News

ਮੋਗਾ 6 ਜੁਲਾਈ:(ਜਸ਼ਨ)- ਜ਼ਿਲੇ ਦੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਲੋੜਵੰਦ ਪ੍ਰਾਰਥੀਆਂ ਦੀਆਂ ਦਰਖਾਸਤਾਂ ਨੂੰ ਗੰਭੀਰਤਾ ਨਾਲ ਵਿਚਾਰਦੇ ਹੋਏ ਯੋਗ ਲਾਭਪਾਤਰਾਂ ਨੂੰ ਵੱਖ-ਵੱਖ ਸਕੀਮਾਂ ਦਾ ਬਣਦਾ ਲਾਭ ਦੇਣਾ ਯਕੀਨੀ ਬਣਾਉਣ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ. ਦਿਲਰਾਜ ਸਿੰਘ ਆਈ.ਏ.ਐਸ ਨੇ ਮੀਟਿੰਗ ਹਾਲ ਵਿਖੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦੇ ਦੂਜੇ ਪੜਅ ਅਧੀਨ ਜ਼ਿਲੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਸਰਕਾਰੀ...
ਜੁਲਾਈ:6 ਜੁਲਾਈ (ਜਸ਼ਨ)-ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਅਲਾਮਤ ਨਾਲ ਨਜਿੱਠਣ ਲਈ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਵਿੱਚ ਲੋਕਾਂ ਦੀ ਭਾਈਵਾਲੀ ਅਤੀ ਜ਼ਰੂਰੀ ਹੈ, ਇਸ ਲਈ ਸਾਨੂੰ ਸਭ ਨੂੰ ਨਸ਼ਿਆਂ ਖਿਲਾਫ਼ ਲੋਕ ਲਹਿਰ ਖੜੀ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ. ਦਿਲਰਾਜ ਸਿੰਘ ਨੇ ਬੀਤੀ ਸ਼ਾਮ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਪੁਲਿਸ ਮੁਖੀ ਕਮਲਜੀਤ ਸਿੰਘ ਢਿੱਲੋਂ ਦੇ ਨਾਲ ਜ਼ਿਲ੍ਹੇ ਵਿੱਚੋਂ ਨਸ਼ਿਆਂ ਨੂੰ ਮੁਕੰਮਲ ਖਤਮ ਕਰਨ ਦੇ ਮੰਤਵ...
ਲੁਧਿਆਣਾ 6 ਜੁਲਾਈ (ਪੱਤਰ ਪਰੇਰਕ)-ਪੰਜਾਬੀ ਸਾਹਿੱਤ ਅਕਾਡਮੀ ਦੇ ਪ੍ਰਧਾਨ ਤੇ ਨਸ਼ਾਖੋਰੀ ਵਿਰੁੱਧ ਪੂਰੀ ਉਮਰ ਕਰਮਸ਼ੀਲ ਰਹੇ ਲੇਖਕ ਪ੍ਰੋ: ਗੁਰਭਜਨ ਸਿੰਘ ਗਿੱਲ ਨੇ ਕਿਹਾ ਹੈ ਕਿ ਭਾਵੇਂ ਨਸ਼ਾਖੋਰੀ ਵਿਸ਼ਵ ਵਿਆਪੀ ਵਰਤਾਰਾ ਹੈ ਪਰ ਪੰਜਾਬ ਚ ਹੁਣ ਕੁਦਰਤੀ ਨਸ਼ਿਆਂ ਤੋਂ ਰਸਾਇਣਕ ਨਸ਼ਿਆਂ ਤੀਕ ਦਾ ਸਫਰ ਹੀ ਅਸਲ ‘ਚ ਤੁਰੰਤ ਮੌਤਾਂ ਦਾ ਸਫਰ ਬਣਿਆ ਹੈ। ਉਨ੍ਹਾਂ ਅੱਜ ਆਪਣੇ ਗ੍ਰਹਿ ਵਿਖੇ ਕਲਾਕਾਰਾਂ, ਬੁੱਧੀਜੀਵੀਆਂ ਤੇ ਲੇਖਕਾਂ ਦੀ ਸੰਖੇਪ ਪਰ ਪ੍ਰਭਾਵਂਸਾਲੀ ਮੀਟਿੰਗ ਨੂੰ ਸੰਬੋਧਨ ਕਰਦਿਆਂ...
