News

ਦਿੱਲੀ,4 ਜੁਲਾਈ (‘ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਡੈਸਕ)-ਮੌਨਸੂਨ ਦੀ ਆਮਦ ਨਾਲ ਸ਼ਾਇਦ ਆਮ ਆਦਮੀ ਪਾਰਟੀ ਦੇ ਖੇੇਮੇਂ ਵਿਚ ਵੀ ਬਹਾਰ ਪਰਤਦੀ ਦਿਖਾਈ ਦੇ ਰਹੀ ਹੈ । ਪਿਛਲੇ ਤਿੰਨ ਸਾਲਾਂ ਤੋਂ ਦਿੱਲੀ ਦੇ ਉਪ ਰਾਜਪਾਲ ਅਤੇ ਕੇਜਰੀਵਾਲ ਸਰਕਾਰ ਵਿਚਕਾਰ ਚੱਲ ਰਹੀ ਜੰਗ ਅੱਜ ਆਮ ਆਦਮੀ ਪਾਰਟੀ ਦੀ ਜਿੱਤ ਦੇ ਰੂਪ ਵਿਚ ਸੁਖਦ ਸਮਾਚਾਰ ਬਣੀ । ਅੱਜ ਮਾਣਯੋਗ ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਅਤੇ ਦਿੱਲੀ ਸਰਕਾਰ ਦੇ ਅਧਿਕਾਰੀਆਂ ‘ਚ ਪੈਦਾ ਹੋਏ ਟਕਰਾਅ ‘ਤੇ ਆਏ ਫੈਸਲੇ ਨਾਲ ਦਿੱਲੀ ਹੀ...
ਲੁਧਿਆਣਾ, 3 ਜੁਲਾਈ (ਜਸ਼ਨ)- ਕੱਲ ਪੰਜਾਬ ਦੇ ਸਮੂਹ ਖੇਡ ਪੱਤਰਕਾਰ ਭਾਈਚਾਰੇ ਨੇ ’ਵਿਸ਼ਵ ਸਪੋਰਟਸ ਜਰਨਲਿਸਟ ਡੇਅ’ ਸਥਾਨਕ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਖੇਡ ਭਾਵਨਾ ਅਤੇ ਮਿਆਰੀ ਪੱਤਰਕਾਰੀ ਕਰਨ ਦੇ ਇਰਾਦਿਆਂ ਵਜੋਂ ਬਹੁਤ ਹੀ ਸਤਿਕਾਰ ਨਾਲ ਮਨਾਇਆ। ਇਸ ਮੌਕੇ ਸਮੂਹ ਖੇਡ ਪੱਤਰਕਾਰ ਭਾਈਚਾਰੇ ਵੱਲੋਂ ਟਿ੍ਰਬਿਊਨ ਗਰੁੱਪ ਦੇ ਸੀਨੀਅਰ ਖੇਡ ਪੱਤਰਕਾਰ ਅਨਿਲ ਦੱਤ ਨੂੰ ਉਨਾਂ ਦੀਆਂ ਚਾਰ ਦਹਾਕੇ ਦੀਆਂ ਖੇਡ ਪੱਤਰਕਾਰੀ ਦੀਆਂ ਸੇਵਾਵਾਂ ਬਦਲੇ ’’ਲਾਈਫ ਟਾਈਮ ਅਚੀਵਮੈਂਟ ਐਵਾਰਡ’’ ਦੇ...
