News

ਕੋਟਕਪੂਰਾ, 16 ਜੂਨ (ਟਿੰਕੂ ਪਰਜਾਪਤੀ) :- ਸਥਾਨਕ ਘੁਮਹਾਰ ਵੈਲਫੇਅਰ ਸੁਸਾਇਟੀ ਦੀ ਮੀਟਿੰਗ ਸਭਾ ਦੇ ਪ੍ਰਧਾਨ ਚਿਰੰਜੀ ਲਾਲ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਬਰਾਦਰੀ ਨੂੰ ਆ ਰਹੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਸਭਾ ਦੇ ਪੈ੍ਰਸ ਸਕੱਤਰ ਟਿੰਕੂ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਘੁਮਹਾਰ ਵੈਲਫੇਅਰ ਸੁਸਾਇਟੀ ਦੀ ਮੀਟਿੰਗ 17 ਜੂਨ ਦਿਨ ਐਤਵਾਰ ਨੂੰ ਸ਼ਾਮ 5:00 ਵਜੇ ਮੁਕਤਸਰ ਰੋਡ ਸੁਰਗਾਪੁਰੀ ਪਰਜਾਪਤ ਧਰਮਸ਼ਾਲਾ ਵਿਖੇ ਰੱਖੀ ਗਈ ਹੈ।...
ਮੋਗਾ,16 ਜੂਨ (ਜਸ਼ਨ)- ਵਿਧਾਇਕ ਡਾ: ਹਰਜੋਤ ਕਮਲ ਨੇ ਅੱਜ ਮੋਗਾ ਵਿਖੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਅਤੇ ਆਖਿਆ ਕਿ ਸ਼੍ਰੀ ਗੁਰੂ ਅਰਜੁਨ ਦੇਵ ਜੀ ਮਾਨਤਾ ਦੇ ਸੱਚੇ ਸੇਵਕ ਅਤੇ ਧਰਮ ਦੇ ਰੱਖਿਅਕ ਸਨ ਅਤੇ ਉਹ ਹਮੇਸ਼ਾ ਸ਼ਾਂਤ ਚਿਤ ਹੋ ਕੇ ਸੰਗਤ ਦੀ ਸੇਵਾ ਵਿਚ ਲੀਨ ਰਹਿੰਦੇ ਸਨ । ਡਾ: ਕਮਲ ਨੇ ਆਖਿਆ ਕਿ ਸ਼੍ਰੀ ਗੁਰੂ ਅਰਜਨ ਦੇਵ ਜੀ ਸਿੱਖ ਧਰਮ ਦੇ ਪਹਿਲੇ ਸ਼ਹੀਦ ਹੋਏ ਤਾਂ ਹੀ ਗੁਰੂ ਜੀ ਨੂੰ ਸ਼ਹੀਦਾਂ ਦੇ ਸਰਤਾਜ਼ ਆਖਿਆ...
ਚੰਡੀਗੜ 16 ਜੂਨ (ਪੱਤਰ ਪਰੇਰਕ ) ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੱਦੇ ’ਤੇ ਝੋਨੇ ਲਈ ਬਿਜਲੀ-ਪੂਰਤੀ ਦੀ ਮੰਗ ਖਾਤਰ ਪਾਵਰਕਾਮ ਦਫ਼ਤਰਾਂ ਅੱਗੇ ਛੇ ਦਿਨਾਂ ਤੋਂ ਲਗਾਤਾਰ ਧਰਨੇ ਮਾਰੀ ਬੈਠੇ ਰੋਹ ’ਚ ਆਏ ਕਿਸਾਨਾ ਨੇ ਅੱਜ ਥਾਂ-ਥਾਂ ਸਰਕਾਰ ਦੀਆਂ ਅਰਥੀਆਂ ਫੂਕੀਆਂ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਂਕਰੀ ਕਲਾਂ ਵੱਲੋਂ ਇੱਥੇ ਜਾਰੀ ਕੀਤੇ ਸੂਬਾਈ ਪ੍ਰੈਸ ਰਿਲੀਜ਼ ਰਾਹੀਂ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਕਈ ਥਾਂਵਾਂ ’ਤੇ ਭਾਰੀ ਗਿਣਤੀ ’ਚ ਸ਼ਾਮਲ...
