News

ਮੋਗਾ, 12 ਜੁਲਾਈ (ਜਸ਼ਨ): -ਪੰਜਾਬ ਸਰਕਾਰ ਦੇ ‘ਪੜੋ ਪੰਜਾਬ ,ਪੜਾਓ ਪੰਜਾਬ’ ਪ੍ਰੋਗਰਾਮ ਨੂੰ ਉਸ ਸਮੇਂ ਭਾਰੀ ਹੁਲਾਰਾ ਮਿਲਿਆ ਜਦੋਂ ਪ੍ਰਵਾਸੀ ਪੰਜਾਬੀਆਂ ਅਤੇ ਪਿੰਡ ਬੁੱਘੀਪੁਰਾ ਦੇ ਸੰਤ ਸਤਵੰਤ ਸਿੰਘ ਡੇਰਾ ਸੱਤੇਆਣਾ ਨੇ ਸਰਕਾਰੀ ਪ੍ਰਾਇਮਰੀ ਸਕੂਲ ਬੁੱਘੀਪੁਰਾ ਵਿਚ ਪੜਦੇ ਨਿੱਕੜਿਆਂ ਨੂੰ ਮਾਡਲ ਸਕੂਲ ਵਾਲੀਆਂ ਸਹੂਲਤਾਂ ਮੁਹੱਈਆ ਕਰਵਾ ਕੇ ਪੰਜਾਬ ਦੇ ਹੋਰਨਾਂ ਪਿੰਡਾਂ ਲਈ ਨਵੀਂ ਮਿਸਾਲ ਕਾਇਮ ਕਰ ਦਿੱਤੀ । ਸਕੂਲ ਵਿਚ ਪ੍ਰੀ-ਨਰਸਰੀ ਲਈ ਨਾ ਸਿਰਫ਼ ਸ਼ਾਨਦਾਰ ਕਮਰੇ ਦੀ ਉਸਾਰੀ ਕਰਵਾਈ...
ਚੰਡੀਗੜ, 13 ਜੁਲਾਈ:(ਜਸ਼ਨ): ਪੰਜਾਬ ਦੇ ਪੇਂਡੂ ਵਿਕਾਸ ਵਿਭਾਗ ਅਧੀਨ ਆਉਦੀਆਂ ਡਿਸਪੈਂਸਰੀਆਂ ‘ਤੰਦਰੁਸਤ ਪੰਜਾਬ ਮਿਸ਼ਨ’ ਤਹਿਤ ਸੂਬੇ ਦੇ ਪਿੰਡਾਂ ਵਿਚੋਂ ਨਸ਼ੇ ਦੀ ਲਾਹਨਤ ਦੇ ਖਾਤਮੇ ਲਈ ’ਨਸ਼ਾ ਛੁਡਾਊ’ ਕੇਂਦਰਾਂ ਵਜੋਂ ਵੀ ਕੰਮ ਕਰਨਗੀਆਂ ਅਤੇ ਇਹਨਾਂ ਡਿਸਪੈਂਸਰੀਆਂ ਵਿਚ ਤਾਇਨਾਤ ਡਾਕਟਰ ਤੇ ਪੈਰਾ ਮੈਡੀਕਲ ਸਟਾਫ ਨਸ਼ਿਆਂ ਵਿਚ ਗਲਤਾਨ ਨੌਜਵਾਨਾਂ ਦਾ ਇਲਾਜ ਕਰਿਆ ਕਰਨਗੇ।ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਨੇ ਇਸ ਸਬੰਧੀ ਜਾਣਕਾਰੀ...
