News

ਮੋਗਾ , 31 ਜੁਲਾਈ (ਜਸ਼ਨ) ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਸਮੂਹ ਮੁਲਾਜ਼ਮਾ ਵੱਲੋਂ ਬੀਤੇ ਦਿਨੀਂ ਲੁਧਿਆਣਾ ਵਿੱਚ ਸਥਿਤ ਈਸੜੂ ਭਵਨ ਵਿਖੇ ਐਨ.ਐਚ.ਐਮ. ਇੰਪਲਾਈਜ ਯੂਨੀਅਨ ਪੰਜਾਬ ਦਾ ਸਾਲਾਨਾ ਇਜਲਾਸ ਸੱਦਿਆ ਗਿਆ। ਇਸ ਇਜਲਾਸ ਵਿੱਚ ਪੰਜਾਬ ਦੇ ਵੱਖ ਵੱਖ ਜ਼ਿਲਿਆਂ ਤੋਂ ਕਾਫੀ ਗਿਣਤੀ ਵਿੱਚ ਡੈਲੀਗੇਟਸ ਨੇ ਭਾਗ ਲਿਆ । ਇਸ ਇਜਲਾਸ ਵਿੱਚ ਨੈਸ਼ਨਲ ਹੈਲਥ ਮਿਸ਼ਨ ਦੇ ਅਧੀਨ ਕੰਮ ਕਰਦੇ ਠੇਕੇ ਦੇ ਕਰਮਚਾਰੀਆਂ ਵੱਲੋੋ ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਪੰਜਾਬ ਦੀ ਸਰਬਸੰਮਤੀ ਨਾਲ...
ਕੋਟ ਈਸੇ ਖਾਂ, 31ਜੁਲਾਈ (ਖੇਤਪਾਲ ਸਿੰਘ ): ਸ਼ਹੀਦੇ ਆਜ਼ਮ ਸਰਦਾਰ ੳੂਧਮ ਸਿੰਘ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਯੂਥ ਕਾਗਰਸ ਵਲੋਂ “ਇਕ ਰੁੱਖ ਸੋ ਸੁੱਖ “ ਮੁਹਿੰਮ ਤਹਿਤ ਕੋਟ ਈਸੇ ਖਾਂ ਚੌਂਕ ਵਿਚ ਸਮੱੁਚੀ ਟੀਮ ਵਲੋਂ ਬੂਟੇ ਵੰਡ ਕੇ ਵਾਤਾਵਰਨ ਨੂੰ ਸੰਭਾਲਣ ਦਾ ਹੋਕਾ ਦਿੱਤਾ ਗਿਆ । ਇਸ ਮੌਕੇ ਪੀ ਏ ਸੋਹਣਾ ਖੇਲ੍ਹਾ,ਸ਼ਿਵਾਜ ਸਿੰਘ ਭੋਲਾ ਮਸਤੇਵਾਲ,ਵਿਜੇ ਧੀਰ, ਅਕਾਸ਼ਦੀਪ ਲਾਲੀ ਬੁਟਰ ,ਪਰਕਾਸ਼ ਰਾਜਪੂਤ , ਸੁੱਖ ਤਲਵੰਡੀ, ਅਮਨ ਗਿਲ ,ਬਿੱਟੁ ਮਲਹੋਤਰਾ, ਕੁਲਦੀਪ ਰਾਜਪੂਤ, ਸੁੱਚਾ ਸਿੰਘ...
