News

ਮੋਗਾ, 6 ਅਪਰੈਲ (ਜਸਵੰਤ ਗਿੱਲ)-ਸੰਤ ਬਾਬਾ ਹਜੂਰਾ ਸਿੰਘ ਜੀ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ (ਮੋਗਾ) ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਅਜਿਹੀ ਮਿਲਣੀ ਪ੍ਰੋਗਰਾਮ ਦਾ ਮੰਤਵ ਵਿਦਿਆਰਥਣਾਂ ਦੀਆਂ ਵਿਦਿਅਕ ਵਰ੍ਹੇ 2017-18 ਦੌਰਾਨ ਅਕਾਦਮਿਕ ਸਿੱਖਿਅਕ ਅਤੇ ਸਹਿ-ਸਿੱਖਿਅਕ ਕਾਰਗੁਜ਼ਾਰੀ ਤੋਂ ਮਾਤਾ-ਪਿਤਾ ਨੂੰ ਜਾਣੂ ਕਰਵਾਉਣਾ ਸੀ। ਵਿਦਿਆਰਥਣਾਂ ਦੇ ਮਾਤਾ-ਪਿਤਾ ਵੱਲੋਂ ਵੀ ਇਸ ਮੀਟਿੰਗ ਪ੍ਰਤੀ ਭਰਵਾਂ ਹੰੁਗਾਰਾ ਮਿਲਿਆ।...
ਮੋਗਾ, 6 ਅਪ੍ਰੈਲ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਸਥਿਤ ਮਾਉਟ ਲਿਟਰਾ ਜ਼ੀ ਸਕੂਲ ਵਿਚ ਨਵੇਂ ਸੈਸ਼ਨ ਦੀ ਸ਼ੁਰੂਆਤ ਤੇ ਸਕੂਲ ਵਿਚ ਪ੍ਰਾਥਨਾ ਸਭਾ ਦੌਰਾਨ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਨੇ ਸ਼ਬਦ ਗਾਇਨ ਕਰਕੇ ਕੀਤੀ ਗਈ। ਇਸ ਮੌਕੇ ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਨਿਰਮਲ ਧਾਰੀ ਨੇ ਦੱਸਿਆ ਕਿ ਨਵੇਂ ਸੈਸ਼ਨ ਦੀ ਸ਼ੁਰੂਆਤ ਵਿਚ ਸਕੂਲ ਵਿਦਿਆਰਥੀਆਂ ’ਚ ਪਹਿਲੇ ਦਿਨ ਭਾਰੀ ਉਤਸ਼ਾਹ ਵੇਖਿਆ ਗਿਆ। ੳੂਹਨਾਂ ਦੱਸਿਆ ਕਿ...
ਫਿਰੋਜ਼ਪੁਰ,5 ਅਪਰੈਲ (ਪਕੰਜ ਕੁਮਾਰ)-ਭਾਰਤ ਦੀ ਪ੍ਰਸਿੱਧ ਸ਼ੂਟਰ ਅਤੇ ਅਰਜੁਨ ਐਵਾਰਡੀ ਅਵਨੀਤ ਕੌਰ ਵੱਲੋਂ ਵਿਵੇਕਾਨੰਦ ਵਰਲਡ ਸਕੂਲ ਵਿਖੇ ਨਵੇਂ ਸਥਾਪਿਤ ਕੀਤੇ ਇਨਡੋਰ ਸ਼ੂਟਿੰਗ ਰੇਂਜ ਦਾ ਰਸਮੀਂ ਉਦਘਾਟਨ ਕੀਤਾ । ਇਸ ਮੌਕੇ ਸ਼੍ਰੀਮਤੀ ਅਵਨੀਤ ਕੌਰ ਅਤੇ ਸ਼ੂਟਿੰਗ ਦੀ ਅੰਤਰਰਾਸ਼ਟਰੀ ਕੋਚ ਅਤੇ ਜੱਜ ਵੀਰਪਾਲ ਕੌਰ ਦੇ ਨਾਲ ਸਕੂਲ ਦੀ ਸ਼ੂਟਿੰਗ ਰੇਂਜ ਦਾ ਸ਼ੁੱਭ ਆਰੰਭ ਆਧੁਨਿਕ ਸਥਿਆਰਾਂ ਨਾਲ ਨਿਸ਼ਾਨਾ ਲਗਾਉਂਦਿਆਂ ਕੀਤਾ। ਇਸ ਮੌਕੇ ਸਕੂਲ ਦੀ ਮੁੱਖ ਸਰਪ੍ਰਸਤ ਸ਼੍ਰੀਮਤੀ ਪ੍ਰਭਾ ਭਾਸਕਰ ਦੀ...
