News

ਕੋਟਕਪੂਰਾ, 17 ਜੁਲਾਈ (ਟਿੰਕੂ ਪਰਜਾਪਤੀ):- ਪਿਛਲੇ ਮਹੀਨੇ 25 ਜੂਨ ਨੂੰ ਸਥਾਨਕ ਸਿਵਲ ਹਸਪਤਾਲ ਵਿਖੇ ਸਾਂਝੀ ਰਸੋਈ ਦਾ ਉਦਘਾਟਨ ਕਰਨ ਲਈ ਪੁੱਜੇ ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਨੂੰ ਸਿਵਲ ਸਰਜਨ, ਐਸ ਡੀ ਐਮ ਅਤੇ ਕਾਂਗਰਸ ਦੇ ਹਲਕਾ ਇੰਚਾਰਜ ਦੀ ਹਾਜ਼ਰੀ ’ਚ ਸਮਾਜਸੇਵੀ ਸੰਸਥਾ ਪੀ ਬੀ ਜੀ ਵੈਲਫੇਅਰ ਕਲੱਬ ਦੇ ਪ੍ਰਧਾਨ ਸਮੇਤ ਸਮੂਹ ਅਹੁਦੇਦਾਰਾਂ ਨੇ ਬੇਨਤੀ ਕੀਤੀ ਕਿ ਜੇਕਰ ਖੂਨਦਾਨ ਕੈਂਪਾਂ ਦੌਰਾਨ ਇਕੱਠਾ ਹੋਣ ਵਾਲਾ ਖੂਨ ਸਟੋਰ ਕਰਨ ਵਾਸਤੇ ਬਲੱਡ ਬੈਂਕ ’ਚ ਰੱਖੀ ਰੈਮੀ ਮਸ਼ੀਨ ਵੱਲ...
ਸਾਦਿਕ, 17 ਜੁਲਾਈ ( ਰਘਬੀਰ ਸਿੰਘ) :- ਸਾਦਿਕ ਦੇ ਨੇੜਲੇ ਪਿੰਡ ਘੁੱਦੂਵਾਲਾ ਵਿਖੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਬਣਾਏ ਗਏ ਸੰੁਦਰ ਪਾਰਕ ਅਤੇ ਇੰਟਰਲਾਕ ਟਾਇਲਾਂ ਨਾਲ ਬਣੀਆਂ ਗਲੀਆਂ ਦਾ ਉਦਘਾਟਨ ਰਿਬਨ ਕੱਟ ਕੇ ਕੀਤਾ। ਉਪਰੰਤ ਗੁਰਦਵਾਰਾ ਸਾਹਿਬ ਵਿਖੇ ਪਿੰਡ ਵਾਸੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਢਿੱਲੋਂ ਨੇ ਕਿਹਾ ਕਿ ਪਿੰਡ ਦੇ ਵਿਕਾਸ ਲਈ ਜੋ ਵੀ ਫੰਡ ਆ ਰਿਹਾ ਹੈ ਉਹ ਪਿੰਡ ਵਾਸੀਆਂ ਨੂੰ ਆਪਣੀ ਦੇਖਰੇਖ ਵਿਚ ਲਗਵਾਉਣਾ ਚਾਹੀਦਾ ਹੈ। ਤੁਸੀਂ ਮੈਨੂੰ ਪਿੰਡ ਦੇ ਸਾਂਝੇ...
