News

ਮੋਗਾ 10 ਜੁਲਾਈ(ਜਸ਼ਨ)-‘ਤੰਦਰੁਸਤ ਪੰਜਾਬ‘ ਮਿਸ਼ਨ ਤਹਿਤ ਲੋਕਾਂ ਨੂੰ ਖਾਣ-ਪੀਣ ਯੋਗ ਪਦਾਰਥਾਂ ਦੀ ਸੁਰੱਖਿਆ ਬਾਰੇ ਜਾਗਰੂਕ ਕਰਨ ਅਤੇ ਦੁੱਧ ਅਤੇ ਦੁੱਧ ਪਦਾਰਥਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਨੂੰ ਅਸਰਦਾਰ ਢੰਗ ਨਾਲ ਲਾਗੂ ਕਰਨ ਦੇ ਮੰਤਵ ਨਾਲ ਪਸ਼ੂ ਪਾਲਣ ਵਿਭਾਗ ਮੋਗਾ ਅਤੇ ਕਿ੍ਰਸ਼ੀ ਵਿਗਿਆਨ ਕੇਦਰ ਵੱਲੋ ਸਾਂਝੇ ਤੌਰ ਤੇ ਪਿੰਡ ਹਰੀਏਵਾਲਾ ਵਿਖੇ ਜਾਗਰੂਕਤਾ ਕੈਪ ਲਗਾਇਆ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਗੁਰਮੀਤ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਮੋਗਾ ਨੇ...
ਮੋਗਾ 10 ਜੁਲਾਈ(ਜਸ਼ਨ)-ਅੱਜ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਪੰਜਾਬ ਦੇ ਫੈਸਲੇ ਅਨੁਸਾਰ ਪਸਸਫ ਇਕਾਈ ਮੋਗਾ ਵੱਲੋਂ ਬੱਸ ਅੱਡੇ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ/ ਮੁਲਾਜ਼ਮ ਮਾਰੂ ਨੀਤੀਆਂ ਦੇ ਵਿਰੋਧ ਵਿਚ ਰੋਸ ਰੈਲੀ ਕੀਤੀ ਗਈ। ਇਸ ਰੈਲੀ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾਈ ਜਨਰਲ ਸਕੱਤਰ ਜਗਦੀਸ਼ ਸਿੰਘ ਚਾਹਲ ਨੇ ਕਿਹਾ ਕਿ ਪੰਜਾਬ ਸਰਕਾਰ ਫੈਡਰੇਸ਼ਨ ਆਗੂਆਂ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਸਹਿਮਤੀ ਪ੍ਰਗਟ ਕਰਨ ਤੋਂ ਬਾਅਦ ਵੀ ਮੰਗਾਂ ਦਾ ਨਿਪਟਾਰਾ...
ਮੋਗਾ 10 ਜੁਲਾਈ(ਜਸ਼ਨ)-ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ‘ਮਿਸ਼ਨ ਤੰਦਰੁਸਤ ਪੰਜਾਬ‘ ਅਧੀਨ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਜ਼ਿਲੇ ਦੇ ਪਿੰਡਾਂ ਵਿੱਚ ਲੋਕਾਂ ਨੂੰ ਸ਼ੁੱਧ ਅਤੇ ਸੁਰੱਖਿਅਤ ਪੀਣ ਯੋਗ ਪਾਣੀ ਲੋੜੀਂਦੀ ਮਾਤਰਾ ‘ਚ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਆਮ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਦੁਰਵਰਤੋਂ ਨਾ ਕਰਨ, ਪਾਣੀ ਦੇ ਕੁਨੈਕਸ਼ਨਾਂ ਦੀਆਂ ਟੂਟੀਆਂ ਲਗਾਉਣ ਅਤੇ ਟੂੱਲੂ ਪੰਪ ਨਾ ਲਗਾਉਣ ਲਈ ਜਾਗਰੂਕ ਕਰਨ ਲਈ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ...
