News

ਮੋਗਾ,12 ਜੁਲਾਈ (ਜਸ਼ਨ) ਬੇਰੋਜ਼ਗਾਰ ਲਾਈਨਮੈਨ ਯੂਨੀਅਨ ਪੰਜਾਬ ਦੀ ਮੀਟਿੰਗ ਚੋਣਵੇਂ ਸਾਥੀਆਂ ਨਾਲ ਕੀਤੀ ਗਈ। ਮੀਟਿੰਗ ਵਿਚ ਜਿਲਾ ਮੋਗਾ ਦੇ ਪ੍ਰਧਾਨ ਗੁਰਮੀਤ ਸਿੰਘ ਕੋਟਲਾ ਦੀ ਅਗਵਾਈ ਹੇਠ ਨਿਹਾਲ ਸਿੰਘ ਵਾਲਾ ਰੋਡ ਬਰਾੜ ਮਾਰਕੀਟ ਬਾਘਾਪੁਰਾਣਾ ਵਿਖੇ ਹੋਈ। 2800 ਸਹਾਇਕ ਲਾਈਨਮੈਨਾਂ ਦੀ ਚੱਲ ਰਹੀ ਭਰਤੀ ਬਾਰੇ ਵਿਚਾਰ ਚਰਚਾ ਕੀਤੀ ਗਈ। ਸਾਥੀਆਂ ਨੇ ਮੰਗ ਕੀਤੀ ਕਿ ਰਹਿੰਦੇ 1101 ਸਾਥੀਆਂ ਨੂੰ ਨਿਯੁਕਤੀ ਪੱਤਰ ਜਲਦੀ ਤੋਂ ਜਲਦੀ ਜਾਰੀ ਕੀਤੇ ਜਾਣ। ਗੁਰਮੀਤ ਕੋਟਲਾ ਨੇ ਕਿਹਾ ਕਿ ਸੀ...
ਕੋਟਕਪੂਰਾ, 12 ਜੁਲਾਈ (ਟਿੰਕੂ ਪਰਜਾਪਤੀ) :- ਕੁਦਰਤੀ ਇਲਾਜ ਪ੍ਰਣਾਲੀ ਵਿੱਚ ਕਿਸੇ ਵੀ ਕਿਸੇ ਕਿਸਮ ਦੀ ਦਵਾਈ ਦੀ ਵਰਤੋਂ ਦੀ ਜਰੂਰਤ ਹੀ ਨਹੀਂ ਪੈਂਦੀ, ਇਸ ਵਿਧੀ ਨਾਲ ਹਰੇਕ ਤਰਾਂ ਦੀਆਂ ਬਿਮਾਰੀਆਂ (ਫੋੜੇ ਤੋਂ ਲੈ ਕੇ ਕੈਂਸਰ ਤੱਕ) ਦਾ ਇਲਾਜ ਕੀਤਾ ਜਾਂਦਾ ਹੈ। ਸਥਾਨਕ ਮਿਉਂਸਪਲ ਪਾਰਕ ਵਿਖੇ ਕੁਦਰਤੀ ਇਲਾਜ ਪ੍ਰਣਾਲੀ (ਨੈਚਰੋਪੈਥੀ) ਵਿਸ਼ੇ ’ਤੇ ਕਰਵਾਏ ਗਏ ਸੈਮੀਨਾਰ ਦੌਰਾਨ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੀਨੀਅਰ ਨੈਚਰੋਪੈਥ ਡਾ ਗੁਰਮੇਲ ਸਿੰਘ ਵਿਰਕ ਸੇਵਾਮੁਕਤ ਸੀਐਮਓ ਨੇ...
