News

ਚੰਡੀਗੜ੍ਹ, 24 ਜੁਲਾਈ-(ਜਸ਼ਨ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰੱਹਦੀ ਇਲਾਕੇ ਵਿੱਚ ਨਸ਼ਿਆਂ ਦੀ ਸਮਗਲਿੰਗ ਨੂੰ ਰੋਕਣ ਲਈ ਸੀਮਾ ਸੁਰੱਖਿਆ ਬਲ (ਬੀ.ਐਸ.ਐਫ) ਦੇ ਮੁਲਾਜ਼ਮਾਂ ਅਤੇ ਨਸ਼ਾਂ ਤਸਕਰਾਂ ਵਿਚਕਾਰ ਕਥਿਤ ਗਠਜੋੜ ਨੂੰ ਤੋੜਨ ਵਾਸਤੇ ਸਰਹੱਦ ’ਤੇ ਬੀ.ਐਸ.ਐਫ ਦੇ ਮੁਲਾਜ਼ਮਾਂ ਦੀ ਤਾਇਨਾਤੀ ਦੀ ਮਿਆਦ ਘਟਾਉਣ ਦਾ ਸੁਝਾਅ ਦਿੱਤਾ ਹੈ।ਮੁੱਖ ਮੰਤਰੀ ਨੇ ਸੂਬੇ ਵਿੱਚ ਨਸ਼ਿਆਂ ਦੀ ਸਮਗਲਿੰਗ ਨੂੰ ਰੋਕਣ ਵਾਸਤੇ ਸਰਹੱਦ ’ਤੇ ਸਾਰੇ ਨਾਕਿਆਂ ’ਤੇ ਵਾਈ ਫਾਈ ਸੀ ਸੀ ਟੀ ਵੀ...
ਚੰਡੀਗੜ, 24 ਜੁਲਾਈ(ਪੱਤਰ ਪਰੇਰਕ):ਸਨਅਤੀ ਇਕਾਈਆਂ ਦਾ ਪ੍ਰਦੂਸ਼ਿਤ ਪਾਣੀ ਕੁਦਰਤੀ ਜਲ ਸਰੋਤਾਂ ਵਿੱਚ ਪੈਣ ਤੋਂ ਰੋਕਣ ਦੇ ਮਕਸਦ ਨਾਲ ਵਾਤਾਵਰਣ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਡੇਰਾਬੱਸੀ ਦੀਆਂ ਦੋ ਵੱਡੀਆਂ ਫੈਕਟਰੀਆਂ ਫੈਡਰਲ ਐਗਰੋ ਪ੍ਰਾਈਵੇਟ ਇੰਡਸਟਰੀਜ਼ ਲਿਮੀਟਿਡ ਅਤੇ ਨੈਕਟਰ ਲਾਈਫ ਸਾਇੰਸਜ਼ ਲਿਮੀਟਿਡ ਵਿੱਚ ਛਾਪਾ ਮਾਰਿਆ। ਛਾਪੇ ਦੌਰਾਨ ਦੋਵੇਂ ਸਨਅਤੀ ਇਕਾਈਆਂ ਦੇ ਪਾਣੀ ਸੋਧਣ ਵਾਲੇ ਪਲਾਂਟਾਂ (ਈਟੀਪੀ) ਵਿੱਚ ਕੁੱਝ ੳੂਣਤਾਈਆਂ ਪਾਈਆਂ ਗਈਆਂ, ਜਿਸ ਉਤੇ ਸ੍ਰੀ ਸੋਨੀ ਨੇ...
