News

ਚੰਡੀਗੜ, 5 ਜੁਲਾਈ (ਪੱਤਰ ਪਰੇਰਕ)-ਪੰਜਾਬ ਸਰਕਾਰ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ਵਿੱਚ 11ਵੀ ਅਤੇ 12ਵੀ ਜਮਾਤ ਵਿੱਚ ਪੜਦੇ ਵਿਦਿਆਰਥੀਆਂ ਨੂੰ ਇਤਿਹਾਸ ਵਿਸ਼ੇ ਨਾਲ ਸਬੰਧਤ ਪੜਨ ਸਮੱਗਰੀ ਅਗਲੇ 15 ਦਿਨਾਂ ਵਿੱਚ ਅਧਿਆਇ ਅਨੁਸਾਰ ਮੁਹੱਈਆ ਕਰਵਾਉਣੀ ਸ਼ੁਰੂ ਕਰ ਦਿੱਤੀ ਜਾਵੇਗੀ। ਇੱਥੇ ਪੰਜਾਬ ਭਵਨ ਵਿਖੇ ਸਕੂਲ ਸਿੱਖਿਆ ਸਬੰਧੀ ਕੈਬਨਿਟ ਮੰਤਰੀ ਪੰਜਾਬ ਉਮ ਪ੍ਰਕਾਸ਼ ਸੋਨੀ ਦੀ ਪ੍ਰਧਾਨਗੀ ਹੇਠ ਅੱਜ ਬੋਰਡ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਵੱਲੋਂ ਇਤਿਹਾਸ ਦੀ ਕਿਤਾਬ ਤਿਆਰ ਕਰਨ ਲਈ ਡਾ...
ਮੋਗਾ,5 ਜੁਲਾਈ (ਜਸ਼ਨ)-ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਨਸ਼ਾ ਛੁਡਾੳੂ ਮੁਹਿੰਮ ਨੂੰ ਉਸ ਸਮੇਂ ਢਾਹ ਲੱਗੀ ਜਦੋਂ ਮੋਗਾ ਜ਼ਿਲੇ ਦੇ ਪਿੰਡ ਜਨੇਰ ਵਿਖੇ ਸਥਿਤ ਨਸ਼ਾ ਛੁਡਾੳੂ ਅਤੇ ਮੁੜ ਵਸੇਬਾ ਕੇਂਦਰ ਵਿਚ ਦਾਖਲ 9 ਨੌਜਵਾਨ ਬੀਤੀ ਰਾਤ ਫਰਾਰ ਹੋ ਗਏ। ਨਸ਼ੇ ਦੀ ਦਲਦਲ ਵਿਚੋਂ ਬਾਹਰ ਆਉਣ ਦੇ ਯਤਨ ਵਜੋਂ ਤਿੰਨ ਨੌਜਵਾਨ ਕੁਝ ਦਿਨ ਪਹਿਲਾਂ ਜਦਕਿ 6 ਨੌਜਵਾਨ ਅਜੇ ਕੱਲ ਹੀ ਇਸ ਕੇਂਦਰ ਵਿਚ ਦਾਖਲ ਹੋਏ ਸਨ। ਇਹਨਾਂ ਭੱਜੇ ਨਸ਼ੇੜੀਆਂ ਤੋਂ ਇਲਾਵਾ ਅਜੇ ਤਿੰਨ ਨਸ਼ੇੜੀ ਹੋਰ ਇਸ ਕੇਂਦਰ ਵਿਚ ਦਾਖਲ ਹਨ...
