News

ਜੀਰਾ,26 ਅਪਰੈਲ (ਜਸ਼ਨ)-ਖੇਡ ਅਤੇ ਯੁਵਾ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਹਲਕਾ ਜੀਰਾ ਵਿਖੇ ਪਹੰੁਚ ਕੇ ਕਾਂਗਰਸੀ ਵਰਕਰਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਉਹਨਾਂ ਨਾਲ ਓ ਐੱਸ ਡੀ ਗੁਰਦੀਪ ਸਿੰਘ ਢਿੱਲੋਂ ਵੀ ਹਾਜ਼ਰ ਸਨ । ਇਸ ਮੌਕੇ ਅਨਵਰ ਹੂਸੈਨ ਜੀਰਾ ਸੈਕਟਰੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਯੋਗ ਅਗਵਾਈ ਹੇਠ ਸਾਰਜ ਸਿੰਘ ਜੀਰਾ ਚੇਅਰਮੈਨ ਪੰਜਾਬ ਇੰਟਕ ਕਾਂਗਰਸ ,ਜ਼ਿਲਾ ਮੋਗਾ ਤੋਂ ਪਰਮਿੰਦਰ ਕੌਰ ਸਹੋਤਾ ਪ੍ਰਧਾਨ ਮਹਿਲਾ ਵਿੰਗ ਕਾਂਗਰਸ ਕਮੇਟੀ (...
ਕੋਟ ਈਸੇ ਖਾਂ 26ਅਪ੍ਰੈਲ(ਖੇਤਪਾਲ ਸਿੰਘ) ਇਲਾਕੇ ਦੀ ਨਾਮੀ ਸੰਸਥਾਂ ਬਾਬਾ ਈਸਰ ਸਿੰਘ ਕਾਲਜ਼ ਗਗੜ੍ਹਾ ਦੇ ਵਿਦਿਆਰਥੀ ਦਾ ਕਾਲਜ਼ ਦੀ ਪਾਰਕਿੰਗ ਵਿੱਚੋਂ ਮੋਟਰ ਸਾਈਕਲ ਚੋਰੀ ਹੋਣ ਦੀ ਜਾਣਕਾਰੀ ਮਿਲੀ ਹੈ । 'ਸਾਡਾ ਮੋਗਾ ਡੌਟ ਕੌਮ' ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆ ਗੁਰਦੇਵ ਸਿੰਗ ਪੁੱਤਰ ਪਾਲਾ ਸਿੰਘ ਵਾਸੀ ਖੋਸਾ ਰਣਧੀਰ ਨੇ ਦੱਸਿਆ ਕਿ ਉਹਨਾ ਦਾ ਬੇਟਾ ਹਰ ਰੋਜ਼ ਦੀ ਤਰ੍ਹਾ ਕਾਲਜ਼ ਦੀ ਪਾਰਕਿੰਗ ਵਿੱਚ ਮੋਟਰ ਸਾਈਕਲ ਖੜ੍ਹਾ ਕਰਕੇ ਕਾਲਜ਼ ਅੰਦਰ ਗਿਆ ਅਤੇ ਵਾਪਸ ਜਾਣ ਵਾਸਤੇ ਬਾਹਰ ਆ ਕੇ...
