News

ਮੋਗਾ,1 ਜੁਲਾਈ (ਜਸ਼ਨ)- ਅੱਜ ਇਕ ਨਿਊਜ਼ ਚੈਨਲ ‘ਤੇ ਮੋਗਾ ਦੇ ਮੌਜੂਦਾ ਐੱਸ ਐੱਸ ਪੀ ਰਾਜਜੀਤ ਸਿੰਘ ਹੰੁਦਲ ਬਾਰੇ ਪ੍ਰਸਾਰਿਤ ਕੀਤੀ ਖ਼ਬਰ ਬਿਲਕੁਲ ਝੂਠੀ ਅਤੇ ਗਲਤ ਖਬਰ ਹੈ। ਇਸ ਖਬਰ ਵਿਚ ਜਿਹੜੇ ਦੋਸ਼ ਰਾਜਜੀਤ ਸਿੰਘ ਦੇ ਖਿਲਾਫ ਲਗਾਏ ਗਏ ਹਨ ਉਹਨਾਂ ਦੋਸ਼ਾਂ ਦੀ ਜਾਂਚ ਹਾਈ ਕੋਰਟ ਵੱਲੋਂ ਨਿਯੁਕਤ ਕੀਤੀ ਗਈ ਟੀਮ ਵੱਲੋਂ ਪਹਿਲਾਂ ਹੀ ਪੜਤਾਲ ਕਰਕੇ ਆਪਣੀ ਅੰਤਿਮ ਰਿਪੋਰਟ ਮਾਣਯੋਗ ਹਾਈ ਕੋਰਟ ਵਿਚ ਪੇਸ਼ ਕਰ ਦਿੱਤੀ ਗਈ ਹੈ ਜਿਸ ’ਤੇ ਹਾਈ ਕੋਰਟ ਵੱਲੋਂ ਆਉਣ ਵਾਲੇ ਦਿਨਾਂ ਵਿਚ ਫੈਸਲਾ ਲਿਆ...
ਬਰਗਾੜੀ,1 ਜੁਲਾਈ (ਸਤਨਾਮ ਬੁਰਜ ਹਰੀਕਾ/ਮਨਪ੍ਰੀਤ ਸਿੰਘ ਬਰਗਾੜੀ)- ਬਰਗਾੜੀ ਵਿੱਚ ਸਰਬੱਤ ਖਾਲਸਾ ਜਥੇਦਾਰਾਂ ਵਲੋਂ ਲਗਾਇਆ ਇਨਸਾਫ ਮੋਰਚਾ 31ਵੇਂ ਦਿਨ ਵਿੱਚ ਦਾਖਲ ਹੋ ਚੁੱਕਾ ਹੈ ਜਿਸ ਵਿੱਚ ਸਿੱਖ ਸੰਗਤਾਂ ਦੇ ਵੱਡੇ ਵੱਡੇ ਕਾਫਲੇ ਰੋਜਾਨਾਂ ਪਹੁੰਚ ਰਹੇ ਹਨ । ਅੱਜ ਬਾਬਾ ਸੰਤੋਖ ਸਿੰਘ ਕਾਰ ਸੇਵਾ ਬੀੜ ਸਾਹਿਬ ਵਾਲੇ ਬਾਬਾ ਸੁਰਜੀਤ ਸਿੰਘ ਘਨੁੰੜਕੀ ਵਾਲੇ ,ਬਾਬਾ ਬਲਜੀਤ ਸਿੰਘ ਗਿਲਪੱਤੀ ,ਬਾਬਾ ਬਜਰੰਗੀ ਦਾਸ ਉਦਾਸੀ ,ਬਾਬਾ ਫੌਜਾ ਸਿੰਘ ਸੁਭਾਨੇ ਵਾਲੇ ,ਬਾਬਾ ਮੋਹਨ ਦਾਸ ਬਰਗਾੜੀ,...