ਮੋਗਾ,5 ਅਪਰੈਲ (ਜਸ਼ਨ)-ਮੋਗਾ ਜ਼ਿਲੇ ਦੇ ਨਜ਼ਦੀਕੀ ਪਿੰਡ ਲੰਢੇਕੇ ਵਿਖੇ ਸੰਤ ਬਾਬਾ ਸੂਰਤ ਸਿੰਘ ਅਤੇ ਸੰਤ ਬਾਬਾ ਰਾਮ ਸਿੰਘ ਦੀ ਪਵਿੱਤਰ ਯਾਦ ਵਿਚ ਦਸ਼ਮੇਸ਼ ਯੂਥ ਵੈਲਫੇਅਰ ਐਂਡ ਸਪੋਰਟਸ ਕਲੱਬ ਵੱਲੋਂ ਸਮੂਹ ਨਗਰ ਨਿਵਾਸੀਆਂ ਅਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ 18ਵਾਂ ਸਾਲਾਨਾ ਦੋ ਦਿਨਾ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ। ਇਸ ਮੌਕੇ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਬਰਾੜ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ । ਇਸ ਮੌਕੇ ਉਹਨਾਂ ਨਾਲ ਸਾਬਕਾ ਮਾਰਕੀਟ ਕਮੇਟੀ ਦੇ ਚੇਅਰਮੈਨ ਅਤੇ...
ਮੋਗਾ,5 ਅਪ੍ਰੈਲ (ਜਸ਼ਨ)-ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਮੋਗਾ ਦਵਿੰਦਰ ਸਿੰਘ ਲੋਟੇ ਵੱਲੋਂ ਜ਼ਿਲੇ ਮੋਗਾ ਦੇ ਵੱਖ-ਵੱਖ 20 ਕਾਲਜਾਂ ਵਿੱਚ ਚੱਲ ਰਹੀਆਂ ਰੈੱਡ ਰਿਬਨ ਕਲੱਬਾਂ ਦੀ ਮੀਟਿੰਗ ਕੀਤੀ ਗਈ, ਜਿਸ ਵਿੱਚ ਰੈੱਡ ਰਿਬਨ ਕਲੱਬਾਂ ਦੇ ਨੋਡਲ ਅਫ਼ਸਰਾਂ ਨੇ ਹਿੱਸਾ ਲਿਆ। ਦਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਮੀਟਿੰਗ ਵਿੱਚ ਰੈੱਡ ਰਿਬਨ ਕਲੱਬਾਂ ਵੱਲੋਂ ਸਾਲ 2017-18 ਦੌਰਾਨ ਕੀਤੀਆਂ ਗਤੀਵਿਧੀਆਂ ਜਿਵੇਂ ਕਿ ਨਸ਼ਾ ਮੁਕਤ ਦਿਵਸ, ਵਿਸ਼ਵ ਏਡਜ਼ ਦਿਵਸ, ਸਵੈ-ਇੱਛਾ...
ਫਿਰੋਜ਼ਪੁਰ ,5 ਅਪਰੈਲ (ਪੰਕਜ ਕੁਮਾਰ )-ਫਿਰੋਜ਼ਪੁਰ ਛਾਉਣੀ ਦੀ ਦਾਣਾ ਮੰਡੀ ਵਿਖੇ ਖੇਤੀਬਾਡੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਸਾਉਣੀ 2018 ਦੀਆ ਫਸਲਾਂ ਸੰਬੰਧੀ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ ਇਸ ਕੈਂਪ ਵਿਚ ਜਿਲੇ ਭਰ ਤੋਂ ਭਾਰੀ ਗਿਣਤੀ ਵਿਖੇ ਆਏ ਕਿਸਾਨਾਂ ਨੇ ਭਾਗ ਲਿਆ । ਜ਼ਿਲਾ ਪੱਧਰੀ ਕਿਸਾਨ ਸਿਖਲਾਈ ਕੈਂਪ ’ਚ ਸ੍ਰ. ਪਰਮਿੰਦਰ ਸਿੰਘ ਪਿੰਕੀ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ।...
ਮੋਗਾ, 5 ਅਪਰੈਲ (ਜਸ਼ਨ)- ਮੋਦੀ ਸਰਕਾਰ ਨੇ ਦਲਿਤਾਂ ਲਈ ਵਜ਼ੀਰਾ ਰਾਸ਼ੀ ਘਟਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪੋਸਟ ਮੈਟਿ੍ਰਕ ਸਕਾਰਲਸ਼ਿਪ ਸਕੀਮ ਲਈ ਰੱਖੀ ਰਾਸ਼ੀ ਵਿਚ 10 ਪ੍ਰੀਸ਼ਤ ਬਜਟ ਘਟਾ ਕੇ ਦਲਿਤ ਵਰਗ ਦੇ ਹਿੱਤਾਂ ਨੂੰ ਅੱਖੋ ਪਰੋਖੇ ਕੀਤਾ ਹੈ, ਜੋ ਕਿ ਸਦੀਆਂ ਤੋਂ ਦੱਬੇ ਕੁਚਲੇ ਵਰਗਾਂ ਦੇ ਸਿੱਖਿਆ ਹਾਸਲ ਕਰ ਰਹੇ ਬੱਚਿਆਂ ਨਾਲ ਘੋਰ ਅਨਿਆਂ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮੋਗਾ ਕਾਂਗਰਸ ਦੇ ਜ਼ਿਲਾ ਪ੍ਰਧਾਨ ਕਰਨਲ ਬਾਬੂ ਸਿੰਘ ਨੇ...
