News

ਮੋਗਾ 5 ਅਪਰੈਲ (ਜਸ਼ਨ):ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਕੀਤੀਆਂ ਗਈਆਂ ਪਦਉੁਨਤੀਆਂ ਅਨੁਸਾਰ ਸਿਵਲ ਸਰਜਨ ਮੋਗਾ ਡਾ: ਸ਼ੁਸੀਲ ਜੈਨ ਦੀ ਅਗਵਾਈ ਅਤੇ ਦਿਸ਼ਾ ਨਿਰਦੇਸ਼ਾ ਮੁਤਾਬਿਕ ਡਾ: ਇੰਦਰਵੀਰ ਸਿੰਘ ਗਿੱਲ ਨੇ ਅੱਜ ਜ਼ਿਲ੍ਹਾ ਸਿਹਤ ਅਫਸਰ ਮੋਗਾ ਵਜੋਂ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਡਾ: ਗਗਨਦੀਪ ਸਿੰਘ ਸਿਵਲ ਹਸਪਤਾਲ ਮੋਗਾ, ਅੰਮਿ੍ਰਤ ਸ਼ਰਮਾ ਮੀਡੀਆ ਵਿੰਗ, ਸੁਖਦੇਵ ਰਾਮ ਅਤੇ ਕਰਨਵੀਰ ਗਰੋਵਰ ਅਤੇ ਹੋਰ ਸਟਾਫ ਵੀ...
ਮੋਗਾ,5ਅਪ੍ਰੈਲ (ਜਸ਼ਨ) -ਆਈ.ਐਸ.ਐਫ. ਕਾਲਜ ਆਫ ਫਾਰਮੇਸੀ ਮੋਗਾ ਨੇ ਐਮਐਚਆਰਡੀ ਵੱਲੋਂ ਜਾਰੀ ਕੀਤੀ ਗਈ ਐਨਆਈਆਰਐਫ ਰੈਕਿੰਗ 2018 ਵਿਚ ਦੇਸ਼ ਭਰ ਵਿਚੋਂ 17 ਵਾਂ ਸਥਾਨ ਹਾਸਲ ਕੀਤਾ। ਇਸਦੇ ਨਾਲ ਹੀ ਰਿਸਰਚ ਵਿਚ ਦੇਸ਼ ਵਿਚ 6 ਵਾਂ ਸਥਾਨ ਹਾਸਲ ਕਰ ਪੰਜਾਬ ਸੂਬੇ ਦਾ ਨਾਂਅ ਰੋਸ਼ਨ ਕੀਤਾ। ਸੰਸਥਾ ਦੇ ਡਾਇਰੈਕਟਰ ਡਾ. ਜੀ.ਡੀ. ਗੁਪਤਾ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਸਾਲ ਦੇਸ਼ ਦੀਆ ਪ੍ਰਮੁੱਖ ਯੂਨੀਵਰਸਿਟੀਆ, ਇੰਸਟੀਚਉਟ, ਕਾਲਜਾਂ ਨੇ...
ਮੋਗਾ,4 ਅਪ੍ਰੈਲ (ਜਸ਼ਨ) : ਜ਼ਿਲਾ ਮੋਗਾ ਦੇ ਸਮੂਹ ਪੰਚਾਇਤ ਸੰਮਤੀ ਜ਼ਿਲਾ ਪ੍ਰੀਸ਼ਦ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਬਲਾਕ ਬੀ.ਡੀ.ਪੀ.ਓ. ਮੋਗਾ ਦਫ਼ਤਰ ਵਿਖੇ ਧਰਨਾ ਦਿੱਤਾ। ਜਿਸ ਵਿਚ ਜ਼ਿਲੇ ਦੇ ਸਮੂਹ 5 ਬਲਾਕਾਂ ਦੇ ਮੁਲਾਜ਼ਮ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ। ਆਗੂਆਂ ਨੇ ਮੰਗ ਕੀਤੀ ਕਿ ਸਾਰੇ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਕਰਮਚਾਰੀਆਂ ਦੀ ਤਨਖ਼ਾਹ ਸਿੱਧੀ ਖ਼ਜ਼ਾਨਾ ਦਫ਼ਤਰਾਂ ’ਚੋਂ ਕੀਤੀ ਜਾਵੇ, ਪੁਰਾਣੀ ਪੈਨਸ਼ਨ ਸਕੀਮ ਚਾਲੂ ਕੀਤੀ ਜਾਵੇ, ਸੰਮਤੀ ਦਾ ਖਾਤਾ ਪੰਚਾਇਤ ਅਫ਼ਸਰ...
ਮੋਗਾ 4 ਅਪ੍ਰੈਲ:(ਜਸ਼ਨ)ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਿਆਪਕ ਉਪਰਾਲੇ ਕਰਦਿਆਂ ਜਿੱਥੇ ਸਿਹਤ ਦੇ ਖੇਤਰ ਵਿੱਚ ਮਹੱਤਵਪੂਰਣ ਭਲਾਈ ਸਕੀਮਾਂ ਨੂੰ ਸਫ਼ਲਤਾ ਨਾਲ ਲਾਗੂ ਕੀਤਾ ਜਾ ਰਿਹਾ ਹੈ, ਉਥੇ ਪਿੰਡਾਂ ਦੇ ਲੋਕਾਂ ਨੂੰ ਉਨਾਂ ਦੇ ਘਰਾਂ ਦੇ ਨਜ਼ਦੀਕ ਹੀ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ. ਦਿਲਰਾਜ...
