News

ਮੋਗਾ 29 ਜੁਲਾਈ (ਜਸ਼ਨ): ਹਲਕਾ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ ਨੇ ਮਿਸ਼ਨ ਤੰਦਰੁਸਤ ਪੰਜਾਬ ਤੇ ਘਰ-ਘਰ ਹਰਿਆਲੀ ਮੁਹਿੰਮ ਤਹਿਤ ਆਪਣੇ ਪਿੰਡ ਅਜੀਤਵਾਲ ਵਿਖੇ ਬੂਟੇ ਲਗਾਏ। ਇਸ ਮੌਕੇ ਡਾ. ਹਰਜੋਤ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਾਨੂੰ ਵਾਤਾਵਰਨ ਦੀ ਸੁੱਧਤਾ ਅਤੇ ਆਪਣੇ ਆਲੇ ਦੁਆਲੇ ਨੂੰ ਹਰਿਆ ਭਰਿਆ ਬਣਾਉਣ ਲਈ ਵੱਧ ਤੋ ਵੱਧ ਬੂਟੇ ਲਗਾਉਣੇ ਚਾਹੀਦੇ ਹਨ, ਫੁੱਲਦਾਰ ਬੂਟਿਆ ਦੇ ਨਾਲ ਨਾਲ ਫਲਦਾਰ ਬੂਟੇ ਵੀ ਵੱਧ ਤੋ ਵੱਧ ਲਗਾਉਣੇ...
ਮੋਗਾ,29 ਜੁਲਾਈ (ਜਸ਼ਨ): ਪੇਰੈਂਟਸ ਐਸੋਸੀਏਸ਼ਨ ਮੋਗਾ ਵੱਲੋਂ ਦਲਿਤ ਵਿਦਿਆਰਥੀਆਂ ਤੋਂ ਵਸੂਲੀ ਜਾ ਰਹੀ ਨਜਾਇਜ਼ ਫੀਸ ਵਸੂਲੀ ਖਿਲਾਫ ਪੰਜਾਬ ਸਟੁਡੈਂਟਸ ਯੂਨੀਅਨ ਵੱਲੋਂ ਡੀ.ਐਮ. ਕਾਲਜ ਅੱਗੇ ਲਗਾਏ ਗਏ ਪੱਕੇ ਮੋਰਚੇ ਦਾ ਸਮਰਥਨ ਕੀਤਾ ਹੈ ਅਤੇ ਵਿਦਿਆਰਥੀਆਂ ਨੂੰ ਇਨਸਾਫ ਮਿਲਣ ਤੱਕ ਉਹਨਾ ਦੇ ਸੰਘਰਸ਼ ਵਿੱਚ ਹਰ ਤਰਾਂ ਦਾ ਸਹਿਯੋਗ ਦੇਣ ਦਾ ਅਹਿਦ ਕੀਤਾ । ਇਸ ਸਬੰਧੀ ਪੇਰੈਂਟਸ ਐਸੋਸੀਏਸ਼ਨ ਮੋਗਾ ਦੇ ਆਗੂ ਮਹਿੰਦਰ ਪਾਲ ਲੂੰਬਾ, ਹੰਸ ਰਾਜ ਸੀਵਾਨ, ਹਜਰਭਜਨ ਬਹੋਨਾ, ਰਾਜੀਵ ਕੁਮਾਰ, ਮਲਕੀਤ...
ਮੋਗਾ,29 ਜੁਲਾਈ (ਜਸ਼ਨ): ਗੋਲਡਨ ਟਰੈਵਲ ਐਡਵਾਈਜ਼ਰ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸਟੱਡੀ ਵੀਜ਼ਾ, ਸੁਪਰ ਵੀਜ਼ਾ ਤੇ ਸਪਾਊਸ ਵੀਜ਼ਾ ਦੇ ਖੇਤਰ ਵਿਚ ਮਾਹਿਰ ਜਾਣੀ ਜਾਂਦੀ ਹੈ। ਐਮ. ਡੀ. ਸੁਭਾਸ਼ ਪਲਤਾ ਨੇ ਦੱਸਿਆ ਕਿ ਸੰਸਥਾ ਨੇ ਕਈ ਵਿਅਕਤੀਆਂ ਦੀ ਕਾਨੂੰਨੀ ਢੰਗਾਂ ਨਾਲ ਮਦਦ ਕਰਕੇ ਉਨ੍ਹਾਂ ਨੂੰ ਵਿਦੇਸ਼ਾਂ ਵਿਚ ਭੇਜ ਕੇ ਲੋਕਾਂ ਵਿਚ ਆਪਣਾ ਸਥਾਨ ਬਣਾਇਆ ਹੈ।ਪਿਛਲੇ ਦਿਨੀਂ ਸੰਸਥਾ ਨੇ ਸੁਖਜੀਤ ਸਿੰਘ ਸੇਖੋਂ ਅਤੇ ਉਨ੍ਹਾਂ ਦੀ ਪਤਨੀ ਸਰਬਜੀਤ ਕੌਰ ਸੇਖੋਂ ਵਾਸੀ ਝੰਡੇਆਣਾ ਸ਼ਰਕੀ...