ਨਿਹਾਲ ਸਿੰਘ ਵਾਲਾ , 26 ਅਪਰੈਲ (ਜਸ਼ਨ)-ਸਵਰਗਵਾਸੀ ਜਥੇਦਾਰ ਜੋਰਾ ਸਿੰਘ ਭਾਗੀਕੇ ਦੇ ਧਰਮਪਤਨੀ ਅਤੇ ਬੀਬੀ ਰਾਜਵਿੰਦਰ ਕੌਰ ਭਾਗੀਕੇ ਅਤੇ ਹਲਕਾ ਇੰਚਾਰਜ ਨਿਹਾਲ ਸਿੰਘ ਵਾਲਾ ਦੇ ਸੱਸ ਮਾਤਾ ਬਲਬੀਰ ਕੌਰ ਦਾ ਅੱਜ ਦਿਹਾਂਤ ਹੋ ਗਿਆ । ਅੱਜ ਅੰਤਿਮ ਸਸਕਾਰ ਮੌਕੇ ਹਲਕਾ ਧਰਮਕੋਟ ਤੋਂ ਵਿਧਾਇਕ ਕਾਕਾ ਸੁਖਜੀਤ ਸਿੰਘ ਲੋਹਗੜ , ਵਿਧਾਇਕ ਮਨਜੀਤ ਸਿੰਘ ਬਿਲਾਸਪੁਰ , ਪੰਜਾਬ ਕਾਂਗਰਸ ਦੇ ਸਕੱਤਰ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆ, ਸਾਬਕਾ ਵਿਧਾਇਕ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ , ਡਾ...
ਮੋਗਾ,26 ਅਪਰੈਲ (ਜਸ਼ਨ)-ਮੋਗਾ ਜਿਲੇ ਦੇ ਪਿੰਡ ਬਹੋਨਾ ਦੇ ਸਰਪੰਚ ਹਰਭਜਨ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ, ਜਦੋਂ ਉਨਾਂ ਦੀ ਮਾਤਾ ਸੁਰਜੀਤ ਕੌਰ ਬਹੋਨਾ ਦਾ ਬੀਤੀ ਸ਼ਾਮ ਦੇਹਾਂਤ ਹੋ ਗਿਆ। ਸਮਾਜ ਸੇਵੀ ਮਹਿੰਦਰਪਾਲ ਲੂੰਬਾ ਨੇ ‘ਸਾਡਾ ਮੋਗਾ ਡਾਟ ਕੌਮ’ ਨਿੳੂਜ਼ ਪੋਰਟਲ ਦੇ ਪ੍ਰਤੀਨਿਧ ਨੂੰ ਦੱਸਿਆ ਕਿ ਮਾਤਾ ਸੁਰਜੀਤ ਕੌਰ ਬਹੋਨਾ ਦਾ ਅੰਤਿਮ ਸੰਸਕਾਰ ਪਿੰਡ ਬਹੋਨਾ (ਜਿਲਾ ਮੋਗਾ) ਵਿਖੇ ਦੁਪਹਿਰ 27 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਦੁਪਹਿਰ 2 ਵਜੇ ਕੀਤਾ ਜਾਵੇਗਾ...
ਮੋਗਾ,26 ਅਪ੍ਰੈਲ (ਜਸ਼ਨ): ਲਿਖਾਰੀ ਸਭਾ ਮੋਗਾ ਵੱਲੋਂ ਮਾ. ਆਤਮਾ ਸਿੰਘ ਚੜਿੱਕ ਦੀ ਕਾਵਿ-ਪੁਸਤਕ ‘ਬੇਪਤੇ ਦਾ ਪਤਾ’ ਉਪਰ ਗੋਸ਼ਟੀ ਮਿਤੀ 29 ਅਪ੍ਰੈਲ ਦਿਨ ਐਤਵਾਰ ਨੂੰ ਬਾਅਦ ਦੁਪਹਿਰ 2 ਵਜੇ ਸਤੀਸ਼ ਲੂੰਬਾ ਭਵਨ ਨਛੱਤਰ ਸਿੰਘ ਧਾਲੀਵਾਲ ਹਾਲ ਮੋਗਾ ਵਿਖੇ ਆਯੋਜਿਤ ਕੀਤੀ ਜਾ ਰਹੀ ਹੈ। ਇਸ ਮੌਕੇ ਸੁਰਜੀਤ ਸਿੰਘ ਕਾਉਂਕੇ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਮੌਕੇ ਸਾਹਿਤਕਾਰ ਤੇ ਕਾਲਮ ਨਵੀਸ ਗੁਰਚਰਨ ਸਿੰਘ ਨੂਰਪੁਰ ਮੁੱਖ ਮਹਿਮਾਨ ਵਜੋਂ...
