News

ਮੋਗਾ, 30 ਜੁਲਾਈ (ਜਸ਼ਨ) : ਸਵੱਛਤਾ ਤੰਦਰੁਸਤ ਸਮਾਜ ਦਾ ਆਧਾਰ ਹੈ ਅਤੇ ਇਸ ਨੂੰ ਆਪਣੇ ਜੀਵਨ ਵਿਚ ਅਪਣਾਉਣ ਨਾਲ ਅਸੀਂ ਅਨੇਕਾਂ ਬਿਮਾਰੀਆਂ ਤੋਂ ਬਚ ਸਕਦੇ ਹਾਂ। ਵਾਤਾਵਾਰਣ ਦੀ ਸ਼ੁੱਧਤਾ ਲਈ ‘ਰੁੱਖ ਲਗਾਓ ਵਾਤਾਵਰਣ ਬਚਾਓ’ ਮੁਹਿੰਮ ਤਹਿਤ ਸਰਦਾਰ ਨਗਰ ਵੈਲਫੇਅਰ ਸੁਸਾਇਟੀ ਵੱਲੋਂ ਸ਼ਹੀਦ ੳੂਧਮ ਸਿੰਘ ਦੇ ਸ਼ਹੀਦੀ ਦਿਵਸ ਤੇ ਨਿੱਕੇ ਬੱਚਿਆਂ ਤੋਂ ਰੁੱਖ ਲਗਾ ਕੇ ਮਹਾਨ ਸ਼ਹੀਦ ੳੂਧਮ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਪ੍ਰਧਾਨ ਸੁਖਚੈਨ ਸਿੰਘ...
ਮੋਗਾ 30 ਜੁਲਾਈ: (ਜਸ਼ਨ): ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ ਪਿੰਡ ਚੂਹੜਚੱਕ ਵਿਖੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ‘ਜਾਗੋ ਨਸ਼ੇ ਤਿਆਗੋ‘ ਵਿਸ਼ੇ ‘ਤੇ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਲਈ ਪਿੰਡ ਦੇ ਸਮਾਜ ਸੇਵੀ ਰੇਸ਼ਮ ਸਿੰਘ ਨੇ ਭਰਪੂਰ ਯੋਗਦਾਨ ਪਾਇਆ। ਇਸ ਸੈਮੀਨਾਰ ਵਿੱਚ ਜ਼ਿਲਾ ਪੁਲਿਸ ਮੁਖੀ ਸ. ਗੁਰਪ੍ਰੀਤ ਸਿੰਘ ਤੂਰ ਨੇ ਵਿਸ਼ੇਸ਼ ਤੌੌਰ ‘ਤੇ ਸ਼ਿਰਕਤ ਕੀਤੀ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਉਨਾਂ ਕਿਹਾ ਕਿ ਲੋਕਾਂ ਦੇ...
ਮੋਗਾ, 30 ਜੁਲਾਈ (ਜਸ਼ਨ): ਪਿਛਲੇ ਲੰਬੇ ਸਮੇਂ ਤੋਂ ਵਿਦਿਆਰਥੀਆਂ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਆਪਣੀਆਂ ਬਿਹਤਰ ਸੇਵਾਵਾਂ ਪ੍ਰਦਾਨ ਕਰ ਰਹੀ ਮੋਗਾ ਜ਼ਿਲੇ ਦੀ ਮੰਨੀ ਪ੍ਰਮੰਨੀ ਸੰਸਥਾ ਆਰ.ਆਈ.ਈ.ਸੀ. ਵਲੋਂ ਆਏ ਦਿਨ ਨੌਜਵਾਨਾਂ ਨੂੰ ਵਿਦੇਸ਼ ਭੇਜ ਕੇ ਉਨਾਂ ਦਾ ਭਵਿੱਖ ਉੱਜਵਲ ਬਣਾਇਆ ਜਾ ਰਿਹਾ ਹੈ। ਸੰਸਥਾ ਵਲੋਂ ਜ਼ੀਰਾ ਦੇ ਮੰਸੂਰਵਾਲਾ ਦੇ ਵਸਨੀਕ ਗੁਰਪ੍ਰੀਤ ਸਿੰਘ ਗਿੱਲ ਪੁੱਤਰ ਬਲਵਿੰਦਰ ਸਿੰਘ ਗਿੱਲ ਦਾ ਸਟੂਡੈਂਟ ਵੀਜ਼ਾ ਲਗਵਾ ਕੇ ਉਸ ਦੇ ਵਿਦੇਸ਼ ਜਾਣ ਦੇ ਸੁਪਨੇ...
