News

ਵਡੋਦਰਾ/ਚੰਡੀਗੜ, 23 ਜੁਲਾਈ(ਪੱਤਰ ਪਰੇਰਕ)-ਮਾਰਕਫੈਡ ਨੇ ਆਪਣੇ ਉਤਪਾਦਾਂ ਦੀ ਵਿਕਰੀ ਲਈ ਅੱਜ ਇਕ ਵੱਡੀ ਪੁਲਾਂਘ ਪੁੱਟਦਿਆਂ ਉਤਰੀ ਭਾਰਤ ਤੋਂ ਬਾਹਰ ਵਡੋਦਰਾ ਵਿਖੇ ਦੇਸ਼ ਦਾ ਪਹਿਲਾ ਆੳੂਟਲੈਟ ਖੋਲਿਆ। ਵਡੋਦਰਾ ਸਥਿਤ ਗੁਜਰਾਤ ਰਾਜ ਖਾਦ ਨਿਗਮ (ਜੀ.ਐਸ.ਐਫ.ਸੀ.) ਦੇ ਕੈਂਪਸ ਵਿਖੇ ਅੱਜ ਪੰਜਾਬ ਦੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਵਿਕਰੀ ਕੇਂਦਰ ਦਾ ਰਸਮੀ ਉਦਘਾਟਨ ਕੀਤਾ। ਇਹ ਵਿਕਰੀ ਕੇਂਦਰ ਜੀ.ਐਫ.ਐਸ.ਸੀ. ਵੱਲੋਂ ਮੁਹੱਈਆ ਕਰਵਾਇਆ ਗਿਆ ਹੈ ਜਿੱਥੇ ਮਾਰਕਫੈਡ...
ਮੋਗਾ, 23 ਜੁਲਾਈ (ਜਸ਼ਨ)-ਪਿੰਡ ਧੱਲੇਕੇ ਵਿਖੇ ਨਸ਼ੇ ਛੱਡੋ ਕੋਹੜ ਵੱਡੋ ਦੇ ਤਹਿਤ ਨੌਜਵਾਨੀ ਸੰਭਾਲ ਰੈਲੀ ਕੱਢੀ ਗਈ। ਇਹ ਰੈਲੀ ਮੈਡਮ ਕਮਲਜੀਤ ਕੌਰ ਸੈਕਟਰੀ ਪੰਜਾਬ ਮਹਿਲਾ ਕਾਂਗਰਸ ਦੇ ਉੱਦਮ ਤੇ ਵਿੱਕੀ ਧੱਲੇਕੇ ਯੂਥ ਕਾਂਗਰਸ ਜਿਲਾ ਮੋਗਾ ਦੇ ਯਤਨਾਂ ਸਦਕਾ ਤੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ,ਸਤਿਕਾਰ ਕਮੇਟੀ ਧੱਲੇਕੇ ,ਉੱਘੇ ਸਮਾਜ ਸੇਵੀ ਕੁਲਵੰਤ ਸਿੰਘ ਧੱਲੇਕੇ ਅਤੇ ਸਤਨਾਮ ਸਿੰਘ ਪ੍ਰਧਾਨ ਨੈਸਲੇ ਇੰਪਲਾਈਜ਼ ਯੂਨੀਅਨ ਦੇ ਸਹਿਯੋਗ ਸਦਕਾ ਨੇਪਰੇ ਚੜੀ। ਪਿੰਡ ਵਾਸੀਆਂ ਵੱਲੋਂ...
