News

ਫਤਿਹਗੜ੍ਹ ਪੰਜਤੂਰ,13 ਮਈ ( ਰਾਜਵਿੰਦਰ ਸਿੰਘ )-ਧਰਮਕੋਟ ਹਲਕੇ ਦੇ ਪਿੰਡ ਮੁੰਡੀ ਜਮਾਲ ਵਿਚ ਕਲ ਆਏ ਤੇਜ਼ ਤੁਫ਼ਾਨ ਕਾਰਨ ਪਿੰਡ ਦੇ ਸਰਪੰਚ ਤਰਸੇਮ ਸਿੰਘ ਭੈਲ ਦੇ ਘਰ ਬਣੇ ਤੂੜੀ ਵਾਲੇ ਸ਼ੈੱਡ ਨੂੰ ਅੱਗ ਲੱਗ ਗਈ ਜਿਸ ਵਿਚ ਪਈਆਂ ਤੂੜੀ ਦੀਆਂ 30 -40 ਟਰਾਲੀਆਂ ਅੱਗ ਨਾਲ ਸੜ ਕੇ ਸੁਆਹ ਹੋ ਗਈਆਂ। ਸਰਪੰਚ ਤਰਸੇਮ ਸਿੰਘ ਨੇ ‘ਸਡਾ ਮੋਗਾ ਡੌਟ ਕੌਮ’ ਨਿੳੂਜ਼ ਪੋਰਟਲ ਦੇ ਪ੍ਰਤੀਨਿੱਧ ਨੂੰ ਦੱਸਿਆ ਕਿ ਬਾਹਰ ਕਿਸੇ ਖੇਤ ਚ ਨਾੜ ਨੂੰ ਲਗਾਈ ਅੱਗ ਤੋਂ ਉੱਡ ਕੇ ਆਈਆਂ ਚੰਗਿਆੜੀਆਂ ਕਾਰਨ ਅੱਗ...
ਮੋਗਾ, 13 ਮਈ (ਜਸ਼ਨ)-ਪਾਥਵੇਅ ਗਲੋਬਲ ਸਕੂਲ ਕੋਟ ਈਸੇ ਖਾਂ ਜਿੱਥੇ ਪੜਾਈ ਪੱਖੋਂ ਬੁਲੰਦੀਆਂ ਛੂਹ ਰਿਹਾ ਹੈ, ਇਸ ਦੇ ਨਾਲ ਖੇਡਾਂ ਵਿਚ ਵੀ ਉਪਰ ਜਾ ਰਿਹਾ ਹੈ। ਇਸੇ ਸਕੂਲ ਦੇ ਵਿਦਿਆਰਥੀ ਗੁਰੂਰੀਤ ਸਿੰਘ ਸਰਾਂ ਨੇ ਸ਼ੂਟਿੰਗ ਮੁਕਾਬਲੇ ਵਿਚ ਜਿਲੇ ਪੱਧਰ ਤੇ ਫਸਟ ਆ ਕੇ ਵੱਡੀ ਪ੍ਰਾਪਤੀ ਕੀਤੀ ਹੈ। ਸਕੂਲ ਦੀ ਅਕੈਡਮੀ ਦੇ ਕੋਚ ਗੁਰਪ੍ਰੀਤ ਸਿੰਘ ਅਤੇ ਜਸਵਿੰਦਰ ਸਿੰਘ ਸਿੱਧੂ ਦੀ ਬਦੌਲਤ ਸ਼ੂਟਿੰਗ ਮੁਕਾਬਲੇ ਵਿਚੋਂ ਪਹਿਲਾ ਸਥਾਨ ਹਾਸਲ ਕਰਦਿਆਂ ਗੁਰੂਰੀਤ ਸਿੰਘ ਸਰਾਂ ਨੇ ਆਪਣੇ ਪਿਤਾ ਜਗਸੀਰ...