ਮੋਗਾ,10 ਜੁਲਾਈ (ਜਸ਼ਨ)-ਮੈਕਰੋ ਗਲੋਬਲ ਮੋਗਾ ਆਪਣੀ ਵਧੀਆ ਕਾਰਗੁਜ਼ਰੀ ਸਦਕਾ ਆਈਲੈਟਸ ਦੇ ਨਾਲ ਨਾਲ ਸਟੂਡੈਂਟ ਅਤੇ ਵਿਜ਼ਿਟਰ ਵੀਜ਼ਾ ਦੀ ਸਹੂਲਤ ਪ੍ਰਦਾਨ ਕਰ ਰਹੀ ਹੈ, ਉੱਥੇ ਪਿਛਲੇ ਲੰਬੇ ਸਮੇਂ ਤੋਂ ਅਨੇਕਾਂ ਹੀ ਵਿਦਿਆਰਥੀਆਂ ਦਾ ਭਵਿੱਖ ਸਵਾਰ ਚੁੱਕੀ ਹੈ। ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਸੰਸਥਾ ਦੇ ਸਮਰਪਿਤ ਸਟਾਫ ਵੱਲੋਂ ਕੀਤੀ ਮਿਹਨਤ ਸਦਕਾ ਵਿਦਿਆਰਥਣ ਗਗਨਦੀਪ ਕੌਰ ਵਿਰਕ ਵਾਸੀ ਮੋਗਾ ਨੇ ਲਿਸਨਿੰਗ ਵਿਚੋਂ 8.5, ਰਿਡਿੰਗ ਵਿਚੋਂ 7.5, ਰਾਈਟਿੰਗ ਵਿਚੋਂ...
ਮੋਗਾ,10 ਜੁਲਾਈ (ਰਾਜਵਿੰਦਰ ਸਿੰਘ)--ਤਰਸੇਮ ਸਿੰਘ ਸਰਪੰਚ ਪਿੰਡ ਮੁੰਡੀ ਜਮਾਲ ਵੱਲੋਂ ਹਲਕਾ ਧਰਮਕੋਟ ਦੇ ਸਮੂਹ ਆਕਲੀ ਵਰਕਰਾਂ ਨੂੰ ਬੇਨਤੀ ਹੈ ਕਿ 11 ਜੁਲਾਈ ਦਿਨ ਬੁੱਧਵਾਰ ਨੂੰ ਮਲੋਟ ਦੀ ਦਾਣਾ ਮੰਡੀ ਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਆਮਦ ਤੇ ਸ੍ਰੋਮਣੀ ਆਕਲੀ ਦਲ ਅਤੇ ਭਾਜਪਾ ਵਲੋਂ ਕਿਸਾਨ ਧੰਨਵਾਦ ਰੈਲੀ ਕੀਤੀ ਜਾ ਰਹੀ ਹੈ। ਹਲਕਾ ਧਰਮਕੋਟ ਦੇ ਸਮੂਹ ਅਕਾਲੀ ਵਰਕਰ ਇਸ ਵਿਸਾਲ ਰੈਲੀ ਵਿੱਚ ਆਪਣੀ ਭਰਵੀਂ ਸ਼ਮੂਲੀਅਤ ਦਰਜ ਕਰਨ ।
ਕੋਟਕਪੂਰਾ,10 ਜੁਲਾਈ (ਪੱਤਰ ਪਰੇਰਕ) :- ਬੱਚਿਆਂ ਤੇ ਨੌਜਵਾਨਾਂ ਨੂੰ ਨੈਤਿਕਤਾ ਦਾ ਪਾਠ ਪੜਾਉਣ, ਸ਼ਾਨਾਮੱਤੇ ਇਤਿਹਾਸ,ਸੱਭਿਆਚਾਰ ਅਤੇ ਅਮੀਰ ਵਿਰਸੇ ਨਾਲ ਜੋੜਨ ਲਈ ਯਤਨਸ਼ੀਲ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਯੂਨਿਟ ਵਾੜਾਦਰਾਕਾ ਵੱਲੋਂ ਨਗਰ ਪੰਚਾਇਤ, ਸੁਖਮਨੀ ਸੇਵਾ ਸੁਸਾਇਟੀ, ਗੁਰਦਵਾਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਮਾਰਚ ਕੱਢਿਆ ਗਿਆ,ਜਿਸ ਵਿੱਚ ਭਾਰੀ ਗਿਣਤੀ ’ਚ ਨੋਜਵਾਨ ਬੱਚੇ-ਬੱਚੀਆਂ ਅਤੇ ਮਰਦ/ਔਰਤਾਂ ਨੇ ਬੜੇ ਉਤਸ਼ਾਹ ਨਾਲ ਭਾਗ...