ਮੋਗਾ 30 ਜੁਲਾਈ:(ਜਸ਼ਨ):ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਪੁਲਿਸ ਪ੍ਰਸ਼ਾਸ਼ਨ ਮੋਗਾ ਵੱਲੋਂ ਜਿੱਥੇ ਪਿੰਡ ਪੱਧਰ ‘ਤੇ ਜ਼ਿਲੇ ਦੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਨਸ਼ਿਆਂ ਵਿਰੁੱਧ ਪ੍ਰੇਰਿਤ ਕੀਤਾ ਜਾ ਰਿਹਾ ਹੈ, ਉੱਥੇ ਭਗੌੜੇ ਅਪਰਾਧੀਆਂ ਅਤੇ ਜ਼ਰਾਇਮ ਪੇਸ਼ਾ ਲੋਕਾਂ ਨੂੰ ਕਾਬੂ ਕਰਨ ਲਈ ਵੀ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ...
ਮੋਗਾ, 29 ਜੁਲਾਈ (ਜਸ਼ਨ): -ਮਾਲਵਾ ਦੀ ਪ੍ਰਮੁੱਖ ਵਿਦਅਕ ਸੰਸਥਾ ਮਾਉਟ ਲਿਟਰਾ ਜੀ ਸਕੂਲ ਮੋਗਾ ਵਿਚ ਅੱਜ ਕੈਨੇਡਾ ਜਾਣ ਸਬੰਧੀ ਅੰਤਰ ਰਾਸ਼ਟਰੀ ਪੱਧਰ ਦਾ ਸੈਮੀਨਾਰ ਕਰਵਾਇਆ ਗਿਆ ਜਿਸਦੀ ਸ਼ੁਰੂਆਤ ਡਾਇਰੈਕਟਰ ਅਨੁਜ ਗੁਪਤਾ ਨੇ ਜੋਯਤੀ ਜਗਾ ਕੇ ਕੀਤੀ। ਇਸ ਸੈਮੀਨਾਰ ਵਿਚ 100 ਤੋਂ ਵੱਧ ਮਾਪਿਆ ਨੇ ਹਿੱਸਾ ਲਿਆ। ਸੈਮੀਨਾਰ ਵਿਚ ਕੈਨੇਡਾ ਦੀ ਕੁਲਾਰਟਨ ਯੂਨੀਵਰਸਿਟੀ ਤੋਂ ਆਏ ਮਾਹਿਰ ਸੰਦੀਪ ਬੁਟਾਨੀ, ਸੰਚਿਨ, ਹਰਵਿੰਦਰ ਸਿੰਘ, ਨਰਿੰਦਰਪਾਲ ਸਿੰਘ ਨੇ ਮਾਪਿਆਂ ਨਾਲ ਆਪਣੇ ਵਿਚਾਰ ਸਾਂਝੇ...