ਮੋਗਾ ,23 ਜੁਲਾਈ (ਜਸ਼ਨ): ਐੱਸ.ਐੱਸ.ਏ/ਰਮਸਾ ਅਧਿਆਪਕਾਂ, ਹੈੱਡਮਾਸਟਰਾਂ, ਲੈਬ ਅਟੈਂਡਟਾਂ ਦੀਆਂ ਨੌਕਰੀਆਂ ਸਿੱਖਿਆ ਵਿਭਾਗ ਵਿਚ ਰੈਗਲਰ ਕਰਵਾਉਣ,ਲੰਮੇ ਸਮੇਂ ਤੋ ਰੁਕੀਆਂ ਤਨਖਾਹਾਂ ਜਾਰੀ ਕਰਵਾਉਣ ਅੱਜ ਜ਼ਿਲ੍ਹਾ ਪ੍ਰਧਾਨ ਸੁਖਜ਼ਿੰਦਰ ਸਿੰਘ ਅਤੇ ਗੁਰਪ੍ਰੀਤ ਅੰਮੀਵਾਲ ਦੀ ਅਗਵਾਈ ਹੇਠ ਐੱਸ.ਐੱਸ.ਏ./ਰਮਸਾ ਅਧਿਆਪਕ ਯੂਨੀਅਨ ਵੱਲੋ ਮੰਗਾਂ ਸਬੰਧੀ ਜਿਲ੍ਹਾ ਸਿੱਖਿਆ ਅਫਸਰ ਸ.ਗੁਰਦਰਸ਼ਨ ਸਿੰਘ ਬਰਾੜ ਰਾਹੀੂੰ ਮੰਗ-ਪੱਤਰ ਉੱਚ ਅਧਿਕਾਰੀਆਂ ਨੂੰ ਭੇਜਿਆ ।ਇਸ ਸਮੇਂ ਅਧਿਆਪਕ ਆਗੂਆ ਜੱਜਪਾਲ...
ਮੋਗਾ, 23 ਜੁਲਾਈ (ਜਸ਼ਨ): -ਸਥਾਨਕ ਬੁਘੀਪੁਰਾ ਚੌਕ ਤੇ ਓਜ਼ੋਨ ਕੌਂਟੀ ਕਾਲੋਨੀ ਸਥਿਤ ਲਿਟਲ ਮਿਲੇਨੀਅਮ ਸਕੂਲ ਵਿਚ ਅੱਜ ਛੋਟੇ ਬੱਚਿਆ ਦੀ ਇੰਡੋਰ ਖੇਡਾਂ ਕਰਵਾਈ ਗਈ। ਜਿਸਦੀ ਸ਼ੁਰੂਆਤ ਡਾਇਰੈਕਟਰ ਅਨੁਜ ਗੁਪਤਾ ਨੇ ਰੀਬਨ ਕੱਟ ਕੇ ਕੀਤੀ। ਇਸ ਮੌਕੇ ਪਿ੍ਰੰਸੀਪਲ ਪੂਨਮ ਸ਼ਰਮਾ ਨੇ ਕਿਹਾ ਕਿ ਸਕੂਲ ਦਾ ਮੁੱਖ ਮੰਤਵ ਬੱਚਿਆ ਦੇ ਅੰਦਰ ਛੁਪੀ ਪ੍ਰਤਿਭਾ ਨੂੰ ਨਿਖਾਰਨਾ ਹੈ। ਇਸ ਮੰਤਵ ਨੂੰ ਲੈ ਕੇ ਬੱਚਿਆ ਦੇ ਵਿਚ ਵੱਖ-ਵੱਖ ਪ੍ਰਕਾਰ ਦੀਆਂ ਇੰਡੋਰ ਖੇਡਾਂ ਕੈਰਮ ਬੋਰਡ, ਖੇਡ ਕੁੱਦ, ਲੁਡੋ ਆਦਿ...
ਮੋਗਾ, 23 ਜੁਲਾਈ (ਜਸ਼ਨ): -ਮਾਉਟ ਲਿਟਰਾ ਜੀ ਸਕੂਲ ਵਿਚ ਅੱਜ ਸਵੰਤਰਤਾ ਸੈਨਾਨੀ ਬਾਲ ਗੰਗਾਧਰ ਅਤੇ ਚੰਦਰਸ਼ੇਖਰ ਆਜ਼ਾਦ ਦੀ ਜੈਅੰਤੀ ਧੂਮਧਾਮ ਨਾਲ ਮਨਾਈ ਗਈ। ਇਸ ਮੌਕੇ ਸਕੂਲ ਡਾਇਰੈਕਟਰ ਅਨੁਜ ਗੁਪਤਾ, ਪਿ੍ਰੰਸੀਪਲ ਨਿਰਮਲ ਧਾਰੀ ਨੇ ਕਿਹਾ ਕਿ ਸਕੂਲ ਹਮੇਸ਼ਾ ਭਾਰਤ ਦੇ ਸਵਤੰਤਰਤਾਂ ਸੈਨਾਨੀਆਂ, ਆਗੂਆਂ, ਸ਼ਹੀਦਾਂ ਦੇ ਦਿਵਸ ਮਨਾਉਦੀ ਹੈ ਅਤੇ ਵਿਦਿਆਰਥੀਆਂ ਨੂੰ ਦੇਸ਼ ਲਈ ਆਜ਼ਾਦੀ ਦੇਣ ਵਾਲੇ ਸ਼ਹੀਦਾਂ ਸਬੰਧੀ ਜਾਣੂ ਕਰਵਾਇਆ ਜਾਂਦਾ ਹੈ। ਉਹਨਾਂ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ...
