News

ਮੋਗਾ,16 ਜੁਲਾਈ (ਜਸ਼ਨ): ਜ਼ੀ ਨਿਊਜ਼ ਪੰਜਾਬ ਅਤੇ ਹਰਿਆਦਾ ਦੇ ਸੱਦੇ ਤੇ ਆਮ ਆਦਮੀ ਪਾਰਟੀ ਹਲਕਾ ਮੋਗਾ ਦੇ ਸਾਰੇ ਅਹੁੱਦੇਦਾਰ ਅਤੇ ਕਾਫੀ ਵਲੰਟੀਅਰ ਪ੍ਰਤਾਪ ਰੋਡ ਮੋਗਾ ਤੇ ਇਕੱਤਰ ਹੋਏ ਸ਼੍ਰੀ ਬਾਵਾ ਪ੍ਰਧਾਨ ਆਮ ਆਦਮੀ ਪਾਰਟੀ ਨੇ ਨਸਿ਼ਆਂ ਦੇ ਖਾਤਮੇ ਲਈ ਵੱਖਰੀ ਤਰ੍ਹਾਂ ਦਾ ਆਯੋਜਨ ਕੀਤਾ, ਪ੍ਰਤਾਪ ਰੋਡ ਮੋਗਾ ਦੀ ਤਿਕੋਨੀ ਤੇ ਅਹੁਦੇਦਾਰਾਂ ਨੇ ਮਸ਼ਾਲ ਅਤੇ ਮੋਮਬੱਤੀਆਂ ਲਗਾ ਕੇ ਲੋਕਾਂ ਨੂੰ ਨਸ਼ਾਖੋਰੀ ਦੇ ਹਨੇਰੇ ਵਿੱਚੋਂ ਕੱਢਣ ਦੀ ਕੋਸਿ਼ਸ਼ ਕੀਤੀ ਅਤੇ ਆਪ ਲੋਕਾਂ ਨੂੰ ਜਾਗਰਤ...
ਮੋਗਾ ,16 ਜੁਲਾਈ (ਜਸ਼ਨ)-ਅੱਜ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਪ੍ਰਧਾਨਗੀ ਮੰਡਲ ਦੇ ਹੁਕਮਾਂ ਅਨੁਸਾਰ ਤਿੰਨ ਦਿਨ ਦੀ ਹੜਤਾਲ ਆਰੰਭ ਹੋਈ। ਜਿਸ ਦੇ ਸਿੱਟੇ ਵਜੋਂ ਰੋਡਵੇਜ਼ ਡਿਪੂ ਮੋਗਾ ਅੰਦਰ ਵੀ ਰੋਸ ਵਜੋਂ ਠੇਕੇ ਤੇ ਕੰਮ ਕਰਦੇ ਮੁਲਾਜ਼ਮ ਕੰਮ ਛੱਡ ਕੇ ਧਰਨਾ ਲਾ ਕੇ ਬੈਠੇ ਰਹੇ ਅਤੇ ਸਿੱਟੇ ਵਜੋਂ ਬੱਸਾਂ ਦਾ ਚੱਕਾ ਜਾਮ ਰਿਹਾ। ਡਿਪੂ ਪ੍ਰਧਾਨ ਸੁਖਵਿੰਦਰ ਸਿੰਘ, ਸੈਕਟਰੀ ਲਖਵੀਰ ਸਿੰਘ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਰੋਡਵੇਜ਼/ ਪਨਬੱਸ ਅੰਦਰ ਕੰਮ ਕਰਦੇ...
ਕੋਟ ਈਸੇ ਖਾਂ ,16 ਜੁਲਾਈ (ਜਸ਼ਨ)- ਪੜ੍ਹੋ ਪੰਜਾਬ,ਪੜ੍ਹਾਓ ਪੰਜਾਬ ਪ੍ਰੋਜੈਕਟ ਅਧੀਨ ਸਿੱਖਿਆ ਸਕੱਤਰ ਸ੍ਰੀ ਕਿ੍ਰਸ਼ਨ ਕੁਮਾਰ ਅਤੇ ਸਟੇਟ ਪ੍ਰੋਜੈਕਟ ਡਾਇਰੈਕਟਰ ਸ੍ਰੀਮਤੀ ਹਰਪ੍ਰੀਤ ਕੌਰ ਦੇ ਦਿਸ਼ਾ ਨਿਰਦੇਸ਼ਾ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਸ. ਗੁਰਦਰਸ਼ਨ ਸਿੰਘ ਬਰਾੜ ਅਤੇ ਡਾਈਟ ਪਿ੍ਰੰਸੀਪਲ ਸ. ਸੁਖਚੈਨ ਸਿੰਘ ਹੀਰਾ ਦੀ ਯੋਗ ਰਹਿਨੁਮਾਈ ਹੇਠ ਸ.ਕੰ.ਸ.ਸ.ਸ ਕੋਟ-ਈਸੇ-ਖਾਂ ਵਿਖੇ ਬਲਾਕ-ਧਰਮਕੋਟ-2 ਦੇ ਅੰਗਰੇਜ਼ੀ ਅਤੇ ਸ.ਸ. ਵਿਸ਼ੇ ਨਾਲ ਸੰਬੰਧਿਤ ਅਧਿਆਪਕਾਂ ਦਾ 2 ਰੋਜ਼ਾ ਸੈਮੀਨਾਰ ਲਗਾਇਆ...
