News

ਮੋਗਾ, 30 ਜੁਲਾਈ 2018 (ਜਸ਼ਨ): ਚੋਣਾਂ ਦੋਰਾਨ ਕਾਂਗਰਸ ਪਾਰਟੀ ਵੱਲੋਂ ਮੁਲਾਜਮਾਂ ਤੇ ਨੌਜਵਾਨ ਨਾਲ ਕਈ ਵਾਅਦੇ ਕੀਤੇ ਸਨ ਤੇ ਇਹ ਵਾਅਦੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਵੀ ਲਿਖੇ ਸਨ ਪਰ 16 ਮਹੀਨਿਆ ਦੋਰਾਨ ਇਕ ਵੀ ਵਾਅਦਾ ਪੂਰਾ ਨਹੀ ਕੀਤਾ ਗਿਆ ਤੇ ਬਣਾਇਆ ਚੋਣ ਮਨੋਰਥ ਪੱਤਰ 16 ਮਹੀਨਿਆ ਦੋਰਾਨ ਮਹਿਜ਼ ਕਾਗਜ਼ ਦਾ ਟੁਕੜਾ ਹੀ ਬਣ ਕੇ ਰਹਿ ਗਿਆ ਹੈ ਜਿਸ ਕਰਕੇ ਮੁਲਾਜ਼ਮਾਂ ਵੱਲੋਂ ਕਾਂਗਰਸ ਪਾਰਟੀ ਦੇ ਇਸ ਚੋਣ ਮਨੋਰਥ ਪੱਤਰ ਨੂੰ ਮਰਿਆ ਐਲਾਨ ਦਿੱਤਾ ਹੈ। ਮੁਲਾਜ਼ਮਾਂ ਵੱਲੋਂ 4 ਅਗਸਤ...
ਚੰਡੀਗੜ,30 ਜੁਲਾਈ (ਪੱਤਰ ਪਰੇਰਕ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਅਨਏਡਿਡ ਕਾਲਜਾਂ ਦੀ ਸਾਂਝੀ ਐਕਸ਼ਨ ਕਮੇਟੀ ਵੱਲੋਂ ਨਸ਼ਿਆਂ ਖ਼ਿਲਾਫ ਕਰਵਾਈ ਵਿਸ਼ਵ ਦੀ ਵੱਡੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਸੂਬੇ ਦੀਆਂ ਵਿਦਿਅਕ ਸੰਸਥਾਵਾਂ ਨੂੰ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਸਰਗਰਮ ਭੁਮਿਕਾ ਨਿਭਾਉਣ ਦਾ ਸੱਦਾ ਦਿੱਤਾ। ਵਿਦਿਅਕ ਅਦਾਰਿਆਂ ਦੀਆਂ ਵੱਖ-ਵੱਖ ਐਸੋਸੀਏਸ਼ਨਾਂ ਦੇ ਚੇਅਰਮੈਨਾਂ, ਸਾਂਝੀ ਐਕਸ਼ਨ ਕਮੇਟੀ ਦੇ ਚੇਅਰਮੈਨ ਅਤੇ ਮੈਂਬਰਾਂ...
ਕੋਟਕਪੂਰਾ, 30 ਜੁਲਾਈ (ਟਿੰਕੂ ਪਰਜਾਪਤ):- ਸਮਾਜਸੇਵੀ ਸੰਸਥਾ ‘ਨਵੀਂ ਸੋਚ ਨਵੀਂ ਜ਼ਿੰਦਗੀ’ ਨੇ ਸਥਾਨਕ ਰਾਮਬਾਗ ਮਾਰਗ ਦਾ ਪਹਿਲੇ ਗੇੜ ’ਚ ਨਿਰਮਾਣ ਕਰਵਾਇਆ ਤੇ ਦੂਜੇ ਪ੍ਰੋਜੈਕਟ ਤਹਿਤ ਵਾਤਾਵਰਣ ਨੂੰ ਸਾਫ ਸੁਥਰਾ ਬਣਾਉਣ ਲਈ 100 ਤੋਂ ਜਿਆਦਾ ਪੌਦੇ ਲਾਏ। ਇਸ ਪ੍ਰੋਗਰਾਮ ’ਚ ਵੱਖ-ਵੱਖ ਸਮਾਜਸੇਵੀ ਸੰਸਥਾਵਾਂ ਅਤੇ ਧਾਰਮਿਕ ਜਥੇਬੰਦੀਆਂ ਦੇ 200 ਤੋਂ ਵੀ ਜਿਆਦਾ ਵਾਤਾਵਰਣ ਪ੍ਰੇਮੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਬੱਚਿਆਂ, ਨੌਜਵਾਨਾ ਦੇ ਨਾਲ-ਨਾਲ ਵਡੇਰੀ ਉਮਰ ਦੇ ਮਰਦ-ਔਰਤਾਂ ਨੇ...
