News

ਚੰਡੀਗੜ•, 4 ਜੁਲਾਈ: (ਜਸ਼ਨ):-ਕਿਸਾਨਾਂ ਦੀ ਆਮਦਨ ਵਧਾਉਣ ਵਾਲੀ ਇੱਕ ਬਹੁ ਮੰਤਵੀ ਯੋਜਨਾ ਅਧੀਨ ਪਸ਼ੂ ਪਾਲਣ ਵਿਭਾਗ ਵਲੋਂ ਵੱਛੀਆਂ ਦੇ ਜਨਮ ਨੂੰ ਯਕੀਨੀ ਬਣਾਉਣ ਲਈ ਲਿੰਗ ਨਿਰਧਾਰਿਤ ਕੀਤੇ ਜਾ ਚੁੱਕੇ ਵੀਰਜ ਦੀਆਂ 50 ਹਜ਼ਾਰ ਸੈਂਪਲ ਵਿਦੇਸ਼ ਤੋਂ ਮੰਗਵਾਏ ਜਾਣਗੇ। ਇਸ ਸਬੰਧੀ ਜਾਣਕਾਰੀ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਵਿਭਾਗ ਦੇ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਵਿਭਾਗ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਦਿੱਤੀ। ਉਨ•ਾਂ ਦੱਸਿਆ ਕਿ...
ਚੰਡੀਗੜ੍ਹ, 4 ਜੂਲਾਈ- (ਜਸ਼ਨ): ਸਾਬਕਾ ਮੁੱਖ ਮੰਤਰੀ ਸ੍ਰੀਮਤੀ ਰਜਿੰਦਰ ਕੌਰ ਭੱਠਲ ਨੂੰ ਪੰਜਾਬ ਰਾਜ ਯੋਜਨਾ ਬੋਰਡ ਦੀ ਉਪ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਕੈਬਨਿਟ ਮੰਤਰੀ ਦਾ ਰੈਂਕ ਅਤੇ ਰੁਤਬਾ ਪ੍ਰਦਾਨ ਕੀਤਾ ਗਿਆ ਹੈ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ’ਤੇ ਵਿੱਤ ਵਿਭਾਗ ਵਲੋਂ ਇਸ ਸਬੰਧੀ ਨੋਟੀਫਿਕੇਸ਼ਨ ਸਾਰੀ ਪ੍ਰਕਿਰਿਆ ਅਪਨਾਉਣ ਅਤੇ ਇਸ ਅਹੁਦੇ ਲਈ ਉਨ੍ਹਾਂ ਦੀ ਯੋਗਤਾ ਨੂੰ ਵਿਚਾਰਨ ਤੋਂ ਬਾਅਦ ਜਾਰੀ ਕੀਤਾ ਗਿਆ ਹੈ;;...
ਚੰਡੀਗੜ, 4 ਜੁਲਾਈ:(ਜਸ਼ਨ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਵੱਲੋਂ ਐਲਾਨੇ ਗਏ ਘੱਟੋ-ਘੱਟ ਸਮਰਥਨ ਮੁੱਲ ਨੂੰ ਖਾਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਲੀਪਾ-ਪੋਚੀ ਤੋਂ ਵੱਧ ਹੋਰ ਕੁੱਝ ਵੀ ਨਹੀਂ ਹੈ ਕਿਉਂਕਿ ਇਹ ਕਦਮ ਕਿਸਾਨੀ ਭਾਈਚਾਰੇ ਦੀਆਂ ਮੁੱਖ ਚਿੰਤਾਵਾਂ ਨੂੰ ਸੰਬੋਧਿਤ ਨਹੀਂ ਹੈ। ਅੱਜ ਇਥੇ ਜਾਰੀ ਇਕ ਬਿਆਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਸ ਵਾਧੇ ਨਾਲ ਸੂਬਾ ਸਰਕਾਰ ਦੀ ਉਹ ਮੰਗ ਪੂਰੀ ਨਹੀਂ ਹੁੰਦੀ ਜਿਸ ਵਿੱਚ ਸੂਬਾ ਸਰਕਾਰ ਨੇ ਫਸਲ...