ਬਰਗਾੜੀ,17 ਜੁਲਾਈ ( ਸਤਨਾਮ ਬੁਰਜ ਹਰੀਕਾ/ ਮਨਪ੍ਰੀਤ ਸਿੰਘ ਬਰਗਾੜੀ) ਚੜ੍ਹਦੀ ਕਲਾਂ ਸੇਵਾ ਜੱਥਾਂ ਸਿਬੀਆਂ ਵੱਲੋ ਆਪਣੇ ਸਮਾਜ ਸੇਵੀ ਕੰਮਾ ਦੀ ਲੜੀ ਨੂੰ ਅੱਗੇ ਤੋਰਦਿਆਂ ਲਗਾਤਾਰ ਗਰੀਬ, ਤੇ ਲੋੜਵੰਦ ਪਰਿਵਾਰਾਂ ਨੂੰ ਘਰੇਲੂ ਰਾਸ਼ਨ ਦਿੱਤਾ ਜਾ ਰਿਹਾ ਹੈ ਇਸੇ ਹੀ ਲੜੀ ਤਹਿਤ ਪਿੰਡ ਸਿਬੀਆਂ ਦੇ ਸੱਤ ਪਰਿਵਾਰਾਂ ਨੂੰ ਘਰੇਲੂ ਰਾਸ਼ਨ ਦਿੱਤਾ ਗਿਆ ਇਸ ਸਮੇ ਜੱਥੇ ਦੇ ਮੁੱਖ ਸੇਵਾਦਾਰ ਭਾਈ ਮੱਖਣ ਸਿੰਘ ਖਾਲਸਾ, ਤੇ ਗੁਰਵਿੰਦਰ ਸਿੰਘ ਖਾਸਲਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਐਤਕੀ ਵਾਰ...
ਕੋਟਕਪੂਰਾ, 17 ਜੁਲਾਈ (ਟਿੰਕੂ ਪਰਜਾਪਤੀ) :- ਨੇੜਲੇ ਪਿੰਡ ਹਰੀਨੋਂ ਵਿਖੇ ਅੰਗਹੀਣ ਵਿਧਵਾਵਾਂ, ਆਂਗਣਵਾੜੀ ਵਰਕਰ, ਨਰੇਗਾ ਵਰਕਰ ਅਤੇ ਕਿਸਾਨ ਜਥੇਬੰਦੀਆਂ ਸਮੇਤ ਬੁਢਾਪਾ ਪੈਨਸ਼ਨ ਦੇ ਲਾਭਪਾਤਰੀਆਂ ਦੀ ਵਿਸ਼ਾਲ ਮੀਟਿੰਗ ਨੂੰ ਸੰਬੋਧਨ ਕਰਦਿਆਂ ‘ਅਪੰਗ-ਸੁਅੰਗ ਅਸੂਲ ਮੰਚ’ ਪੰਜਾਬ ਦੇ ਕਨਵੀਨਰ ਮਾ. ਬਲਵਿੰਦਰ ਸਿੰਘ ਨੇ ਦੱਸਿਆ ਕਿ ਸਰਕਾਰ ਆਮ ਲੋਕਾਂ ਤੋਂ ਟੈਕਸ ਦੇ ਰੂਪ ’ਚ ਕਰੋੜਾਂ ਅਰਬਾਂ ਰੁਪਿਆ ਇਕੱਠਾ ਕਰ ਰਹੀ ਹੈ ਪਰ ਬਦਲੇ ’ਚ ਸਰਕਾਰ ਵੱਲੋਂ ਆਮ ਲੋਕਾਂ ਤੇ ਲੋੜਵੰਦਾਂ ਨੂੰ ਸਿਰਫ...
ਮੋਗਾ,17 ਜੁਲਾਈ (ਜਸ਼ਨ)- ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਹੈਡ ਆਫਿਸ ਐਸ.ਸੀ.ਓ. 80-81, ਤੀਜੀ ਮੰਜ਼ਿਲ, ਸੈਕਟਰ 17-ਸੀ, ਚੰਡੀਗੜ੍ਹ, ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ,ਜੋ ਕਿ ਆਈਲੈਟਸ, ਨੈਨੀ, ਸਪੋਕਨ ਇੰਗਲਿਸ਼ ਦੇ ਨਾਲ ਨਾਲ ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਆਨਲਾਈਨ ਮਲਟੀਪਲ ਵੀਜ਼ਾ ਦੇ ਖੇਤਰ ਵਿਚ ਮਾਹਿਰ ਜਾਣਿਆ ਜਾਂਦਾ ਹੈ। ਉਕਤ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਦੱਸਿਆ ਕਿ ਇਹ ਸੰਸਥਾ ਗੌਰਮੇਂਟ ਤੋਂ ਮਨਜ਼ੂਰ ਸੁਦਾ ਹੈ ਜਿਸਦਾ ਲਾਇਸੈਂਸ...