ਮੋਗਾ, 6 ਜੁਲਾਈ (ਗੁਰਦੀਪ ਸਿੰਘ) : ‘ਮਰੋ ਜਾਂ ਵਿਰੋਧ ਕਰੋ’ ਮਿਸ਼ਨ ਦੇ ਤਹਿਤ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਵਾਲੀਆਂ ਜੱਥੇਬੰਦੀਆਂ ਦੇ ਉਪਰਾਲੇ ਦੀ ਹਮਾਇਤ ਕਰਦਿਆਂ ਸਵਰਨਕਾਰ ਸੰਘ ਸਰਾਫਾ ਬਾਜ਼ਾਰ ਦੇ ਪ੍ਰਧਾਨ ਬਲਬੀਰ ਸਿੰਘ ਰਾਮੂੰਵਾਲੀਆ, ਰਾਜਪੂਤ ਸਭਾ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਧੁੰਨਾ ਅਤੇ ਯੂਥ ਆਗੂ ਸੁਖਚੈਨ ਸਿੰਘ ਰਾਮੂੰਵਾਲੀਆ ਦੀ ਅਗਵਾਈ ਹੇਠ ਸਮੂਹ ਸਰਾਫਾ ਬਜਾਰ ਵੱਲੋਂ ਨਸ਼ਿਆਂ ਖਿਲਾਫ ‘ਮਰੋ ਜਾਂ ਵਿਰੋਧ ਕਰੋੋ’ ਦਾ ਸਮਰਥਨ ਕਰਦੇ ਹੋਏ ਸਾਰੀਆਂ ਦੁਕਾਨਾਂ ਅੱਗੇ ਪੱਕੀਆਂ...
ਮੋਗਾ,6 ਜੁਲਾਈ (ਜਸ਼ਨ)- ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 200 ਰੁਪਏ ਵਧਾ ਕੇ 1750 ਰੁਪਏ ਪ੍ਰਤੀ ਕੁਇੰਟਲ ਕਰਨ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਜ਼ਿਲਾ ਪ੍ਰਧਾਨ ਅਮਰਜੀਤ ਸਿੰਘ ਲੰਢੇਕੇ ਨੇ ਆਖਿਆ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਉਨਾਂ ਦੀ ਫਸਲ ਦੀ ਲਾਗਤ ਦਾ ਡੇਢ ਗੁਣਾ ਘੱਟੋ ਘੱਟ ਸਮਰਥਨ ਮੁੱਲ ਦੇਣ ਵੱਲ ਵਧਾਏ ਕਦਮਾਂ ਨਾਲ ਜਿੱਥੇ ਉਹਨਾਂ ਨੇ ਕਿਸਾਨਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਨਾ ਆਰੰਭ ਕੀਤਾ ਹੈ ਉੱਥੇ ਇਸ ਵਾਧੇ ਨਾਲ...
ਕੋਟਕਪੂਰਾ, 5 ਜੁਲਾਈ (ਟਿੰਕੂ ਪਰਜਾਪਤੀ) :- ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ ਡੋਪ ਟੈਸਟ ਸਬੰਧੀ ਦਿੱਤੇ ਬਿਆਨ ਦਾ ਜਿੱਥੇ ਪੰਜਾਬ ਭਰ ’ਚ ਰਲਿਆ ਮਿਲਿਆ ਪ੍ਰਤੀਕਰਮ ਸੁਣਨ ਨੂੰ ਮਿਲ ਰਿਹਾ ਹੈ, ਉੱਥੇ ਕਾਂਗਰਸ ਦੇ ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ ਤੇ ਉਨਾ ਦੇ ਬੇਟੇ ਭਾਈ ਰਾਹੁਲ ਸਿੰਘ ਸਿੱਧੂ ਨੇ ‘ਡੋਪ ਟੈਸਟ’ ਦੀ ਮੁਹਿੰਮ ਆਪਣੇ ਘਰ ਤੋਂ ਸ਼ੁਰੂ ਕਰਨ ਦਾ ਕਹਿ ਕੇ ਜਿਲਾ ਫਰੀਦਕੋਟ ਦੇ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਤ ਲੀਡਰਾਂ ’ਚ ਕੰਬਣੀਆਂ...