ਮੋਗਾ 29 ਜੁਲਾਈ (ਜੋਗਿੰਦਰ ਸਿੰਘ ਮੋਗਾ):ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਸ਼ਾ ਮੁੱਕਤ ਪੰਜਾਬ ਮੁਹਿੰਮ ਤਹਿਤ ਪਿੰਡ ਚੂਹੜਚੱਕ ਨਿਵਾਸੀ ਰੇਸ਼ਮ ਸਿੰਘ ਵਲੋ ਜਾਗੋ ਨਸ਼ੇ ਤਿਅਾਗੋ ਮੁਹਿੰਮ ਤਹਿਤ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਸੈਮੀਨਾਰ ਕਰਵਾੲਿਅਾ ਗਿਅਾ! ੲਿਸ ਸੈਮੀਨਾਰ ਵਿੱਚ ਜਿਲਾ ਪੁਲਿਸ ਮੁੱਖੀ ਗੁਰਪ੍ਰੀਤ ਸਿੰਘ ਤੂਰ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ! ੳੁਨਾ ਕਿਹਾ ਕਿ ਪੰਜਾਬ ਵਿੱਚੋ ਨਸ਼ੇ ਨੂੰ ਅਸੀ ਤੱਦ ਹੀ ਖਤਮ ਕਰ ਸਕਦੇ ਹਾ ਜੇਕਰ ਸਾਨੂੰ ਪਿੰਡਾ ਦੇ ਲੋਕਾਂ...
ਮੋਗਾ 29 ਜੁਲਾਈ (ਜਸ਼ਨ): ਸੁਖਪਾਲ ਸਿੰਘ ਖਹਿਰਾ ਨੂੰ ਵਿਰੋਧੀ ਪਾਰਟੀ ਦੇ ਨੇਤਾ ਵਜੋਂ ਹਟਾਉਣ ਉਪਰੰਤ ਆਮ ਆਦਮੀ ਪਾਰਟੀ ਵਿੱਚ ਖਾਨਾਜੰਗੀ ਵਾਲਾ ਮਾਹੌਲ ਹੈ,ਹਰ ਛੋਟਾ ਵੱਡਾ ਆਗੂ ਆਪੋ ਆਪਣਾ ਰਾਗ ਅਲਾਪ ਰਿਹਾ ਹੈ, ਇਸੇ ਦੌਰਾਨ ਆਮ ਆਦਮੀ ਪਾਰਟੀ ਅਤੇ ਪੰਜਾਬ ਦੇ ਖੈਰ ਖੁਆਹ ਭਗਵੰਤ ਸਿੰਘ ਤੂਰ ਕੈਨੇਡਾ ਨੇ ਪੰਜਾਬੀਆਂ ਅਤੇ ਆਮ ਆਦਮੀ ਪਾਰਟੀ ਨੂੰ ਆਗਾਹ ਕਰਦਿਆਂ ਆਖਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਨੂੰ ਵਿਰੋਧੀ ਧਿਰ ਦੇ ਆਗੂ ਵਜੋਂ ਪਾਰਟੀ ਤੋਂ ਹਟਾਉਣ ਤੋਂ ਬਾਅਦ ਉਸ ਵਲੋਂ 9...