ਮੋਗਾ, 5 ਜੁਲਾਈ (ਜਸ਼ਨ) - ਕੁਦਰਤੀ ਆਫਤਾਂ ਕਾਰਨ ਲੀਹ ਤੋਂ ਉਤਰੀ ਪੀੜਤ ਲੋਕਾਂ ਦੀ ਜ਼ਿੰਦਗੀ ਦੀ ਤੋਰ ਨੂੰ ਸੰਵਾਰਨ, ਅੱਤਵਾਦ ਪੀੜਤ ਪਰਿਵਾਰਾਂ ਦੀ ਰੋਜੀ ਰੋਟੀ ਲਈ ਰੁਜਗਾਰ ਦੇ ਸਾਧਨ ਉਪਲਬੱਧ ਕਰਵਾਉਣ ਅਤੇ ਬੇਸਹਾਰੇ ਲੋਕਾਂ ਨੂੰ ਸੇਵਾ ਸਮਿਤੀਆਂ ਦੇ ਜ਼ਰੀਏ ਰਾਸ਼ਨ ਮੁਹੱਈਆ ਕਰਵਾਉਣ ਵਾਲੇ ਹਿੰਦ ਸਮਾਚਾਰ ਗਰੁੱਪ (ਪੰਜਾਬ ਕੇਸਰੀ, ਜਗਬਾਣੀ, ਨਵੋਦਿਆ ਟਾਈਮਜ) ਜਲੰਧਰ ਵਲੋਂ ਹੁਣ ਮੈਡੀਕਲ ਕੈਂਪਾਂ ਦੇ ਆਯੋਜਨ ਰਾਹੀਂ ਲੋਕਾਂ ਨੂੰ ਸਿਹਤਯਾਬ ਕਰਨ ਦਾ ਉਪਰਾਲਾ ਆਰੰਭਿਆ ਗਿਆ। ਉਕਤ ਮੁਫਤ...
ਮੋਗਾ,5 ਜੁਲਾਈ (ਜਸ਼ਨ)- ਮਰੋ ਜਾਂ ਵਿਰੋਧ ਕਰੋ ਮਿਸ਼ਨ ਅਧੀਨ ਚਿੱਟੇ ਦੇ ਖਿਲਾਫ ਮਨਾਏ ਜਾ ਰਹੇ ਕਾਲੇ ਹਫਤੇ ਤਹਿਤ ਅੱਜ ਪਿੰਡ ਘੱਲਕਲਾਂ ਦੇ ਨੌਜਵਾਨਾਂ, ਔਰਤਾਂ, ਬੱਚਿਆਂ ਅਤੇ ਬਜੁਰਗਾਂ ਵੱਲੋਂ ਨਸ਼ਿਆਂ ਖਿਲਾਫ ਆਪਣੀ ਆਵਾਜ ਬੁਲੰਦ ਕਰਦਿਆਂ ਗੁਰਦੁਆਰਾ ਗੁਰੂਸਰ ਘੱਲਕਲਾਂ ਵਿੱਚ ਵੱਡੀ ਇਕੱਤਰਤਾ ਕੀਤੀ । ਇਹ ਇਕੱਤਰਤਾ ਘੱਲਕਲਾਂ ਬਲੱਡ ਡੋਨਰ ਕਲੱਬ, ਜਾਗੋ ਲਹਿਰ ਘੱਲਕਲਾਂ, ਦੋਨਾਂ ਗ੍ਾਮ ਪੰਚਾਇਤਾਂ ਅਤੇ ਗੁਰਦੁਆਰਾ ਪ੍ਬੰਧਕ ਕਮੇਟੀ ਦੇ ਸੱਦੇ ਤੇ ਕੀਤੀ ਗਈ । ਇਸ ਮੌਕੇ ਰੂਰਲ ਐਨ.ਜੀ.ਓ...
ਚੰਡੀਗੜ, 5 ਜੁਲਾਈ: (ਪੱਤਰ ਪਰੇਰਕ)-ਨਹਿਰੀ ਪਾਣੀ ਚੋਰੀ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਵਿਭਾਗ ਦੇ ਅਧਿਕਾਰੀਆਂ ਨੂੰ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨਾਂ ਹਦਾਇਤਾਂ ਦੀ ਪਾਲਣਾ ਕਰਦਿਆਂ ਵਿਭਾਗ ਵੱਲੋਂ ਪੰਜਾਬ ਦੇ ਵੱਖ-ਵੱਖ ਇਲਾਕਿਆਂ ਖਾਸ ਤੌਰ ’ਤੇ ਮਾਲਵਾ ਖਿੱਤੇ ਦੇ ਅਲੱਗ-ਅਲੱਗ ਪੁਲਿਸ ਸਟੇਸ਼ਨਾਂ ਵਿਚ ਨਹਿਰੀ ਪਾਣੀ ਚੋਰੀ ਦੇ 191 ਮਾਮਲੇ ਦਰਜ ਕਰਵਾਏ ਗਏ ਹਨ। ਸ੍ਰੀ ਸੁਖਬਿੰਦਰ...