ਮੋਗਾ,2 ਜੁਲਾਈ (ਜਸ਼ਨ)- ਮੋਗਾ ਪੁਲਿਸ ਨੰੂ ਉਸ ਮੌਕੇ ਵੱਡੀ ਸਫਲਤਾ ਮਿਲੀ ਜੋਦ ਸੀ.ਆਈ.ਏ.ਸਟਾਫ ਮੋਗਾ ਦੇ ਇੰਚਾਰਜ ਕਿੱਕਰ ਸਿਘ ਨੇ ਮੋਗਾ ਅਤੇ ਫਿਰੋਜਪੁਰ ਜ਼ਿਲਿਆਂ ਵਿੱਚੋ ਹਥਿਆਰਾਂ ਦੇ ਬਲ ਤੇ ਖੋਹੀਆਂ ਕਾਰਾਂ ਸਣੇ ਚਾਰ ਵਿਅਕਤੀਆਂ ਨੰੂ ਗਿ੍ਰਫਤਾਰ ਕਰਕੇ ਉਹਨਾਂ ਕੋਲੋਂ ਚਾਰ ਕਾਰਾਂ, ਇੱਕ ਮੋਟਰਸਾਈਕਲ, ਇੱਕ ਪਿਸਤੌਲ 32 ਬੋਰ, 6 ਰੌਦ, ਇੱਕ ਮੋਟਰਸਾਈਕਲ ਅਤੇ 500 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ।ਸ੍ਰੀ ਵਜੀਰ ਸਿੰਘ ਐਸ.ਪੀ.(ਆਈ), ਸਰਬਜੀਤ ਸਿੰਘ ਡੀ.ਐਸ.ਪੀ.(ਆਈ) ਨੇ ਜ਼ਿਲਾ...
ਬਾਘਾਪੁਰਾਣਾ ,30 ਜੂਨ (ਜਸ਼ਨ)- ਕਾਂਗਰਸ ਹਾਈ ਕਮਾਂਡ ਵੱਲੋਂ ਮਿਸ਼ਨ 2019 ਨੂੰ ਫਤਿਹ ਕਰਨ ਅਤੇ ਵਿਰੋਧੀਆਂ ਨੂੰ ਸ਼ਿਕੱਸਤ ਦੇਣ ਲਈ ਸ: ਕਮਲਜੀਤ ਸਿੰਘ ਬਰਾੜ ਸਪੋਕਸਮੈਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਅਤੇ ਇੰਚਾਰਜ ਲੋਕ ਸਭਾ ਹਲਕਾ ਲੁਧਿਆਣਾ ਨੂੰ ਲੁਧਿਆਣਾ ਦੇ ਨਾਲ-ਨਾਲ ਅੰਮਿ੍ਰਤਸਰ ਲੋਕ ਸਭਾ ਹਲਕੇ ਦਾ ਇੰਚਾਰਜ ਲਗਾਉਣ ’ਤੇ ਇਲਾਕੇ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਪੰਜਾਬ ਸ਼ੋਸਲ ਮੀਡੀਆ ਸੈੱਲ ਦੀ ਕਮਾਂਡ ਵੀ ਸ. ਕਮਲਜੀਤ ਸਿੰਘ ਬਰਾੜ ਦੇ ਹੱਥ ਦੇਣ ’ਤੇ ਵੀ ਉਹਨਾਂ ਦੇ...
ਚੰਡੀਗੜ੍ਹ,30 ਜੂਨ (ਪੱਤਰ ਪਰੇੇਰਕ): ਕਾਂਗਰਸ ਦੀਆਂ ਮਹਿਲਾ ਕਾਰਕੰੁਨਾਂ ਲਈ ‘ਮਹਿਲਾ ਸ਼ਕਤੀ ਪ੍ਰੌਜੈਕਟ’ ਅੱਜ ਮਹਿਲਾ ਕਾਂਗਰਸ ਰਾਸ਼ਟਰੀ ਪ੍ਧਾਨ ਸ਼੍ਰੀਮਤੀ ਸ਼ੁਸਮੀਤਾ ਦੇਵ ਦੇ ਨਿਰਦੇਸ਼ਾਂ ਅਨੁਸਾਰ ਅਤੇ ਪੰਜਾਬ ਦੀ ਪ੍ਧਾਨ ਮੈੈਡਮ ਮਮਤਾ ਦੱਤਾ ਦੀ ਅਗਵਾਈ ਹੇਠ ਰਾਹੁਲ ਗਾਂਧੀ ਅਤੇ ਮਹਿਲਾ ਕਾਂਗਰਸ ਰਾਸ਼ਟਰੀ ਪ੍ਧਾਨ ਸ਼੍ਰੀਮਤੀ ਸ਼ੁਸਮੀਤਾ ਦੇਵ ਦੇ ਨਿਰਦੇਸ਼ਾਂ ਅਨੁਸਾਰ ਚੰਡੀਗੜ੍ਹ ਵਿਖੇ ਇਕ ਮੀਟਿੰਗ ਦੌਰਾਨ ਲਾਂਚ ਕੀਤਾ ਗਿਆ । ਪ੍ਰੌਜੈਕਟ ਲਾਂਚ ਕਰਨ ਮੌਕੇ ਮੈੈਡਮ ਮਮਤਾ ਦੱਤਾ ਨੇ ਆਖਿਆ ਕਿ...