ਮੋਗਾ,12 ਜੁਲਾਈ (ਜਸ਼ਨ)-ਭਾਵਾਧਸ ਯੂਥ ਵਿੰਗ ਅਤੇ ਭਗਵਾਨ ਵਾਲਮੀਕਿ ਪ੍ਰੀਤ ਨਗਰ ਮੰਦਿਰ ਕਮੇਟੀ ਵੱਲੋਂ ਅਗਰਵਾਲ ਸਭਾ ਦੇ ਸੀਨੀਅਰ ਉਪ ਪ੍ਰਧਾਨ ਅਤੇ ਇਕ ਪਹਿਲ ਇਕ ਕਦਮ ਵੈਲਫੇਅਰ ਸੁਸਾਇਟੀ ਦੇ ਸਰਪ੍ਰਸਤ ਬਣਨ ਤੇ ਨਵੀਨ ਸਿੰਗਲਾ ਨੂੰ ਸਨਮਾਨਿਤ ਕੀਤਾ ਗਿਆ। ਭਾਵਾਧਸ ਯੂਥ ਵਿੰਗ ਦੇ ਪ੍ਰਧਾਨ ਸੂਰਜ ਜਾਦੂ, ਸੀਨੀਅਰ ਉਪ ਪ੍ਰਧਾਨ ਰਾਜ ਕੁਮਾਰ ਗੋਲੂ ਨੇ ਨਵੀਨ ਸਿੰਗਲਾ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਮਾਨਵਤਾ ਦੀ ਸੇਵਾ ਨੂੰ ਸਮਰਪਿਤ ਪਿਛਲੇ 10 ਸਾਲਾਂ ਤੋਂ ਸ਼ਹਿਰ ਵਿਚ ਧਾਰਮਿਕ ਸਮਾਜਿਕ...
ਵੈਰੋਕੇ (ਮੋਗਾ) 12 ਜੁਲਾਈ:(ਜਸ਼ਨ):ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਵਿਕਾਸ ਅਤੇ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ‘ਤੇ ਲਾਗੂ ਕਰਨ ਅਤੇ ਇਨਾਂ ਸਕੀਮਾਂ ਦਾ ਲੋਕਾਂ ਤੱਕ ਵੱਧ ਤੋਂ ਵੱਧ ਫ਼ਾਇਦਾ ਪਹੁੰਚਾਉਣ ਲਈਂ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਤਾਇਨਾਤ ਕੀਤੇ ਗਏ ਗਾਰਡੀਅਨ ਆਫ਼ ਗਵਰਨੈਸ (ਜੀ.ਓ.ਜੀ) ਭਾਵ ਖੁਸ਼ਹਾਲੀ ਦੇ ਰਾਖੇ ਅਹਿਮ ਯੋਗਦਾਨ ਪਾ ਰਹੇ ਹਨ। ਇਹ ਪ੍ਰਗਟਾਵਾ ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਅਤੇ ਜੀ.ਓ.ਜੀਜ਼ ਦੇ...
ਚੰਡੀਗੜ, 12 ਜੁਲਾਈ(ਪੱਤਰ ਪਰੇਰਕ)-ਪੰਜਾਬ ਦੇ ਵਾਤਾਵਰਣ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਵਾਹਨਾਂ ਵੱਲੋਂ ਫੈਲਾਏ ਜਾ ਰਹੇ ਸ਼ੋਰ ਪ੍ਰਦੂਸ਼ਣ ਨੂੰ ਰੋਕਣ ਦਾ ਆਦੇਸ਼ ਦਿੱਤਾ। ਉਨਾਂ ਕਿਹਾ ਕਿ ਸ਼ਹਿਰਾਂ ਵਿੱਚ ਬੁਲੇਟਾਂ ਉਤੇ ਪਟਾਕੇ ਪਾਉਣ ਵਾਲਿਆਂ ਤੇ ਸ਼ੋਰ ਪ੍ਰਦੂਸ਼ਣ ਫੈਲਾਉਣ ਵਾਲਿਆਂ ਖ਼ਿਲਾਫ਼ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਹਵਾ ਦੀ ਗੁਣਵੱਤਾ ਸੁਧਾਰਨ ਲਈ ਖ਼ਾਸ ਉਪਰਾਲੇ ਕੀਤੇ ਜਾਣ। ਇੱਥੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਤੇ ਵਾਤਾਵਰਣ ਵਿਭਾਗ ਦੇ ਅਧਿਕਾਰੀਆਂ ਦੀ...