ਕੋਟਕਪੂਰਾ, 16 ਜੂਨ (ਟਿੰਕੂ ਪਰਜਾਪਤੀ) :- ‘ਮੁਕਤਸਰ ਰਾਈਡਰਜ਼’ ਸੰਸਥਾ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਆਮ ਲੋਕਾਂ ਨੂੰ ਵਾਤਾਵਰਣ ਅਤੇ ਸਿਹਤ ਦੀ ਸੰਭਾਲ ਲਈ ਜਾਗਰੂਕ ਕਰਨ ਵਾਸਤੇ ਉਪਰਾਲੇ ਕੀਤੇ ਜਾ ਰਹੇ ਹਨ। ਸੰਸਥਾ ਦੇ ਪ੍ਰਧਾਨ ਜਗਜੀਤ ਸਿੰਘ ਮਾਨ ਅਤੇ ਉਪ ਪ੍ਰਧਾਨ ਸੁਖਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਕੋਟਕਪੂਰੇ ਵਿਖੇ ਪੁੱਜੇ ਕਾਫਲੇ ਦਾ ਸਥਾਨਕ ਬੱਤੀਆਂ ਵਾਲੇ ਚੋਂਕ ’ਚ ਸ਼ਾਨਦਾਰ ਸੁਆਗਤ ਕਰਦਿਆਂ ਗੁਰਿੰਦਰ ਸਿੰਘ ਮਹਿੰਦੀਰੱਤਾ ਪ੍ਰਧਾਨ ਪੇੈ੍ਰਸ ਕਲੱਬ ਅਤੇ ਸ਼ਾਮ ਲਾਲ ਚਾਵਲਾ...
ਚੰਡੀਗੜ, 15 ਜੂਨ:(ਜਸ਼ਨ): ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਹੈ ਕਿ ਸੂਬਾ ਸਰਕਾਰ ਵਲੋਂ ਸ਼ੁਰੂ ਕੀਤਾ ਵਿਲੱਖਣ ਪੋਰਟਲ ਸੂਬੇ ਦੇ ਬੇਰੁਜ਼ਗਾਰ ਨੌਜਵਾਨ ਲਈ ਲਾਭਕਾਰੀ ਸਿੱਧ ਹੋ ਰਿਹਾ ਹੈ। ਇਸ ਪੋਰਟਲ ਰਾਹੀਂ ਬੇਰੁਜ਼ਗਾਰ ਨੌਜਵਾਨ ਆਨਲਾਈਨ ਰਜਿਸਟਰ ਹੋ ਸਕਦੇ ਹਨ ਤੇ ਰਜਿਸਟਰ ਹੋਣ ਮਗਰੋਂ ਉਹ ਆਪਣੀ ਪਸੰਦ ਦਾ ਰੁਜ਼ਗਾਰ ਖੁਦ ਲੱਭ ਸਕਦੇ ਹਨ।ਇਹ ਜਾਣਕਾਰੀ ਦਿੰਦਿਆਂ ਸ੍ਰੀ ਅਰੋੜਾ ਨੇ ਦੱਸਿਆ ਕਿ ਸੂਬਾ ਸਰਕਾਰ ਦੇ ‘ਘਰ-ਘਰ ਰੁਜ਼ਗਾਰ ਮਿਸ਼ਨ’ ਤਹਿਤ ਸੂਬੇ ਦੇ...
ਚੰਡੀਗੜ, 15 ਜੂਨ(ਜਸ਼ਨ)-‘‘ਵਾਤਾਵਾਰਣ ਤਬਦੀਲੀ ਆਉਣ ਵਾਲੀਆਂ ਪੀੜੀਆਂ ’ਤੇ ਬਹੁਤ ਮਾੜਾ ਅਸਰ ਪਾਵੇਗੀ, ਇਸ ਦੇ ਮਾੜੇ ਪ੍ਰਭਾਵਾਂ ਤੋਂ ਬਚਣ ਲਈ ਸਾਨੂੰ ਅਜੋਕੇ ਸਮੇਂ ਵਿੱਚ ਹੀ ਵਾਤਾਵਰਣ ਪ੍ਰਣਾਲੀ ਨੂੰ ਵਿਗੜਨ ਤੋਂ ਬਚਾਉਣਾ ਪਵੇਗਾ ਜਿਸ ਲਈ ਸਾਨੂੰ ਲਹਿਰ ਖੜੀ ਕਰਨੀ ਹੋਵੇਗੀ। ਇਹ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ।’’ ਇਹ ਗੱਲ ਸਥਾਨਕ ਸਰਕਾਰਾਂ ਅਤੇ ਸੱਭਿਆਚਾਰ ਤੇ ਸੈਰ ਸਪਾਟਾ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਇਥੇ ਚੰਡੀਗੜ ਵਿਖੇ ‘ਡਾਇਲਾਗ ਹਾਈਵੇਜ਼’ ਵੱਲੋਂ...
ਮੋਗਾ 15 ਜੂਨ(ਜਸ਼ਨ)- ਸਿਹਤ ਪ੍ਰਤੀ ਜਾਗਰੂਕ ਆਮ ਲੋਕ ਅਕਸਰ ਭੋਜਨ ਦੇ ਨਾਲ ਪਪੀਤਾ ਖਾਣ ਦਾ ਸ਼ੌਕ ਰੱਖਦੇ ਨੇ ਪਰ ਪਪੀਤੇ ਦੇ ਵਪਾਰੀ ਨਿੱਜੀ ਲਾਭ ਲਈ ਪਪੀਤੇ ਨੂੰ ਛੇਤੀ ਪਕਾਉਣ ਵਾਸਤੇ ਅਜਿਹੇ ਰਸਾਇਣ ਵਰਤਦੇ ਨੇ ਜਿਨਾਂ ਕਾਰਨ ਪਪੀਤਾ ਖਾਣ ਵਾਲੇ ਵਿਅਕਤੀਆਂ ਨੂੰ ਕੈਂਸਰ ਵਰਗੀਆਂ ਭਿਆਨਕ ਬੀਮਾਰੀਆਂ ਹੋਣ ਦਾ ਅੰਦੇਸ਼ਾ ਬਣਿਆ ਰਹਿੰਦਾ ਹੈ। ਇਸੇ ਕਰਕੇ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ‘ਮਿਸ਼ਨ ਤੰਦਰੁਸਤ ਪੰਜਾਬ‘ ਤਹਿਤ ਲੋਕਾਂ ਨੂੰ ਖਾਣਯੋਗ ਪਦਾਰਥਾਂ ਦੀ ਸੁਰੱਖਿਆ ਬਾਰੇ ਜਾਗਰੂਕ ਕਰਨ...