ਬਰਨਾਲਾ,16 ਜੁਲਾਈ (ਜਸ਼ਨ-: ‘ਪੰਜਾਬੀ ਟਿ੍ਰਬਿੳੂਨ’ ਦੇ ਪੱਤਰਕਾਰ ਅਜੀਤਪਾਲ ਜੀਤੀ ਦੇ ਪਿਤਾ ਮਾਸਟਰ ਤਾਰਾ ਚੰਦ ਦਾ ਬੀਤੇ ਦਿਨੀਂ ਸੜਕ ਹਾਦਸੇ ਵਿਚ ਦੇਹਾਂਤ ਹੋ ਗਿਆ । ਉਹਨਾਂ ਨਮਿੱਤ ਰੱਖੇ ਸ਼੍ਰੀ ਗਰੁੜ ਪੁਰਾਣ ਦੇ ਭੋਗ ਅਤੇ ਅੰਤਿਮ ਅਰਦਾਸ 17 ਜੁਲਾਈ ਦਿਨ ਮੰਗਲਵਾਰ ਨੂੰ ਬਾਅਦ ਦੁਪਹਿਰ 2 ਵਜੇ ਤੋਂ 2:40 ਵਜੇ ਤੱਕ ਸ਼ਾਤੀ ਹਾਲ,ਰਾਮ ਬਾਗ ਬਰਨਾਲਾ ਵਿਖੇ ਹੋਵੇਗੀ। ਪਰਿਵਾਰ ਵੱਲੋਂ ਜਿੱਥੇ ਬੂਟੇ ਵੰਡੇ ਜਾਣਗੇ ਉੱਥੇ ਅੰਗਦਾਨ ਕੈਂਪ ਵੀ ਲਗਾਇਆ ਜਾਵੇਗਾ ।
ਚੰਡੀਗੜ, 16 ਜੁਲਾਈ (ਜਸ਼ਨ): ਫਸਲਾਂ ਦੀ ਰਹਿੰਦ-ਖੂੰਹਦ ਨੂੰ ਫੂਕਣ ਦੀ ਵੱਡ ਆਕਾਰੀ ਸਮੱਸਿਆ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਤੇ ਹੋਰ ਰਾਜਾਂ ਦੇ ਖੇਤੀਬਾੜੀ ਮਸ਼ੀਨਰੀ ਦੇ ਉਤਪਾਦਕਾਂ ਨਾਲ ਰਹਿੰਦ-ਖੂੰਹਦ ਦਾ ਨਿਬੇੜਾ ਕਰਨ ਵਾਲੀ ਮਸ਼ੀਨਰੀ ਦੀ ਕੀਮਤ ਬਾਰੇ ਚਰਚਾ ਕੀਤੀ । ਇੱਥੇ ਕਿਸਾਨ ਭਵਨ ਵਿੱਚ ਹੋਈ ਇਸ ਮੀਟਿੰਗ ਦੀ ਪ੍ਰਧਾਨਗੀ ਭਾਰਤ ਸਰਕਾਰ ਦੇ ਮਕੈਨੀਕਲ ਤੇ ਤਕਨਾਲੋਜੀ ਮੰਤਰਾਲੇ ਦੇ ਸੰਯੁਕਤ ਸਕੱਤਰ ਅਸ਼ਵਨੀ ਕੁਮਾਰ ਨੇ ਕੀਤੀ। ਮੀਟਿੰਗ ਵਿੱਚ...
ਮੋਗਾ 15 ਜੁਲਾਈ (ਜਸ਼ਨ):ਇਲੈਕਟੋ੍ਰਹੋਮਿੳੂਪੈਥਿਕ ਡਾਕਟਰ ਮੈਡੀਕਲ ਐਸੋਸੀਏਸ਼ਨ ਪੰਜਾਬੀ ਦੀ ਮਹੀਨਾਵਾਰ ਮੀਟਿੰਗ ਸਮਰਾਟ ਹੋਟਲ ਲੁਧਿਆਣਾ ਰੋਡ ਮੋਗਾ ਵਿਖੇ ਡਾਕਟਰ ਮਨਪ੍ਰੀਤ ਸਿੰਘ ਲੁਧਿਆਣਾ ਦੀ ਪ੍ਰਧਾਨਗੀ ਹੇਠ ਹੋਈ। ਐਸੋਸੀਏਸ਼ਨ ਦੇ ਚੇਅਰਮੈਨ ਡਾ. ਜਗਤਾਰ ਸਿੰਘ ਸੇਖੋਂ ਨੇ ਇਲੈਕਟੋ੍ਰਹੋਮਿਓਪੈਥਿਕ ਦਵਾਈ ਵਿਚ ਵਰਤੇ ਜਾਣ ਵਾਲੇ ਪੌਦੇ ਯੁਵਾ ਐਸੀਡੋਟੋਲਿਸ ਬਾਰੇ ਵਿਸਥਾਰ ਪੂਰਵਕ ਦੱਸਿਆ ਕਿ ਇਸ ਪੌਦੇ ਵਿਚ ਦਮਾ, ਲਕਵਾ, ਚਮੜੀ ਰੋਗ, ਕੈਂਸਰ, ਦਿਮਾਗੀ ਦੌਰੇ, ਸੱਪ ਦੇ ਕੱਟੇ ਆਦਿ ਦੇ...