ਕੋਟਕਪੂਰਾ, 30 ਜੁਲਾਈ (ਟਿੰਕੂ ਪਰਜਾਪਤੀ) :- ਰਾਮ ਮੁਹੰਮਦ ਸਿੰਘ ਅਜਾਦ ਵੈਲਫੇਅਰ ਸੁਸਾਇਟੀ ਵੱਲੋਂ ਨੇੜਲੇ ਪਿੰਡ ਕੋਹਾਰਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ਰੰਸੀਪਲ ਤੇਜਿੰਦਰ ਸਿੰਘ ਸਮੇਤ ਸਮੂਹ ਸਟਾਫ ਦੇ ਸਹਿਯੋਗ ਨਾਲ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਸਮਾਗਮ ’ਚ ਬਲਜੀਤ ਕੌਰ ਬਰਾੜ ਡੀਈਓ (ਸੈਕੰ.) ਨੇ ਮੁੱਖ ਮਹਿਮਾਨ ਅਤੇ ਮੈਡਮ ਇੰਦਰਜੀਤ ਕੌਰ ਡੀਈਓ (ਐਲੀ.) ਨੇ ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਸ਼ਿਰਕਤ ਕੀਤੀ ਜਦਕਿ ਸਮਾਗਮ ਦੀ...
ਚੰਡੀਗੜ, 30 ਜੁਲਾਈ- (ਪੱਤਰ ਪਰੇਰਕ)ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੇਘਾਲਿਆ ਦੇ ਸ਼ਿਲੌਂਗ ਵਿੱਖੇ ਹਾਲ ਹੀ ਵਿੱਚ ਹੋਈ ਹਿੰਸਾ ਦੇ ਕਾਰਨ ਨੁਕਸਾਨੇ ਗਏ ਗੁਰੂ ਨਾਨਕ ਸਕੂਲ ਅਤੇ ਗੁਰਦਆਰਾ ਸਾਹਿਬ ਦੇ ਨਿਰਮਾਣ ਲਈ 50 ਲੱਖ ਦੇ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ।ਕੈਪਟਨ ਅਮਰਿੰਦਰ ਸਿੰਘ ਨੇ ਸ਼ਹਿਰ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਜੀਤ ਸਿੰਘ ਦੀ ਅਗੁਆਈ ਵਿੱਚ ਆਏ ਸਿੱਖ ਸੰਗਤ ਦੇ ਵਫਦ ਨੂੰ ਇਹ ਭਰੋਸਾ ਵੀ ਦਿਵਾਇਆ ਕਿ ਸ਼ਿਲੌਂਗ ਵਿੱਚ ਬਸੇ ਸਿੱਖ...
ਬਾਘਾਪੁਰਾਣਾ,30 ਜੁਲਾਈ (ਰਾਜਿੰਦਰ ਸਿੰਘ ਕੋਟਲਾ/ਪਵਨ ਗਰਗ):ਸੰਤ ਜਰਨੈਲ ਸਿੰਘ ਭਿੰਡਰਾਂ ਵਾਲਿਆਂ ਵੱਲੋਂ ਵਿੱਢੇ ਧਰਮਯੁਧ ਮੋਰਚੇ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਸ਼ਹੀਦ ਭਾਈ ਗੁਰਜੰਟ ਸਿੰਘ ਬੁੱਧ ਸਿੰਘ ਅਤੇ ਹੋਰ ਸਾਥੀ ਸਿੰਘਾਂ ਦਾ ਸ਼ਹੀਦੀ ਦਿਹਾੜਾ ਸ਼ਹੀਦ ਭਾਈ ਗੁਰਜੰਟ ਸਿੰਘ ਦੇ ਜੱਦੀ ਗ੍ਰਹਿ ਵਿਖੇ ਮਨਾਇਆ ਗਿਆ । ਇਸ ਮੌਕੇ ਗੁਰੂ ਸਾਹਿਬ ਪ੍ਰਕਾਸ਼ ਕੀਤੇ ਗਏ ਅਤੇ ਸ੍ਰੀ ਗੁਰੂੁ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠਾਂ ਦੇ ਭੋਗ ਪਾਏ ਗਏ। ਉਪਰੰਤ...