ਮੋਗਾ 13 ਜੁਲਾਈ (ਜਸ਼ਨ): 5 ਪੰਜਾਬ ਗਰਲਜ਼ ਬਟਾਲੀਅਨ ਐੱਨ.ਸੀ.ਸੀ ਮੋਗਾ ਵੱਲੋਂ ਕਰਨਲ ਐੱਮ.ਐੱਸ.ਚਾਹਲ ਦੀ ਯੋਗ ਅਗਵਾਈ ਹੇਠ ਮਲੋਟ ਐੱਨ.ਸੀ.ਸੀ ਅਕੈਡਮੀ ਵਿਖੇ 10 ਰੋਜ਼ਾ ਐੱਨ.ਸੀ.ਸੀ ਕੈਂਪ ਲਗਾਇਆ ਗਿਆ ਜਿਸ ਵਿੱਚ ਲੁਧਿਆਣਾ,ਮੋਗਾ,ਫਰੀਦਕੋਟ,ਫਿਰੋਜ਼ਪੁਰ ਜਿਲ੍ਹਿਆਂ ਦੇ ਕਰੀਬ 500 ਕੈਡਿਟਸ ਨੇ ਭਾਗ ਲਿਆ ।ਇਸ ਕੈਂਪ ਵਿੱਚ ਸ੍ਰੀ ਹੇਮਕੁੰਟ ਸੀਨੀ.ਸੰਕੈ.ਸਕੂਲ ਕੋਟ-ਈਸੇ-ਖਾਂ ਦੇ 39 ਕੈਡਿਟਸ ਨੇ ਭਾਗ ਲਿਆ । ਸਮਾਪਤੀ ਮੌਕੇ ਅਕੈਡਮੀ ਵਿਖੇ ਸੱਭਿਆਚਰਾਕ ਅਤੇ ਸਨਮਾਨ ਵੰਡ ਸਮਾਗਮ ਆਯੋਜਿਤ...
ਕੋਟਕਪੂਰਾ, 13 ਜੁਲਾਈ (ਪੱਤਰ ਪਰੇਰਕ) :- ਇਕ ਪਾਸੇ ਕੇਂਦਰ ਸਰਕਾਰ ਵੱਲੋਂ ਸਵੱਛ ਭਾਰਤ ਮੁਹਿੰਮ ਤਹਿਤ ਕਰੋੜਾਂ-ਅਰਬਾਂ ਰੁਪਿਆ ਖਰਚਿਆ ਜਾ ਰਿਹਾ ਹੈ ਅਤੇ ਸ਼ੋਸ਼ਲ ਮੀਡੀਏ ਰਾਹੀਂ ਆਪਣਾ ਆਲਾ ਦੁਆਲਾ ਸਾਫ ਰੱਖਣ ਲਈ ਵੱਡੀਆਂ-ਵੱਡੀਆਂ ਪੋਸਟਾਂ ਪਾਈਆਂ ਜਾ ਰਹੀਆਂ ਹਨ ਪਰ ਦੂਜੇ ਪਾਸੇ ਜਨਤਕ ਸਥਾਨਾਂ ਨੂੰ ਸਾਫ ਸੁਥਰਾ ਰੱਖਣ ਲਈ ਆਪਣੀ ਨਿੱਜੀ ਜੇਬ ’ਚੋਂ ਲੱਖਾਂ ਰੁਪਏ ਖਰਚ ਕੇ ਸ਼ਹਿਰ ਦੀ ਸੁੰਦਰਤਾ ’ਚ ਵਾਧਾ ਕਰਨ, ਆਮ ਲੋਕਾਂ ਲਈ ਸਹੂਲਤਾਂ ਪੈਦਾ ਕਰਨ ਦੇ ਨਾਲ-ਨਾਲ ਸ਼ਹਿਰ ਦੀਆਂ ਸਾਂਝੀਆਂ...
ਚੰਡੀਗੜ, 12 ਜੁਲਾਈ:(ਪੱਤਰ ਪਰੇਰਕ): ਪੰਜਾਬ ਨੂੰ ਮੁੜ ਹਰਿਆ-ਭਰਿਆ ਤੇ ਖੁਸ਼ਹਾਲ ਬਣਾਉਣ ਦੇ ਮੰਤਵ ਨਾਲ ਪੰਜਾਬ ਸਰਕਾਰ ਵੱਲੋਂ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਸ਼ੁਰੂ ਕੀਤੀ ‘ਘਰ-ਘਰ ਹਰਿਆਲੀ ਮੁਹਿੰਮ’ ਨੂੰ ਲੋਕਾਂ ਵੱਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ, ਜਿਸ ਸਦਕਾ ਸੂਬੇ ਦੀ ਨੁਹਾਰ ਬਦਲ ਜਾਵੇਗੀ। ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਬੂਟੇ ਲਾਉਣ ਅਤੇ ‘ਪੰਜਾਬ ਸਿਵਲ ਸਕੱਤਰੇਤ ਸਟਾਫ ਐਸਸਸੀਏਸ਼ਨ’ ਦੇ ਸਹਿਯੋਗ ਨਾਲ...