ਮੋਗਾ,16 ਜੁਲਾਈ (ਜਸ਼ਨ)- ਅੱਜ 16 ਜੁਲਾਈ ਦਾ ਦਿਨ ਕਬੱਡੀ ਪਰੇਮੀਆਂ ਲਈ ਉਦਾਸ ਕਰ ਦੇਣ ਵਾਲੀ ਖਬਰ ਲੈ ਕੇ ਆਇਆ ਜਦੋਂ ਮੋਗਾ ਜ਼ਿਲੇ ਨਾਲ ਸਬੰਧਤ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਜਸਵਿੰਦਰ ਸਿੰਘ ਉਰਫ਼ ਜੱਸ ਗਗੜਾ ਦੀ ਕਨੇਡਾ ਦੇ ਸ਼ਹਿਰ ਸਰੀ ‘ਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਜਸਵਿੰਦਰ ਸਿੰਘ ਮੋਗਾ ਜ਼ਿਲੇ ਦੇ ਪਿੰਡ ਤਲਵੰਡੀ ਨੌਂ ਬਹਾਰ ਦਾ ਰਹਿਣ ਵਾਲਾ ਸੀ। ਪਰਿਵਾਰਕ ਮੈਂਬਰਾਂ ਮੁਤਾਬਕ ਉਨਾਂ ਨੂੰ ਜਸਵਿੰਦਰ ਦੀ ਮੌਤ ਖ਼ਬਰ ਭਾਰਤੀ ਸਮੇਂ ਮੁਤਾਬਕ 15 ਜੁਲਾਈ ਨੂੰ ਸ਼ਾਮੀਂ 7.30 ਵਜੇ...
ਮੋਗਾ,16 ਜੁਲਾਈ (ਜਸ਼ਨ)-ਅੱਜ ਬੱਸ ਅੱਡਾ ਮੋਗਾ ਵਿੱਚ ਪੰਜਾਬ ਪੈਨਸ਼ਨਰਜ਼ ਯੂਨੀਅਨ ਰਜਿ: 47/2016 ਦੇ ਪ੍ਰਧਾਨ ਚਮਕੌਰ ਸਿੰਘ ਡਗਰੂ, ਜ.ਸਕੱਤਰ ਭੂਪਿੰਦਰ ਸਿੰਘ ਸੇਖੋਂ, ਬਚਿੱਤਰ ਸਿੰਘ ਧੋਥੜ, ਭਜਨ ਸਿੰਘ ਆਦਿ ਪੈਨਸ਼ਨਰਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਲੋਕਾਂ ਅਤੇ ਮੁਲਾਜ਼ਮਾਂ ਨਾਲ ਚੋਣਾਂ ਮੌਕੇ ਬਹੁਤ ਸਾਰੇ ਵਾਅਦੇ ਕੀਤੇ ਅਤੇ ਸੱਤਾ ਤੇ ਕਬਜ਼ਾ ਕਰ ਲਿਆ। ਪਰ ਹੁਣ ਸਰਕਾਰ ਵਿੱਚ ਬੈਠੇ ਲੋਕਾਂ ਦੀ ਨੀਅਤ ਸਪੱਸ਼ਟ ਹੋ ਗਈ ਹੈ। ਇਹ ਲੋਕਾਂ ਅਤੇ ਮੁਲਾਜ਼ਮਾਂ ਨੂੰ ਕੁੱਝ ਨਹੀਂ ਦੇਣਾ...

Pages