News

ਚੰਡੀਗੜ, 8 ਜੁਲਾਈ:(ਪੱਤਰ ਪਰੇਰਕ)-ਸੂਬੇ ਵਿੱਚ ਨਾ-ਖਾਣਯੋਗ ਬਰਫ ਦੀ ਖਾਣਯੋਗ ਬਰਫ ਦੇ ਰੂਪ ਵਿੱਚ ਹੋ ਰਹੀ ਦੁਰਵਰਤੋਂ ਨੂੰ ਠੱਲ ਪਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ। ਨਿਰਦੇਸ਼ਾਂ ਅਨੁਸਾਰ ਹੁਣ ਸੂਬੇ ਦੀ ਹਰ ਬਰਫ਼ ਫੈਕਟਰੀ ਨੂੰ ਨਾ-ਖਾਣਯੋਗ ਬਰਫ਼ ਨੂੰ ਖਾਧ-ਪਦਾਰਥੀ ਰੰਗ ਦੇਣ ਲਈ ਕਿਹਾ ਹੈ ਤਾਂ ਜੋ ਉਨਾਂ ਸਿਹਤਮੰਦ ਖਾਧ-ਪਦਾਰਥਾਂ ਨੂੰ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾ ਸਕੇ ਜਿਨਾਂ ਨੂੰ ਬਨਾਉਣ ਜਾਂ ਬਚਾਉਣ ਲਈ ਬਰਫ਼ ਦੀ ਵਰਤੋਂ ਹੁੰਦੀ...
ਚੰਡੀਗੜ, 8 ਜੁਲਾਈ(ਪੱਤਰ ਪਰੇਰਕ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਜੀ.ਐਸ.ਟੀ. ਦੀਆਂ ਦਰਾਂ ਨੂੰ ਸਰਲ ਬਣਾਉਣ ਲਈ ਇਸ ਪ੍ਰਣਾਲੀ ਦੀ ਸਮੀਖਿਆ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਉਨਾਂ ਨੇ ਜੀ.ਸੀ.ਐਸ. ਪ੍ਰਣਾਲੀ ਨੂੰ ਹੋਰ ਦਰੁਸਤ ਬਣਾਉਣ ਦੀ ਵੀ ਮੰਗ ਕੀਤੀ ਜਿਸ ਨਾਲ ਮੁਲਕ ਦੇ ਕਾਰੋਬਾਰੀਆਂ, ਵਪਾਰੀਆਂ ਅਤੇ ਸਨਅਤਕਾਰਾਂ ਨੂੰ ਦਰਪੇਸ਼ ਸਮੱਸਿਆਵਾਂ ਜੇਕਰ ਪੂਰੀ ਤਰਾਂ ਖਤਮ ਨਹੀਂ ਹੁੰਦੀਆਂ ਤਾਂ ਘੱਟੋ-ਘੱਟ...
ਚੰਡੀਗੜ, 8 ਜੁਲਾਈ(ਪੱਤਰ ਪਰੇਰਕ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਤੇ ਦਿਸ਼ਾ ਨਿਰਦੇਸ਼ਾਂ ਹੇਠ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਜਿੱਥੇ ਘਾਟੇ ਤੋਂ ਵੱਧ ਵੱਲ ਚੱਲ ਰਹੀ ਹੈ ਉਥੇ ਨਵੀਆਂ ਬੱਸਾਂ ਦੀ ਫਲੀਟ ਅਤੇ ਨਵੇਂ ਰੂਟ ਦੇ ਚੱਲਣ ਨਾਲ ਸੂਬਾਂ ਵਾਸੀਆਂ ਲਈ ਵਰਦਾਨ ਸਾਬਤ ਹੋ ਰਹੀ ਹੈ। ਪੀ.ਆਰ.ਟੀ.ਸੀ. ਵੱਲੋਂ ਪਰਵਾਸੀਆਂ ਪੰਜਾਬੀਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਦੇ ਪੰਜ ਵੱਡੇ ਸ਼ਹਿਰਾਂ ਤੋਂ ਨਵੀਂ ਦਿੱਲੀ ਦੇ ਇੰਦਰਾ ਗਾਂਧੀ...