ਅਜੀਤਵਾਲ, 12 ਜੁਲਾਈ(ਗੁਰਪ੍ਰੀਤ ਦੌਧਰ)-ਮਹਾਨ ਸ਼ਹੀਦ ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਢੁੱਡੀਕੇ ਵਿਖੇ ਲਾਲਾ ਜੀ ਦੀ ਯਾਦ ਵਿੱਚ ਚੱਲ ਰਹੇ ਸਰਕਾਰੀ ਕਾਲਜ ਢੁੱਡੀਕੇ ਵਿਖੇ ਆਨਲਾਈਨ ਦਾਖਲੇ ਸ਼ੁਰੂ ਹੋ ਚੁੱਕੇ ਹਨ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਲੰਪੀਅਨ ਅਤੇ ਅਰਜਨ ਅਵਾਰਡੀ ਪਿ੍ਰੰਸੀਪਲ ਸ਼ਰਨਜੀਤ ਕੌਰ ਨੇ ਦੱਸਿਆ ਕਿ ਕਾਲਜ ਵਿੱਚ ਵਿਦਿਆਰਥੀਆਂ ਦੇ ਦਾਖਲੇ ਦੀ ਪ੍ਰਕਿਰਿਆ ਬਹੁਤ ਹੀ ਸਰਲ ਅਤੇ ਆਨਲਾਈਨ ਕਰ ਦਿੱਤੀ ਗਈ ਹੈ। ਉਨਾਂ ਕਿਹਾ ਕਿ ਪ੍ਰਾਈਵੇਟ ਕਾਲਜਾਂ ਦੇ ਮੁਕਾਬਲੇ ਇਸ...
ਬਾਘਾਪੁਰਾਣਾ ,12 ਜੁਲਾਈ (ਰਣਵਿਜੇ ਸਿੰਘ ਚੌਹਾਨ)-ਪੰਜਾਬ ਵਿਚ ਵੱਗ ਰਹੇ ਨਸ਼ਿਆਂ ਦੇ ਛੇਵੇਂ ਦਰਿਆ ’ਚ ਡੁੱਬ ਚੁੱਕੇ ਪਿੰਡ ਬੰਬੀਹਾ ਭਾਈ ਦੇ ਸਮਸ਼ਾਨ ਘਾਟ ਵਿੱਚ ਕੱਲ ਇਕ ਨੌਜਵਾਨ ਨਸ਼ੇ ਦੀ ਭੇਟ ਚੜ ਗਿਆ । ਜਾਣਕਾਰੀ ਮੁਤਾਬਕ 25 ਸਾਲਾ ਗੁਰਮੀਤ ਸਿੰਘ ਉਰਫ਼ ਬੱਗੀ ਪਿਛਲੇ ਲੰਮੇ ਸਮੇਂ ਤੋਂ ਨਸ਼ਿਆਂ ਦਾ ਆਦੀ ਸੀ ਅਤੇ ਮਜ਼ਦੂਰੀ ਕਰਦਾ ਸੀ । ਮੌਜੂਦਾ ਦੌਰ ਵਿੱਚ ਸਰਕਾਰੀ ਤੌਰ ਤੇ ਕੀਤੇ ਨਸ਼ਿਆਂ ਵਿਰੋਧੀ ਕੀਤੀ ਸਖਤਾਈ ਦੇ ਚਲਦਿਆਂ ਨਸ਼ੇ ਦੀ ਪੂਰਤੀ ਨਾ ਹੋਣ ਕਾਰਨ ਨੌਜਵਾਨ ਨੇ ਸਥਾਨਕ...
ਕੋਟਕਪੂਰਾ, 12 ਜੁਲਾਈ (ਟਿੰਕੂ ਪਰਜਾਪਤੀ) :- ਖੇਤੀਬਾੜੀ ਦਾ ਧੰਦਾ ਅੱਜ ਵੀ ਘਾਟੇ ਵਾਲਾ ਸੌਦਾ ਨਹੀਂ ਬਲਕਿ ਇਸ ਨੂੰ ਮੁਨਾਫੇ ਵਾਲਾ ਹੀ ਸਮਝਿਆ ਜਾਵੇ ਪਰ ਵਿਗਾੜ ਦਿੱਤੇ ਗਏ ਸਿਸਟਮ ਪ੍ਰਤੀ ਹਰ ਕਿਸਾਨ ਪਰਿਵਾਰ ਲਈ ਜਾਗਰੂਕਤਾ ਜਰੂਰੀ ਹੈ। ਕੁਦਰਤੀ ਖੇਤੀ ਲਈ ਪੰਜਾਬ ਭਰ ’ਚ ਪ੍ਰਸਿੱਧ ਧਾਰਮਿਕ ਸ਼ਖਸ਼ੀਅਤ ਚਮਕੌਰ ਸਿੰਘ ਘੋਲੀਆ ਨੇ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਅੱਜ ਪੰਜਾਬ ਦੇ ਕਿਸਾਨ ਨੂੰ ਇਹ ਦੱਸਣਾ ਜਰੂਰੀ ਹੈ ਕਿ ਮਾਰੂ ਜਹਿਰਾਂ ਦੀ ਬਹੁਤਾਤ ਕਰਕੇ ਜਿੱਥੇ ਅਸੀਂ...