ਮੋਗਾ, 30 ਜੂਨ (ਜਸ਼ਨ)-ਟਰੱਕ ਚਾਲਕ ਦੂਸਰੇ ਪਤੀ ਵਲੋਂ ਆਪਣੀ ਨਰਸ ਤੇ ਬਾਸਕਟ ਬਾਲ ਦੀ ਨੈਸ਼ਨਲ ਖਿਡਾਰਣ ਪਤਨੀ ਨੂੰ ਨਸ਼ੇ ਦੀ ਦਲਦਲ ਵਿੱਚ ਅਜਿਹਾ ਸੁੱਟਿਆ ਕਿ ਉਹ ਚਾਹ ਕੇ ਵੀ ਇਸ ਦਲ ਦਲ ਤੋਂ ਬਾਹਰ ਨਹੀਂ ਨਿਕਲ ਸਕੀ, ਜਿਸ ਨੂੰ ਅੱਜ ਤਰਨਾ ਦਲ ਤੇ ਸਤਿਕਾਰ ਕਮੇਟੀ ਦੇ ਮੈਂਬਰਾਂ ਜ਼ਿਲਾ ਪੁਲਸ ਮੁੱਖੀ ਦੇ ਦਫਤਰ ਲਿਆਂਦਾ, ਤਾਂ ਜੋ ਸਮੁੱਚੀ ਦਾਸਤਾਨ ਜ਼ਿਲਾ ਪੁਲਸ ਮੁਖੀ ਮੋਗਾ ਦੇ ਧਿਆਨ ਵਿਚ ਲਿਆਂਦੀ ਜਾ ਸਕੇ। ਮਿਲੀ ਜਾਣਕਾਰੀ ਅਨੁਸਾਰ ਤਰਨਾ ਦਲ ਤੇ ਸਤਿਕਾਰ ਕਮੇਟੀ ਵਲੋਂ ਪੁਲਸ ਮੁੱਖੀ...
ਮੋਗਾ 30 ਜੂਨ:(ਜਸ਼ਨ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਰੰਭੇ ਗਏ ਨਿਵੇਕਲੇ ਪ੍ਰੋਜੈਕਟ ‘ਤੰਦਰੁਸਤ ਪੰਜਾਬ‘ ਤਹਿਤ ਜ਼ਿਲੇ ਦੇ ਲੋਕਾਂ ਨੂੰ ਸਾਫ਼ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਭਰਪੂਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਜੇਸ਼ ਤਿ੍ਰਪਾਠੀ ਨੇ ਦੱਸਿਆ ਕਿ ਜ਼ਿਲੇ ਦੇ 316 ਪਿੰਡਾਂ ਦੇ ਵਸਨੀਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸਹੂਲਤ ਮੁਹੱਈਆ ਕਰਵਾਈ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਜਲ ਸਪਲਾਈ ਸੇਵਾ...
ਚੰਡੀਗੜ, 30 ਜੂਨ : (ਪੱਤਰ ਪਰੇਰਕ)-ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਨੇ ਬਰਗਾੜੀ ਦੀ ਬੇਅਦਬੀ ਦੀ ਘਟਨਾ ਅਤੇ ਬਹਿਬਲ ਕਲਾਂ ਦੀ ਗੋਲੀਬਾਰੀ ਦੀ ਘਟਨਾ ਸਮੇਤ ਕੁਝ ਹੋਰ ਮਾਮਲਿਆਂ ਦੀ ਜਾਂਚ ਸਬੰਧੀ ਅੰਤਿਮ ਰਿਪੋਰਟ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪ ਦਿੱਤੀ ਹੈ। ਇਹ ਰਿਪੋਰਟ ਕਮਿਸ਼ਨ ਨੇ ਆਪਣੀ ਪੜਤਾਲ ਦੇ ਪਹਿਲੇ ਸੈੱਟ ਦੇ ਹਿੱਸੇ ਵਜੋਂ ਪੇਸ਼ ਕੀਤੀ ਹੈ। ਮੁੱਖ ਮੰਤਰੀ ਨੇ ਇਹ ਰਿਪੋਰਟ ਸੂਬੇ ਦੇ ਗ੍ਰਹਿ ਸਕੱਤਰ ਅਤੇ ਐਡਵੋਕੇਟ ਜਨਰਲ ਨੂੰ ਜਾਂਚ ਦਾ...
