News

ਫਤਿਹਗੜ੍ਹ ਪੰਜਤੂਰ 11 ਜੁਲਾਈ (ਰਾਜਵਿੰਦਰ ਸਿੰਘ ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਧੰਨਵਾਦ ਰੈਲੀ ਚ ਸ਼ਾਮਲ ਹੋਣ ਲਈ ਚੈਅਰਮੈਨ ਜੋਗਿੰਦਰ ਸਿੰਘ ਪਿੰਡ ਮੁੰਡੀ ਜਮਾਲ ਤੋਂ ,ਸਰਪੰਚ ਤਰਸੇਮ ਸਿੰਘ ਪਿੰਡ ਕੜਾਹੇ ਵਾਲਾ ਤੋ, ਬਲਵੀਰ ਸਿੰਘ ਸੰਧੂ ਸਰਪੰਚ ,ਜਸਵੰਤ ਸਿੰਘ ,ਹਰਨਾਮ ਸਿੰਘ ਸਰਾ ਕੜਾਹੇ ਵਾਲਾ ,ਬੋਹੜ ਸਿੰਘ ਸੱਦੇ ਸਾਹ ,ਜੋਗਾ ਸਿੰਘ ,ਸੁੱਖਾ ਸਿੰਘ ਪੰਚਾਇਤ ਮੈਂਬਰ ਮੁੰਡੀ ਜਮਾਲ ,ਨਿਰਮਲ ਸਿੰਘ ,ਗੁਰਦਿਆਲ ਸਿੰਘ ,ਜਗਰੂਪ ਸਿੰਘ ,ਗੁਰਮੁਖ ਸਿੰਘ ਧੰਮੀ ,ਅਨੋਖ ,ਅੰਗਰੇਜ ਸਿੰਘ...
ਮੋਗਾ,11 ਜੁਲਾਈ (ਜਸ਼ਨ)-ਸਹਾਇਕ ਡਾਇਰੈਕਟਰ ਸ: ਦਵਿੰਦਰ ਸਿੰਘ ਲੋਟੇ ਦੀ ਯੋਗ ਅਗਵਾਈ ਹੇਠ ਅੱਜ ਸ੍ਰੀ ਹੇਮਕੁੰਟ ਸੀਨੀਅਰ ਸੰਕੈਡਰੀ ਸਕੂਲ ਦੇ ਐੱਨ.ਐੱਸ.ਐੱਸ ਵਲੰਟੀਅਰਜ਼ ਨੇ ਵਣ ਮਹਾਉਤਸਵ ਮਨਾਇਆ। ਇਸ ਮੌਕੇ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਨੇ ਇੱਕ ਪੌਦਾ ਲਗਾ ਕੇ ਇਸ ਦੀ ਸ਼ੁਰੂਆਤ ਕੀਤੀ । ਵਲੰਟੀਅਰਜ਼ ਨੇ ਨਿੰਮ,ਗੁਲਮੋਹਰ,ਅਸ਼ੋਕਾ ਅਤੇ ਅਰਜੁਨ ਦੇ ਰੱੁਖ ਲਗਾਏ ਅਤੇ ਉਹਨਾਂ ਨੇ ਰੱੁਖਾਂ ਦੀ ਪਾਲਣਾ ਕਰਨ ਦਾ ਪ੍ਰਣ ਲਿਆ। ਪਿ੍ਰੰਸੀਪਲ ਹਰਪ੍ਰੀਤ ਕੌਰ ਸਿੱਧੂ ਨੇ...
ਮੋਗਾ,11 ਜੁਲਾਈ (ਜਸ਼ਨ)-ਬੀਤੀ ਦੇਰ ਰਾਤ ਮੋਗਾ ਤੋਂ ਜ਼ੀਰਾ ਜਾਣ ਵਾਲੇ ਰਾਹ ‘ਤੇ ਪਿੰਡ ਖੋਸਾ ਪਾਂਡੋਂ ਵਿਖੇ ਸਥਿਤ ਪੈਟਰੋਲ ਪੰਪ ਤੇ ਕੰਮ ਕਰਦੇ ਕਰਿੰਦੇ ਦਾ ਅਣਪਛਾਤਿਆਂ ਵੱਲੋਂ ਬੇਰਹਮੀ ਨਾਲ ਕਤਲ ਕਰ ਦਿੱਤਾ ਗਿਆ। ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਨੇ ਕਿਸੇ ਕਿਸਮ ਦੀ ਲੁਟ ਖੋਹ ਜਾਂ ਚੋਰੀ ਨੂੰ ਅੰਜਾਮ ਨਹੀਂ ਦਿੱਤਾ। ਮਿ੍ਰਤਕ ਪੈਟਰੋਲ ਪੰਪ ‘ਤੇ ਹੀ ਸੌਂਦਾ ਸੀ ਤੇ ਬੀਤੀ ਰਾਤ ਉਹ ਪੰਪ ਦੇ ਬਾਹਰ ਪੱਖਾ ਲਗਾ ਕੇ ਸੁੱਤਾ ਪਿਆ ਸੀ। ਮੌਕੇ ’ਤੇ ਪੁੱਜੇ ਡੀ ਐਸ ਪੀ ਕੇਸਰ ਸਿੰਘ...