ਫਿਰੋਜ਼ਪੁਰ,12 ਜੁਲਾਈ (ਪੰਕਜ ਕੁਮਾਰ)-ਫਿਰੋਜ਼ਪੁਰ ਜ਼ਿਲੇ ਦੇ ਪਿੰਡ ਗੁਲਾਮੀ ਵਾਲਾ ’ਚ ਨਸ਼ੇ ਦੀ ਓਵਰਡੋਜ਼ ਕਾਰਨ 23 ਸਾਲਾ ਨੌਜਵਾਨ ਦੀ ਹਾਲਤ ਬਿਗੜ ਗਈ ਅਤੇ ਉਸ ਨੂੰ ਫਿਰੋਜ਼ਪੁਰ ਦੇ ਸਿਵਲ ਹਸਪਤਾਲ ’ਚ ਭਰਤੀ ਪ+ਤੀ ਕਰਵਾਇਆ ,ਜਿੱਥੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਹਸਪਤਾਲ ਦੇ ਡਾਕਟਰ ਨੇ ਨੌਜਵਾਨ ਜੁਝਾਰ ਸਿੰਘ ਨੂੰ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਪਿੰਡ ਗੁਲਾਮੀ ਵਾਲਾ ਦਾ ਰਹਿਣ ਵਾਲਾ ਇਹ ਨੌਜਵਾਨ ਨਸ਼ੇ ਦਾ...
ਮੋਗਾ 12 ਜੁਲਾਈ:(ਜਸ਼ਨ) :ਨਹਿਰੀ ਪਾਣੀ ਨੂੰ ਸੁੱਧ ਕਰਕੇ ਜ਼ਿਲੇ ਦੇ 85 ਪਿੰਡਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ. ਦਿਲਰਾਜ ਸਿੰਘ ਨੇ ਦੱਸਿਆ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਜ਼ਿਲੇ ਦੇ ਪਿੰਡ ਦੌਧਰ ਵਿਖੇ ਨਹਿਰੀ ਪਾਣੀ ਦੇ ਸੁੱਧੀਕਰਨ ਲਈ ਉੱਤਰੀ ਭਾਰਤ ਦਾ ਪਹਿਲਾ ਨਿਵੇਕਲਾ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ, ਤਾਂ ਜੋ ਪਿੰਡਾਂ ਦੇ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾ ਸਕੇ।...
ਮੋਗਾ,12 ਜੁਲਾਈ (ਜਸ਼ਨ) ਬੇਰੋਜ਼ਗਾਰ ਲਾਈਨਮੈਨ ਯੂਨੀਅਨ ਪੰਜਾਬ ਦੀ ਮੀਟਿੰਗ ਚੋਣਵੇਂ ਸਾਥੀਆਂ ਨਾਲ ਕੀਤੀ ਗਈ। ਮੀਟਿੰਗ ਵਿਚ ਜਿਲਾ ਮੋਗਾ ਦੇ ਪ੍ਰਧਾਨ ਗੁਰਮੀਤ ਸਿੰਘ ਕੋਟਲਾ ਦੀ ਅਗਵਾਈ ਹੇਠ ਨਿਹਾਲ ਸਿੰਘ ਵਾਲਾ ਰੋਡ ਬਰਾੜ ਮਾਰਕੀਟ ਬਾਘਾਪੁਰਾਣਾ ਵਿਖੇ ਹੋਈ। 2800 ਸਹਾਇਕ ਲਾਈਨਮੈਨਾਂ ਦੀ ਚੱਲ ਰਹੀ ਭਰਤੀ ਬਾਰੇ ਵਿਚਾਰ ਚਰਚਾ ਕੀਤੀ ਗਈ। ਸਾਥੀਆਂ ਨੇ ਮੰਗ ਕੀਤੀ ਕਿ ਰਹਿੰਦੇ 1101 ਸਾਥੀਆਂ ਨੂੰ ਨਿਯੁਕਤੀ ਪੱਤਰ ਜਲਦੀ ਤੋਂ ਜਲਦੀ ਜਾਰੀ ਕੀਤੇ ਜਾਣ। ਗੁਰਮੀਤ ਕੋਟਲਾ ਨੇ ਕਿਹਾ ਕਿ ਸੀ...
