News

ਮੋਗਾ 4 ਜੁਲਾਈ (ਜਸ਼ਨ)-ਮੋਗਾ ਜ਼ਿਲੇ ਦੇ ਪਿੰਡ ਸੋਸਣ ਦਾ ਸਰਕਾਰੀ ਪ੍ਰਾਇਮਰੀ ਸਕੂਲ ਇਲਾਕੇ ਦੇ ਚਾਰ-ਚੁਫ਼ੇਰੇ ਵਿੱਦਿਅਕ ਮਾਹੌਲ ਦੀਆਂ ਮਹਿਕਾਂ ਬਿਖੇਰ ਰਿਹਾ ਹੈ ਅਤੇੇ ਪੰਜਾਬ ਸਰਕਾਰ ਦੇ ਨਿਵੇਕਲੇ ਪ੍ਰੋਜੈਕਟ ‘ਪੜੋ ਪੰਜਾਬ‘ ਤਹਿਤ ਖੇਡ ਮਹਿਲ ਨੂੰ ਇਸ ਸਕੂਲ ਦੀਆਂ ਨਰਸਰੀ ਕਲਾਸਾਂ ਵਿੱਚ ਪੂਰੀ ਤਰਾਂ ਲਾਗੂ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਮੋਗਾ ਸ. ਦਿਲਰਾਜ ਸਿੰਘ ਨੇ ਦੱਸਿਆ ਕਿ ਬੱਚਿਆਂ ਨੂੰ ਖੇਡ ਵਿਧੀਆਂ ਰਾਹੀਂ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਇਹ ਸਕੂਲ ਮੀਲ ਸਾਬਤ ਹੋ ਰਿਹਾ ਹੈ...
ਮੋਗਾ,4 ਜੁਲਾਈ (ਜਸ਼ਨ) -ਐੱਸ.ਐੱਸ.ਏ. ਅਤੇ ਰਮਸਾ ਅਧਿਆਪਕ ਯੂਨੀਅਨ ਪੰਜਾਬ ਇਕਾਈ ਮੋਗਾ ਵੱਲੋਂ ਜਿਲਾ ਪ੍ਰਧਾਨ ਸੁਖਜਿੰਦਰ ਸਿੰਘ,ਜਿਲਾ ਜਨਰਲ ਸਕੱਤਰ ਗੁਰਪ੍ਰੀਤ ਅਮੀਂਵਾਲਾ,ਪ੍ਰੈਸ ਸਕਤਰ ਨਵਦੀਪ ਬਾਜਵਾ ਅਤੇ ਜੱਜਪਾਲ ਬਾਜੇ ਕੇ ਦੀ ਅਗਵਾਈ ਹੇਠ ਐੱਸ.ਐੱਸ.ਏ/ਰਮਸਾ ਅਧਿਆਪਕਾਂ, ਹੈੱਡਮਾਸਟਰਾਂ, ਲੈਬ ਅਟੈਂਡਟਾਂ ਦੀਆਂ ਨੌਕਰੀਆਂ ਸਿੱਖਿਆ ਵਿਭਾਗ ਵਿਚ ਰੈਗੂਲਰ ਕਰਵਾਉਣ ਲਈ ਜਿਲਾ ਪੱਧਰੀ ਮੀਟਿੰਗ ਕਰਕੇ ਮੰਗ ਕੀਤੀ ਕਿ ਰਮਸਾ ਅਧਿਆਪਕਾਂ ਅਤੇ ਹੈੱਡਮਾਸਟਰਾਂ ਦੀਆਂ ਪਿਛਲੇ ਤਿੰਨ ਮਹੀਨੇ ਤੋ...