ਮੋਗਾ,26 ਅਪਰੈਲ (ਜਸ਼ਨ)-ਐਨ.ਆਰ.ਆਈ.ਦਲਜੀਤ ਸਿੰਘ ਚੀਮਾ ਕੈਨੇਡਾ ਨੇ ਸਰਕਾਰੀ ਪ੍ਰਾਇਮਰੀ ਸਕੂਲ ਬੁੱਘੀਪੁਰਾ ਦੇ ਵਿਦਿਆਰਥੀਆਂ ਲਈ 20 ਹਜ਼ਾਰ ਰੁਪਏ ਦੀ ਰਾਸ਼ੀ ਦਾਨ ਦਿੰਦਿਆਂ ਆਖਿਆ ਕਿ ਬੱਚੇ ਦੇਸ਼ ਦਾ ਭਵਿੱਖ ਹਨ, ਇਸ ਕਰਕੇ ਪ੍ਰਵਾਸੀ ਪੰਜਾਬੀਆਂ ਨੂੰ ਸਰਕਾਰੀ ਸਕੂਲਾਂ ਦੀ ਦਸ਼ਾ ’ਚ ਸੁਧਾਰ ਲਿਆਉਣ ਅਤੇ ਕਾਬਲ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਤੀ ਉਤਸ਼ਾਹਿਤ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਸਰਕਾਰੀ ਪ੍ਰਾਇਮਰੀ ਸਕੂਲ ਬੁੱਘੀਪੁਰਾ ਵਿਖੇ ਹੋਏ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਉਪ...
ਮੋਗਾ, 26 ਅਪ੍ਰੈਲ (ਜਸ਼ਨ): ਮੋਗਾ ਦੇ ਐਮ.ਐਲ.ਏ. ਡਾ: ਹਰਜੋਤ ਕਮਲ ਨੇ ਮੰਡੀ ਦੇ ਪ੍ਰਬੰਧਾਂ ਸਬੰਧੀ ਜ਼ਿਲਾ ਮੰਡੀ ਅਫ਼ਸਰ ਜਸਵੀਰ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਮੰਡੀ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਡਾ: ਹਰਜੋਤ ਨੇ ਕਿਹਾ ਕਿ ਮੰਡੀਆਂ ਵਿੱਚ ਕਿਸੇ ਵੀ ਕਿਸਾਨ ਨੂੰ ਕਿਸੇ ਤਰਾਂ ਦੀ ਸਮੱਸਿਆਂ ਨਾ ਆਵੇ ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਡਾ: ਹਰਜੋਤ ਨੇ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ ਨੂੰ ਮੰਡੀਆਂ ਵਿੱਚ ਕੋਈ ਪਰੇਸ਼ਾਨੀ ਹੋ...
ਚੰਡੀਗੜ, 26 ਅਪਰੈਲ(ਪੱਤਰ ਪਰੇਰਕ)-ਜੇਲ ਮੰਤਰੀ ਸ.ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੱਜ ਸੈਂਟਰਲ ਜੇਲ ਅੰਮਿ੍ਰਤਸਰ ਦੇ ਡੀ.ਐਸ.ਪੀ. ਸ੍ਰੀ ਬਲਵਿੰਦਰ ਸਿੰਘ ਅਤੇ ਹੈਡ ਵਾਰਡਨ ਸ੍ਰੀ ਭਗਵੰਤ ਸਿੰਘ ਨੂੰ ਸ਼ਾਨਦਾਰ ਕਾਰਗੁਜ਼ਾਰੀ ਨਿਭਾਉਣ ਬਦਲੇ ਪ੍ਰਸੰਸਾ ਪੱਤਰ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਏ.ਡੀ.ਜੀ.ਪੀ. ਜੇਲਾਂ ਸ੍ਰੀ ਇਕਬਾਲ ਪ੍ਰੀਤ ਸਿੰਘ ਸਹੋਤਾ ਵੀ ਹਾਜ਼ਰ ਸਨ। ਸ. ਰੰਧਾਵਾ ਨੇ ਦੱਸਿਆ ਕਿ ਬੀਤੇੇ ਦਿਨੀਂ ਦੋਵਾਂ ਅਧਿਕਾਰੀਆਂ ਵੱਲੋਂ ਮੁਸਤੈਦੀ ਨਾਲ ਡਿੳੂਟੀ ਨਿਭਾਉਂਦਿਆਂ...