ਕੋਟਕਪੂਰਾ, 3 ਜੁਲਾਈ (ਟਿੰਕੂ ਪਰਜਾਪਤੀ) :- ਪ੍ਰੈਸ ਕਲੱਬ ਕੋਟਕਪੂਰਾ ਵੱਲੋਂ ‘ਪੰਜਾਬ ਵਿਚ ਵੱਧ ਰਹੇ ਨਸ਼ਿਆਂ ਦੇ ਰੁਝਾਨ’ ਸੰਬੰਧੀ ਇਕ ਮੰਗ ਪੱਤਰ 5 ਜੁਲਾਈ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਐਸ. ਡੀ. ਐਮ. ਡਾ. ਮਨਦੀਪ ਕੌਰ ਨੂੰ ਸੌਂਪਿਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰੈਸ ਕਲੱਬ ਕੋਟਕਪੂਰਾ ਦੇ ਪ੍ਰਧਾਨ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਦੱਸਿਆ ਕਿ ਜਿਲਾ ਫਰੀਦਕੋਟ ਨਾਲ ਸੰਬੰਧਤ ਵੱਖ ਵੱਖ ਪੱਤਰਕਾਰ ਜੱਥੇਬੰਦੀਆਂ ਨੂੰ ਨਾਲ ਲੈ ਕੇ ਸੌਂਪੇ ਜਾਣ ਵਾਲੇ ਇਸ ਮੰਗ...
ਚੰਡੀਗੜ, 3 ਜੁਲਾਈ(ਜਸ਼ਨ)-ਖੇਤੀਬਾੜੀ ਸਭਾਵਾਂ ਦੇ ਬੇਜ਼ਮੀਨੇ ਮੈਂਬਰਾਂ ਦੀ ਕਰਜ਼ਾ ਮੁਆਫੀ ਦੀ ਮੰਗ ਨੂੰ ਲੈ ਕੇ ਅੱਜ ਕਾਂਗਰਸੀ ਵਿਧਾਇਕਾਂ ਦਾ ਵਫਦ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੂੰ ਮਿਲਿਆ। ਵਫਦ ਨੇ ਮੰਗ ਕੀਤੀ ਕਿ ਸਭਾਵਾਂ ਦੇ ਬੇਜ਼ਮੀਨੇ ਮੈਂਬਰ ਜਿਨਾਂ ਨੇ 25 ਹਜ਼ਾਰ ਰੁਪਏ ਤੱਕ ਕਰਜ਼ਾ ਲਿਆ ਗਿਆ ਹੈ, ਨੂੰ ਵੀ ਰਾਹਤ ਦਿੰਦਿਆਂ ਇਹ ਕਰਜ਼ਾ ਮੁਆਫ ਕੀਤਾ ਜਾਵੇ। ਸ. ਰੰਧਾਵਾ ਨੇ ਕਾਂਗਰਸੀ ਵਿਧਾਇਕਾਂ ਦੇ ਵਫਦ ਨੂੰ ਵਿਸ਼ਵਾਸ ਦਿਵਾਇਆ ਕਿ ਇਸ ਸਬੰਧੀ ਪੂਰੀ ਘੋਖ ਕਰ ਕੇ...
ਮੋਗਾ, 3 ਜੁਲਾਈ (ਜਸ਼ਨ): ਨਸ਼ਿਆਂ ਦੇ ਨੁਕਸਾਨਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਅਨਮੋਲ ਯੋਗ ਸੇਵਾ ਸਮਿਤੀ ਮੋਗਾ ਵਲੋਂ ਵਿਸ਼ਾਲ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ। ਇਹ ਰੈਲੀ ਸੇਖਾਂ ਵਾਲਾ ਚੌਂਕ ਤੋਂ ਹੁੰਦੇ ਹੋਏ ਦੇਵ ਹੋਟਲ ਨੇੜੇ, ਪ੍ਰਤਾਪ ਰੋਡ ਗਲੀ ਨੰਬਰ 1 ਰਾਹੀ, ਗੀਤਾ ਭਵਨ ਨੇੜੇ ਕਸ਼ਮੀਰੀ ਪਾਰਕ ਕੋਲ ਸਮਾਪਤ ਹੋਈ। ਇਸ ਮੌਕੇ ਤੇ ਸਮਿਤੀ ਦੇ ਪ੍ਰਧਾਨ ਅਨਮੋਲ ਸ਼ਰਮਾ, ਉਪਪ੍ਰਧਾਨ ਰੇਨੂੰ ਸਿੰਗਲਾ, ਜੁਆਇੰਟ ਸਕੱਤਰ ਅਮਿ੍ਰਤ ਸ਼ਰਮਾ, ਜਰਨਲ ਸਕੱਤਰ ਸੀ.ਏ. ਸੋਨਾਲੀ ਸਿੰਗਲਾ...