ਚੰਡੀਗੜ੍ਹ, 30 ਜੁਲਾਈ(ਪੱਤਰ ਪਰੇਰਕ)-ਜਸਟਿਸ (ਸੇਵਾ-ਮੁਕਤ) ਰਣਜੀਤ ਸਿੰਘ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਪ੍ਰਵਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਬੇਅਦਬੀ ਘਟਨਾ ਤੋਂ ਬਾਅਦ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਵਾਪਰੇ ਗੋਲੀ ਕਾਂਡ ਦੀ ਜਾਂਚ ਸੂਬਾ ਸਰਕਾਰ ਵੱਲੋਂ ਕੇਂਦਰੀ ਜਾਂਚ ਬਿੳੂਰੋ (ਸੀ.ਬੀ.ਆਈ.) ਨੂੰ ਸੌਂਪਣ ਦੇ ਫੈਸਲੇ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ 14 ਅਕਤੂਬਰ, 2015 ਨੂੰ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਵਾਪਰੇ ਪੁਲੀਸ...
ਮੋਗਾ, 30 ਜੁਲਾਈ (ਜਸ਼ਨ) : ਸਵੱਛਤਾ ਤੰਦਰੁਸਤ ਸਮਾਜ ਦਾ ਆਧਾਰ ਹੈ ਅਤੇ ਇਸ ਨੂੰ ਆਪਣੇ ਜੀਵਨ ਵਿਚ ਅਪਣਾਉਣ ਨਾਲ ਅਸੀਂ ਅਨੇਕਾਂ ਬਿਮਾਰੀਆਂ ਤੋਂ ਬਚ ਸਕਦੇ ਹਾਂ। ਵਾਤਾਵਾਰਣ ਦੀ ਸ਼ੁੱਧਤਾ ਲਈ ‘ਰੁੱਖ ਲਗਾਓ ਵਾਤਾਵਰਣ ਬਚਾਓ’ ਮੁਹਿੰਮ ਤਹਿਤ ਸਰਦਾਰ ਨਗਰ ਵੈਲਫੇਅਰ ਸੁਸਾਇਟੀ ਵੱਲੋਂ ਸ਼ਹੀਦ ੳੂਧਮ ਸਿੰਘ ਦੇ ਸ਼ਹੀਦੀ ਦਿਵਸ ਤੇ ਨਿੱਕੇ ਬੱਚਿਆਂ ਤੋਂ ਰੁੱਖ ਲਗਾ ਕੇ ਮਹਾਨ ਸ਼ਹੀਦ ੳੂਧਮ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਪ੍ਰਧਾਨ ਸੁਖਚੈਨ ਸਿੰਘ...
ਮੋਗਾ 30 ਜੁਲਾਈ: (ਜਸ਼ਨ): ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ ਪਿੰਡ ਚੂਹੜਚੱਕ ਵਿਖੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ‘ਜਾਗੋ ਨਸ਼ੇ ਤਿਆਗੋ‘ ਵਿਸ਼ੇ ‘ਤੇ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਲਈ ਪਿੰਡ ਦੇ ਸਮਾਜ ਸੇਵੀ ਰੇਸ਼ਮ ਸਿੰਘ ਨੇ ਭਰਪੂਰ ਯੋਗਦਾਨ ਪਾਇਆ। ਇਸ ਸੈਮੀਨਾਰ ਵਿੱਚ ਜ਼ਿਲਾ ਪੁਲਿਸ ਮੁਖੀ ਸ. ਗੁਰਪ੍ਰੀਤ ਸਿੰਘ ਤੂਰ ਨੇ ਵਿਸ਼ੇਸ਼ ਤੌੌਰ ‘ਤੇ ਸ਼ਿਰਕਤ ਕੀਤੀ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਉਨਾਂ ਕਿਹਾ ਕਿ ਲੋਕਾਂ ਦੇ...
ਮੋਗਾ, 30 ਜੁਲਾਈ (ਜਸ਼ਨ): ਪਿਛਲੇ ਲੰਬੇ ਸਮੇਂ ਤੋਂ ਵਿਦਿਆਰਥੀਆਂ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਆਪਣੀਆਂ ਬਿਹਤਰ ਸੇਵਾਵਾਂ ਪ੍ਰਦਾਨ ਕਰ ਰਹੀ ਮੋਗਾ ਜ਼ਿਲੇ ਦੀ ਮੰਨੀ ਪ੍ਰਮੰਨੀ ਸੰਸਥਾ ਆਰ.ਆਈ.ਈ.ਸੀ. ਵਲੋਂ ਆਏ ਦਿਨ ਨੌਜਵਾਨਾਂ ਨੂੰ ਵਿਦੇਸ਼ ਭੇਜ ਕੇ ਉਨਾਂ ਦਾ ਭਵਿੱਖ ਉੱਜਵਲ ਬਣਾਇਆ ਜਾ ਰਿਹਾ ਹੈ। ਸੰਸਥਾ ਵਲੋਂ ਜ਼ੀਰਾ ਦੇ ਮੰਸੂਰਵਾਲਾ ਦੇ ਵਸਨੀਕ ਗੁਰਪ੍ਰੀਤ ਸਿੰਘ ਗਿੱਲ ਪੁੱਤਰ ਬਲਵਿੰਦਰ ਸਿੰਘ ਗਿੱਲ ਦਾ ਸਟੂਡੈਂਟ ਵੀਜ਼ਾ ਲਗਵਾ ਕੇ ਉਸ ਦੇ ਵਿਦੇਸ਼ ਜਾਣ ਦੇ ਸੁਪਨੇ...