ਨੱਥੂਵਾਲਾ ਗਰਬੀ, 4 ਜੁਲਾਈ (ਪੱਤਰ ਪਰੇਰਕ)-ਮੀਰੀ ਪੀਰੀ ਦੇ ਸਿਧਾਂਤ ਨੇ ਸਿੱਖਾਂ ਨੂੰ ਰਾਜਨੀਤਿਕ ਹੱਕ ਦਿਵਾਏ, ਇੰਨਾ੍ਹ ਸ਼ਬਦਾਂ ਦਾ ਪ੍ਰਗਟਾਵਾ ਪਰਮਹੰਸ ਸੰਤ ਗੁਰਜੰਟ ਸਿੰਘ ਜੀ ਸਲੀ੍ਹਣੇ ਵਾਲਿਆ ਨੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਸਲ੍ਹੀਣਾ (ਮੋਗਾ) ਵਿਖੇ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਅਤੇ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਨੂੰ ਸਪਰਪਿਤ ਸਮਾਗਮ ਦੌਰਾਨ ਸੰਗਤਾਂ ਨੂੰ ਪ੍ਰਵਚਨ ਕਰਦੇ ਹੋਏ ਕੀਤਾ। ਇਸ ਸਮੇ ਦੋ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ...
ਨੱਥੂਵਾਲਾ ਗਰਬੀ, 4 ਜੁਲਾਈ (ਪੱਤਰ ਪਰੇਰਕ)-“ਪਾਣੀ ਬਹੁਤ ਵੱਡਮੁੱਲੀ ਦਾਤ ਹੈ ਸਾਨੂੰ ਇਸ ਦੀ ਬੱਚਤ ਲਈ ਗੰਭੀਰ ਯਤਨ ਕਰਨੇ ਚਾਹੀਦੇ ਹਨ।“ ਇਨਾਂ੍ਹ ਸ਼ਬਦਾਂ ਦਾ ਪ੍ਰਗਟਾਵਾ ਸਰਕਾਰੀ ਪੋਲੀਟੈਕਨਿਕ ਕਾਲਜ, ਗੁਰੂੁ ਤੇਗ ਬਹਾਦਰਗੜ੍ਹ ਜ਼ਿਲ੍ਹਾ ਮੋਗਾ ਵਿਖੇ ਕਾਲਜ ਦੇ ਪਿ੍ਰੰਸੀਪਲ ਸੁਰੇਸ਼ ਕੁਮਾਰ ਨੇ ਕਾਲਜ ਦੀ ਗਰਾਊਂਡ ਵਿੱਚ ਲਗਾਏ ਘਾਹ ਦੀ ਸਿੰਜਾਈ ਲਈ ਵਰਤੇ ਜਾ ਰਹੇ ਫੁਆਰੇ ਦਾ ਉਦਘਾਟਨ ਕਰਨ ਸਮੇਂ ਕਹੇ। ਉਨਾ੍ਹ ਕਿਹਾ ਕਿ ਜਿਸ ਤਰੀਕੇ ਨਾਲ ਧਰਤੀ ਹੇਠਲਾ ਪਾਣੀ ਬੜੀ ਤੇਜ਼ੀ ਨਾਲ ਹੇਠਾਂ ਨੂੰ...
ਮੋਗਾ,4 ਜੁਲਾਈ (ਜਸ਼ਨ)- ‘ਅੱਜ ਮਾਣਯੋਗ ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਅਤੇ ਦਿੱਲੀ ਸਰਕਾਰ ਦੇ ਅਧਿਕਾਰੀਆਂ ‘ਚ ਪੈਦਾ ਹੋਏ ਟਕਰਾਅ ‘ਤੇ ਆਏ ਫੈਸਲੇ ਨਾਲ ਸਮੁੱਚੇ ਦੇਸ਼ ਵਿਚ ਆਮ ਆਦਮੀ ਦੇ ਹੱਕਾਂ ਦੀ ਨਵੀਂ ਇਬਾਰਤ ਲਿੱਖੀ ਜਾਵੇਗੀ । ’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਜੰਮੂ ਕਸ਼ਮੀਰ ਵਿਚ ਆਮ ਆਦਮੀ ਪਾਰਟੀ ਦੇ ਕੋ ਔਬਜ਼ਰਵਰ ਜਗਦੀਪ ਸਿੰਘ ਜੈਮਲਵਾਲਾ ਨੇ ਮੋਗਾ ਵਿਖੇ ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕੀਤਾ। ਜੈਮਲਵਾਲਾ ਨੇ ਆਖਿਆ ਕਿ ਦਿੱਲੀ ਦੇ...