ਮੋਗਾ, 13 ਮਈ (ਜਸ਼ਨ)-ਪੰਜਾਬ ਸਰਕਾਰ ਨੇ ਬੱਚਿਆਂ ਦੀ ਪੜਾਈ ਲਈ ਇਤਿਹਾਸ ਨੂੰ ਜ਼ਰੂਰੀ ਨਹੀਂ ਰੱਖਿਆ। ਇਸ ਤੋਂ ਭਾਵ ਹੈ ਕਿ ਪੰਜਾਬ ਸਰਕਾਰ ਨੇ ਇਹ ਫੈਸਲਾ ਲੈ ਕੇ ਉਨਾਂ ਮਹਾਨ ਗੁਰੂਆਂ ਅਤੇ ਸੂਰਬੀਰਾਂ ਨੂੰ ਅੱਖੋਂ ਉਂਹਲੇ ਕਰਨ ਦੀ ਕੋਸ਼ਿਸ਼ ਕੀਤੀ ਹੈ, ਜਿਨਾਂ ਨੇ ਆਪਣੀਆਂ ਜਾਨਾਂ ਤੱਕ ਇਸ ਦੇਸ਼ ਲਈ ਵਾਰੀਆਂ ਅਤੇ ਆਪਣੇ ਪਰਿਵਾਰ ਤੱਕ ਸ਼ਹੀਦ ਕਰਵਾ ਦਿੱਤੇ। ਇਸ ਫੈਸਲੇ ਨਾਲ ਸਾਡੀ ਆਉਣ ਵਾਲੀ ਪੀੜੀ ਜਦੋਂ ਇਨਾਂ ਮਹਾਨ ਵਿਅਕਤੀਆਂ ਬਾਰੇ ਪੜ ਹੀ ਨਹੀਂ ਸਕਣਗੀਆਂ ਤਾਂ ਇਸ ਦੇਸ਼ ਦੀ ਸਿਰਜਣਾ...
ਮੋਗਾ,12 ਮਈ (ਜਸ਼ਨ): ਕੌਮੀ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਦੇ 295ਵੇਂ ਜਨਮ ਦਿਹਾੜੇ ਤੇ ਵਿਸ਼ਾਲ ਸਮਾਗਮ ਰਾਮਗੜੀਆ ਵੈਲਫੇਅਰ ਸੁਸਾਇਟੀ ਮੋਗਾ ਵੱਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਆਈ.ਟੀ.ਆਈ. ਵਿਸ਼ਵਕਰਮਾ ਭਵਨ, ਜੀ.ਟੀ. ਰੋਡ ਮੋਗਾ ਵਿਖੇ 20 ਮਈ ਦਿਨ ਐਤਵਾਰ ਨੂੰ ਹੋਣ ਵਾਲੇ ਇਸ ਸਮਾਗਮ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਆਖੰਡ ਪਾਠਾਂ ਦੇ ਭੋਗ ਪਾਏ ਜਾਣਗੇ। ਇਸ ਉਪਰੰਤ ਭਾਈ ਰਵਿੰਦਰ ਸਿੰਘ ਫਰੀਦਕੋਟ ਵਾਲੇ ਗੁਰਬਾਣੀ ਗਾਇਨ ਕਰਨਗੇ ਅਤੇ ਭਾਈ ਗੁਰਬਚਨ ਸਿੰਘ...
ਮੋਗਾ,12 ਮਈ (ਜਸ਼ਨ)-ਮਨੀਲਾ ਵਿਚ ਰੋਟੀ ਰੋਜ਼ੀ ਕਮਾਉਣ ਲਈ ਦੇਸੋਂ ਪ੍ਰਦੇਸ ਹੋਏ ਪੰਜਾਬੀਆਂ ਦੀ ਕਤਲੋਗਾਰਤ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ । ਮੋਗਾ ਜ਼ਿਲੇ ਦੇ ਕਈ ਨੌਜਵਾਨ ਬੀਤੇ ਸਮੇਂ ਵਿਚ ਮਨੀਲਾ ਦੇ ਲੁਟੇਰਿਆਂ ਦੀਆਂ ਗੋਲੀਆਂ ਦਾ ਸ਼ਿਕਾਰ ਹੋ ਚੁੱਕੇ ਹਨ ਤੇ ਹੁਣ ਮੋਗਾ ਜ਼ਿਲੇ ਦੇ ਪਿੰਡ ਝੰਡੇਆਣਾ ਦੇ ਵਸਨੀਕ 39 ਸਾਲਾ ਹਰਤੇਜ ਸਿੰਘ ਦੀ ਮਨੀਲਾ ‘ਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਬੀਤੇ ਕੱਲ ਭਾਰਤੀ ਸਮੇਂ ਅਨੁਸਾਰ ਸਵੇਰੇ 10 ਵਜੇ ਵਾਪਰੀ । ਮਿਲੀ...