ਚੰਡੀਗੜ, 10 ਜੁਲਾਈ (ਜਸ਼ਨ): ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ੋ੍ਰਮਣੀ ਅਕਾਲੀ ਦਲ ਨੂੰ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਲਕੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਸਹੀ ਅਰਥਾਂ ਵਿੱਚ ਲਾਗੂ ਕਰਵਾਉਣ ਦੀ ਮੰਗ ਰੱਖਣ ਜਿਸ ਨੂੰ ਲਾਗੂ ਕਰਨ ਦਾ ਭਰੋਸਾ ਨਰਿੰਦਰ ਮੋਦੀ ਨੇ 2014 ਵਿੱਚ ਲੋਕ ਸਭਾ ਦੀਆਂ ਚੋਣਾਂ ਮੌਕੇ ਬਠਿੰਡਾ ਵਿਖੇ ਰੈਲੀ ਦੌਰਾਨ ਕੀਤਾ ਸੀ। ਉਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ...
ਮੋਗਾ,10 ਜੁਲਾਈ (ਜਸ਼ਨ)-ਵਾਰਡ ਨੰ: 15 ਦੇ ਸਮੂਹ ਮੁਹੱਲਾ ਨਿਵਾਸੀਆਂ ਦੀ ਵਿਸ਼ੇਸ਼ ਬੈਠਕ ਕੌਂਸਲਰ ਪ੍ਰੇਮ ਚੱਕੀ ਵਾਲਾ ਦੀ ਅਗਵਾਈ ਵਿਚ ਹੋਈ, ਜਿਸ ਵਿਚ ਪੰਜਾਬ ਵਿਚ ਤੇਜ਼ੀ ਨਾਲ ਵੱਧ ਰਹੇ ਚਿੱਟੇ ਦੇ ਨਸ਼ੇ ਦੇ ਖਿਲਾਫ ਰੂਪ ਰੇਖਾ ਤਿਆਰ ਕੀਤੀ ਗਈ ਹੈ। ਕੌਂਸਲਰ ਪ੍ਰੇਮ ਚੱਕੀ ਵਾਲਾ ਨੇ ਦੱਸਿਆ ਕਿ ਵਾਰਡ ਵਿਚ ਨਸ਼ਿਆਂ ਰੂਪੀ ਬੁਰਾਈ ਨੂੰ ਖਤਮ ਕਰਨ ਦੇ ਲਈ ਵਿਚਾਰ ਵਟਾਂਦਰਾ ਕਰਦੇ ਹੋਏ ਸਾਰੇ ਲੋਕਾਂ ਨੇ ਸਰਵਸੰਮਤੀ ਨਾਲ ਇਸ ਨਸ਼ੇ ਨੂੰ ਵੇਚਣ ਅਤੇ ਕਰਨ ਵਾਲਿਆਂ ਦਾ ਸਮਾਜਿਕ ਬਾਈਕਾਟ ਕਰਨ ਦਾ...
ਚੰਡੀਗੜ, 10 ਜੁਲਾਈ(ਪੱਤਰ ਪਰੇਰਕ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਹਰਿਆਣਾ ਦੇ ਆਪਣੇ ਹਮਰੁਤਬਾ ਵੱਲੋਂ ਚੰਡੀਗੜ ਅਤੇ ਨਾਲ ਲਗਦੇ ਸ਼ਹਿਰਾਂ ਪੰਚਕੂਲਾ ਤੇ ਮੋਹਾਲੀ ਲਈ ਟ੍ਰਾਈਸਿਟੀ ਯੋਜਨਬੰਦੀ ਬੋਰਡ ਸਥਾਪਤ ਕਰਨ ਦੇ ਸੁਝਾਅ ਨੂੰ ਮੁੱਢੋਂ ਰੱਦ ਕਰਦਿਆਂ ਆਖਿਆ ਕਿ ਚੰਡੀਗੜ ਯਕੀਨੀ ਤੌਰ ’ਤੇ ਪੰਜਾਬ ਦਾ ਹਿੱਸਾ ਹੈ।ਇਸ ਮੁੱਦੇ ’ਤੇ ਮੁੱਖ ਮੰਤਰੀ ਨੇ ਸਖ਼ਤ ਸਟੈਂਡ ਲੈਂਦਿਆਂ ਕਿਹਾ ਕਿ ਸ੍ਰੀ ਖੱਟਰ ਦੇ ਪ੍ਰਸਤਾਵ ਨਾਲ ਸਹਿਮਤ ਹੋਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ...