ਚੰਡੀਗੜ, 24 ਜੁਲਾਈ(ਜਸ਼ਨ): ਸਿੱਖਿਆ ਮੰਤਰੀ ਓ.ਪੀ. ਸੋਨੀ ਨੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪੜ ਰਹੇ ਬੱਚਿਆਂ ਅਤੇ ਅਧਿਆਪਕਾਂ ਦੀਆਂ ਸਕੂਲੀ ਅਕਾਦਮਿਕ ਅਤੇ ਸਹਿ-ਅਕਾਦਮਿਕ ਕਿਰਿਆਵਾਂ ਸਬੰਧੀ ਸਿੱਖਿਆ ਵਿਭਾਗ ਵੱਲੋਂ ਤਿਆਰ ਕੀਤਾ ‘ਪੜੋ ਪੰਜਾਬ, ਪੜਾਓ ਪੰਜਾਬ’ ਕੈਲੰਡਰ ਸੈਸ਼ਨ 2018-19 ਜਾਰੀ ਕੀਤਾ। ਇਸ ਮੌਕੇ ਸ੍ਰੀ ਸੋਨੀ ਨੇ ਕਿਹਾ ਕਿ ਇਹ ਕੈਲੰਡਰ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਹਰ ਮਹੀਨੇ ਦੀਆਂ ਕਿਰਿਆਵਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਗਿਆ ਹੈ। ਉਨਾਂ...
ਚੰਡੀਗੜ, 24 ਜੁਲਾਈ(ਪੱਤਰ ਪਰੇਰਕ):ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨਾਲ ਅੱਜ ਇਥੇ ਆਮ ਆਦਮੀ ਪਾਰਟੀ (ਆਪ) ਦੇ ਵਫ਼ਦ ਨੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਹੇਠ ਮੁਲਾਕਾਤ ਕੀਤੀ ਅਤੇ ਕੈਨੇਡਾ ਵੱਲੋਂ ਇਸ ਪਾਰਟੀ ਦੇ ਦੋ ਵਿਧਾਇਕਾਂ ਕੁਲਤਾਰ ਸਿੰਘ ਸੰਧਵਾਂ ਅਤੇ ਅਮਰਜੀਤ ਸਿੰਘ ਸੰਦੋਆ ਨੂੰ ਓਟਵਾ ਹਵਾਈ ਅੱਡੇ ਤੋਂ ਵਾਪਸ ਭੇਜਣ ਦਾ ਮਸਲਾ ਉਠਾਇਆ।ਇਸ ਮਸਲੇ ਦਾ ਤੁਰੰਤ ਗੰਭੀਰ ਨੋਟਿਸ ਲੈਂਦਿਆਂ ਸਪੀਕਰ ਨੇ ਕਿਹਾ ਕਿ ਉਹ ਭਾਰਤੀ ਵਿਦੇਸ਼ ਮੰਤਰਾਲੇ...
ਚੰਡੀਗੜ, 24 ਜੁਲਾਈ: (ਪੱਤਰ ਪਰੇਰਕ): ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਦਰਸ਼ੀ ਅਗਵਾਈ ਦੇ ਸੜਕ ਸੁਰੱਖਿਆ ਦੇ ਢੰਗ ਤਰੀਕਿਆਂ ਵਿੱਚ ਬਦਲਦੇ ਸਮੇਂ ਅਨੁਸਾਰ ਵੱਡਾ ਬਦਲਾਅ ਲਿਆਉਣ ਉੱਤੇ ਗੰਭੀਰਤਾ ਨਾਲ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ, ਜੋ ਕਿ ਸਮੇਂ ਦੀ ਮੁੱਖ ਲੋੜ ਹੈ। ਇਹ ਵਿਚਾਰ ਪੰਜਾਬ ਦੀ ਟਰਾਂਸਪੋਰਟ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਇੱਥੇ ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਦੀ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਪ੍ਰਗਟ...