ਦਿੱਲੀ,4 ਜੁਲਾਈ (‘ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਡੈਸਕ)-ਮੌਨਸੂਨ ਦੀ ਆਮਦ ਨਾਲ ਸ਼ਾਇਦ ਆਮ ਆਦਮੀ ਪਾਰਟੀ ਦੇ ਖੇੇਮੇਂ ਵਿਚ ਵੀ ਬਹਾਰ ਪਰਤਦੀ ਦਿਖਾਈ ਦੇ ਰਹੀ ਹੈ । ਪਿਛਲੇ ਤਿੰਨ ਸਾਲਾਂ ਤੋਂ ਦਿੱਲੀ ਦੇ ਉਪ ਰਾਜਪਾਲ ਅਤੇ ਕੇਜਰੀਵਾਲ ਸਰਕਾਰ ਵਿਚਕਾਰ ਚੱਲ ਰਹੀ ਜੰਗ ਅੱਜ ਆਮ ਆਦਮੀ ਪਾਰਟੀ ਦੀ ਜਿੱਤ ਦੇ ਰੂਪ ਵਿਚ ਸੁਖਦ ਸਮਾਚਾਰ ਬਣੀ । ਅੱਜ ਮਾਣਯੋਗ ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਅਤੇ ਦਿੱਲੀ ਸਰਕਾਰ ਦੇ ਅਧਿਕਾਰੀਆਂ ‘ਚ ਪੈਦਾ ਹੋਏ ਟਕਰਾਅ ‘ਤੇ ਆਏ ਫੈਸਲੇ ਨਾਲ ਦਿੱਲੀ ਹੀ...
ਲੁਧਿਆਣਾ, 3 ਜੁਲਾਈ (ਜਸ਼ਨ)- ਕੱਲ ਪੰਜਾਬ ਦੇ ਸਮੂਹ ਖੇਡ ਪੱਤਰਕਾਰ ਭਾਈਚਾਰੇ ਨੇ ’ਵਿਸ਼ਵ ਸਪੋਰਟਸ ਜਰਨਲਿਸਟ ਡੇਅ’ ਸਥਾਨਕ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਖੇਡ ਭਾਵਨਾ ਅਤੇ ਮਿਆਰੀ ਪੱਤਰਕਾਰੀ ਕਰਨ ਦੇ ਇਰਾਦਿਆਂ ਵਜੋਂ ਬਹੁਤ ਹੀ ਸਤਿਕਾਰ ਨਾਲ ਮਨਾਇਆ। ਇਸ ਮੌਕੇ ਸਮੂਹ ਖੇਡ ਪੱਤਰਕਾਰ ਭਾਈਚਾਰੇ ਵੱਲੋਂ ਟਿ੍ਰਬਿਊਨ ਗਰੁੱਪ ਦੇ ਸੀਨੀਅਰ ਖੇਡ ਪੱਤਰਕਾਰ ਅਨਿਲ ਦੱਤ ਨੂੰ ਉਨਾਂ ਦੀਆਂ ਚਾਰ ਦਹਾਕੇ ਦੀਆਂ ਖੇਡ ਪੱਤਰਕਾਰੀ ਦੀਆਂ ਸੇਵਾਵਾਂ ਬਦਲੇ ’’ਲਾਈਫ ਟਾਈਮ ਅਚੀਵਮੈਂਟ ਐਵਾਰਡ’’ ਦੇ...
ਕੋਟਕਪੂਰਾ, 3 ਜੁਲਾਈ (ਟਿੰਕੂ ਪਰਜਾਪਤੀ) :- ਪ੍ਰੈਸ ਕਲੱਬ ਕੋਟਕਪੂਰਾ ਵੱਲੋਂ ‘ਪੰਜਾਬ ਵਿਚ ਵੱਧ ਰਹੇ ਨਸ਼ਿਆਂ ਦੇ ਰੁਝਾਨ’ ਸੰਬੰਧੀ ਇਕ ਮੰਗ ਪੱਤਰ 5 ਜੁਲਾਈ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਐਸ. ਡੀ. ਐਮ. ਡਾ. ਮਨਦੀਪ ਕੌਰ ਨੂੰ ਸੌਂਪਿਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰੈਸ ਕਲੱਬ ਕੋਟਕਪੂਰਾ ਦੇ ਪ੍ਰਧਾਨ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਦੱਸਿਆ ਕਿ ਜਿਲਾ ਫਰੀਦਕੋਟ ਨਾਲ ਸੰਬੰਧਤ ਵੱਖ ਵੱਖ ਪੱਤਰਕਾਰ ਜੱਥੇਬੰਦੀਆਂ ਨੂੰ ਨਾਲ ਲੈ ਕੇ ਸੌਂਪੇ ਜਾਣ ਵਾਲੇ ਇਸ ਮੰਗ...