ਮੋਗਾ, 5 ਅਪਰੈਲ (ਜਸ਼ਨ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਜ਼ਿਲਾ ਇਕਾਈ ਦੇ ਸ਼ਹਿਰੀ ਪ੍ਰਧਾਨ ਵਿਨੋਦ ਬਾਂਸਲ ਦਾ ਆਖਣਾ ਏ ਕਿ ਇਕ ਸਾਲ ਵਿਚ 1 ਲੱਖ ਕਿਸਾਨਾਂ ਨੂੰ 457 ਕਰੋੜ ਰੁਪਏ ਦੀ ਕਰਜ਼ਾ ਰਾਹਤ ਦੇ ਕੇ ਕੈਪਟਨ ਅਮਰਿੰਦਰ ਸਿੰਘ ਨੇ ਕਹਿਣੀ ਅਤੇ ਕਰਨੀ ਦੇ ਪੂਰੇ ਲੋਕ ਆਗੂ ਹੋਣ ਦਾ ਸਬੂਤ ਦਿੱਤਾ ਹੈ। ਸ਼ਹਿਰੀ ਪ੍ਰਧਾਨ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਅਕਾਲੀ ਭਾਜਪਾ ਰਾਜ ਦੀਆਂ ਅਣਗਹਿਲੀਆਂ ਕਾਰਨ ਆਰਥਿਕ ਤੌਰ ਤੇ ਡਾਵਾਂਡੋਲ ਪੰਜਾਬ ਦੀ...
ਮੋਗਾ,5 ਅਪਰੈਲ (ਜਸ਼ਨ)-ਵੈਕਟਰ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਜਿਵੇਂ ਮਲੇਰੀਆ, ਡੇਂਗੂ, ਚਿਕਨਗੁਨੀਆ, ਸਵਾਈਨ ਫਲੂ ਅਤੇ ਦੂਸ਼ਿਤ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਦਸਤ, ਉਲਟੀਆਂ, ਹੈਜਾ, ਪੀਲੀਆ ਆਦਿ ਹਰ ਸਾਲ ਲੋਕਾਂ ਦਾ ਵੱਡੀ ਪੱਧਰ ਤੇ ਆਰਥਿਕ ਅਤੇ ਸ਼ਰੀਰਕ ਨੁਕਸਾਨ ਕਰਦੀਆਂ ਹਨ । ਇਹਨਾਂ ਦੀ ਮੁੱਖ ਵਜਾ ਲੋਕਾਂ ਵਿੱਚ ਇਹਨਾਂ ਬਿਮਾਰੀਆਂ ਦੇ ਫੈਲਣ ਦੇ ਢੰਗਾਂ, ਰੋਕਥਾਮ ਅਤੇ ਇਲਾਜ ਸਬੰਧੀ ਜਾਣਕਾਰੀ ਨਾ ਹੋਣਾ ਹੈ। ਜੇਕਰ ਅਸੀਂ ਲੋਕਾਂ ਦੇ ਜਾਗਰੂਕਤਾ ਪੱਧਰ ਨੂੰ...
ਮੋਗਾ,5 ਅਪਰੈਲ(ਜਸ਼ਨ/ਹਰਵਿੰਦਰ ਸਿੰਘ ਬੱਬੂ)-ਮੋਗਾ ਪੁਲਿਸ ਨੇ ਜਾਅਲੀ ਕਰੰਸੀ ਬਣਾਉਣ ਦੇ ਦੋਸ਼ਾਂ ਵਿਚ ਤਿੰਨ ਸਕੇ ਭਰਾਵਾਂ ਨੂੰ 40 ਹਜ਼ਾਰ ਰੁਪਏ ਦੀ ਜਾਲੀ ਕਰੰਸੀ ਸਮੇਤ ਗਿ੍ਰਫਤਾਰ ਕਰ ਲਿਆ । ਅੱਜ ਪ੍ਰੈਸ ਕਾਨਫਰੰਸ ਦੌਰਾਨ ਡੀ ਐੱਸ ਪੀ ਇੰਟੈਲੀਜੈਂਸ ਸਰਬਜੀਤ ਸਿੰਘ ਬਾਹੀਆ ਨੇ ਦੱਸਿਆ ਕਿ ਮੁਖਬਰੀ ਦੇ ਆਧਾਰ ’ਤੇ ਸੀ ਆਈ ਏ ਸਟਾਫ਼ ਮੋਗਾ ਨੇ ਬੀਤੇ ਕੱਲ ਪਿੰਡ ਰਣੀਆ ਦੇ ਲਖਵਿੰਦਰ ਸਿੰਘ ਲੱਖਾ , ਕੁਲਬੀਰ ਸਿੰਘ ਅਤੇ ਜਸਵਿੰਦਰ ਸਿੰਘ ਜੱਸਾ ਨੂੰ ਦੋ ਪਹੀਆ ਵਾਹਨ ’ਤੇ ਸਵਾਰ ਹੋ ਕੇ ਬੁੱਟਰ...

Pages