News

ਨੱਥੂਵਾਲਾ ਗਰਬੀ,20 ਜੂਨ (ਜਸ਼ਨ)- ਧੰਨ ਧੰਨ ਸ਼੍ਰੋਮਣੀ ਸ਼ਹੀਦ ਬਾਬਾ ਲਾਲ ਸਿੰਘ ਜੀ ਖੋਸਾ ਜੀ ਦੀ ਯਾਦ ਵਿੱਚ ਸੁਸ਼ੋਭਿਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਸਲੀਣਾ ਦੇ ਮੁੱਖ ਸੇਵਾਦਾਰ ਪਰਮਹੰਸ ਸੰਤ ਗੁਰਜੰਟ ਸਿੰਘ ਜੀ ਦੀ ਯੋਗ ਅਗਵਾਈ ਵਿੱਚ ਪੰਚਮ ਪਾਤਸਾਹ ਸ਼੍ਰੀ ਗੁਰੁੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਜਿਸ ਦੌਰਾਨ ਦੋ ਸ਼੍ਰੀ ਆਖੰਡ ਪਾਠਾਂ ਦੇ ਭੋਗ ਪਾਏ ਗਏ।ਉਪਰੰਤ ਸੰਗਤਾਂ ਵੱਲੋਂ ਮੂਲਮੰਤਰ ਦੇ ਜਾਪ ਦੀਆਂ ਦੋ ਇਕੋਤਰੀਆਂ ਅਤੇ ਚੌਪਈ ਸਾਹਿਬ ਦੇ...
ਨੱਥੂਵਾਲਾ ਗਰਬੀ,20 ਜੂਨ (ਜਸ਼ਨ)-ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸ: ਸੁਖਪਾਲ ਸਿੰਘ ਖਹਿਰਾ ਨੇ ਪੰਜਾਬੀਆਂ ਦੇ ਹੱਕਾਂ ਦੀ ਗੱਲ ਕਰਕੇ ਕੋਈ ਗਲਤੀ ਨਹੀ ਕੀਤੀ,ਪਰ ਭਾਰਤ ਦੇ ਇਲੈਕਟ੍ਰੋਨਿਕ ਮੀਡੀਆ ਨੇ ਇਸ ਦਾ ਗਲਤ ਅਰਥ ਕੱਢਦੇ ਹੋਏ ਉਹਨਾਂ ਨੂੰ ਬਦਨਾਮ ਕਰਨ ਦੀ ਕੋਝੀ ਹਰਕਤ ਕੀਤੀ ਹੈ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮਨੁੱਖੀ ਅਧਿਕਾਰ ਕਮਿਸ਼ਨ ਅਤੇ ਲੋਕ ਇੰਨਸਾਫ ਪਾਰਟੀ ਸਵੀਡਨ ਦੀ ਪ੍ਰਧਾਨ ਡਾ: ਸੋਨੀਆ ਨੇ ਗੱਲ ਕਰਦੇ ਹੋਏ ਕੀਤਾ । ਉਹਨਾਂ ਕਿਹਾ ਕਿ...
ਮੋਗਾ 20 ਜੂਨ(ਜਸ਼ਨ)-ਅੰਤਰ-ਰਾਸ਼ਟਰੀ ਯੋਗਾ ਦਿਵਸ ਮਨਾਉਣ ਸਬੰਧੀ ਡਿਪਟੀ ਕਮਿਸ਼ਨਰ ਸ੍ਰ. ਦਿਲਰਾਜ ਸਿੰਘ ਵੱਲੋ 21 ਜੂਨ ਦਿਨ ਵੀਰਵਾਰ ਨੂੰ ਮਨਾਏ ਜਾ ਰਹੇ ਅੰਤਰਰਾਸ਼ਟਰੀ ਯੋਗਾ ਦਿਵਸ ਸਬੰਧੀ ਪੋਸਟਰ ਰਿਲੀਜ਼ ਕੀਤਾ ਗਿਆ। ਜਾਣਕਾਰੀ ਦਿੰਦਿਆਂ ਜਿਲਾ ਆਯੁਰਵੈਦਿਕ ਡਾ. ਸ਼ਸ਼ੀ ਭੂਸ਼ਨ ਅਤੇ ਡਾ. ਨਵਦੀਪ ਸਿੰਘ ਬਰਾੜ ਨੋਡਲ ਅਫਸਰ ਨੇ ਦੱਸਿਆ ਕਿ ਇਹ ਪ੍ਰੋਗਰਾਮ ਗੁਰੂ ਨਾਨਕ ਕਾਲਜ ਦੀ ਗਰਾਊਡ ਵਿੱਚ 21 ਜੂਨ ਨੂੰ ਸਵੇਰੇ 7 ਤੋ 8 ਵਜੇ ਤੱਕ ਮਨਾਇਆ ਜਾਵੇਗਾ, ਜਿਸ ਵਿੱਚ ਡਿਪਟੀ ਕਮਿਸ਼ਨਰ ਸ੍ਰ. ਦਿਲਰਾਜ...