ਕੋਟਕਪੂਰਾ, 3 ਜੁਲਾਈ (ਗੁਰਮੀਤ ਸਿੰਘ ਮੀਤਾ) :- ‘ਚਿੱਟੇ ਵਿਰੁੱਧ ਕਾਲਾ ਹਫਤਾ’ ਬੈਨਰ ਹੇਠ ਵੱਖ-ਵੱਖ ਸੰਸਥਾਵਾਂ ਤੇ ਜਥੇਬੰਦੀਆਂ ਦੇ ਸਾਂਝੇ ਨਸ਼ਾ ਵਿਰੋਧੀ ਫਰੰਟ ਵੱਲੋਂ 1 ਜੁਲਾਈ ਤੋਂ ਸ਼ੁਰੂ ਕੀਤੀ ਸੰਕੇਤਕ ਭੁੱਖ ਹੜਤਾਲ ਦੇ ਤੀਜੇ ਦਿਨ ਅੱਜ 5 ਉੱਘੀਆਂ ਸ਼ਖਸ਼ੀਅਤਾਂ ਕ੍ਰਮਵਾਰ ਜਸਵਿੰਦਰ ਸਿੰਘ ਢਿੱਲੋਂ, ਹਰਪਿੰਦਰ ਸਿੰਘ ਬਰਾੜ, ਸੁਰਿੰਦਰਪਾਲ ਸਿੰਘ ਬੰਟੀ, ਜਸਵੰਤ ਸਿੰਘ ਖਾਲਸਾ ਅਤੇ ਕੇਵਲ ਕਿ੍ਰਸ਼ਨ ਭੁੱਖ ਹੜਤਾਲ ’ਤੇ ਬੈਠੇ। ਉੱਥੇ ਮੌਜੂਦ ਜਸਕਰਨ ਸਿੰਘ ਜੱਸਾ ਅਤੇ ਮਨੀ ਧਾਲੀਵਾਲ ਨੇ...
ਚੰਡੀਗੜ੍ਹ, 3 ਜਲਾਈ : ਪੰਜਾਬ ਪੁਲਿਸ ਦੇ ਖੁਫ਼ੀਆ ਵਿੰਗ ਨੂੰ ਸਰਹੱਦ ਪਾਰ ਪਾਕਿਸਤਾਨ ਤੋਂ ਚੱਲ ਰਹੀ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਦਾ ਪਰਦਾਫ਼ਾਸ਼ ਕਰਨ ਸਬੰਧੀ ਇੱਕ ਵੱਡੀ ਸਫਲਤਾ ਹੱਥ ਲੱਗੀ ਹੈ। ਇਸ ਹੈਰੋਇਨ ਦੀ ਤਸਕਰੀ ਨਾਲ ਸਬੰਧਿਤ ਚਾਰ ਵਿਅਕਤੀਆਂ ਅਤੇ ਇੱਕ ਸਾਬਕਾ ਫੌਜੀ ਨੂੰ ਗਿ੍ਰਫਤਾਰ ਕੀਤਾ ਹੈ। ਪੁਲਿਸ ਵੱਲੋਂ ਸ਼ੱਕੀ ਪਾਸੋਂ 14.8 ਕਿੱਲੋ ਹੈਰੋਇਨ, ਜਿਸਦੀ ਕੀਮਤ ਅੰਤਰਰਾਸ਼ਟਰੀ ਬਜ਼ਾਰ ਵਿੱਚ 74 ਕਰੋੜ ਦੱਸੀ ਜਾਂਦੀ ਹੈ, ਅਤੇ 0.30 ਬੋਰ ਦੀ ਇੱਕ ਪਿਸਤੌਲ ਬਰਾਮਦ...