ਮੋਗਾ 30 ਜੁਲਾਈ:(ਜਸ਼ਨ):ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਪੁਲਿਸ ਪ੍ਰਸ਼ਾਸ਼ਨ ਮੋਗਾ ਵੱਲੋਂ ਜਿੱਥੇ ਪਿੰਡ ਪੱਧਰ ‘ਤੇ ਜ਼ਿਲੇ ਦੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਨਸ਼ਿਆਂ ਵਿਰੁੱਧ ਪ੍ਰੇਰਿਤ ਕੀਤਾ ਜਾ ਰਿਹਾ ਹੈ, ਉੱਥੇ ਭਗੌੜੇ ਅਪਰਾਧੀਆਂ ਅਤੇ ਜ਼ਰਾਇਮ ਪੇਸ਼ਾ ਲੋਕਾਂ ਨੂੰ ਕਾਬੂ ਕਰਨ ਲਈ ਵੀ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ...
ਮੋਗਾ, 29 ਜੁਲਾਈ (ਜਸ਼ਨ): -ਮਾਲਵਾ ਦੀ ਪ੍ਰਮੁੱਖ ਵਿਦਅਕ ਸੰਸਥਾ ਮਾਉਟ ਲਿਟਰਾ ਜੀ ਸਕੂਲ ਮੋਗਾ ਵਿਚ ਅੱਜ ਕੈਨੇਡਾ ਜਾਣ ਸਬੰਧੀ ਅੰਤਰ ਰਾਸ਼ਟਰੀ ਪੱਧਰ ਦਾ ਸੈਮੀਨਾਰ ਕਰਵਾਇਆ ਗਿਆ ਜਿਸਦੀ ਸ਼ੁਰੂਆਤ ਡਾਇਰੈਕਟਰ ਅਨੁਜ ਗੁਪਤਾ ਨੇ ਜੋਯਤੀ ਜਗਾ ਕੇ ਕੀਤੀ। ਇਸ ਸੈਮੀਨਾਰ ਵਿਚ 100 ਤੋਂ ਵੱਧ ਮਾਪਿਆ ਨੇ ਹਿੱਸਾ ਲਿਆ। ਸੈਮੀਨਾਰ ਵਿਚ ਕੈਨੇਡਾ ਦੀ ਕੁਲਾਰਟਨ ਯੂਨੀਵਰਸਿਟੀ ਤੋਂ ਆਏ ਮਾਹਿਰ ਸੰਦੀਪ ਬੁਟਾਨੀ, ਸੰਚਿਨ, ਹਰਵਿੰਦਰ ਸਿੰਘ, ਨਰਿੰਦਰਪਾਲ ਸਿੰਘ ਨੇ ਮਾਪਿਆਂ ਨਾਲ ਆਪਣੇ ਵਿਚਾਰ ਸਾਂਝੇ...
ਮੋਗਾ 29 ਜੁਲਾਈ (ਜਸ਼ਨ): ਭਾਈ ਘਨੱਈਆ ਜੀ ਜਲ ਸੇਵਾ ਜੱਥਾ ਮੋਗਾ ਵੱਲੋਂ ਚਲਾਈ ਜਾ ਰਹੀ ਭਾਈ ਘਨੱਈਆ ਜੀ ਮੁਫਤ ਡਿਸਪੈਂਸਰੀ ਵਿਖੇ ਨੈਸ਼ਨਲ ਲੈਬ ਚੱਕੀ ਵਾਲੀ ਗਲੀ ਮੋਗਾ ਦੇ ਲੈਬ ਟੈਕਨੀਸ਼ੀਅਨ ਸ: ਬਲਕਰਨ ਸਿੰਘ ਢਿੱਲੋਂ ਦੀ ਦੇਖ ਰੇਖ ਹੇਠ ਮੁਫਤ ਜਾਂਚ ਕੈਂਪ ਲਗਾਇਆ ਗਿਆ,ਜਿਸ ਵਿਚ ਬਲੱਡ ਸ਼ੂਗਰ, ਓ.ਟੀ., ਪੀ.ਟੀ., ਯੂਰਿਕ ਐਸਿਡ, ਕੈਲਸਟਰੋਲ, ਈ.ਐਸ.ਆਰ., ਐਚ.ਬੀ. ਦੇ ਮੁਫਤ ਟੈਸਟ ਕੀਤੇ ਗਏ। ਬਲਕਰਨ ਸਿੰਘ ਢਿੱਲੋਂ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ...

Pages