ਮੋਗਾ 28 ਜੁਲਾਈ:(ਜਸ਼ਨ): ਮੋਗਾ ਦੇ ਸੈਕਰਡ ਹਾਰਟ ਸਕੂਲ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਦਿਲਰਾਜ ਸਿੰਘ ਦੀ ਰਹਿਨੁਮਾਈ ਹੇਠ ਜ਼ਿਲਾ ਬਾਲ ਭਲਾਈ ਕੋਂਸਲ ਮੋਗਾ ਅਤੇ ਜ਼ਿਲਾ ਰੈਡ ਕਰਾਸ ਸ਼ਾਖਾ, ਮੋਗਾ ਦੇ ਸਹਿਯੋਗ ਨਾਲ ਜ਼ਿਲਾ ਪੱਧਰੀ ਪੇਂਟਿੰਗ ਮੁਕਾਬਲੇ ਕਰਵਾਏ ਗਏ। ਪੇਟਿੰਗ ਮੁਕਾਬਲਿਆਂ ਵਿੱਚ ਜ਼ਿਲੇ ਦੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਦੇ 67 ਬੱਚਿਆਂ ਵੱਲੋ ਭਾਗ ਲਿਆ ਗਿਆ। ਇਸ ਮੌਕੇ ‘ਤੇ ਸ: ਸਤਿਨਾਮ ਸਿੰਘ, ਸਕੱਤਰ ਜ਼ਿਲਾ ਰੈਡ ਕਰਾਸ ਸ਼ਾਖਾ, ਮੋਗਾ ਤੋਂ ਇਲਾਵਾ ਸੈਕਰਡ ਹਾਰਟ ਸਕੂਲ ਦੇ...
ਮੋਗਾ,28 ਜੁਲਾਈ (ਪੱਤਰ ਪਰੇਰਕ) ਸਰਵ ਸਿੱਖਿਆ ਅਭਿਆਨ/ਰ.ਮ.ਸ.ਅ ਦਫਤਰੀ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਅੱਜ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਮੋਗਾ ਵਿਖੇ ਸੂਬਾ ਪੱਧਰੀ ਕਨਵੈਨਸ਼ਨ ਕੀਤੀ ਗਈ।ਇਸ ਦੋਰਾਨ ਸਰਕਾਰ ਵੱਲੋਂ ਅਪਣਾਈ ਜਾ ਰਹੀ ਲਾਰੇਬਾਜ਼ੀ ਵਿਰੁੱਧ ਵਿਚਾਰ ਚਰਚਾ ਕੀਤੀ ਗਈ ਅਤੇ ਸਾਰਿਆ ਦੀ ਸਹਿਮਤੀ ਨਾਲ ਅਗਲੇ ਸਘੰਰਸ਼ ਦੀ ਰਣਨੀਤੀ ਉਲੀਕੀ ਗਈ।ਅੱਜ ਦੀ ਕੰਨਵੈਨਸ਼ਨ ਦੋਰਾਨ ਸਮੂਹ ਜ਼ਿਲਿਹਆ ਦੇ ਪ੍ਰਧਾਨ ਸਕੱਤਰਤੇ ਵੱਡੀ ਗਿਣਤੀ ਵਿਚ ਮੈਂਬਰ ਹਾਜ਼ਰ ਸਨ ਤੇ ਸਮੂਹ ਮੈਂਬਰਾਂ ਦੀ ਸਹਿਮਤੀ...
ਮੋਗਾ,28 ਜੁਲਾਈ (ਜਸ਼ਨ): ਅੱਜ ਦਲਿਤ ਵਿਦਿਆਰਥਣਾਂ ਦੀ ਫੀਸ ਵਸੂਲੀ ਦੇ ਖਿਲਾਫ ਡੀ.ਐਮ. ਕਾਲਜ ਮੋਗਾ ਦੇ ਬਾਹਰ ਛੇਵੇਂ ਦਿਨ ਪਹੁੰਚੇ ਦਿਨ ਰਾਤ ਦੇ ਪੱਕੇ ਧਰਨੇ ਦੌਰਾਨ ਕਾਲਜ ਪਿ੍ਰੰਸੀਪਲ ਦੁਆਰਾ ਚਾਰ ਦਲਿਤ ਵਿਦਿਆਰਥਣਾਂ ਦੇ ਬਿਨਾਂ ਫੀਸ ਦਾਖਲੇ ਕਰਨ ਦੀ ਮੁੱਖ ਮੰਗ ਮੰਨੀ ਜਾਣ ਤੇ ਪਿ੍ਰੰਸੀਪਲ ਦਾ ਪੁਤਲਾ ਫੂਕਣ ਦਾ ਪ੍ਰੋਗਾਮ ਮੁਲਤਵੀ ਕਰ ਦਿੱਤਾ ਗਿਆ ਹੈ। ਪਿ੍ਰੰਸੀਲ ਸੁਰਿੰਦਰ ਕੁਮਾਰ ਸ਼ਰਮਾ ਨੇ ਧਰਨੇ ਵਾਲੀ ਜਗਾ ਤੇ ਆ ਕੇ ਭਰੋਸਾ ਦਿਵਾਇਆ ਕਿ ਵਿਦਿਆਰਥਣਾਂ ਦੇ ਦਾਖਲਾ ਫਾਰਮ ਅੱਜ...