ਮੋਗਾ 29 ਜੁਲਾਈ (ਜਸ਼ਨ): ਭਾਈ ਘਨੱਈਆ ਜੀ ਜਲ ਸੇਵਾ ਜੱਥਾ ਮੋਗਾ ਵੱਲੋਂ ਚਲਾਈ ਜਾ ਰਹੀ ਭਾਈ ਘਨੱਈਆ ਜੀ ਮੁਫਤ ਡਿਸਪੈਂਸਰੀ ਵਿਖੇ ਨੈਸ਼ਨਲ ਲੈਬ ਚੱਕੀ ਵਾਲੀ ਗਲੀ ਮੋਗਾ ਦੇ ਲੈਬ ਟੈਕਨੀਸ਼ੀਅਨ ਸ: ਬਲਕਰਨ ਸਿੰਘ ਢਿੱਲੋਂ ਦੀ ਦੇਖ ਰੇਖ ਹੇਠ ਮੁਫਤ ਜਾਂਚ ਕੈਂਪ ਲਗਾਇਆ ਗਿਆ,ਜਿਸ ਵਿਚ ਬਲੱਡ ਸ਼ੂਗਰ, ਓ.ਟੀ., ਪੀ.ਟੀ., ਯੂਰਿਕ ਐਸਿਡ, ਕੈਲਸਟਰੋਲ, ਈ.ਐਸ.ਆਰ., ਐਚ.ਬੀ. ਦੇ ਮੁਫਤ ਟੈਸਟ ਕੀਤੇ ਗਏ। ਬਲਕਰਨ ਸਿੰਘ ਢਿੱਲੋਂ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ...
ਮੋਗਾ,29 ਜੁਲਾਈ (ਜਸ਼ਨ) : ‘ਦ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈ ਕਾ’ ਇੱਕ ਅਜਿਹੀ ਮਾਣ ਮੱਤੀ ਵਿੱਦਿਅਕ ਸੰਸਥਾ ਹੈ , ਜੋ ਹਰ ਖੇਤਰ ਵਿੱਚ ਪੁਲਾਘਾਂ ਪੁੱਟਦੀ ਹੋਈ ਵਿਦਿਆਰਥੀਆਂ ਦੇ ਜੀਵਨ ਨੂੰ ਰੁਸ਼ਨਾ ਰਹੀ ਹੈ। ਜਿੱਥੇ ਇਹ ਸੰਸਥਾ ਸਿੱਖਿਆ ਦੇ ਖੇਤਰ ਵਿੱਚ ਵਿਦਿਆਰਥੀਆਂ ਨੂੰ ਮੋਹਰੀ ਬਣਾ ਰਹੀ ਹੈ, ਉੱਥੇ ਖੇਡਾਂ ਦੇ ਖੇਤਰ ਵਿੱਚ ਵੀ ਸੰਸਥਾ ਦੇ ਵਿਦਿਆਰਥੀਆਂ ਨੇ ਹਮੇਸ਼ਾ ਝੰਡਾ ਬੁਲੰਦ ਰੱਖਿਆ ਹੈ । ਸਕੂਲ ਚੇਅਰਮੈਨ ਸ. ਹਰਗੁਰਪ੍ਰੀਤ ਸਿੰਘ ‘ਗਗਨ ਬਰਾੜ’ , ਪ੍ਰਧਾਨ ਸ. ਗੁਰਮੀਤ...
ਮੋਗਾ 29 ਜੁਲਾਈ (ਜਸ਼ਨ): ਹਲਕਾ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ ਨੇ ਮਿਸ਼ਨ ਤੰਦਰੁਸਤ ਪੰਜਾਬ ਤੇ ਘਰ-ਘਰ ਹਰਿਆਲੀ ਮੁਹਿੰਮ ਤਹਿਤ ਆਪਣੇ ਪਿੰਡ ਅਜੀਤਵਾਲ ਵਿਖੇ ਬੂਟੇ ਲਗਾਏ। ਇਸ ਮੌਕੇ ਡਾ. ਹਰਜੋਤ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਾਨੂੰ ਵਾਤਾਵਰਨ ਦੀ ਸੁੱਧਤਾ ਅਤੇ ਆਪਣੇ ਆਲੇ ਦੁਆਲੇ ਨੂੰ ਹਰਿਆ ਭਰਿਆ ਬਣਾਉਣ ਲਈ ਵੱਧ ਤੋ ਵੱਧ ਬੂਟੇ ਲਗਾਉਣੇ ਚਾਹੀਦੇ ਹਨ, ਫੁੱਲਦਾਰ ਬੂਟਿਆ ਦੇ ਨਾਲ ਨਾਲ ਫਲਦਾਰ ਬੂਟੇ ਵੀ ਵੱਧ ਤੋ ਵੱਧ ਲਗਾਉਣੇ...