ਮੋਗਾ,12 ਜੁਲਾਈ (ਜਸ਼ਨ)-ਇਕ ਪਹਿਲ ਇਕ ਕਦਮ ਵੈਲਫੇਅਰ ਸੁਸਾਇਟੀ ਦੀ ਵਿਸ਼ੇਸ਼ ਬੈਠਕ ਸੰਸਥਾਪਕ ਰਜਿੰਦਰ ਛਾਬੜਾ ਦੀ ਅਗਵਾਈ ਵਿਚ ਹੋਈ। ਬੈਠਕ ਨੂੰ ਸੰਬੋਧਨ ਕਰਦਿਆਂ ਰਜਿੰਦਰ ਛਾਬੜਾ ਨੇ ਕਿਹਾ ਕਿ ਸਮਾਜ ਵਿਚ ਫੈਲੀਆਂ ਕੁਰੀਤੀਆਂ ਨੂੰ ਦੂਰ ਕਰਨ ਦੇ ਲਈ 1 ਸਾਲ ਪਹਿਲਾਂ ਸੁਸਾਇਟੀ ਦਾ ਗਠਨ ਕੀਤਾ ਗਿਆ ਸੀ, ਉਦੋਂ ਤੋਂ ਲੈ ਕੇ ਹੁਣ ਤੱਕ ਲੋਕਾਂ ਨੂੰ ਸਮਾਜ ਵਿਚ ਫੈਲੀਆਂ ਕੁਰੀਤੀਆਂ ਅਤੇ ਮਿ੍ਰਤਕ ਦੇ ਭੋਗ ਦੇ ਸਮੇਂ ਖਾਣਾ ਨਾ ਖਾਣ ਦੇ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ...
ਮੋਗਾ,11 ਜੁਲਾਈ (ਜਸ਼ਨ)-ਸਰਕਾਰੀ ਬਹੁਤਕਨੀਕੀ ਕਾਲਜ, ਗੁਰੂ ਤੇਗ ਬਹਾਦਰਗੜ੍ਹ (ਜ਼ਿਲ੍ਹਾ ਮੋਗਾ) ਵਿਖੇ ਚੱਲ ਰਹੇ ਤਿੰਨ ਸਾਲਾ ਡਿਪਲੋਮਾ ਕੋਰਸਾਂ ਸਿਵਲ ਇੰਜੀਨੀਅਰਿੰਗ,ਇਲੈਕਟ੍ਰੀਕਲ ਇੰਜੀਨੀਅਰਿੰਗ, ਮਕੈਨੀਕਲ ਇੰਜੀਨੀਅਰਿੰਗ, ਕੈਮੀਕਲ ਇੰਜੀਨੀਅਰਿੰਗ, ਕੰਪਿਊਟਰ ਸਾਇੰਸ ਇੰਜੀਨੀਅਰਿੰਗ, ਇਲੈਕਟ੍ਰੋਨਿਕਸ ਐਂਡ ਕਮਿਊਨੀਕੇਸ਼ਨ ਇੰਜੀਨੀਅਰਿੰਗ ਵਿੱਚ ਖਾਲੀ ਪਈਆਂ ਸੀਟਾਂ ਵਿਰੁੱਧ ਦਾਖ਼ਲਾ ਕੀਤਾ ਜਾ ਰਿਹਾ ਹੈ। ਅਕਾਦਮਿਕ ਅਫ਼ਸਰ ਪਵਨ ਕੁਮਾਰ ਨੇ ਦੱਸਿਆ ਕਿ ਪਹਿਲੇ ਸਾਲ ਵਿੱਚ ਦਾਖ਼ਲੇ ਲਈ...

Pages