ਮੋਗਾ,10 ਜੁਲਾਈ (ਜਸ਼ਨ)-ਮੋਗੇ ਦੀ ਨਾਮਵਰ ‘ਰੇਂਜ਼ਟ ਫਾਈਰਿੰਗ ਬੁਲਿਟ ਰੇਂਜ’ ਦੇ ਬੱਚਿਆਂ ਨੇ ਜਿਲਾ ਪੱਧਰੀ ਰਾਈਫਲ ਸ਼ੂਟਿੰਗ ਚੈਪੀਅਨਸ਼ਿਪ ਵਿਚ ਭਾਗ ਲਿਆ, ਜੋ ਕਿ ਮੋਗਾ ਵਿਖੇ ਹੋਈ,ਜਿਸ ਵਿਚ ਅੰਡਰ-19 ’ਚ ਦੀਪਾਸ਼ੂ ਗਰਗ ਨੇ ਓਵਰਆਲ ਏਅਰ ਪਿਸਟਲ ’ਚ ਗੋਲਡ ਮੈਡਲ ਤੇ ਟਰਾਫੀ ਹਾਸਲ ਕੀਤੀ, ਜੋ ਕਿ ਬਹੁਤ ਫਖਰ ਵਾਲੀ ਗੱਲ ਹੈ। ਮਨੀ ਮਨਜੀਤ ਸਿੰਘ ਨੇ ਵਿਅਕਤੀਗਤ ਤੌਰ ਤੇ ਗੋਲਡ, ਦੀਪਇੰਦਰ ਸਿੰਘ ਏਅਰ ਪਿਸਟਲ ’ਚ ਸਿਲਵਰ ਮੈਡਲ, ਅੰਡਰ-17 ’ਚ ਲਕਸ਼ਤ ਬਾਂਸਲ ਨੇ ਬਰਾੳੂਂਜ਼ ਮੈਡਲ ਪ੍ਰਾਪਤ ਕੀਤਾ...
ਮੋਗਾ,10 ਜੁਲਾਈ (ਜਸ਼ਨ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਕੋਟਕਪੂਰਾ ਰੋਡ ਮੋਗਾ ਵਿਖੇ ਅਧਿਆਪਕਾਂ ਲਈ ਸਟਰੈਂਸ ਮੈਨੇਜ਼ਮੈਂਟ ਵਿਸ਼ੇ ਤੇ ਵਰਕਸ਼ਾਪ ਲਗਾਈ ਗਈ। ਮੈਡਮ ਜਸਪ੍ਰੀਤ ਕੌਰ ਕਾਲੜਾ (ਕੌਂਸਲਰ ਇਨ ਹਿਪਨੋਥੈਰੇਪੀ) ਵੱਲੋਂ ਇਹ ਵਰਕਸ਼ਾਪ ਲਗਾਈ ਗਈ। ਮੈਡਮ ਜਸਪ੍ਰੀਤ ਕੌਰ ਨੇ ਦੱਸਿਆ ਕਿ ਅੱਜ ਦੇ ਮਸ਼ੀਨੀ ਯੁੱਗ ਵਿਚ ਹਰ ਇਕ ਇਨਸਾਨ ਮਾਨਸਿਕ ਬੋਝ ਦੇ ਹੇਠਾਂ ਦੱਬਿਆ ਹੋਇਆ ਹੈ। ਕੁਝ ਦੇਰ ਬਾਅਦ ਇਸ ਬੋਝ ਨੂੰ ਘਟਾਉਣਾ ਤੇ ਕੱਢਣਾ ਜ਼ਰੂਰੀ ਹੈ। ਉਨਾਂ ਨੇ ਅਧਿਆਪਕਾਂ ਨੂੰ ਤਣਾਅ ਤੋਂ ਮੁਕਤ ਕਰਨ...
