮੋਗਾ,31 ਜੁਲਾਈ (ਜਸ਼ਨ)-ਮਾੳੂਂਟ ਲਿਟਰਾ ਜੀ ਸਕੂਲ ਵਿਚ ਨੈਕਸਟ ਐਜੂਕੇਸ਼ਨ ਦੇ ਸਹਿਯੋਗ ਨਾਲ ਅੱਜ ਇਕ ਰੋਜ਼ਾ ਟੀਚਰ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸਦੀ ਸ਼ੁਰੂਆਤ ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਜੋਯਤੀ ਜਗਾ ਕੇ ਕੀਤੀ। ਇਸ ਮੌਕੇ ਨੈਕਸਟ ਐਜੂਕੇਸ਼ਨ ਦੇ ਵਿਕਰਮਜੀਤ ਸਿੰਘ ਵਿਸ਼ੇਸ਼ ਤੌਰ ਤੇ ਪੁੱਜੇ। ਸਮਾਗਮ ਦੌਰਾਨ ਅੰਗਰੇਜ਼ੀ ਵਿਭਾਗ ਦੀ ਟੀਚਰ ਸੰਦੀਪ, ਅਰਜੂ, ਅਰਵਿੰਦਰ, ਨਵਦੀਪ ਕੌਰ, ਕਸ਼ਿਸ਼, ਬਲਵਿੰਦਰ ਤੇ ਸੋਨਮ ਨੇ ਦੱਸਿਆ ਕਿ ਟ੍ਰੇਨਿੰਗ ਕੈਂਪ ਦਾ ਮੁੱਖ ਮੰਤਵ...
ਮੋਗਾ 31 ਜੁਲਾਈ(ਜਸ਼ਨ):ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਸ: ਬਲਵੀਰ ਸਿੰਘ ਸਿੱਧੂ ਦੀਆਂ ਹਦਾਇਤਾਂ, ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਸ੍ਰ: ਇੰਦਰਜੀਤ ਸਿੰਘ ਸਰਾਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਡਾਇਰੈਕਟਰ, ਡੇਅਰੀ ਮੋਗਾ ਸ੍ਰ: ਨਿਰਵੈਰ ਸਿੰਘ ਬਰਾੜ ਦੀ ਯੋਗ ਰਹਿਨੁਮਾਈ ਹੇਠ ‘ਤੰਦਰੁਸਤ ਪੰਜਾਬ ਮਿਸ਼ਨ’ ਤਹਿਤ ਪਿੰਡ ਚੁਗਾਵਾਂ ਵਿਖੇ ਇੱਕ ਦਿਨਾਂ ਦੁੱਧ ਉਤਪਾਦਕ ਡੇਅਰੀ ਸਿਖਲਾਈ ਅਤੇ ਸੇਵਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਪਿੰਡ ਵਿੱਚੋ...
ਚੰਡੀਗੜ, 31 ਜੁਲਾਈ(ਜਸ਼ਨ): ਸ਼ਹਿਰੀ ਸਥਾਨਕ ਇਕਾਈਆਂ ਵਿੱਚ ਆਨਲਾਈਨ ਨਕਸ਼ੇ ਪਾਸ ਕਰਨ ਲਈ ਬਣਾਇਆ ਗਿਆ ਆਨਲਾਈਨ ਬਿਲਡਿੰਗ ਪਲਾਨ ਅਪਰੂਵਲ ਸਿਸਟਮ (ਓ.ਬੀ.ਪੀ.ਏ.ਐਸ.) 15 ਅਗਸਤ ਤੋਂ ਲਾਗੂ ਹੋਵੇਗਾ ਅਤੇ ਇਹ ਵੱਕਾਰੀ ਪ੍ਰਾਜੈਕਟ ਦੇ ਲਾਗੂ ਹੋਣ ਨਾਲ ਪੰਜਾਬ ਸਰਕਾਰ ਦਾ ਸ਼ਹਿਰੀਆਂ ਨੂੰ ਭਿ੍ਰਸ਼ਟਾਚਾਰ ਮੁਕਤ ਸਾਫ ਸੁਥਰਾ ਤੇ ਪਾਰਦਰਸ਼ੀ ਸ਼ਾਸਨ ਦੇਣ ਦਾ ਵਾਅਦਾ ਪੂਰਾ ਹੋਵੇਗਾ। ਇਹ ਗੱਲ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਇਥੇ ਸੈਕਟਰ 35 ਸਥਿਤ ਪੰਜਾਬ ਮਿਉਸਪਲ...