ਮੋਗਾ,4 ਜੁਲਾਈ (ਜਸ਼ਨ)-ਮਰੋ ਜਾਂ ਵਿਰੋਧ ਕਰੋ ਮਿਸ਼ਨ ਤਹਿਤ ਅੱਜ ਪਿੰਡ ਬੁੱਘੀਪੁਰਾ ਦੇ ਨੌਜਵਾਨਾਂ, ਔਰਤਾਂ, ਬੱਚਿਆਂ ਅਤੇ ਬਜੁਰਗਾਂ ਨਸ਼ਿਆਂ ਖਿਲਾਫ ਆਪਣੀ ਆਵਾਜ ਬੁਲੰਦ ਕਰਦਿਆਂ ਪਿੰਡ ਦਂ ਪਾਰਕ ਵਿੱਚ ਨੌਜਵਾਨਾਂ, ਔਰਤਾਂ, ਬੱਚਿਆਂ ਅਤੇ ਬਜੁਰਗਾਂ ਦੀ ਵੱਡੀ ਇਕੱਤਰਤਾ ਕੀਤੀ । ਇਸ ਮੌਕੇ ਰੂਰਲ ਐਨ.ਜੀ.ਓ. ਮੋਗਾ ਦੇ ਮੁੱਖ ਸਲਾਹਕਾਰ ਗੋਕਲ ਚੰਦ ਬੁੱਘੀਪੁਰਾ, ਸਬਰੰਗ ਵੈਲਫੇਅਰ ਕਲੱਬ ਦੇ ਚੇਅਰਮੈਨ ਗਗਨਦੀਪ ਟੰਡਨ, ਪ੍ਧਾਨ ਸੁਖਵਿੰਦਰ ਸਿੰਘ ਖੋਟਾ ਅਤੇ ਅਗਾਂਹਵਧੂ ਨੌਜਵਾਨ ਗੁਰਮੀਤ ਸਿੰਘ...
ਚੰਡੀਗੜ, 4 ਜੁਲਾਈ (ਪੱਤਰ ਪਰੇਰਕ)-ਪੰਜਾਬ ਦੇ ਲੋਕਾਂ ਨੂੰ ਸ਼ੁੱਧ ਤੇ ਚੰਗੇ ਦਰਜੇ ਦਾ ਦੁੱਧ ਮੁਹੱਈਆ ਕਰਵਾਉਣ ਦੀ ਸੁਹਿਰਦ ਕੋਸ਼ਿਸ ਕਰਦਿਆਂ ਤੰਦਰੁਸਤ ਮਿਸ਼ਨ ਪੰਜਾਬ ਦੇ ਡਾਇਰੈਕਟਰ ਸ੍ਰੀ ਕੇ.ਐਸ.ਪੰਨੂ ਦੀ ਅਗਵਾਈ ਵਿੱਚ ਇੱਕ ਖ਼ਾਸ ਕਿਸਮ ਦੀ ਮੀਟਿੰਗ ਕੀਤੀ ਗਈ। ਸ਼ੁਰੂਆਤੀ ਦੌਰ ਵਿੱਚ ਦੋਸਤਾਨਾ ਵਿਚਾਰ-ਵਟਾਂਦਰੇ ਤੋਂ ਬਿਨਾਂ ਸੂਬੇ ਵਿੱਚੋਂ ਨਕਲੀ ਤੇ ਹਲਕੇ ਪੱਧਰ ਦੇ ਦੁੱਧ ਤੇ ਦੁੱਧ ਉਤਪਾਦਾਂ ਦੀ ਸਮੱਸਿਆ ਨਾਲ ਨਜਿੱਠਣ ਲਈ ਸੁਝਾਅ ਵੀ ਮੰਗੇ ਗਏ ਤਾਂ ਸਹੀ ਤਰੀਕੇ ਤੇ ਵਸੀਲੇ ਅਪਣਾਕੇ...
ਮੋਗਾ 4 ਜੁਲਾਈ (ਜਸ਼ਨ): ਐੱਨ ਆਰ ਆਈ ਬਲਦੇਵ ਸਿੰਘ ਸਮਰਾ ਅਤੇ ਬਿੱਕਰ ਸਿੰਘ ਤੂਰ ਵੱਲੋਂ 70,000 ਰੁਪਏ ਦੀ ਰਾਸ਼ੀ ਸਰਕਾਰੀ ਪ੍ਰਾਇਮਰੀ ਸਕੂਲ ਬੁੱਘੀਪੁਰਾ ਨੂੰ ਜਨਰੇਟਰ ਅਤੇ ਹੋਰ ਕੰਮਾਂ ਲਈ ਦਾਨ ਦਿੱਤੀ ਗਈ। ਇਸ ਮੌਕੇ ਭੋਲਾ ਸਿੰਘ ਤੂਰ, ਗੁਰਦਾਸ ਸਿੰਘ ਤੂਰ, ਮਨਜਿੰਦਰ ਸਿੰਘ ਮਨੀ ਯੂਥ ਆਗੂ ਅਤੇ ਪੰਚ ਬਲਦੇਵ ਸਿੰਘ ਹਾਜ਼ਰ ਸਨ। ਇਸ ਮੌਕੇ ਮੈਡਮ ਜਤਿੰਦਰ ਕੌਰ ਸਕੂਲ ਮੁਖੀ ,ਸਤਵਿੰਦਰ ਕੌਰ, ਸਤਵੰਤ ਕੌਰ, ਕਿਰਨਦੀਪ ਕੌਰ, ਭੁਪਿੰਦਰ ਕੌਰ, ਸਿਲਕੀ ਰਾਣੀ, ਮਨਜੀਤ ਸਿੰਘ ਅਤੇ ਸੁਖਦੀਪ...