ਬਰਗਾੜੀ,8 ਜੁਲਾਈ (ਸਤਨਾਮ ਬੁਰਜਹਰੀਕਾ/ਮਨਪ੍ਰੀਤ ਸਿੰਘ ਬਰਗਾੜੀ) -ਬਰਗਾੜੀ ਮੋਰਚੇ ਦੇ 38ਵੇਂ ਦਿਨ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਹੋਰ ਦੂਰ ਦੁਰਾਡੇ ਤੋਂ ਸੰਤ ਸਮਾਜ, ਸਿੱਖ ਸੰਪਰਦਾਵਾਂ, ਟਕਸਾਲਾਂ, ਸਿੱਖ ਸੰਸਥਾਵਾਂ, ਰਾਜਨੀਤਕ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ, ਨੌਜਵਾਨ ਯੂਥ ਕਲੱਬਾਂ, ਗੁਰਦੁਅਰਾ ਕਮੇਟੀਆਂ ਸਮੇਤ ਸਮੁੱਚੀਆਂ ਸਿੱਖ ਸੰਗਤਾਂ ਵੱਡੀ ਗਿਣਤੀ ’ਚ ਸ਼ਮੂਲੀਅਤ ਕਰ ਰਹੀਆਂ ਹਨ। ਬਰਗਾੜੀ ਮੋਰਚੇ ਦੀਆਂ ਮੰਗਾਂ ਵਾਲੇ ਬੈਨਰ, ਤਖਤੀਆਂ ਅਤੇ ਕੇਸਰੀ ਝੰਡੇ ਹੱਥਾਂ ’ਚ ਫੜ...
ਚੰਡੀਗੜ, 8 ਜੁਲਾਈ(ਪੱਤਰ ਪਰੇਰਕ)-ਪੰਜਾਬ ਸਰਕਾਰ ਵੱਲੋਂ ‘ਆਪਣੀਆਂ ਜੜਾਂ ਨਾਲ ਜੁੜੋ’ ਸਕੀਮ ਤਹਿਤ ਨਿਯੁਕਤ ਕੀਤੇ ਸਥਾਨਕ ਕੋਆਰਡੀਨੇਟਰ ਤੇ ਬਰਤਾਨੀਆ ਤੋਂ ਐਨ.ਆਰ.ਆਈ. ਵਰਿੰਦਰ ਸਿੰਘ ਖੇੜਾ ਨੇ ਮੁੱਖ ਮੰਤਰੀ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਉਨਾਂ ਨੂੰ ਇਸ ਸਕੀਮ ਤਹਿਤ 6 ਤੋਂ 17 ਅਗਸਤ ਤੱਕ ਬਰਤਾਨੀਆ ਤੋਂ ਆਉਣ ਵਾਲੇ ਨੌਜਵਾਨਾਂ ਦੇ ਪਹਿਲੇ ਬੈਚ ਲਈ ਕੀਤੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ।ਇਹ ਪ੍ਰਗਟਾਵਾ ਕਰਦਿਆਂ ਸ੍ਰੀ ਖੇੜਾ ਨੇ ਦੱਸਿਆ ਕਿ ਉਨਾਂ ਨੇ ਮੁੱਖ...