ਚੰਡੀਗੜ, 24 ਜੁਲਾਈ(ਪੱਤਰ ਪਰੇਰਕ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਕਾਂਗਰਸ ਨੂੰ 2019 ਦੀਆਂ ਲੋਕ ਸਭਾ ਚੋਣਾਂ ਲੜਨ ਲਈ ਕਿਸੇ ਗਠਜੋੜ ਦੀ ਜ਼ਰੂਰਤ ਨਹੀਂ ਹੈ ਅਤੇ ਇਹ ਖੁਦ ਸੁਖਾਲੇ ਢੰਗ ਨਾਲ ਹੀ ਇਨਾਂ ਚੋਣਾਂ ਦੌਰਾਨ ਜਿੱਤ ਹਾਸਲ ਕਰੇਗੀ। ਗੁਰਦਾਸਪੁਰ ਅਤੇ ਸ਼ਾਹਕੋਟ ਸਣੇ ਹਾਲ ਹੀ ਵਿੱਚ ਹੋਈਆਂ ਵੱਖ ਵੱਖ ਚੋਣਾਂ ਦੌਰਾਨ ਕਾਂਗਰਸ ਨੂੰ ਵੱਡੀ ਜਿੱਤ ਹਾਸਲ ਹੋਣ ਦੇ ਸਬੰਧ ਵਿੱਚ ਲੋਕ ਭਾਵਨਾਵਾਂ ਦਾ ਜ਼ਿਕਰ ਕਰਦੇ ਹੋਏ ਉਨਾਂ ਕਿਹਾ ਕਿ ਅਗਲੀਆਂ...
ਬਠਿੰਡਾ,24 ਜੁਲਾਈ (ਗੁਰਬਾਜ ਗਿੱਲ) ਸ਼ੇਅਰਾਂ, ਗੀਤ, ਗ਼ਜ਼ਲਾਂ ਅਤੇ ਕਾਵਿ-ਰਚਨਾਵਾਂ ਤੋਂ ਹੁੰਦੇ ਹੋਏ, “ਵਿਰਸੇ ਦੀ ਲੋਅ“, “ਵਿਰਸੇ ਦੀ ਖੁਸਬੋ“, “ਵਿਰਸੇ ਦੀ ਸੌਗਾਤ“ ਅਤੇ ‘ਪੰਜਾਬੀ ਵਿਰਸੇ ਦੀਆਂ ਅਣਮੁੱਲੀਆਂ ਯਾਦਾਂ’ ਆਦਿ ਪੁਸਤਕਾਂ ਪੰਜਾਬੀ ਸਾਹਿਤ ਦੀ ਝੋਲੀ ਪਾਉਣ ਵਾਲੇ, “ਵਿਰਸੇ ਦਾ ਵਾਰਿਸ“ ਖਿਤਾਬ ਨਾਲ ਸਨਮਾਨਿਤ ਨਾਮਵਰ ਲੇਖਕ ਜਸਵੀਰ ਸ਼ਰਮਾ ਦੱਦਾਹੂਰ ਨੇ ਗੱਲਬਾਤ ਕਰਦਿਆ ਆਖਿਆ, “ਕਿ ਪਿਛਲੇ ਕਰੀਬ ਛੇ ਮਹੀਨੇ ਤੋ ਚਿੱਟੇ ਨਾਮ ਦੇ ਨਸ਼ੇ ਨੇ ਸਾਰੇ ਪੰਜਾਬ ਵਿਚ ਤਬਾਹੀ ਮਚਾੀ ਹੋੀ...
ਬਰਗਾੜੀ.24 ਜੁਲਾਈ ( ਸਤਨਾਮ ਬੁਰਜ ਹਰੀਕਾ/ ਮਨਪ੍ਰੀਤ ਸਿੰਘ ਬਰਗਾੜੀ) ਸਰਬੱਤ ਖਾਲਸਾ ਵੱਲੋ ਸ੍ਰੀ ਅਕਾਲ ਤਖਤ ਸਾਹਿਬ ਦੇ ਥਾਪੇ ਗਏ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੀ ਗੈਰ ਹਾਜਰੀ ਚ ਕਾਰਜਕਾਰੀ ਜੱਥੇਦਾਰ ਭਾਈ ਧਿਆਨ ਸਿੰਘ ਮੰਡ ਜੋ ਪੰਥਕ ਸੇਵਾਵਾਂ ਨਿਭਾਅ ਰਹੇ ਨੇ ਤੇ ਉਹਨਾ 1 ਜੂਨ ਤੋ ਬਰਗਾੜੀ ਦੀ ਦਾਣਾ ਮੰਡੀ ਚ ਪਿਛਲੇ ਸਮਂੇ ਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਬਹਿਲ ਕਲਾਂ ਗੋਲੀ ਕਾਂਡ ਚ ਸਹੀਦ ਹੋਏ ਨੌਜਵਾਨਾਂ ਦੇ ਦੋਸ਼ੀਆ ਨੂੰ ਸਜਾਵਾਂ ਤੇ ਸਜਾ ਪੂਰੀ ਕਰ...