ਮੋਗਾ 15 ਜੁਲਾਈ (ਜਸ਼ਨ) : ਨਸ਼ਾ ਵਿਰੋਧੀ ਟਾਸਕ ਫੋਰਸ ਮੋਗਾ ਵੱਲੋਂ ਪਿੰਡਾਂ ਵਿੱਚ ਸੱਤ ਮੈਂਬਰੀ ਕਮੇਟੀਆਂ ਦਾ ਗਠਨ ਕਰਨ ਦੇ ਦਿੱਤੇ ਗਏ ਸੱਦੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਪੰਜਾਬ ਦੀ ਜਵਾਨੀ ਨੂੰ ਬਚਾਉਣ ਦੇ ਚਾਹਵਾਨ ਲੋਕਾਂ ਵੱਲੋਂ ਪਿੰਡਾਂ ਵਿੱਚ ਮੀਟਿੰਗਾਂ ਦਾ ਆਯੋਜਨ ਕਰਕੇ ਆਦੀ ਲੋਕਾਂ ਨੂੰ ਨਸ਼ੇ ਛੱਡਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ । ਇਸ ਸਬੰਧੀ ਅੱਜ ਪਿੰਡ ਮਹੇਸਰੀ ਵਿਖੇ ਨਸ਼ਾ ਵਿਰੋਧੀ ਟਾਸਕ ਫੋਰਸ ਪਿੰਡ ਮਹੇਸਰੀ ਵੱਲੋਂ ਪਿੰਡ ਦੇ ਲੋਕਾਂ ਦੀ ਇਕੱਤਰਤਾ ਕੀਤੀ...
ਮੋਗਾ,16 ਜੁਲਾਈ (ਜਸ਼ਨ)-ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਹੈਡ ਆਫਿਸ ਐਸ.ਸੀ.ਓ. 80-81, ਤੀਜੀ ਮੰਜ਼ਿਲ, ਸੈਕਟਰ 17-ਸੀ, ਚੰਡੀਗੜ੍ਹ, ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ,ਜੋ ਕਿ ਆਈਲੈਟਸ, ਨੈਨੀ, ਸਪੋਕਨ ਇੰਗਲਿਸ਼ ਦੇ ਨਾਲ ਨਾਲ ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਆਨਲਾਈਨ ਮਲਟੀਪਲ ਵੀਜ਼ਾ ਦੇ ਖੇਤਰ ਵਿਚ ਮਾਹਿਰ ਜਾਣਿਆ ਜਾਂਦਾ ਹੈ। ਉਕਤ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਦੱਸਿਆ ਕਿ ਇਹ ਸੰਸਥਾ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ ਜਿਸਦਾ ਲਾਇਸੈਂਸ...
ਜ਼ੀਰਾ,15 ਜੁਲਾਈ (ਅੰਗਰੇਜ਼ ਬਰਾੜ)- ਵਿਦਿਆਰਥੀਆਂ ਲਈ ਵਰਦਾਨ ਸਿੱਖਿਆ ਦੇ ਖੇਤਰ ਵਿੱਚ ਨਵੇਂ ਕੀਰਤੀਮਾਨ ਸਥਾਪਿਤ ਕਰਨ ਵਾਲੀਆਂ ਬੀ ਆਈ ਐਸ ਸੰਸਥਾਵਾਂ ਨੇ ਤਰੱਕੀ ਦੀ ਇੱਕ ਹੋਰ ਪੁਲਾਂਘ ਪੁੱਟਦਿਆਂ ਆਈਲੈਟਸ ਕੋਰਸ ਦੇ 5 ਬੈਂਡ ਪ੍ਰਾਪਤ ਕਰਨ ਵਾਲੇ ਵਿਦਿਆਥੀਆਂ ਲਈ ਅਮਰੀਕਾ ਦੇ ਕਿੰਗਜ਼ ਕਾਲਿਜ਼ ਜੋ ਕਿ ਪੈਨਸਲਵੇਨੀਆ ਸੂਬੇ ਦੇ ਰੈਕਿੰਗ ਵਿੱਚ ਪਹਿਲੇ 10 ਕਾਲਿਜ਼ਾਂ ਵਿੱਚ ਸ਼ਾਮਿਲ ਹੈ, ਵਿੱਚ ਪੜਣ ਦਾ ਰਾਹ ਹੀ ਨਹੀ ਖੋਲਿਆ ਸਗੋਂ ਵਿਦਿਆਰਥੀਆਂ ਲਈ ਸਲਾਨਾ 12 ਲੱਖ ਰੁਪਏ ਦੇ ਵਜੀਫ਼ੇ ਦਾ...