ਚੰਡੀਗੜ, 8 ਜੁਲਾਈ :(ਪੱਤਰ ਪਰੇਰਕ)-ਸੂਬੇ ਵਿੱਚ ਦਵਾਈਆਂ ਦੀਆਂ ਦੀ ਦੁਕਾਨਾਂ ਦੀ ਗੁਣਵੱਤਾ ਤੇ ਉੱਚ ਪੱਧਰੇ ਪੈਮਾਨਿਆਂ ਨੂੰ ਯਕੀਨੀ ਬਨਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸੀ-ਡੈਕ ਮੋਹਾਲੀ ਦੀ ਤਕਨੀਕੀ ਸਹਾਇਤਾ ਨਾਲ ‘ਦਵਾਈਆਂ ਸਬੰਧੀ ਜਾਣਕਾਰੀ ਤੇ ਨਿਰੀਖਣ ਪ੍ਰਣਾਲੀ ’ ਤੇ ਅਧਾਰਿਤ ਇੱਕ ਵੈੱਬ ਐਪਲੀਕੇਸ਼ਨ ਤੇ ਮੋਬਾਇਲ ਐਪਲੀਕੇਸ਼ਨ ਦਾ ਆਗਾਜ਼ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਸੂਬੇ...
ਬਰਗਾੜੀ 8 ਜੁਲਾਈ (ਮਨਪ੍ਰੀਤ ਸਿੰਘ ਬਰਗਾੜੀ, ਸਤਨਾਮ ਸਿੰਘ ਬੁਰਜ ਹਰੀਕਾ) -ਜਥੇਦਾਰ ਭਾਈ ਧਿਆਨ ਸਿੰਘ ਮੰਡ ਪਿਛਲੇ 37 ਦਿਨਾਂ ਤੋਂ ਦਿਨ ਰਾਤ ਲਗਾਤਾਰ ਮੋਰਚੇ ’ਤੇ ਬੇਠੈ ਹਨ, ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ ਵੀ ਮੋਰਚੇ ਵਿੱਚ ਪੂਰਾ ਸਮਾਂ ਦੇ ਰਹੇ ਹਨ। ਇਸ ਤੋਂ ਇਲਾਵਾ ਕੱਲ ਸ਼੍ਰੋਮਣੀ ਅਕਾਲੀ ਦਲ (ਅੰਮਿ੍ਰਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਜਿਲਾ ਮੋਗਾ ਤੋਂ ਕਾਰਾਂ ਅਤੇ ਮੋਟਰ-ਸਾਈਕਲਾਂ ਦੇ ਵੱਡੇ ਕਾਫਲੇ ਸਮੇਤ ਬਰਗਾੜੀ ਮੋਰਚੇ ’ਚ ਪਹੁੰਚੇ। ਇਸ ਸਮੇਂ ਭਾਈ ਜਸਕਰਨ ਸਿੰਘ...
ਧਰਮਕੋਟ,8 ਜੁਲਾਈ (ਸਤਨਾਮ ਸਿੰਘ ਘਾਰੂ)- ਹਰ ਸਾਲ ਦੀ ਤਰਾਂ ਪੀਰ ਬਾਬਾ ਸ਼ਹਿਨਸਾਹ ਵਲੀ ਦੀ ਦਰਗਾਹ ਪਿੰਡ ਚੌਧਰੀ ਵਾਲਾ ਵਿਖੇ ਐਨ.ਆਰ.ਆਈ ਵੀਰਾਂ, ਮੇਲਾ ਪ੍ਰਬੰਧਕ ਕਮੇਟੀ, ਸਮੂਹ ਗ੍ਰਾਂਮ ਪੰਚਾਇਤ, ਨਗਰ ਨਿਵਾਸੀ ਸੰਗਤਾਂ ਅਤੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ (ਰਜਿ.) ਵੱਲੋਂ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਕਰਵਾਇਆ ਗਿਆ। ਸਭ ਤੋਂ ਪਹਿਲਾਂ ਮੇਲਾ ਕਮੇਟੀ ਵੱਲੋਂ ਬਾਬਾ ਜੀ ਦੀ ਦਰਗਾਹ ਉਪਰ ਚਾਦਰ ਚੜਾਉਣ ਦੀ ਰਸਮ ਕੀਤੀ ਗਈ। ਮੇਲੇ ਦੌਰਾਨ ਸਾੲੀਂ ਬਾਪੂ ਚੰਗਿਆੜੇ ਸ਼ਾਹ , ਬਾਬਾ ਨਿੱਕੇ...