ਫਿਰੋਜ਼ਪੁਰ,5 ਜੁਲਾਈ (ਪੰਕਜ ਕੁਮਾਰ)-ਫਿਰੋਜ਼ਪੁਰ ਵਿਖੇ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਦਿਨ ਦਿਹਾੜੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੰਦਿਆਂ ਇੱਕ ਵਿਅਕਤੀ ਕੋਲੋਂ 1 ਲੱਖ 44 ਹਜਾਰ ਰੁਪਏ ਲੁੱਟ ਲਏ। ਲੁਟੇਰਿਆਂ ਦੇ ਹੌਸਲੇ ਐਨੇ ਬੁਲੰਦ ਹੋ ਚੁੱਕੇ ਹਨ ਕਿ ਉਹ ਦਿਨ ਦਿਹਾੜੇ ਹੀ ਬੇਖੋਫ ਹੋ ਕੇ ਲੁੱਟ ਵਰਗੀਆ ਘਟਨਾਵਾਂ ਨੂੰ ਸ਼ਰੇਆਮ ਅੰਜਾਮ ਦੇਣ ਵਿੱਚ ਲੱਗੇ ਹੋਏ ਹਨ, ਜਿਸਦੇ ਨਾਲ ਆਮ ਜਨਤਾ ਪ੍ਰੇਸ਼ਾਨ ਹੈ ਅਤੇ ਪੁਲਿਸ ਕੇਵਲ ਘਟਨਾ ਤੋਂ ਬਾਅਦ ਖਾਨਾਪੂਰਤੀ ਕਰਦਿਆ ਹੱਥ...
ਬਰਗਾੜੀ,5 ਜੁਲਾਈ (ਸਤਨਾਮ ਬੁਰਜਹਰੀਕੇ/ਮਨਪ੍ਰੀਤ ਸਿੰਘ ਬਰਗਾੜੀ) - ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਬਰਗਾੜੀ ਦੀ ਅਨਾਜ ਮੰਡੀ ਵਿਖੇ ਚੱਲ ਰਿਹਾ ਇਨਸਾਫ ਮੋਰਚਾ ਅੱਜ 35ਵੇਂ ਦਿਨ ’ਚ ਦਾਖਲ ਹੋ ਗਿਆ ਹੈ। ਇਸ ਮੋਰਚੇ ਵਿੱਚ ਰੋਜਾਨਾਂ ਦੀ ਤਰਾਂ ਕੀਰਤਨੀ, ਰਾਗੀ, ਢਾਡੀ ਅਤੇ ਕਥਾ ਵਾਚਕਾਂ ਵੱਲੋਂ ਹਾਜ਼ਰ ਸੰਗਤਾਂ ਨੂੰ ਗੁਰੂ ਜਸ ਨਾਲ ਨਿਹਾਲ ਕੀਤਾ। ਅੱਜ ਅਮਰੀਕ ਸਿੰਘ ਅਜਨਾਲਾ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ...
ਮੋਗਾ,5 ਜੁਲਾਈ (ਜਸ਼ਨ)- ਆਈਲੈਟਸ ਅਤੇ ਸਟੂਡੈਂਟ ਵੀਜ਼ਾ ਦੀਆਂ ਵਧੀਆ ਤੇ ਪ੍ਰਭਾਵਸ਼ਾਲੀ ਸੇਵਾਵਾਂ ਮੁਹਈਆ ਕਰਵਾਉਂਦਿਆਂ ਮੈਕਰੋ ਗਲੋਬਲ ਮੋਗਾ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਬਣ ਚੁੱਕੀ ਹੈ। ਮੈਕਰੋ ਗਲੋਬਲ ’ਚ ਆਈਲੈਟਸ ਦੀ ਤਿਆਰੀ ਆਧੁਨਿਕ ਤਰੀਕੇ ਨਾਲ ਕਰਵਾਈ ਜਾਂਦੀ ਹੈ। ਮੈਕਰੋ ਗਲੋਬਲ ਸਟੂਡੈਂਟ ਵੀਜ਼ਾ ਦੇ ਨਾਲ ਨਾਲ ਵਿਜ਼ਟਰ ਵੀਜ਼ਾ, ਡਿਪੈਡੈਂਟ ਵੀਜ਼ਾ ਅਤੇ ਓਪਨ ਵਰਕ ਪਰਮਿਟ ਵਿਚ ਵੀ ਮੋਹਰੀ ਬਣ ਚੁੱਕਿਆ ਹੈ। ਮੈਕਰੋ ਗਲੋਬਲ ਮੋਗਾ ਦੇ ਵੀਜ਼ੇ ਲਗਾਤਾਰ ਆ ਰਹੇ ਹਨ। ਪਿਛਲੇ ਦਿਨੀਂ...