ਮੋਗਾ,29 ਜੁਲਾਈ (ਜਸ਼ਨ): ਪੇਰੈਂਟਸ ਐਸੋਸੀਏਸ਼ਨ ਮੋਗਾ ਵੱਲੋਂ ਦਲਿਤ ਵਿਦਿਆਰਥੀਆਂ ਤੋਂ ਵਸੂਲੀ ਜਾ ਰਹੀ ਨਜਾਇਜ਼ ਫੀਸ ਵਸੂਲੀ ਖਿਲਾਫ ਪੰਜਾਬ ਸਟੁਡੈਂਟਸ ਯੂਨੀਅਨ ਵੱਲੋਂ ਡੀ.ਐਮ. ਕਾਲਜ ਅੱਗੇ ਲਗਾਏ ਗਏ ਪੱਕੇ ਮੋਰਚੇ ਦਾ ਸਮਰਥਨ ਕੀਤਾ ਹੈ ਅਤੇ ਵਿਦਿਆਰਥੀਆਂ ਨੂੰ ਇਨਸਾਫ ਮਿਲਣ ਤੱਕ ਉਹਨਾ ਦੇ ਸੰਘਰਸ਼ ਵਿੱਚ ਹਰ ਤਰਾਂ ਦਾ ਸਹਿਯੋਗ ਦੇਣ ਦਾ ਅਹਿਦ ਕੀਤਾ । ਇਸ ਸਬੰਧੀ ਪੇਰੈਂਟਸ ਐਸੋਸੀਏਸ਼ਨ ਮੋਗਾ ਦੇ ਆਗੂ ਮਹਿੰਦਰ ਪਾਲ ਲੂੰਬਾ, ਹੰਸ ਰਾਜ ਸੀਵਾਨ, ਹਜਰਭਜਨ ਬਹੋਨਾ, ਰਾਜੀਵ ਕੁਮਾਰ, ਮਲਕੀਤ...
ਮੋਗਾ,29 ਜੁਲਾਈ (ਜਸ਼ਨ): ਗੋਲਡਨ ਟਰੈਵਲ ਐਡਵਾਈਜ਼ਰ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸਟੱਡੀ ਵੀਜ਼ਾ, ਸੁਪਰ ਵੀਜ਼ਾ ਤੇ ਸਪਾਊਸ ਵੀਜ਼ਾ ਦੇ ਖੇਤਰ ਵਿਚ ਮਾਹਿਰ ਜਾਣੀ ਜਾਂਦੀ ਹੈ। ਐਮ. ਡੀ. ਸੁਭਾਸ਼ ਪਲਤਾ ਨੇ ਦੱਸਿਆ ਕਿ ਸੰਸਥਾ ਨੇ ਕਈ ਵਿਅਕਤੀਆਂ ਦੀ ਕਾਨੂੰਨੀ ਢੰਗਾਂ ਨਾਲ ਮਦਦ ਕਰਕੇ ਉਨ੍ਹਾਂ ਨੂੰ ਵਿਦੇਸ਼ਾਂ ਵਿਚ ਭੇਜ ਕੇ ਲੋਕਾਂ ਵਿਚ ਆਪਣਾ ਸਥਾਨ ਬਣਾਇਆ ਹੈ।ਪਿਛਲੇ ਦਿਨੀਂ ਸੰਸਥਾ ਨੇ ਸੁਖਜੀਤ ਸਿੰਘ ਸੇਖੋਂ ਅਤੇ ਉਨ੍ਹਾਂ ਦੀ ਪਤਨੀ ਸਰਬਜੀਤ ਕੌਰ ਸੇਖੋਂ ਵਾਸੀ ਝੰਡੇਆਣਾ ਸ਼ਰਕੀ...

Pages