ਮੋਗਾ,8 ਜੁਲਾਈ (ਜਸ਼ਨ)-ਮਾੳੂਂਟ ਲਿਟਰਾ ਜ਼ੀ ਸਕੂਲ ਵੱਲੋਂ ਵਿਦਿਆਰਥੀਆਂ ਦੀ ਬਹੁਪੱਖੀ ਸ਼ਖਸੀਅਤ ਦੇ ਨਿਰਮਾਣ ਲਈ ਕੀਤੇ ਜਾ ਰਹੇ ਯਤਨਾਂ ਨੂੰ ਉਸ ਸਮੇਂ ਬੂਰ ਪਿਆ, ਜਦੋਂ ਸਕੂਲ ਦੇ ਦਸਵੀਂ ਜਮਾਤ ਦੇ ਵਿਦਿਆਰਥੀ ਮਨਜੀਤ ਸਿੰਘ ਨੇ ਮੋਗਾ ਵਿਖੇ ਹੋਏ ਪੀਪ ਸਾਈਟ ਏਅਰ ਰਾਈਫਲ ਮਡਿੳੂਲ ਵਿਚੋਂ ਗੋਲਡ ਮੈੇਡਲ ਹਾਸਲ ਕੀਤਾ। ਜਿਲਾ ਪੱਧਰੀ ਏਅਰ ਰਾਈਫਲ ਅਤੇ ਏਅਰ ਪਿਸਟਲ ਨਿਸ਼ਾਨੇਬਾਜੀ ਮੁਕਾਬਲੇ ਜਿਲਾ ਰਾਈਫਲ ਸ਼ੂਟਿੰਗ ਐਸੋਸੀਏੇਸ਼ਨ ਮੋਗਾ ਵੱਲੋਂ ਕਰਵਾਏ ਗਏ। ਇਸ ਮੌਕੇ ਸ਼੍ਰੀ ਅਸ਼ੋਕ ਗੁਪਤਾ ਚੇਅਰਮੈਨ...
ਧਰਮਕੋਟ,8 ਜੁਲਾਈ (ਸਤਨਾਮ ਸਿੰਘ ਘਾਰੂ)- ਬੇਸ਼ੱਕ ਸਰਕਾਰ ਲੋਕਾਂ ਦੇ ਰੋਹ ਨੂੰ ਦੇਖਦਿਆਂ ਨਿੱਤ ਨਵੇਂ ਫੈਸਲੇ ਲੈ ਰਹੀ ਹੈ ਪ੍ਰੰਤੂ ਹਾਲੇ ਤੱਕ ਜ਼ਮੀਨੀ ਪੱਧਰ ਤੇ ਇਸ ਦਾ ਕੋਈ ਅਸਰ ਨਹੀਂ ਹੋਇਆ ਅਤੇ ਨਸ਼ਾ ਤਸਕਰੀ ਦੀ ਰੋਕ ਲਈ ਲੋਕਾਂ ਦੀ ਸੋਚ ਦਾ ਇਕ ਹੋਣਾ ਜਰੂਰੀ, ਇਕ ਹੋ ਕੇ ਡਟਣ ਦੀ ਲੋੜ ਹੈ। ਇਹਨਾਂ ਵਿਚਾਰਾਂ ਦੀ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਧਰਮਕੋਟ ਇੰਚਾਰਜ ਅਤੇ ਕਿਸਾਨ ਵਿੰਗ ਪੰਜਾਬ ਦੇ ਪ੍ਰਧਾਨ ਦਲਜੀਤ ਸਿੰਘ ਸਦਰਪੁਰਾ ਪ੍ਰਧਾਨ ਪੀ ਡੀ ਐਫ ਏ ਨੇ ਧਰਮਕੋਟ ਵਿਖੇ ‘ਮਰੋ...

Pages