ਕੋਟਕਪੂਰਾ, 5 ਜੁਲਾਈ (ਗੁਰਿੰਦਰ ਸਿੰਘ ਮਹਿੰਦੀਰੱਤਾ) :- ਬੀਤੀ 1 ਜੁਲਾਈ ਤੋਂ ਪੰਜਾਬ ਭਰ ਦੇ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ’ਚ ਉੱਠੀ ਨਸ਼ਾ ਵਿਰੋਧੀ ਲੋਕ ਲਹਿਰ ਦਾ ਸਮਰਥਨ ਕਰਦਿਆਂ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸਰਕਾਰ ਨੂੰ ਸੁਚੇਤ ਕਰਨ ਵਾਸਤੇ ਜਿਲਾ ਫਰੀਦਕੋਟ ਦੇ ਵੱਖ-ਵੱਖ ਸਟੇਸ਼ਨਾਂ ’ਤੇ ਤੈਨਾਤ ਅਖਬਾਰਾਂ ਤੇ ਟੀ.ਵੀ. ਚੈਨਲਾਂ ਨਾਲ ਜੁੜੇ ਸਮੂਹ ਪੱਤਰਕਾਰਾਂ ਨੇ ਪੈ੍ਰਸ ਕਲੱਬ ਕੋਟਕਪੂਰਾ ਦੀ ਅਗਵਾਈ ਹੇਠ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਦੇ ਨਾਂਅ ਮੰਗ...
ਮੋਗਾ,5 ਜੁਲਾਈ (ਜਸ਼ਨ)-ਮੋਗਾ ਦੇ ਦੋਸਾਝ ਰੋਡ ’ਤੇ ਸਥਿਤ ਯੂਨੀਵਰਸਲ ਵੀਜ਼ਾ ਹੱਬ ਮਾਲਵੇ ਦੀ ਜਾਣੀ ਪਹਿਚਾਣੀ ਇੰਮੀਗਰੇਸ਼ਨ ਸੰਸਥਾ ਹੈ ਜਿੱਥੇ ਵਿਦਿਆਰਥੀਆਂ ਦੇ ਵਿਦੇਸ਼ਾਂ ਵਿਚ ਪੜਨ ਅਤੇ ਵਿਦੇਸ਼ੀਂ ਕੰਮ ਕਰਨ ਦੇ ਇੱਛੁਕਾਂ ਦੇ ਵੀਜ਼ੇ ਵਧੀਆ ਤਰੀਕੇ ਨਾਲ ਲਗਵਾਏ ਜਾ ਰਹੇ ਹਨ । ਮੋਗਾ ਦੀ ਗਰੀਨ ਵੈਲੀ ਵਿਖੇ ਸਥਿਤ ਯੂਨੀਵਰਸਲ ਵੀਜ਼ਾ ਹੱਬ ਨੇ ਇਸ ਵਾਰ ਤਹਿਸੀਲ ਨਿਹਾਲ ਸਿੰਘ ਵਾਲਾ ਦੇ ਪਿੰਡ ਬਾਰੇਵਾਲਾ ਦੇ ਵਸਨੀਕ ਨਿਰਮਲ ਸਿੰਘ ਬਰਾੜ ਪੁੱਤਰ ਪਿ੍ਰਤਪਾਲ ਸਿੰਘ ਬਰਾੜ ਦਾ ਕਨੇਡਾ ਦਾ 2 ਸਾਲ ਦਾ...

Pages