ਨੱਥੂਵਾਲਾ ਗਰਬੀ , 4 ਜੁਲਾਈ (ਪੱਤਰ ਪਰੇਰਕ)-ਪੰਜਾਬ ਵਿੱਚ ਵੱਗਦੇ ਨਸ਼ੇ ਦੇ ਦਰਿਆਂ ਨੂੰ ਠੱਲ ਪਾਉਣ ਵਾਸਤੇ ਸਮੇ ਦੀਆਂ ਸਰਕਾਰਾਂ ਭਾਵੇ ਬੁਰੀ ਤਰਾ ਨਕਾਰਾ ਹੋ ਚੁੱਕੀਆਂ ਹਨ ਪਰ ਹੁਣ ਇਸ ਨੂੰ ਰੋਕਣ ਵਾਸਤੇ ਪਿੰਡਾਂ ਦੇ ਲੋਕ ਖਾਸ ਕਰ ਨੌਜਵਾਨ ਖੁਦ ਅੱਗੇ ਆ ਰਹੇ ਰਹੇ ਹਨ ਇਸ ਦੀ ਉਦਾਹਰਨ ਹੈ ਪਿੰਡ ਭਲੂਰ ਵਿਖੇ ਨਸ਼ੇ ਨੂੰ ਰੋਕਣ ਵਾਸਤੇ ਨੌਜਵਾਨਾਂ ਦਾ ਅੱਗੇ ਆਉਣਾ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪਿੰਡ ਭਲੂਰ ਦੇ ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਵਿੱਚ ਨੌਜਵਾਨਾਂ ਨੇ ਵੱਡੀ ਗਿਣਤੀ...
ਚੰਡੀਗੜ੍ਹ, 4 ਜੁਲਾਈ 2018ਆਮ ਆਦਮੀ ਪਾਰਟੀ (ਆਪ) ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਖ਼ਰੀਫ਼ ਸੀਜ਼ਨ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ) ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। 'ਆਪ' ਨੇ ਇਸ ਵਾਧੇ ਨੂੰ ਫ਼ਸਲਾਂ ਪਾਲਨ ਵਾਲੀਆਂ ਜ਼ਮੀਨੀ ਹਕੀਕਤਾਂ ਤੋਂ ਦੂਰ ਦੱਸਿਆ।'ਆਪ' ਵੱਲੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਪਾਰਟੀ ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਦਲਜੀਤ ਸਿੰਘ ਸਦਰਪੁਰਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਆਪਣੇ ਆਖ਼ਰੀ ਸਾਲ 'ਚ ਕਿਸਾਨਾਂ ਨਾਲ 2014...
ਚੰਡੀਗੜ, 4 ਜੁਲਾਈ(ਪੱਤਰ ਪਰੇਰਕ)- ਪੰਜਾਬ ਸਰਕਾਰ ਵਲੋਂ ਸੂਬੇ ’ਚ ਹਰਿਆਲੀ ਵਧਾਉਣ ਤੇ ਸੂਬਾ ਵਾਸੀਆਂ ਨੂੰ ਸਾਫ-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ‘ਆਈ ਹਰਿਆਲੀ’ ਐਪ ਨੂੰ ਸੂਬੇ ਦੇ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਤੰਦਰੁਸਤ ਪੰਜਾਬ’ ਦੀ ਸਫ਼ਲਤਾ ਲਈ ਜੰਗਲਾਤ ਵਿਭਾਗ ਆਪਣੀ ਜ਼ਿੰਮੇਵਾਰੀ ਬਾਖ਼ੂਬੀ ਨਿਭਾ...
ਧਰਮਕੋਟ ,4 ਜੁਲਾਈ: (ਜਸ਼ਨ)-‘ਤੰਦਰੁਸਤ ਪੰਜਾਬ‘ ਮਿਸ਼ਨ ਤਹਿਤ ਘਰ-ਘਰ ਹਰਿਆਲੀ ਲਿਆਉਣ ਦੇ ਮਸਕਦ ਨਾਲ ਡਿਪਟੀ ਕਮਿਸ਼ਨਰ ਮੋਗਾ ਸ. ਦਿਲਰਾਜ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਪ ਮੰਡਲ ਮੈਜਿਸਟ੍ਰੇਟ ਧਰਮਕੋਟ ਸ. ਗੁਰਵਿੰਦਰ ਸਿੰਘ ਜੌਹਲ ਦੀ ਅਗਵਾਈ ਹੇਠ ਸਿਵਲ ਵੈਟਰਨਰੀ ਹਸਪਤਾਲ ਧਰਮਕੋਟ ਵਿਖੇ ਲਗਭੱਗ 50 ਪੌਦੇ ਲਗਾਏ ਗਏ। ਇਸ ਮੌਕੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਮੋਗਾ ਡਾ: ਗੁਰਮੀਤ ਸਿੰਘ ਅਤੇ ਵੈਟਰਨਰੀ ਅਫ਼ਸਰ ਡਾ: ਹਿਮਾਸ਼ੂ ਸਿਆਲ ਵੀ ਮੌਜੂਦ ਸਨ। ਇਸ ਮੌਕੇ ਸ. ਗੁਰਵਿੰਦਰ...

Pages