ਚੰਡੀਗੜ, 30 ਜੂਨ : (ਪੱਤਰ ਪਰੇਰਕ)- ਰਾਜਵਿਆਪੀ ਸ਼ੋਸ਼ਲ ਮੀਡੀਆ ਅਲਰਟ ਦੇ ਮੱਦੇਨਜ਼ਰ, ਪੰਜਾਬ ਪੁਲਿਸ ਨੇ ਹਾਲ ਹੀ ਵਿੱਚ ਪਟਿਆਲਾ ਵਿਖੇ ਪੈਟਰੋਲ ਪੰਪ ਲੁੱਟ ਅਤੇ ਦੋਹਰੇ ਕਤਲ ਕਾਂਡ ਹਾਦਸੇ ਦੇ ਮੁੱਖ ਦੋਸ਼ੀ ਨੂੰ ਗਿ੍ਰਫਤਾਰ ਕੀਤਾ ਹੈ। ਦੋਸ਼ੀ ਦੀ ਪਹਿਚਾਣ ਲਖਨਦੀਪ ਸਿੰਘ ਉਰਫ ਵਾਰਿਸ ਰੰਧਾਵਾ ਵਜੋਂ ਕੀਤੀ ਗਈ ਹੈ ਜਿਸਨੂੰ ਕਿ ਪਟਿਆਲਾ ਪੁਲਿਸ ਵੱਲੋਂ ਜਾਰੀ ਚੇਤਾਵਨੀ ਦੇ ਬਾਅਦ ਕਾਊਂਟਰ ਇੰਟੈਲੀਜੈਂਸ ਵਿੰਗ ਜਲੰਧਰ ਨੇ ਕਮਿਸ਼ਨਰੇਟ ਪੁਲਿਸ ਜਲੰਧਰ ਦੇ ਸਹਿਯੋਗ ਨਾਲ ਗਿ੍ਰਫਤਾਰ ਕੀਤਾ ਹੈ।...
ਮੋਗਾ,30 ਜੂਨ (ਜਸ਼ਨ)-ਆਈਲੈਟਸ, ਸਟੂਡੈਂਟ ਵੀਜ਼ਾ, ਵਿਜ਼ਟਰ ਵੀਜ਼ਾ ਲਈ ਦੁਨੀਆਂ ਭਰ ਵਿਚੋਂ ਨਾਮਣਾ ਖੱਟਣ ਵਾਲੀ ਸੰਸਥਾ ਮੈਕਰੋ ਗਲੋਬਲ ਮੋਗਾ ਤੋਂ ਕੈਨੇਡਾ ਦਾ ਓਪਨ ਵਰਕ ਪਰਮਿਟ ਵੀ ਅਪਲਾਈ ਕਰ ਸਕਦੇ ਹੋ। ਜੇਕਰ ਕਿਸੇ ਦਾ ਸਪਾੳੂਂਸ ਪਿਛਲੇ ਕੁਝ ਸਮੇਂ ਤੋਂ ਕੈਨੇਡਾ, ਆਸਟੇ੍ਰਲੀਆ ਤੇ ਨਿੳੂਜ਼ੀਲੈਂਡ ਸਟੂਡੈਂਟ ਵੀਜ਼ਾ ਤੇ ਹੈ ਤਾਂ ਉਹ ਅਪਲਾਈ ਕਰ ਸਕਦੇ ਹਨ। ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਸੰਸਥਾ ਨੇ ਗੁਰਪ੍ਰੀਤ ਸਿੰਘ ਧਾਲੀਵਾਲ ਵਾਸੀ ਬੱਧਨੀ ਕਲਾਂ ਦਾ ਓਪਨ ਵਰਕ...

Pages