ਮੋਗਾ,24 ਜੁਲਾਈ (ਜਸ਼ਨ): ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਡੀ.ਐਮ. ਕਾਲਜ ਅੱਗੇ ਪੀ.ਟੀ.ਏ. ਫੰਡ ਦੀ ਆੜ ਵਿਚ ਭਰਵਾਈਆਂ ਜਾਣ ਵਾਲੀਆਂ ਨਾ ਮੋੜਨਯੋਗ ਫੀਸਾਂ ਦੇ ਵਿਰੋਧ ਵਿਚ ਲਗਾਏ ਗਏ ਪੱਕੇ ਧਰਨੇ ਦੇ ਦੂਜੇ ਦਿਨ ਵੀ ਐਸ.ਸੀ. ਵਿਦਿਆਰਥੀਆਂ ਵੱਲੋਂ ਸੰਘਰਸ਼ ਜਾਰੀ ਹੈ। ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਦੀ ਜਿਲਾ ਖ਼ਜ਼ਾਨਚੀ ਜਗਵੀਰ ਕੌਰ ਮੋਗਾ ਅਤੇ ਜਿਲਾ ਆਗੂ ਸੁਖਵਿੰਦਰ ਕੌਰ ਨੇ ਕਿਹਾ ਕਿ ਸਿੱਖਿਆ ਵਿਭਾਗ ਦੁਆਰਾ ਭੇਜੀਆਂ ਗਈਆਂ ਅਰਜ਼ੀਆਂ ਵਿਚ ਪੋਸਟ ਮੈਟਿ੍ਰਕ ਸਕਾਲਰਸ਼ਿਪ ਦੀਆਂ...
ਕਪੂਰਥਲਾ,24 ਜੁਲਾਈ (ਜਸ਼ਨ): ਪ੍ਰਾਈਵੇਟ ਬੱਸ ਉਪਰੇਟਰ ਦਾ ਇਕ ਵਫਦ ਮੋਹਨ ਲਾਲ ਸ਼ਰਮਾ ਅਤੇ ਸਤਵਿੰਦਰ ਬਰਾੜ ਦੀ ਪ੍ਰਧਾਨਗੀ ਵਿਚ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੂੰ ਉਹਨਾਂ ਦੇ ਨਿਵਾਸ ਤੇ ਮਿਲਿਆ। ਪ੍ਰਾਈਵੇਟ ਬੱਸ ਉਪਰੇਟਰਾਂ ਉਪਰ ਪਿਛਲੇ ਦਸ ਸਾਲਾਂ ਤੋਂ ਕੀਤੇ ਹੋਏ ਅੱਤਿਆਚਾਰ ਜੋ ਅੱਜ ਵੀ ਕੈਪਟਨ ਸਰਕਾਰ ਵਿਚ ਲਗਾਤਾਰ ਜਾਰੀ ਹਨ। ਜਿਵੇਂਕਿ ਟਾਈਮ ਟੇਬਲ ਵਿਚ ਆਏ ਹੋਏ ਅੱਤਵਾਦ, ਮਾਣਯੋਗ ਸੁਪਰੀਮ ਕੋਰਟ ਅਤੇ ਮਾਣਯੋਗ ਹਾਈਕੋਰਟ ਦੇ ਆਰਡਰਾਂ ਦੀ ਪਰਮਿਟ...

Pages