ਚੰਡੀਗੜ, 3 ਜੁਲਾਈ(ਜਸ਼ਨ)-ਖੇਤੀਬਾੜੀ ਸਭਾਵਾਂ ਦੇ ਬੇਜ਼ਮੀਨੇ ਮੈਂਬਰਾਂ ਦੀ ਕਰਜ਼ਾ ਮੁਆਫੀ ਦੀ ਮੰਗ ਨੂੰ ਲੈ ਕੇ ਅੱਜ ਕਾਂਗਰਸੀ ਵਿਧਾਇਕਾਂ ਦਾ ਵਫਦ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੂੰ ਮਿਲਿਆ। ਵਫਦ ਨੇ ਮੰਗ ਕੀਤੀ ਕਿ ਸਭਾਵਾਂ ਦੇ ਬੇਜ਼ਮੀਨੇ ਮੈਂਬਰ ਜਿਨਾਂ ਨੇ 25 ਹਜ਼ਾਰ ਰੁਪਏ ਤੱਕ ਕਰਜ਼ਾ ਲਿਆ ਗਿਆ ਹੈ, ਨੂੰ ਵੀ ਰਾਹਤ ਦਿੰਦਿਆਂ ਇਹ ਕਰਜ਼ਾ ਮੁਆਫ ਕੀਤਾ ਜਾਵੇ। ਸ. ਰੰਧਾਵਾ ਨੇ ਕਾਂਗਰਸੀ ਵਿਧਾਇਕਾਂ ਦੇ ਵਫਦ ਨੂੰ ਵਿਸ਼ਵਾਸ ਦਿਵਾਇਆ ਕਿ ਇਸ ਸਬੰਧੀ ਪੂਰੀ ਘੋਖ ਕਰ ਕੇ...
ਮੋਗਾ, 3 ਜੁਲਾਈ (ਜਸ਼ਨ): ਨਸ਼ਿਆਂ ਦੇ ਨੁਕਸਾਨਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਅਨਮੋਲ ਯੋਗ ਸੇਵਾ ਸਮਿਤੀ ਮੋਗਾ ਵਲੋਂ ਵਿਸ਼ਾਲ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ। ਇਹ ਰੈਲੀ ਸੇਖਾਂ ਵਾਲਾ ਚੌਂਕ ਤੋਂ ਹੁੰਦੇ ਹੋਏ ਦੇਵ ਹੋਟਲ ਨੇੜੇ, ਪ੍ਰਤਾਪ ਰੋਡ ਗਲੀ ਨੰਬਰ 1 ਰਾਹੀ, ਗੀਤਾ ਭਵਨ ਨੇੜੇ ਕਸ਼ਮੀਰੀ ਪਾਰਕ ਕੋਲ ਸਮਾਪਤ ਹੋਈ। ਇਸ ਮੌਕੇ ਤੇ ਸਮਿਤੀ ਦੇ ਪ੍ਰਧਾਨ ਅਨਮੋਲ ਸ਼ਰਮਾ, ਉਪਪ੍ਰਧਾਨ ਰੇਨੂੰ ਸਿੰਗਲਾ, ਜੁਆਇੰਟ ਸਕੱਤਰ ਅਮਿ੍ਰਤ ਸ਼ਰਮਾ, ਜਰਨਲ ਸਕੱਤਰ ਸੀ.ਏ. ਸੋਨਾਲੀ ਸਿੰਗਲਾ...

Pages