ਬਰਗਾੜੀ.22 ਜੁਲਾਈ ( ਸਤਨਾਮ ਬੁਰਜ ਹਰੀਕਾ/ ਮਨਪ੍ਰੀਤ ਸਿੰਘ ਬਰਗਾੜੀ) ਸਰਕਾਰੀ ਪ੍ਰਾਇਮਰੀ ਸਕੂਲ -1ਬਰਗਾੜੀ ਵਿਖੇ ਵਿਸ਼ੇਸ਼ ਲੋੜਾ ਵਾਲੇ ਬੱਚਿਆ ਨੂੰ ਵਜੀਫਾ ਵੰਡ ਸਮਾਰੋਹ ਦਾ ਅਯੋਜਨ ਕਰਵਾਇਆ ਗਿਆ । ਇਸ ਸਮਾਗਮ ਦੇ ਮੁੱਖ ਮਹਿਮਾਨ ਸ੍ਰੀਮਤੀ ਇੰਦਰਜੀਤ ਕੌਰ ਜਿਲਾ ਸਿੱਖਿਆਂ ਅਫਸਰ ( ਐ.ਸਿ.) ਫਰੀਦਕੋਟ ਤੇ ਆਈ.ਈ.ਡੀ.ਕੰਪੋਜੈਟ ਦੇ ਜਿਲਾ ਕੋਆਰਡੀਨੇਟਰ ਸ.ਮਨਿੰਦਰ ਸਿੰਘ ਬੰਟੀ ਸਨ ਮੁੱਖ ਮਹਿਮਾਨਾ ਸਮੇਤ ਸਮੂਹ ਸਕੂਲ ਅਧਿਆਪਕਾ ਵੱਲੋ ਵਿਸ਼ੇਸ਼ ਲੋੜਾ ਵਾਲੇ ਬੱਚਿਆਂ ਨੂੰ ਵਜੀਫੇ ਵੀ ਵੰਡੇ...
ਕੋਟਕਪੂਰਾ,22 ਜੁਲਾਈ (ਟਿੰਕੂ ਪਰਜਾਪਤ) :- ਨਸ਼ਾ ਤਸਕਰਾਂ ਦਾ ਕੰਮ ਸਿਰਫ ਪੈਸਾ ਕਮਾਉਣਾ ਹੀ ਨਹੀਂ ਬਲਕਿ ਅਣਖੀਲੇ ਪੰਜਾਬੀ ਨੌਜਵਾਨਾ ਦੀ ਅਣਖ, ਗੈਰਤ ਅਤੇ ਜਮੀਰ ਮਾਰਨ ਦੀ ਇੱਕ ਸਾਜਿਸ਼ ਵੀ ਹੈ। ਜਿਸ ਨੂੰ ਨਾਕਾਮ ਕਰਨ ਲਈ ਅਵੇਸਲੇ ਨਹੀਂ ਬਲਕਿ ਸੁਚੇਤ ਅਤੇ ਸਾਵਧਾਨ ਹੋ ਕੇ ਉਕਤ ਚੁਣੌਤੀ ਦਾ ਮੂੰਹਤੋੜ ਜਵਾਬ ਦੇਣਾ ਪਵੇਗਾ। ਸਥਾਨਕ ਗੁਰਦਵਾਰਾ ਪਾਤਸ਼ਾਹੀ ਦਸਵੀਂ ਵਿਖੇ ਸ਼੍ਰੀ ਗੁਰੂ ਹਰਕਿ੍ਰਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਅਤੇ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ...