ਗੁਰੂਸਰ ਸੁਧਾਰ/ਮੁੱਲਾਂਪੁਰ ਦਾਖਾ, 12 ਮਈ (ਕੁਲਦੀਪ ਲੋਹਟ) ਟੋਲ ਪਲਾਜਾ ਹਿੱਸੋਵਾਲ ਨੇੜਿਓ ਸ਼ਨੀਵਾਰ ਸਵੇਰੇ ਸਿਲਵਰ ਰੰਗ ਦੀ ਫੋਰਡ ਫੀਗੋ ਕਾਰ ‘ਚ ਨੌਜਵਾਨ ਮੁੰਡੇ ਦੀ ਲਾਸ਼ ਬਰਾਮਦ ਹੋਈ ਹੈ। ਮਿ੍ਰਤਕ ਦੀ ਪਛਾਣ ਜੀਵਨਜੋਤ ਸਿੰਘ ( 24 ਸਾਲ ) ਪੁੱਤਰ ਗੁਰਮੀਤ ਸਿੰਘ ਵਾਸੀ ਪੱਖੋਵਾਲ ਰੋਡ ਜਿਲਾ ਲੁਧਿਆਣਾ ਵੱਜੋਂ ਹੋਈ ਹੈ। ਥਾਣਾ ਸੁਧਾਰ ਦੀ ਪੁਲਿਸ ਨੇ ਮਿ੍ਰਤਕ ਨੌਜਵਾਨ ਜੀਤਵਜੋਤ ਸਿੰਘ ਦੀ ਲਾਸ਼ ਨੂੰ ਕਬਜੇ ਵਿਚ ਲੈ ਉਸ ਦੇ ਪਿਤਾ ਸਬ-ਇੰਸਪੈਕਟਰ ਗੁਰਮੀਤ ਸਿੰਘ ਪੁੱਤਰ ਮੱਘਰ ਸਿੰਘ...
ਚੰਡੀਗੜ੍ਹ, 12 ਮਈ (ਜਸ਼ਨ): ਪੰਜਾਬ ਸਰਕਾਰ ਨੇ ਅੱਜ 8 ਆਈ.ਏ.ਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀਆਂ ਤੁਰੰਤ ਪ੍ਰਭਾਵ ਨਾਲ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਸਤੀਸ਼ ਚੰਦਰਾ ਦੀ ਬਦਲੀ ਅਤੇ ਤਾਇਨਾਤੀ ਵਧੀਕ ਮੁੱਖ ਸਕੱਤਰ, ਸਿਹਤ ਅਤੇ ਪਰਿਵਾਰ ਭਲਾਈ ਅਤੇ ਨਾਲ ਹੀ ਵਧੀਕ ਮੁੱਖ ਸਕੱਤਰ, ਮੈਡੀਕਲ ਸਿੱਖਿਆ ਅਤੇ ਖੋਜ, ਸ੍ਰੀ ਮਨੀਕਾਂਤ ਪ੍ਰਸਾਦ ਸਿੰਘ ਦੀ ਵਧੀਕ ਮੁੱਖ ਸਕੱਤਰ-ਕਮ- ਵਿੱਤ ਕਮਿਸ਼ਨਰ, ਕਰ ਅਤੇ...