ਮੋਗਾ,10 ਜੁਲਾਈ (ਜਸ਼ਨ)-ਰੋਟਰੀ ਕਲੱਬ ਮੋਗਾ ਗੇ੍ਰਟਰ ਵੱਲੋਂ ਸਥਾਨਕ ਗਾਂਧੀ ਰੋਡ ਸਥਿਤ ਅਪਾਹਿਜ ਗੳੂਸ਼ਾਲਾ ਵਿਖੇ ਗੳੂਧਨ ਦੇ ਲਈ ਹਰਾ ਚਾਰਾ, ਗੜ, ਤੂੜੀ, ਦਲੀਆ ਅਤੇ ਹੋਰ ਸਮੱਗਰੀ ਭੇਂਟ ਕੀਤੀ ਗਈ। ਕਲੱਬ ਦੇ ਨਵ ਨਿਯੁਕਤ ਪ੍ਰਧਾਨ ਨਰਿੰਦਰ ਜਿੰਦਲ ਅਤੇ ਸਮੂਹ ਮੈਂਬਰਾਂ ਨੇ ਗੳੂਸ਼ਾਲਾ ਵਿਚ ਸਥਾਪਿਤ ਮੰਦਰ ਵਿਚ ਪੂਜਾ ਅਰਜਨਾ ਕਰਦਿਆਂ ਭਗਵਾਨ ਕਰਿਸ਼ਨ ਅਤੇ ਗੳੂਮਾਤਾ ਦਾ ਆਸ਼ੀਰਵਾਦ ਪ੍ਰਾਪਤ ਕਰਕੇ ਸਮਾਜ ਸੇਵੀ ਕਾਰਜਾਂ ਨੂੰ ਜਾਰੀ ਰੱਖਣ ਦਾ ਪ੍ਰਣ ਲਿਆ। ਨਰਿੰਦਰ ਜਿੰਦਲ ਨੇ ਦੱਸਿਆ ਕਿ...
ਮੋਗਾ,10 ਜੁਲਾਈ (ਜਸ਼ਨ)-ਯੂਥ ਅਰੋੜਾ ਮਹਾਂਸਭਾ ਦੁਆਰਾ ਸਮਾਜ ਸੇਵੀ ਸੰਕਲਪਾਂ ਦੇ ਤਹਿਤ ਸਥਾਨਕ ਗੁਰਦੁਆਰਾ ਬੀਬੀ ਕਾਹਨ ਕੌਰ ਵਿਖੇ ਸਮੂਹਿਕ ਕੰਨਿਆਦਾਨ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਵੱਡੀ ਗਿਣਤੀ ਵਿਚ ਸ਼ਹਿਰ ਦੀਆਂ ਸਮੂਹ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਨੇ ਪਹੁੰਚ ਕੇ ਜੋੜਿਆ ਨੂੰ ਆਸ਼ੀਰਵਾਦ ਦਿੱਤਾ। ਗੁਰਦੁਆਰਾ ਬੀਬੀ ਕਾਹਨ ਕੌਰ ਵਿਖੇ ਮਹਾਂਸਭਾ ਦੇ ਪੰਜਾਬ ਦੇ ਉਪ ਪ੍ਰਧਾਨ ਸੰਜੀਵ ਨਰੂਲਾ ਦੀ ਅਗਵਾਈ ਵਿਚ ਬਰਾਤਾਂ ਦਾ ਸਵਾਗਤ ਕੀਤਾ ਗਿਆ। ਚਾਰ ਜੋੜਿਆਂ ਦੇ ਸਮੂਹਿਕ...

Pages