ਚੰਡੀਗੜ, 30 ਜੁਲਾਈ: (ਪੱਤਰ ਪਰੇਰਕ) ਪੰਜਾਬ ਯੂਨੀਵਰਸਿਟੀ ਦੇ ਮੌਜੂਦਾ ਰੁਤਬੇ ਵਿੱਚ ਕਿਸੇ ਵੀ ਤਰਾਂ ਦੀ ਤਬਦੀਲੀ ਲਿਆਂਦੇ ਜਾਣ ਨੂੰ ਇੱਕਵੱਢਿਓਂ ਰੱਦ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਲਿਖੇ ਇੱਕ ਪੱਤਰ ਵਿੱਚ ਕਿਹਾ ਹੈ ਕਿ ਉਨਾਂ ਦੀ ਸਰਕਾਰ ਆਪਸੀ ਵਿਚਾਰ ਵਟਾਂਦਰੇ ਦੀ ਪ੍ਰਕਿਰਿਆ ਰਾਹੀਂ ਯੂਨੀਵਰਸਿਟੀ ਲਈ ਗ੍ਰਾਂਟ ਇਨ ਏਡ ਵਿੱਚ ਵਾਧਾ ਕਰਨ ਲਈ ਤਿਆਰ ਹੈ।ਰਾਜਨਾਥ ਸਿੰਘ ਨੂੰ ਲਿਖੇ ਇੱਕ ਅਰਧ ਸਰਕਾਰੀ...
ਬਰਗਾੜੀ.30, ਜੁਲਾੲੀ (ਸਤਨਾਮ ਬੁਰਜ ਹਰੀਕਾ/ ਮਨਪ੍ਰੀਤ ਸਿੰਘ ਬਰਗਾੜੀ) ਪਿਛਲੇ ਸਮੇ ਦੌਰਾਨ ਹੋੲੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਬਹਿਬਲ ਕਲਾਂ ਗੋਲੀ ਕਾਂਡ ਚ ਸ਼ਹੀਦ ਹੋੲੇ ਸਿੰਘਾ ਦੇ ਦੋਸੀਅਾ ਨੂੰ ਸਜਾਵਾਂ, ਤੇ ਜੇਲਾਂ ਚ ਨਜਰ ਬੰਦ ਬੰਦੀ ਸਿੰਘਾ ਦੀ ਰਿਹਾੲੀ ਲੲੀ ਬਰਗਾੜੀ ਵਿਖੇ ਲੱਗਿਅਾ ਇਨਸਾਫ ਮੋਰਚੇ ਵਿੱਚ ਦਸਤਾਰ ਫੈਡਰੇਸ਼ਨ ਵੱਲੋਂ ਜਿੱਥੇ ਜੱਥਿਆਂ ਰਾਹੀ ਲਗਾਤਾਰ ਸਮੂਲੀਅਤ ਕੀਤੀ ਜਾ ਚੁੱਕੀ ਹੈ ੳੁਥੇ ਅੱਜ ਦਸਤਾਰ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਭਾਈ ਪਰਗਟ ਸਿੰਘ...
ਮੋਗਾ 30 ਜੁਲਾਈ(ਜਸ਼ਨ)-ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ ਮੇਰਾ ਪਿੰਡ-ਮੇਰਾ ਮਾਣ ਮੁਹਿੰਮ ਤਹਿਤ ਸਮੂਹ ਵਿਭਾਗਾਂ ਦੇ ਅਧਿਕਾਰੀ ਸਵੱਛ ਸਰਵੇਖਣ ਗ੍ਰਾਮੀਣ-2018 ਵਿੱਚ ਆਪਣਾ ਬਣਦਾ ਯੋਗਦਾਨ ਪਾਉਣ, ਤਾਂ ਜੋ ਇਸ ਸਰਵੇਖਣ ਨੂੰ ਸਫ਼ਲਤਾ-ਪੂਰਵਿਕ ਨੇਪਰੇ ਚਾੜਿਆ ਜਾ ਸਕੇ। ਇਹ ਪ੍ਰੇਰਣਾ ਡਿਪਟੀ ਕਮਿਸ਼ਨਰ ਮੋਗਾ ਸ. ਦਿਲਰਾਜ ਸਿੰਘ ਆਈ.ਏ.ਐਸ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਸਵੱਛ ਸਰਵੇਖਣ ਗ੍ਰਾਮੀਣ-2018 ਦੇ ਸਬੰਧ ਵਿੱਚ ਆਯੋਜਿਤ ਮੀਟਿੰਗ ਦੀ ਪ੍ਰਧਾਨਗੀ...