ਚੰਡੀਗੜ, 15 ਜੂਨ(ਪੱਤਰ ਪਰੇਰਕ)- ਪੰਜਾਬ ਦੇ ਸਿੱਖਿਆ ਮੰਤਰੀ ਵਲੋਂ ਸੂਬੇ ਦੇ ਸਕੂਲਾਂ ’ਚ ਸਿੱਖਿਆ ਸੁਧਾਰਾਂ ਸਬੰਧੀ ਮੰਗੀ ਗਈ ਰਿਪੋਰਟ ਕੱਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਪਿ੍ਰੰਸੀਪਲਾਂ ਨੇ ਸ੍ਰੀ ਓ.ਪੀ. ਸੋਨੀ ਨੂੰ ਸੌਂਪ ਦਿੱਤੀ। ਇੱਕ ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਸੋਨੀ ਨੇ ਪੰਜਾਬ ਦੇ ਉਨਾਂ ਸਕੂਲਾਂ ਦੇ ਪਿ੍ਰੰਸੀਪਲਾਂ ਨੂੰ ਸੁਝਾਅ ਦੇਣ ਬਾਰੇ ਲਈ ਕਿਹਾ ਸੀ ਜਿਨਾਂ ਦੇ ਪਿਛਲੇ ਸਾਲਾਂ ਦੇ ਨਤੀਜੇ ਸ਼ਤ-ਪ੍ਰਤਿਸ਼ਤ ਰਹੇ ਹਨ। ਇਸ ਕਵਾਇਦ...
ਚੰਡੀਗੜ, 15 ਜੂਨ(ਜਸ਼ਨ)-ਪਸ਼ੂ ਪਾਲਣ ਅਤੇ ਡੇਅਰੀ ਦੇ ਸਹਾਇਕ ਧੰਦੇ ਪ੍ਰਤੀ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵਲੋਂ ਛੇਤੀ ਹੀ ਤਰਨਤਾਰਨ ਜਿਲੇ ਦੇ ਬੂਹ ਪਿੰਡ ਵਿਖੇ ਕੌਮੀ ਪੱਧਰ ਦਾ ਮੱਝਾਂ ਦਾ ਖੋਜ ਕੇਂਦਰ ਸਥਾਪਿਤ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਵਿਭਾਗ ਦੇ ਮੰਤਰੀ ਸੀ ਬਲਬੀਰ ਸਿੰਘ ਸਿੱਧੂ ਨੇ ਦੱਸਿਅ ਕਿ ਪੰਜਾਬ ਸਰਕਾਰ ਵਲੋਂ ਪਹਿਲੇ ਬਜਟ ਵਿਚ ਪੱਟੀ ਵਿਖੇ ਅਜਿਹਾ ਮੱਝਾਂ ਦਾ ਖੋਜ ਕੇਂਦਰ ਸਥਾਪਿਤ 20 ਕਰੋੜ ਰੁਪਏ...
ਮੋਗਾ, 15 ਜੂਨ (ਜਸ਼ਨ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਮੋਦੀ ਸਰਕਾਰ ਦੀਆਂ ਮਾਰੂ ਨੀਤੀਆਂ ਅਤੇ ਤੇਲ ਕੀਮਤਾਂ ਦੇ ਲਗਾਤਾਰ ਵਾਧੇ ਖਿਲਾਫ਼ ਹੱਲਾ ਬੋਲ ਰੋਸ ਧਰਨਿਆਂ ਰਾਹੀ ਜਨ-ਜਨ ਨੂੰ ਜਾਗਰੂਕ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਮੋਗਾ ਹਲਕੇ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਵਲੋਂ ਰੋਸ਼ ਧਰਨਿਆਂ ਦੀ ਲੜੀ ਦੇ ਦੂਸਰੇ ਦਿਨ ਪਿੰਡ ਚੜਿੱਕ, ਚੜਿੱਕ ਕੋਠੇ ਪੱਤੀ, ਮੰਡੀਰਾ ਵਾਲਾ ਨਵਾਂ ਅਤੇ ਮੰਡੀਰਾ ਵਾਲਾ ਪੁਰਾਣਾ ਵਿਖੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਡਾ. ਹਰਜੋਤ ਕਮਲ ਨੇ ਮੋਦੀ...

Pages