ਬਰਗਾੜੀ ,3 ਜੁਲਾਈ (ਸਤਨਾਮ ਸਿੰਘ ਬੁਰਜ ਹਰੀਕਾ/ਮਨਪ੍ਰੀਤ ਸਿੰਘ) ‘ਭਾਈ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਬਰਗਾੜੀ ਮੋਰਚਾ ਲੱਗੇ ਨੂੰ ਅੱਜ 32ਵਾਂ ਦਿਨ ਹੋ ਗਿਆ ਹੈ ਅਤੇ ਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਇਹ ਮੋਰਚਾ ਜਾਰੀ ਰਹੇਗਾ।’ ਇਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਨੇੜਲੇ ਪਿੰਡ ਲੰਭਵਾਲੀ ਵਿਖੇ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਰਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨਾਂ ਕਿਹਾ ਕਿ ਜਸਟਿਸ ਰਣਜੀਤ ਸਿੰਘ ਨੇ ਆਪਣੀ ਰਿਪੋਰਟ...
ਚੰਡੀਗੜ੍ਹ, 3 ਜੁਲਾਈ(ਪੱਤਰ ਪਰੇਰਕ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਨੂੰ ਲਗਾਤਾਰ ਤਬਾਹ ਕਰਨ ਲਈ ਨਸ਼ਿਆਂ ਦੇ ਤਸਕਰਾਂ ਨੂੰ ਸਖ਼ਤ ਚੇਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜਾਂ ਤਾਂ ਨਸ਼ਿਆਂ ਦੀ ਸਮਗਿਗ ਛੱਡ ਦਿਓ ਨਹੀਂ ਤਾਂ ਸਖ਼ਤ ਅਤੇ ਗੰਭੀਰ ਨਤੀਜੇ ਭੁਗਤਣ ਲਈ ਤਿਆਰ ਰਹੋ। ਮੁੱਖ ਮੰਤਰੀ ਨੇ ਇਕ ਵੀਡੀਓ ਰਿਕਾਰਡਿੰਗ ਰਾਹੀਂ ਟਵੀਟ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਨਸ਼ਾ ਤਸਕਰਾਂ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੀ ਕੇਂਦਰ ਸਰਕਾਰ ਨੂੰ ਸਿਫਾਰਸ਼...
ਚੰਡੀਗੜ, 3 ਜੁਲਾਈ(ਪੱਤਰ ਪਰੇਰਕ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਨਾਂ ਨੇ ਮੋਗਾ ਦੇ ਨਵੇਂ ਐਸ.ਐਸ.ਪੀ. ਵਿਰੁੱਧ ਨਸ਼ਿਆਂ ਵਿਚ ਸ਼ਾਮਲ ਹੋਣ ਦੇ ਲੱਗੇ ਦੋਸ਼ਾਂ ਬਾਰੇ ਰਿਪੋਰਟ ਮੰਗੀ ਹੈ ਪਰ ਇਸ ਦੇ ਨਾਲ ਹੀ ਉਨਾਂ ਨੇ ਮੋਗਾ ਦੇ ਸਾਬਕਾ ਐਸ.ਐਸ.ਪੀ. ਰਾਜ ਜੀਤ ਸਿੰਘ ਨੂੰ ਬਚਾਉਣ ਲਈ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ(ਡੀ.ਜੀ.ਪੀ.) ਅਤੇ ਡੀ.ਜੀ.ਪੀ.(ਇੰਟੈਲੀਜੈਂਸ) ਵਿਰੁੱਧ ਦੋਸ਼ਾਂ ਦੀ ਜਾਂਚ ਕਰਾਉਣ ਤੋਂ ਇਨਕਾਰ ਕੀਤਾ ਹੈ। ਆਮ ਆਦਮੀ ਪਾਰਟੀ ਦੇ ਵਫ਼ਦ...

Pages