ਚੰਡੀਗੜ, 15 ਜੁਲਾਈ :(ਪੱਤਰ ਪਰੇਰਕ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੂਝ-ਬੂਝ ਭਰੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਭਰ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਦੇ ਆਧੁਨਿਕੀਕਰਨ ਅਤੇ ਸੁੰਦਰੀਕਰਨ ਲਈ ਪੂਰੀ ਤਰਾਂ ਤਿਆਰ ਹੈ ਤਾਂ ਜੋ ਦੇਸ਼ ਦੇ ਖੇਡ ਇਤਿਹਾਸ ਵਿੱਚ ਪਹਿਲਾਂ ਵਾਂਗ ਪੰਜਾਬ ਦੀ ਸ਼ਾਨ ਨੂੰ ਮੁੜ ਬਹਾਲ ਕੀਤਾ ਜਾ ਸਕੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਖੇਡਾਂ ਸਬੰਧੀ ਬੁਨਿਆਦੀ ਢਾਂਚੇ ਦੇ ਵਿਕਾਸ ਲਈ...
ਚੰਡੀਗੜ 15 ਜੁਲਾਈ (ਪੱਤਰ ਪਰੇਰਕ)-: ਸਮਾਜ ਵਿਚ ਨਿਵੇਕਲੇ ਸਮਾਜਕ ਸੁਧਾਰਾਂ ਨੂੰ ਲਾਗੂ ਕਰਾਉਣ ਲਈ ਕਾਰਜਸ਼ੀਲ ਸੰਸਥਾ, ਪੰਜਾਬੀ ਕਲਚਰਲ ਕੌਂਸਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਵਿਆਹਾਂ ਅਤੇ ਤਲਾਕ ਸਬੰਧੀ ਮੌਜੂਦਾ ਕਾਨੂੰਨਾਂ ਵਿੱਚ ਸੋਧ ਕਰਕੇ ਅਜਿਹੀ ਪ੍ਰਣਾਲੀ ਤਿਆਰ ਕੀਤੀ ਜਾਵੇ ਤਾਂ ਜੋ ਸਬੰਧਿਤ ਪਰਿਵਾਰਾਂ ਵੱਲੋਂ ਮੰਗਣੀ ਅਤੇ ਵਿਆਹਾਂ ’ਤੇ ਕੀਤੇ ਜਾਂਦੇ ਖਰਚਿਆਂ ਦਾ ਪੂਰਾ ਰਿਕਾਰਡ ਰੱਖਿਆ ਸਕੇ। ਅਜਿਹੇ ਸਬੂਤ ਹੋਣ ਨਾਲ ਜਿੱਥੇ ਆਮ ਲੋਕ ਬੇਲੋੜਾ ਦਾਜ-ਦਹੇਜ ਦਾ ਲੈਣ-...
ਬਰਗਾੜੀ/ਸਮਾਲਸਰ,14 ਜੁਲਾਈ (ਜਸਵੰਤ ਗਿੱਲ,ਸਤਨਾਮ ਬੁਰਜਹਰੀਕੇ,ਮਨਪ੍ਰੀਤ ਬਰਗਾੜੀ)- ਹਾਂਗਕਾਂਗ ਦੀਆਂ ਸਿੱਖ ਸੰਗਤਾਂ ਨੇ ਇਕੱਤਰ ਹੋ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਵਲੋਂ ਬਰਗਾੜੀ ਵਿਖੇ ਲਗਾਏ ਇਨਸ਼ਾਫ ਮੋਰਚੇ ਦੀ ਡਟਵੀਂ ਹਮਾਇਤ ਦਾ ਐਲਾਨ ਕੀਤਾ। ਇਸ ਮੌਕੇ ਇਕੱਤਰ ਹੋਈ ਸੰਗਤ ਨੂੰ ਸੰਬੋਧਨ ਕਰਦਿਆਂ ਭਾਈ ਭਗਵਾਨ ਸਿੰਘ ਹਾਂਗਕਾਂਗ ਨੇ ਕਿਹਾ ਕਿ ਜਥੇਦਾਰਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ...
ਕੋਟਕਪੂਰਾ, 15 ਜੁਲਾਈ ( ਪੱਤਰ ਪਰੇਰਕ) :- ਭਾਈ ਮਨੀ ਸਿੰਘ ਅਤੇ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਸਥਾਨਕ ਸਿੱਖਾਂ ਵਾਲਾ ਸੜਕ ’ਤੇ ਸਥਿੱਤ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਜ਼ੋਨਲ ਦਫਤਰ ਵਿਖੇ ਕਰਵਾਏ ਗਏ ਕਥਾ-ਕੀਰਤਨ ਸਮਾਗਮ ਦੌਰਾਨ ਸੰਗਤਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਉੱਘੇ ਕਥਾਵਾਚਕ ਭਾਈ ਰਣਜੀਤ ਸਿੰਘ ਟੋਨੀ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਉਨਾ ਦੱਸਿਆ ਕਿ ਆਤਮਿਕ ਸ਼ਾਂਤੀ ਲਈ ਸੰਨਿਆਸੀ ਜਾਂ ਤਪੱਸਵੀ ਬਣਨਾ ਜਰੂਰੀ ਨਹੀਂ ਬਲਕਿ...

Pages