ਮੋਗਾ 20 ਜੂਨ(ਜਸ਼ਨ)-ਪੰਜਾਬ ਸਰਕਾਰ ਵੱਲੋ ਆਰੰਭੇ ਗਏ ਮਿਸ਼ਨ ‘ਤੰਦਰੁਸਤ ਪੰਜਾਬ‘ ਤਹਿਤ ਪੁਲਿਸ ਪ੍ਰਸ਼ਾਸ਼ਨ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋ ਕੱਲ ਸਾਂਝੇ ਤੌਰ ‘ਤੇ ਵਾਹਨਾਂ ਦਾ ਆਵਾਜ਼ੀ ਪ੍ਰਦੂਸ਼ਣ ਰੋਕਣ ਲਈ ਲੋਹਾਰਾ ਚੌਕ ਵਿਖੇ ਨਾਕੇ ਲਗਾਏ ਗਏ। ਇਨਾਂ ਨਾਕਿਆਂ ‘ਤੇ ਇੰਚਾਰਜ ਟ੍ਰੈਫ਼ਿਕ ਪੁਲਿਸ ਮੋਗਾ ਸਹਾਇਕ ਸਬ-ਇੰਸਪੈਕਟਰ ਤਰਸੇਮ ਸਿੰਘ ਅਤੇ ਐਸ.ਡੀ.ਓ. ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਕੁਲਦੀਪ ਸਿੰਘ ਵੱਲੋ ਬੱਸਾਂ, ਟਰੱਕਾਂ, ਮੋਟਰ ਸਾਈਕਲਾਂ ਅਤੇ ਹੋਰ ਵਾਹਨਾਂ ਦੀ ਚੈਕਿੰਗ...
ਮੋਗਾ 20 ਜੂਨ(ਜਸ਼ਨ)-ਜ਼ਿਲੇ ਦੇ ਸਬੰਧਤ ਅਧਿਕਾਰੀ, ਐਮ.ਪੀ.ਲੈਡ ਸਕੀਮ ਤਹਿਤ ਵਿਕਾਸ ਕੰਮਾਂ ਲਈ ਜਾਰੀ ਕੀਤੇ ਫੰਡਾਂ ਦੀ ਉੱਚਿਤ ਵਰਤੋਂ ਨੂੰ ਯਕੀਨੀ ਬਣਾਉਣ ਅਤੇ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਨੂੰ ਮਿਥੇ ਸਮੇਂ ਵਿੱਚ ਮੁਕੰਮਲ ਕਰਨ ਲਈ ਕੰਮ ‘ਚ ਤੇਜ਼ੀ ਲਿਆਉਣ। ਇਹ ਹਦਾਇਤ ਸ੍ਰੀ ਰਾਜੇਸ਼ ਤਿ੍ਰਪਾਠੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਮੀਟਿੰਗ ਹਾਲ ਵਿਖੇ ਐਮ.ਪੀ ਲੈਡ ਸਕੀਮ ਦੀ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਬੰਧਤ ਕਾਰਜਕਾਰੀ ਏਜੰਸੀਆਂ ਦੇ ਅਧਿਕਾਰੀਆਂ ਨੂੰ ਕੀਤੀ। ਇਸ...