ਮੋਗਾ,12 ਮਈ (ਜਸ਼ਨ): ਸੰਤ ਬਾਬਾ ਹਜੂਰਾ ਸਿੰਘ ਜੀ ਦੀ ਰਹਿਨੁਮਾਈ ਹੇਠ ਲਗਾਤਾਰ ਬੁਲੰਦੀਆਂ ਨੂੰ ਛੋਹਣ ਵਾਲੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ (ਮੋਗਾ) ਦੀ ਹੋਣਹਾਰ ਵਿਦਿਆਰਥਣ ਅਮਨਦੀਪ ਕੌਰ, ਬੀ.ਏ. ਸਮੈਸਟਰ ਪੰਜਵਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਟੌਪਰ ਲਿਸਟ ਵਿੱਚ ਦੂਜਾ ਅਤੇ ਮੋਗਾ ਜਿਲ੍ਹੇ ਵਿੱਚ 87.25 ਫ਼ੀਸਦੀ ਅੰਕਾਂ ਨਾਲ ਪਹਿਲਾ ਸਥਾਨ ਹਾਸਿਲ ਕਰਕੇ ਕਾਲਜ ਦਾ ਨਾਮ ਰੁਸ਼ਨਾਇਆ ਹੈ। ਕਾਲਜ ਪਿ੍ਰੰਸੀਪਲ ਡਾ.ਸੁਖਵਿੰਦਰ ਕੌਰ ਨੇ ਜਾਣਕਾਰੀ...
ਚੰਡੀਗੜ੍ਹ, 12 ਮਈ:(ਜਸ਼ਨ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਾਹਕੋਟ ਜ਼ਿਮਨੀ ਚੋਣ ਲਈ ਨੀਮ ਫੌਜੀ ਬਲਾਂ ਦੀ ਤਾਇਨਾਤੀ ਦੇ ਸੁਝਾਅ ਦਾ ਸਵਾਗਤ ਕਰਦਿਆਂ ਆਖਿਆ ਕਿ ਇਸ ਨਾਲ ਵਿਰੋਧੀ ਧਿਰਾਂ ਖਾਸ ਕਰਕੇ ਅਕਾਲੀਆਂ ਨੂੰ ਚੋਣ ਵਿੱਚ ਆਪਣੀ ਸਪੱਸ਼ਟ ਹਾਰ ਹੋਣ ਦੇ ਮੱਦੇਨਜ਼ਰ ਸੂਬਾ ਸਰਕਾਰ ਦੀ ਦਖਲਅੰਦਾਜ਼ੀ ਦੇ ਦੋਸ਼ ਲਾਉਣ ਦਾ ਮੌਕਾ ਵੀ ਹਾਸਲ ਨਹੀਂ ਹੋਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਸ਼ੋਮਣੀ ਅਕਾਲੀ ਦਲ ਦੀ ਮੰਗ ਮੁਤਾਬਕ ਜ਼ਿਮਨੀ ਚੋਣ ਦੌਰਾਨ ਅਮਨ-ਸ਼ਾਂਤੀ ਨੂੰ...
ਕੋਟਈਸੇ ਖਾਂ,12 ਮਈ (ਜਸ਼ਨ)-ਸ੍ਰੀ ਹੇਮਕੁੰਟ ਸੀਨੀ ਸੰਕੈਡਰੀ ਸਕੂਲ ਕੋਟ-ਈਸੇ-ਖਾਂ ਵਿਖੇ ਇਹ ਹਫਤਾ ਮਾਂ ਦਿਵਸ ਨੂੰ ਸਮਰਪਿਤ ਕੀਤਾ ਗਿਆ । ਅੱਜ ਵਿਸ਼ੇਸ਼ ਅਸੈਂਬਲੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਗੁਰਸਾਜਨ ਸਿੰਘ,ਜਸ਼ਨਪ੍ਰੀਤ ਕੌਰ,ਧਰਮਿੰਦਰ ਸਿੰਘ,ਪ੍ਰਭਜੀਤ,ਰੱਜਤ,ਦਿਲਜੀਤ ਸਿੰਘ,ਦਿਲਪ੍ਰੀਤ ਸਿੰਘ,ਦਵਿੰਦਰ ਸਿੰਘ,ਕਿਰਨਦੀਪ ਕੌਰ,ਜਗਦੀਪ ਸਿੰਘ,ਅਵਨੀਸ਼,ਅਸ਼ਮੀਤਾ ਵੱਲੋਂ ਗੀਤ ਪੇਸ਼ ਕੀਤੇ।ਮਾਂ ਨੂੰ ਸਮਰਪਿਤ ਭਾਸ਼ਣ ਅਤੇ ਕਵਿਤਾਵਾਂ ਪੇਸ਼ ਕੀਤੀਆਂ । ਇਸ ਮੌਕੇ ਕਮਿਸਟਰੀ ਲੈਕਚਰਾਰ ਸੁਖਪਾਲ...

Pages