ਮੋਗਾ,28 ਜੁਲਾਈ (ਜਸ਼ਨ): ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਮੋਗਾ ਵਿਖੇ ਵਰਲਡ ਨੇਚਰ ਕੰਜ਼ਰਵੇਸ਼ਨ ਦਿਵਸ ਮਨਾਇਆ ਗਿਆ। ਇਸ ਦਿਵਸ ਮੌਕੇ ਨੰਨੇ ਮੰੁਨੇ ਬੱਚਿਆਂ ਨੇ ਵੱਖ ਵੱਖ ਗਤੀਵਿਧੀਆਂ ਵਿਚ ਭਾਗ ਲਿਆ। ਐਲ.ਕੇ.ਜੀ. ਅਤੇ ਯੂ.ਕੇ.ਜੀ. ਕਲਾਸਾਂ ਦੇ ਵਿਦਿਆਰਥੀਆਂ ਤੋਂ ਦਰੱਖਤਾਂ ਦੀ ਕਲਾਜ਼ ਮੇਕਿੰਗ ਕਰਵਾਈ ਗਈ। ਵਿਦਿਆਰਥੀਆਂ ਨੇ ਬੜੀ ਖੁਸ਼ੀ ਤੇ ਉਤਸ਼ਾਹ ਨਾਲ ਇਹਨਾਂ ਗਤੀਵਿਧੀ ਵਿਚ ਭਾਗ ਲਿਆ। ਪਹਿਲੀ ਤੇ ਦੂਸਰੀ ਕਲਾਸ ਦੇ ਵਿਦਿਅਰਥੀ ਵੱਖ ਵੱਖ ਕਿਸਮਾਂ ਦੇ ਪੌਦੇ ਸਕੂਲ ਲੈ ਕੇ ਆਏ ਅਤੇ ਇਹਨਾਂ...
ਮੋਗਾ,28 ਜੁਲਾਈ (ਜਸ਼ਨ):ਮੈਕਰੋ ਗਲੋਬਲ ਆਪਣੀਆਂ ਆਈਲਜ਼ ਅਤੇ ਵੀਜ਼ਾ ਸੇਵਾਵਾਂ ਸਦਕਾ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਬਣ ਚੁੱਕੀ ਹੈ। ਮੈਕਰੋ ਗਲੋਬਲ ਵਿਚ ਸਟੂਡੈਂਟ ਵੀਜ਼ੇ ਦੇ ਨਾਲ ਨਾਲ ਵਿਜ਼ਟਰ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੀਆਂ ਸੇਵਾਵਾਂ ਵੀ ਦਿੱਤੀਆਂ ਜਾਂਦੀਆਂ ਹਨ। ਮੈਕਰੋ ਗਲੋਬਲ ਮੋਗਾ ਦੇ ਵਿਦਿਆਰਥੀਆਂ ਗੁਰਸੇਵਕ ਸਿੰਘ ਨੇ 6.5, ਗੁਰਲਿਨ ਕੌਰ ਨੇ 6.5 ਅਤੇ ਗੁਰਮਨਪ੍ਰੀਤ ਕੌਰ ਨੇ 6.5 ਬੈਂਡ ਪ੍ਰਾਪਤ ਕੀਤੇ ਹਨ ਅਤੇ ਨਾਲ ਹੀ ਹਰਮਨਜੀਤ ਸਿੰਘ ਨੇ ਪੀ.ਟੀ.ਈ. ਵਿਚੋਂ 6.5 ਬੈਂਡ...

Pages