ਚੰਡੀਗੜ, 5 ਜੁਲਾਈ (ਪੱਤਰ ਪਰੇਰਕ)-ਸੂਬੇ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਕਾਬੂ ਕਰਨ ਲਈ ਇਕ ਹੋਰ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਹੱਦੀ ਤੇ ਪੇਂਡੂ ਇਲਾਕਿਆਂ ਵਿੱਚ ਐਨ.ਸੀ.ਸੀ. ਕੈਡਿਟਾਂ ਨੂੰ ਡੈਪੋ ਵਾਲੰਟੀਅਰਾਂ ਵਜੋਂ ਰਜਿਸਟਰ ਕਰਨ ਦਾ ਪ੍ਰਸਤਾਵ ਪੇਸ਼ ਕੀਤਾ ਹੈ। ਮੁੱਖ ਮੰਤਰੀ ਨੇ ਅੱਜ ਨੈਸ਼ਨਲ ਕੈਡਿਟ ਕਾਰਪਸ (ਐਨ.ਸੀ.ਸੀ.) ਦੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਨੂੰ ਡੈਪੋ ਮੁਹਿੰਮ ਵਿੱਚ...
ਚੰਡੀਗੜ, 5 ਜੁਲਾਈ(ਜਸ਼ਨ): ਪੰਜਾਬ ਦੇ 1500 ਅਨਏਡਿਡ ਪ੍ਰਾਈਵੇਟ ਕਾਲਜਾਂ ਦੇ ਤਕਰੀਬਨ 10 ਲੱਖ ਵਿਦਿਆਰਥੀ ਕਦੇ ਵੀ ਨਸ਼ਾ ਨਾ ਕਰਨ ਦਾ ਜਲਦੀ ਅਹਿਦ ਲੈਣਗੇ ਅਤੇ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਮੁਹਿੰਮ ਵੀ ਵਿੱਢਣਗੇ।ਇੱਥੇ ਵੀਰਵਾਰ ਨੂੰ ਮੁੱਖ ਮੰਤਰੀ ਨਾਲ ਬੈਠਕ ਬਾਅਦ ਸੂਬੇ ਭਰ ਦੇ ਅਨਏਡਿਡ ਪ੍ਰਾਈਵੇਟ ਕਾਲਜਾਂ ਦੀ ਜੁਆਇੰਟ ਐਕਸ਼ਨ ਕਮੇਟੀ (ਜੇਏਸੀ) ਦੇ ਇਕ ਵਫ਼ਦ ਨੇ ਇਹ ਐਲਾਨ ਕੀਤਾ।ਕਾਂਗਰਸੀ ਆਗੂ ਅਤੇ ਜੇਏਸੀ ਦੇ ਚੇਅਰਮੈਨ ਅਸ਼ਵਨੀ ਸੇਖੜੀ ਦੀ...
ਚੰਡੀਗੜ, 5 ਜੁਲਾਈ (ਜਸ਼ਨ)-ਸੂਬੇ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਕਾਬੂ ਕਰਨ ਲਈ ਇਕ ਹੋਰ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਹੱਦੀ ਤੇ ਪੇਂਡੂ ਇਲਾਕਿਆਂ ਵਿੱਚ ਐਨ.ਸੀ.ਸੀ. ਕੈਡਿਟਾਂ ਨੂੰ ਡੈਪੋ ਵਾਲੰਟੀਅਰਾਂ ਵਜੋਂ ਰਜਿਸਟਰ ਕਰਨ ਦਾ ਪ੍ਰਸਤਾਵ ਪੇਸ਼ ਕੀਤਾ ਹੈ। ਮੁੱਖ ਮੰਤਰੀ ਨੇ ਅੱਜ ਨੈਸ਼ਨਲ ਕੈਡਿਟ ਕਾਰਪਸ (ਐਨ.ਸੀ.ਸੀ.) ਦੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਨੂੰ ਡੈਪੋ ਮੁਹਿੰਮ ਵਿੱਚ ਕੈਡਿਟਾਂ...
ਮੋਗਾ,5 ਜੁਲਾਈ (ਜਸ਼ਨ)- ‘ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਤੋਹਫਾ ਦਿੰਦਿਆਂ ਸਾਉਣੀ ਦੀਆਂ ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਡੇਢ ਗੁਣਾ ਵਧਾਉਣ ਨਾਲ ਕਿਸਾਨਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਰਪੰਚ ਯੂਨੀਅਨ ਦੇ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ ਨੇ ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਪੋਰਟਲ ਦੇ ਪ੍ਰਤੀਨਿੱਧ ਨਾਲ ਵਿਚਾਰ ਸਾਂਝਿਆਂ ਕਰਦਿਆਂ ਕੀਤਾ। ਸਰਪੰਚ ਨਿਹਾਲ ਸਿੰਘ ਨੇ ਆਖਿਆ ਕਿ ਮੰਤਰੀ ਮੰਡਲ ਦੇ ਇਸ ਫੈਸਲੇ ‘ਤੇ...

Pages