ਮੋਗਾ 31 ਜੁਲਾਈ(ਜਸ਼ਨ)-ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਿੱਥੇ ਗਰੀਬ ਵਰਗ ਦੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਸੁਹਿਰਦ ਯਤਨ ਕੀਤੇ ਜਾ ਰਹੇ ਹਨ, ਉੱਥੇ ਮਾਨਵਤਾ ਦੀ ਸੇਵਾ ਅਤੇ ਭਲਾਈ ਲਈ ਵੀ ਵਚਨਬੱਧ ਹੈ। ਇਹ ਪ੍ਰਗਟਾਵਾ ਕਰਦਿਆਂ ਮਾਣਯੋਗ ਸ੍ਰੀ ਤਰਸੇਮ ਮੰਗਲਾ ਇੰਚਾਰਜ਼ ਜ਼ਿਲਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਨੇ ਕਿਹਾ ਕਿ ਮਾਨਵਤਾ ਦੀ ਸੇਵਾ ਅਤੇ ਭਲਾਈ ਹੀ ਮਨੁੱਖ ਦੀ ਅਸਲ ਕਮਾਈ ਹੈ। ਉਨਾਂ ਦੱਸਿਆ ਕਿ ਕਿ...
ਮੋਗਾ,31 ਜੁਲਾਈ (ਜਸ਼ਨ)-ਕਿਸੇ ਵੀ ਕਿੱਤੇ ਦੀ ਮੁਹਾਰਤ ਇਨਸਾਨ ਨੂੰ ਭੁੱਖਾ ਨਹੀਂ ਮਰਨ ਦਿੰਦੀ ਕਿਉਂਕਿ ਹੱਥਾਂ ਦਾ ਹੁਨਰ ਇਨਸਾਨ ਦੇ ਹਮੇਸ਼ਾ ਨਾਲ ਰਹਿੰਦਾ ਹੈ ਤੇ ਕਿਸੇ ਵੀ ਹਾਲਾਤ ਵਿੱਚ ਉਹ ਆਪਣੇ ਹੱਥਾਂ ਦੇ ਹੁਨਰ ਸਹਾਰੇ ਜਿੰਦਗੀ ਬਤੀਤ ਕਰ ਸਕਦੇ ਹਨ । ਇਹਨਾਂ ਵਿਚਾਰਾਂ ਦਾ ਪ੍ਗਟਾਵਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮੋਗਾ ਦੇ ਪ੍ਰਧਾਨ ਹਰਜਿੰਦਰ ਸਿੰਘ ਚੁਗਾਵਾਂ ਨੇ ਗੁਰਦੁਆਰਾ ਸੁਰਗਾਪੁਰੀ ਪਿੰਡ ਸੇਖਾ ਕਲਾਂ ਵਿਖੇ ਸਰਬੱਤ ਦਾ ਭਲਾ ਮੋਗਾ ਵੱਲੋਂ ਯੰਗ ਸਪੋਰਟਸ ਐਂਡ ਵੈਲਫੇਅਰ...
ਨਿਹਾਲ ਸਿੰਘ ਵਾਲਾ,31 ਜੁਲਾਈ(ਜਸ਼ਨ)- ਵੱਖ-ਵੱਖ ਵਿਭਾਗਾਂ ਵੱਲੋਂ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਰੱਖਣ, ਆਮ ਲੋਕਾਂ ਨੂੰ ਖਾਣ ਪੀਣ ਦੀਆਂ ਮਿਲਾਵਟ ਰਹਿਤ ਵਸਤਾਂ ਅਤੇ ਪੀਣ ਵਾਲਾ ਸਾਫ਼ ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ, ਉੱਥੇ ਜ਼ਿਲੇ ਦੀਆਂ ਨਗਰ ਕੌਂਸਲਾਂ ਵੱਲੋਂ ਵੀ ‘ਤੰਦਰੁਸਤ ਪੰਜਾਬ‘ ਮਿਸ਼ਨ ਤਹਿਤ ਆਲੇ-ਦੁਆਲੇ ਨੂੰ ਸਾਫ਼ ਸੁਥਰਾ ਰੱਖਣ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ। ਕਾਰਜਸਾਧਕ ਅਫ਼ਸਰ ਨਗਰ ਪੰਚਾਇਤ ਨਿਹਾਲ ਸਿੰਘ ਵਾਲਾ ਅਮਰਿੰਦਰ ਸਿੰਘ ਨੇ...

Pages