ਮੋਗਾ 30 ਜੁਲਾਈ(ਜਸ਼ਨ)- ਜ਼ਿਲ੍ਹਾ ਮੋਗਾ ਵਿੱਚ ਰਾਸ਼ਨ ਦੀ ਵੰਡ ਹੁਣ ਨਵੇਂ ਸਿਸਟਮ ‘ਈ-ਪੋਸ’ (ਇਲੈਕਟ੍ਰੋਨਿਕ ਪੁਆਇੰਟ ਆਫ਼ ਸੇਲ) ਨਾਲ ਹੋਇਆ ਕਰੇਗੀ। ਅੱਜ ਇਸ ਪ੍ਰੋਜੈਕਟ ਤਹਿਤ ਵਿਧਾਇਕ ਮੋਗਾ ਡਾ: ਹਰਜੋਤ ਕਮਲ ਵੱਲੋਂ ਸ਼ਹਿਰ ‘ਚ ਡੀਪੂ ਹੋਲਡਰ ਮੁਨੀਸ਼ ਕੁਮਾਰ ਦੇ ਡੀਪੂ ਵਿਖੇ ਖਪਤਕਾਰਾਂ ਨੂੰ ਕਣਕ ਵੰਡੀ ਗਈ। ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਮੈਡਮ ਐਸ.ਦੇਵਗਨ, ਸਹਾਇਕ ਖੁਰਾਕ ਸਪਲਾਈ ਅਫ਼ਸਰ ਸ੍ਰੀਮਤੀ ਪੁਸ਼ਪਾ, ਸਮੂਹ ਨਿਰੀਖਕ ਖੁਰਾਕ ਤੇ ਸਪਲਾਈ ਵਿਭਾਗ ਮੋਗਾ ਅਤੇ ਹੋਰ...
ਚੰਡੀਗੜ 30 ਜੁਲਾਈ (ਪੱਤਰ ਪਰੇਰਕ) :ਪੰਜਾਬ ਵਿੱਚ ਗੈਂਗਸਟਰਾਂ ਵਿਰੁੱਧ ਆਪਣੀ ਅਸਰਦਾਰ ਮੁਹਿੰਮ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਇੱਕ ਵੱਡੇ ਗੈਂਗਸਟਰਾਂ ਦੇ ਗਰੁੱਪ ਦਾ ਪਰਦਾਫਾਸ਼ ਕਰਕੇ ਵੱਡੀ ਪ੍ਰਾਪਤੀ ਕੀਤੀ ਹੈ। ਇੰਟੈਲੀਜੈਂਸ ਵਿੰਗ ਦੇ ਸੰਗਠਿਤ ਕਰਾਈਮ ਕੰਟਰੋਲ ਯੂਨਿਟ (ਆਕੂ) ਨੇ ਇਹ ਕਾਰਵਾਈ ਕਰਦਿਆਂ ਅਮਨ ਕੁਮਾਰ ਉਰਫ਼ ਅਮਨਾ ਜੈਤੋਂ ਅਤੇ ਯਾਦਵਿੰਦਰ ਸਿੰਘ ਉਰਫ਼ ਯਾਦੂ ਜੈਤੋਂ ਸਣੇ ਦਵਿੰਦਰ ਬੰਬੀਹਾ ਸ਼ੂਟਰ ਗਰੁੱਪ ਨਾਲ ਸਬੰਧਿਤ 9 ਹੋਰ ਗੈਂਗਸਟਰਾਂ ਨੂੰ ਗਿ੍ਰਫ਼ਤਾਰ ਕੀਤਾ ਹੈ...

Pages