ਮੋਗਾ 10 ਜੁਲਾਈ(ਜਸ਼ਨ)-‘ਤੰਦਰੁਸਤ ਪੰਜਾਬ‘ ਮਿਸ਼ਨ ਤਹਿਤ ਲੋਕਾਂ ਨੂੰ ਖਾਣ-ਪੀਣ ਯੋਗ ਪਦਾਰਥਾਂ ਦੀ ਸੁਰੱਖਿਆ ਬਾਰੇ ਜਾਗਰੂਕ ਕਰਨ ਅਤੇ ਦੁੱਧ ਅਤੇ ਦੁੱਧ ਪਦਾਰਥਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਨੂੰ ਅਸਰਦਾਰ ਢੰਗ ਨਾਲ ਲਾਗੂ ਕਰਨ ਦੇ ਮੰਤਵ ਨਾਲ ਪਸ਼ੂ ਪਾਲਣ ਵਿਭਾਗ ਮੋਗਾ ਅਤੇ ਕਿ੍ਰਸ਼ੀ ਵਿਗਿਆਨ ਕੇਦਰ ਵੱਲੋ ਸਾਂਝੇ ਤੌਰ ਤੇ ਪਿੰਡ ਹਰੀਏਵਾਲਾ ਵਿਖੇ ਜਾਗਰੂਕਤਾ ਕੈਪ ਲਗਾਇਆ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਗੁਰਮੀਤ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਮੋਗਾ ਨੇ...
ਮੋਗਾ 10 ਜੁਲਾਈ(ਜਸ਼ਨ)-ਅੱਜ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਪੰਜਾਬ ਦੇ ਫੈਸਲੇ ਅਨੁਸਾਰ ਪਸਸਫ ਇਕਾਈ ਮੋਗਾ ਵੱਲੋਂ ਬੱਸ ਅੱਡੇ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ/ ਮੁਲਾਜ਼ਮ ਮਾਰੂ ਨੀਤੀਆਂ ਦੇ ਵਿਰੋਧ ਵਿਚ ਰੋਸ ਰੈਲੀ ਕੀਤੀ ਗਈ। ਇਸ ਰੈਲੀ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾਈ ਜਨਰਲ ਸਕੱਤਰ ਜਗਦੀਸ਼ ਸਿੰਘ ਚਾਹਲ ਨੇ ਕਿਹਾ ਕਿ ਪੰਜਾਬ ਸਰਕਾਰ ਫੈਡਰੇਸ਼ਨ ਆਗੂਆਂ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਸਹਿਮਤੀ ਪ੍ਰਗਟ ਕਰਨ ਤੋਂ ਬਾਅਦ ਵੀ ਮੰਗਾਂ ਦਾ ਨਿਪਟਾਰਾ...
ਮੋਗਾ 10 ਜੁਲਾਈ(ਜਸ਼ਨ)-ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ‘ਮਿਸ਼ਨ ਤੰਦਰੁਸਤ ਪੰਜਾਬ‘ ਅਧੀਨ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਜ਼ਿਲੇ ਦੇ ਪਿੰਡਾਂ ਵਿੱਚ ਲੋਕਾਂ ਨੂੰ ਸ਼ੁੱਧ ਅਤੇ ਸੁਰੱਖਿਅਤ ਪੀਣ ਯੋਗ ਪਾਣੀ ਲੋੜੀਂਦੀ ਮਾਤਰਾ ‘ਚ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਆਮ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਦੁਰਵਰਤੋਂ ਨਾ ਕਰਨ, ਪਾਣੀ ਦੇ ਕੁਨੈਕਸ਼ਨਾਂ ਦੀਆਂ ਟੂਟੀਆਂ ਲਗਾਉਣ ਅਤੇ ਟੂੱਲੂ ਪੰਪ ਨਾ ਲਗਾਉਣ ਲਈ ਜਾਗਰੂਕ ਕਰਨ ਲਈ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ...
ਮੋਗਾ,10 ਜੁਲਾਈ (ਜਸ਼ਨ)-ਮੈਕਰੋ ਗਲੋਬਲ ਮੋਗਾ ਆਪਣੀ ਵਧੀਆ ਕਾਰਗੁਜ਼ਰੀ ਸਦਕਾ ਆਈਲੈਟਸ ਦੇ ਨਾਲ ਨਾਲ ਸਟੂਡੈਂਟ ਅਤੇ ਵਿਜ਼ਿਟਰ ਵੀਜ਼ਾ ਦੀ ਸਹੂਲਤ ਪ੍ਰਦਾਨ ਕਰ ਰਹੀ ਹੈ, ਉੱਥੇ ਪਿਛਲੇ ਲੰਬੇ ਸਮੇਂ ਤੋਂ ਅਨੇਕਾਂ ਹੀ ਵਿਦਿਆਰਥੀਆਂ ਦਾ ਭਵਿੱਖ ਸਵਾਰ ਚੁੱਕੀ ਹੈ। ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਸੰਸਥਾ ਦੇ ਸਮਰਪਿਤ ਸਟਾਫ ਵੱਲੋਂ ਕੀਤੀ ਮਿਹਨਤ ਸਦਕਾ ਵਿਦਿਆਰਥਣ ਗਗਨਦੀਪ ਕੌਰ ਵਿਰਕ ਵਾਸੀ ਮੋਗਾ ਨੇ ਲਿਸਨਿੰਗ ਵਿਚੋਂ 8.5, ਰਿਡਿੰਗ ਵਿਚੋਂ 7.5, ਰਾਈਟਿੰਗ ਵਿਚੋਂ...

Pages