ਮੋਗਾ,(20 ਜੂਨ (ਜਸ਼ਨ)- ਕਿਸੇ ਵੀ ਉੱਚ ਆਹੁਦੇ ਦੀ ਭਰਤੀ ਲਈ ਸਿਆਸੀ ਰਸੂਖ ਲੋਕਤੰਤਰ ਲਈ ਖਤਰਨਾਕ ਹੈ । ਕੇਂਦਰ ਸਰਕਾਰ ਨੇ ਮਨ ਬਣਾਇਆ ਹੈ ਕਿ ਵੱਖ ਵੱਖ ਪ੍ਰਾਇਵੇਟ ਅਦਾਰਿਆਂ ਵਿੱਚ ਕੰਮ ਕਰਦੇ ਪ੍ਰਾਇਵੇਟ ਅਫਸਰਾਂ ਨੂੰ ਆਈ.ਏ.ਐਸ. ਰੈਂਕ ਦੇ ਕਰਮਚਾਰੀ ਬਣਾਇਆ ਜਾਵੇ ਜੋ ਕਿ ਸਰਾਸਰ ਗਲਤ ਹੈ ਕਿੳਂੁਕਿ ਇਸ ਨਾਲ ਇੱਕ ਤਾਂ ਇਹ ਕਰਮਚਾਰੀ ਆਪਣੇ ਤੋਂ ਸੀਨੀਅਰ ਕਰਮਚਾਰੀਆਂ ਨੂੰ ਸੁਪਰਸੀਡ ਕਰ ਸਕਦੇ ਹਨ ਦੂਸਰਾ ਇਨ੍ਹਾਂ ਕਰਮਚਾਰੀਆਂ ਦੀ ਨਿਯੁਕਤੀ ਵੀ ਥੋੜੇ ਸਮੇਂ ਲਈ ਹੋਵੇਗੀ। ਇਸ ਲਈ...
ਚੰਡੀਗੜ, 20 ਜੂਨ(ਪੱਤਰ ਪਰੇਰਕ)-ਸੂਬੇ ਦੀ ਉਚੇਰੀ ਸਿੱਖਿਆ ਪ੍ਰਣਾਲੀ ਵਿੱਚ ਵਿਆਪਕ ਪੱਧਰ ‘ਤੇ ਸੁਧਾਰ ਲਿਆਉਣ ਲਈ ਅਗਲੇ ਅਕਾਦਮਿਕ ਸੈਸ਼ਨ ਤੋਂ ਸਰਕਾਰੀ ਕਾਲਜਾਂ ਵਿੱਚ ਆਨਲਾਈਨ ਦਾਖਲੇ ਦੀ ਪ੍ਰਕਿ੍ਰਆ ਸ਼ੁਰੂ ਕੀਤੀ ਜਾਵੇਗੀ। ਸਰਕਾਰੀ ਕਾਲਜਾਂ ਵਿੱਚ ਸਿੱਖਿਆ ਦੇ ਮਿਆਰ ਦੀ ਸਮੀਖਿਆ ਕਰਨ ਲਈ ਹਰ ਕਾਲਜ ਵੱਲੋਂ ਅਕਾਦਮਿਕ ਤੇ ਹੋਰ ਗਤੀਵਿਧੀਆਂ ਸਬੰਧੀ ਮਹੀਨਾਵਾਰ ਰਿਪੋਰਟ ਪੇਸ਼ ਕਰਨਾ ਲਾਜ਼ਮੀ ਹੋਵੇਗਾ। ਇਹ ਫੈਸਲੇ ਸ੍ਰੀਮਤੀ ਰਜ਼ੀਆ ਸੁਲਤਾਨਾ, ਉਚੇਰੀ ਸਿੱਖਿਆ ਮੰਤਰੀ, ਪੰਜਾਬ ਦੀ ਪ੍ਰਧਾਨਗੀ...