ਨਵੀਂ ਦਿੱਲੀ, 22 ਜੁਲਾਈ (ਜਸ਼ਨ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਲ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਰਾਹੁਲ ਗਾਂਧੀ ਨੂੰ ਵਿਰੋਧੀ ਧਿਰਾਂ ਦੇ ਸਾਂਝੇ ਗੱਠਜੋੜ ਦਾ ਉਮੀਦਵਾਰ ਬਣਾਉਣ ਦੀ ਜ਼ੋਰਦਾਰ ਵਕਾਲਤ ਕੀਤੀ ਹੈ। ਆਪਣੇ ਪਹਿਲੇ ਸਟੈਂਡ ਦੁਹਰਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੁਲਕ ਦੀ ਅਗਵਾਈ ਕਰਨ ਲਈ ਰਾਹੁਲ ਗਾਂਧੀ ਪੂਰੀ ਤਰਾਂ ਸਮਰੱਥ ਹਨ ਅਤੇ ਉਹ ਨਿਸ਼ਚਤ ਤੌਰ ’ਤੇ ਸਫਲ ਪ੍ਰਧਾਨ ਮੰਤਰੀ ਸਿੱਧ ਹੋਣਗੇ।...
ਮੋਗਾ,22 ਜੁਲਾਈ (ਜਸ਼ਨ)-ਅੱਜ ਮੋਗਾ ਜ਼ਿਲੇ ਦੀ ਤਹਿਸੀਲ ਬਾਘਾਪੁਰਾਣਾ ਅਧੀਨ ਪੈਂਦੇ ਪਿੰਡ ਸੰਤੂ ਵਾਲਾ ਵਿਖੇ ਇਕ ਵਿਅਕਤੀ ਨੇ ਆਪਣੇ ਹੀ ਸਕੇ ਭਰਾ ਨੂੰ ਨਲਕੇ ਦੀ ਹੱਥੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਜਾਣਕਾਰੀ ਮੁਤਾਬਕ ਰਾਤ ਦੋਵਾਂ ਭਰਾਵਾਂ ਦੀ ਆਪਸ ਵਿਚ ਕਿਸੇ ਗੱਲ ’ਤੇ ਤਲਖ਼ਕਲਾਮੀ ਹੋ ਗਈ ਪਰ ਬਾਅਦ ਵਿਚ ਦੋਨੋਂ ਸ਼ਾਂਤ ਹੋ ਗਏ ਪਰ ਸਵੇਰੇ ਤੜਕਸਾਰ ਨਸ਼ੇੜੀ ਅਰਾਜ ਸਿੰਘ ਨੇ ਉੱਠ ਕੇ ਨਲਕੇ ਦੀ ਹੱਥੀ ਨਾਲ ਆਪਣੇ ਭਰਾ ਗੁਰਜੀਤ ਸਿੰਘ ਦੇ ਸਿਰ ’ਤੇ ਦੋ ਤਿੰਨ ਵਾਰ ਕਰ ਦਿੱਤੇ।...
ਮੋਗਾ, 22 ਜੁਲਾਈ (ਜਸ਼ਨ)-: ਮੋਗਾ ਬਰਨਾਲਾ ਰੋਡ ਤੇ ਪੈਂਦੇ ਪਿੰਡ ਡਾਲਾ ਦੇ ਸੂਏ ‘ਚੋਂ ਇਕ ਅਣਪਛਾਤੇ 20-22 ਸਾਲਾ ਨੌਜਵਾਨ ਦੀ ਲਾਸ਼ ਮਿਲੀ ,ਜਿਸ ਨੂੰ ਸਮਾਜ ਸੇਵਾ ਸੁਸਾਇਟੀ (ਰਜਿ:) ਮੋਗਾ ਨੇ ਮਹਿਣਾ ਪੁਲਿਸ ਦੇ ਸਹਿਯੋਗ ਨਾਲ ਬਾਹਰ ਕੱਢਿਆ ਗਿਆ । ਮਿ੍ਰਤਕ ਨੌਜਵਾਨ ਕੋਲੋਂ ਕਿਸੇ ਕਿਸਮ ਦਾ ਕੋਈ ਦਸਤਾਵੇਜ਼ ਨਹੀਂ ਮਿਲਿਆ ਜਿਸ ਤੋਂ ਉਸ ਦੀ ਪਹਿਚਾਣ ਕੀਤੀ ਜਾ ਸਕੇ ਜਿਸ ਕਾਰਨ ਉਸ ਦੇ ਮਿ੍ਰਤਕ ਸ਼ਰੀਰ ਨੂੰ ਪਹਿਚਾਣ ਵਾਸਤੇ 72 ਘੰਟਿਆਂ ਲਈ ਸਿਵਲ ਹਸਪਤਾਲ ਮੋਗਾ ਵਿਖੇ ਰੱਖਿਆ ਗਿਆ ਹੈ ।

Pages