ਕੋਟਕਪੂਰਾ, 12 ਜੁਲਾਈ (ਟਿੰਕੂ ਪਰਜਾਪਤੀ) :- ਕੁਦਰਤੀ ਇਲਾਜ ਪ੍ਰਣਾਲੀ ਵਿੱਚ ਕਿਸੇ ਵੀ ਕਿਸੇ ਕਿਸਮ ਦੀ ਦਵਾਈ ਦੀ ਵਰਤੋਂ ਦੀ ਜਰੂਰਤ ਹੀ ਨਹੀਂ ਪੈਂਦੀ, ਇਸ ਵਿਧੀ ਨਾਲ ਹਰੇਕ ਤਰਾਂ ਦੀਆਂ ਬਿਮਾਰੀਆਂ (ਫੋੜੇ ਤੋਂ ਲੈ ਕੇ ਕੈਂਸਰ ਤੱਕ) ਦਾ ਇਲਾਜ ਕੀਤਾ ਜਾਂਦਾ ਹੈ। ਸਥਾਨਕ ਮਿਉਂਸਪਲ ਪਾਰਕ ਵਿਖੇ ਕੁਦਰਤੀ ਇਲਾਜ ਪ੍ਰਣਾਲੀ (ਨੈਚਰੋਪੈਥੀ) ਵਿਸ਼ੇ ’ਤੇ ਕਰਵਾਏ ਗਏ ਸੈਮੀਨਾਰ ਦੌਰਾਨ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੀਨੀਅਰ ਨੈਚਰੋਪੈਥ ਡਾ ਗੁਰਮੇਲ ਸਿੰਘ ਵਿਰਕ ਸੇਵਾਮੁਕਤ ਸੀਐਮਓ ਨੇ...
ਮੋਗਾ,12 ਜੁਲਾਈ (ਜਸ਼ਨ)-ਭਾਵਾਧਸ ਯੂਥ ਵਿੰਗ ਅਤੇ ਭਗਵਾਨ ਵਾਲਮੀਕਿ ਪ੍ਰੀਤ ਨਗਰ ਮੰਦਿਰ ਕਮੇਟੀ ਵੱਲੋਂ ਅਗਰਵਾਲ ਸਭਾ ਦੇ ਸੀਨੀਅਰ ਉਪ ਪ੍ਰਧਾਨ ਅਤੇ ਇਕ ਪਹਿਲ ਇਕ ਕਦਮ ਵੈਲਫੇਅਰ ਸੁਸਾਇਟੀ ਦੇ ਸਰਪ੍ਰਸਤ ਬਣਨ ਤੇ ਨਵੀਨ ਸਿੰਗਲਾ ਨੂੰ ਸਨਮਾਨਿਤ ਕੀਤਾ ਗਿਆ। ਭਾਵਾਧਸ ਯੂਥ ਵਿੰਗ ਦੇ ਪ੍ਰਧਾਨ ਸੂਰਜ ਜਾਦੂ, ਸੀਨੀਅਰ ਉਪ ਪ੍ਰਧਾਨ ਰਾਜ ਕੁਮਾਰ ਗੋਲੂ ਨੇ ਨਵੀਨ ਸਿੰਗਲਾ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਮਾਨਵਤਾ ਦੀ ਸੇਵਾ ਨੂੰ ਸਮਰਪਿਤ ਪਿਛਲੇ 10 ਸਾਲਾਂ ਤੋਂ ਸ਼ਹਿਰ ਵਿਚ ਧਾਰਮਿਕ ਸਮਾਜਿਕ...

Pages