ਚੰਡੀਗੜ, 20 ਜੂਨ(ਪੱਤਰ ਪਰੇਰਕ)-ਪੰਜਾਬ ਦੇ ਦਰਿਆਵਾਂ ਨੂੰ ਪ੍ਰਦੂਸ਼ਣ ਤੋਂ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਬਣਾਈ ਉੱਚ ਪੱਧਰੀ ਕਮੇਟੀ ਦੀ ਅੱਜ ਪਲੇਠੀ ਮੀਟਿੰਗ ਵਾਤਾਵਰਣ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਦੀ ਪ੍ਰਧਾਨਗੀ ਵਿੱਚ ਹੋਈ। ਮੀਟਿੰਗ ਦੌਰਾਨ ਦਰਿਆਵਾਂ ਤੇ ਹੋਰ ਕੁਦਰਤੀ ਜਲ ਸਰੋਤਾਂ ਨੂੰ ਸ਼ਹਿਰਾਂ ਦੇ ਸੀਵਰੇਜ ਤੇ ਸਨਅਤੀ ਪ੍ਰਦੂਸ਼ਣ ਤੋਂ ਮੁਕਤ ਕਰਨ ਉਤੇ ਚਰਚਾ ਹੋਈ। ਇਸ ਮੌਕੇ ਸ੍ਰੀ ਸੋਨੀ ਨੇ ਕਿਹਾ ਕਿ ਸ਼ਹਿਰਾਂ ਦਾ ਸੀਵਰੇਜ ਬਿਨਾਂ ਟਰੀਟ ਕੀਤਿਆਂ ਦਰਿਆਵਾਂ ਵਿੱਚ ਸੁੱਟਣ...
ਚੰਡੀਗੜ, 20 ਜੂਨ(ਪੱਤਰ ਪਰੇਰਕ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਪਾਸੋਂ ਜੂਨ, 1984 ਵਿੱਚ ਅਪਰੇਸ਼ਨ ਬਲਿੳੂ ਸਟਾਰ ਉਪਰੰਤ ਜੋਧਪੁਰ ਜੇਲ ਵਿੱਚ ਨਜ਼ਰਬੰਦ ਕੀਤੇ ਸਿੱਖਾਂ ਨੂੰ ਮੁਆਵਾਜ਼ਾ ਰਾਸ਼ੀ ਦੇਣ ਵਿਰੁੱਧ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਕੀਤੀ ਅਪੀਲ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ 4.5 ਕਰੋੜ ਰੁਪਏ ਦੇ ਮੁਆਵਜ਼ੇ ਦੀ ਅੱਧੀ ਰਾਸ਼ੀ ਦਾ ਭੁਗਤਾਨ ਬਿਨਾਂ ਕਿਸੇ ਦੇਰੀ ਤੋਂ ਕਰਨ...
ਚੰਡੀਗੜ, 20 ਜੂਨ:(ਪੱਤਰ ਪਰੇਰਕ)-ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਸ: ਕਾਹਨ ਸਿੰਘ ਪੰਨੂ ਨੇ ਅੱਜ ਕਿਸਾਨ ਭਵਨ ਵਿੱਚ ਪ੍ਰੋਗ੍ਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ਪੰਜਾਬ ਦੇ ਨੁਮਾਇੰਦਿਆਂ ਨਾਲ ਬੈਠਕ ਕੀਤੀ। ਇਸ ਬੈਠਕ ਵਿੱਚ ਦੁੱਧ ਤੇ ਦੁੱਧ ਤੋਂ ਬਨਣ ਵਾਲੇ ਉਤਪਾਦਾਂ ਵਿੱਚ ਮਿਲਾਵਟ ਨੂੰ ਰੋਕਣ ਤੇ ਇਸ ਨਾਲ ਨਿਪਟਨ ਲਈ ਚਰਚਾ ਕੀਤੀ ਗਈ। ਬੈਠਕ ਨੂੰ ਸੰਬੋਧਨ ਕਰਦਿਆਂ ਹੋਏ ਸ: ਪੰਨੂ ਨੇ ਕਿਹਾ ਕਿ ਦੁੱਧ ਤੇ ਦੁੱਧ ਉਤਪਾਦਾਂ ਵਿੱਚ ਮਿਲਾਵਟ ਸਿਰਫ ਸਿਹਤ ਨਾਲ ਖਿਲਵਾੜ ਹੀ ਨਹੀਂ...

Pages