ਮੋਗਾ 26 ਅਪ੍ਰੈਲ:(ਜਸ਼ਨ)- 1 ਮਈ 2018 ਤੋਂ ਖ਼ਸਰਾ (ਮੀਜ਼ਲਜ਼) ਅਤੇ ਹਲਕਾ ਖਸਰਾ (ਰੁਬੈਲਾ) ਨੂੰ ਖਤਮ ਕਰਨ ਲਈ ਚਲਾਈ ਜਾ ਰਹੀ ਰਾਸ਼ਟਰ ਵਿਆਪੀ ਮੁਹਿੰਮ ਤਹਿਤ ਜ਼ਿਲੇ ਭਰ ਵਿੱਚ ਇਸ ਮੁਹਿੰਮ ਨੂੰ ਸਫ਼ਲਤਾ ਪੂਰਵਿਕ ਨੇਪਰੇ ਚਾੜਨ ਲਈ ਹਰ ਸੰਭਵ ਯਤਨ ਕੀਤੇ ਜਾਣ, ਤਾਂ ਜੋ ਤਾਂ ਜੋ ਪੋਲੀਓ ਵਾਂਗ ਖਸਰੇ ਦੀ ਬਿਮਾਰੀ ਨੂੰ ਵੀ ਜੜ ਤੋਂ ਖਤਮ ਕੀਤਾ ਜਾ ਸਕੇ। ਇਹ ਹਦਾਇਤ ਡਿਪਟੀ ਕਮਿਸ਼ਨਰ ਮੋਗਾ ਸ. ਦਿਲਰਾਜ ਸਿੰਘ ਨੇ ਇਸ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਸਿਹਤ ਵਿਭਾਗ ਦੇ...
ਮੋਗਾ,26 ਅਪਰੈਲ (ਜਸ਼ਨ)- ਬੂਟਾ ਸਿੰਘ ਸੋਸਣ ਚੇਅਰਮੈਨ ਮਾਰਕੀਟ ਸੁਸਾਇਟੀ ਮੋਗਾ ਦੇ ਮਾਤਾ ਰੇਸ਼ਮ ਕੌਰ ਸੁਪਤਨੀ ਸ. ਜਿਉਣ ਸਿੰਘ ਬਰਾੜ ਸਾਬਕਾ ਮੈਂਬਰ ਪੰਚਾਇਤ ਪਿੰਡ ਸੋਸਣ 19 ਅਪਰੈਲ ਨੂੰ ਪ੍ਰਲੋਕ ਗਮਨ ਕਰ ਗਏ ਸਨ। ਉਨਾਂ ਦੀ ਆਤਮਿਕ ਸ਼ਾਂਤੀ ਲਈ ਪਾਠਾਂ ਦੇ ਭੋਗ ਪਿੰਡ ਸੋਸਣ ਵਿਖੇ 27 ਅਪ੍ਰੈਲ ਨੂੰ ਪਾਏ ਜਾਣਗੇ । ‘ਸਾਡਾ ਮੋਗਾ ਡੌਟ ਕੌਮ ’ ਨਿੳੂਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਬੂਟਾ ਸਿੰਘ ਦੌਲਤਪੁਰਾ ਮੈਂਬਰ ਜ਼ਿਲਾ ਪ੍ਰੀਸ਼ਦ ਨੇ ਦੱਸਿਆ ਕਿ ਮਾਤਾ ਰੇਸ਼ਮ ਕੌਰ ਨਮਿੱਤ ਅੰਤਿਮ ਅਰਦਾਸ...

Pages