ਬਰਗਾੜੀ 4 ਅਪ੍ਰੈਲ (ਮਨਪ੍ਰੀਤ ਸਿੰਘ ਬਰਗਾੜੀ/ ਸਤਨਾਮ ਬੁਰਜ ਹਰੀਕਾ) ਪਿੰਡ ਬਹਿਬਲ ਕਲਾਂ ਵਿਖੇ ਸੀਨੀਅਰ ਕਾਂਗਰਸੀ ਆਗੂ ਅਤੇ ਜੱਟ ਮਹਾਂਸਭਾ ਪੰਜਾਬ ਦੇ ਜਰਨਲ ਸਕੱਤਰ ਮਨਪ੍ਰੀਤ ਸਿੰਘ ਸੇਖੋਂ ਦੀ ਅਗਵਾਈ ਹੇਠ ਵਾਤਾਵਰਣ ਦੀ ਸ਼ੁੱਧਤਾ ਨੂੰ ਕਾਇਮ ਰੱਖਣ ਲਈ ਪਿੰਡ ਦੀਆਂ ਸਾਂਝੀਆਂ ਥਾਂਵਾਂ ਜਿਵੇਂ ਜ਼ਲਘਰ, ਸ਼ਮਸ਼ਾਨ ਘਾਟ ਆਦਿ ਥਾਂਵਾਂ ਤੇ 500 ਦੇ ਕਰੀਬ ਪੌਦੇ ਲਾਏ ਗਏ। ਉਹਨਾਂ ਦੇ ਇਸ ਉਪਰਾਲੇ ਦੀ ਵਾਤਾਵਰਣ ਪ੍ਰੇਮੀਆਂ ਨੇ ਸ਼ਲਾਘਾਂ ਕਰਦਿਆਂ ਕਿਹਾ ਕਿ ਵੱਧ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ...
ਬਰਗਾੜੀ 4 ਅਪ੍ਰੈਲ (ਮਨਪ੍ਰੀਤ ਸਿੰਘ ਬਰਗਾੜੀ/ ਸਤਨਾਮ ਬੁਰਜ ਹਰੀਕਾ) ਪੰਜਾਬੀ ਸਾਹਿਤ ਸਭਾ ਬਰਗਾੜੀ ਵੱਲੋਂ ਸਭਾ ਦੇ ਪ੍ਰਧਾਨ ਸਤਨਾਮ ਬੁਰਜ ਹਰੀਕਾ ਅਤੇ ਮਨਪ੍ਰੀਤ ਸਿੰਘ ਬਰਗਾੜੀ ਦੀ ਅਗਵਾਈ ਹੇਠ ਸਮਾਗਮ ਦਸ਼ਮੇਸ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਵਿਖੇ ਕਰਵਾਇਆਂ ਗਿਆ। ਇਸ ਸਮਾਗਮ ਵਿੱਚ ਵੱਡੀ ਗਿਣਤੀ ’ਚ ਸਾਹਿਤਕਾਰਾਂ ਅਤੇ ਕਵੀਆਂ ਨੇ ਭਾਗ ਲਿਆ ਅਤੇ ਪੰਜਾਬ ‘ਚ ਹੀ ਪੰਜਾਬੀ ਮਾਂ ਬੋਲੀ ਨਾਲ ਕੀਤੇ ਜਾ ਰਹੇ ਵਿਤਕਰੇ ਸਬੰਧੀ ਗੰਭੀਰ ਵਿਚਾਰਾਂ ਕੀਤੀਆਂ । ਇਸ ਸਮੇਂ ਬੋਲਦਿਆਂ...
ਮੋਗਾ,4 ਅਪਰੈਲ (ਜਸ਼ਨ)-ਜ਼ਿਲੇ ਦੇ ਇਤਿਹਾਸਿਕ ਨਗਰ ਡਰੋਲੀ ਭਾਈ ਦੇ ਗੁਰਦੁਆਰਾ ਗੁਰੂ ਕੇ ਮਹਿਲ ਅਟਾਰੀ ਸਾਹਿਬ ਪਾਤਸ਼ਾਹੀ ਛੇਵੀਂ, ਸੱਤਵੀਂ, ਨੌਂਵੀਂ ਵਿਖੇ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550 ਸਾਲਾ ਪ੍ਰਕਾਸ਼ ਪੁਰਬ ਤੇ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਹੋਇਆ। ਧੰਨ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਮਹਾਰਾਜ ਦੀ ਛਤਰ ਛਾਇਆ ਅਤੇ ਕਾਰ ਸੇਵਾ ਸੰਸਥਾ ਬੀੜ ਸਾਹਿਬ ਸੰਤ ਬਾਬਾ ਖੜਕ ਸਿੰਘ, ਸ਼ਹੀਦ ਸੰਤ ਬਾਬਾ...
ਮੋਗਾ,2 ਅਪ੍ਰੈਲ (ਜਸ਼ਨ) : ਗੁਰੂ ਗਰੰਥ ਸਾਹਿਬ ਸਤਿਕਾਰ ਕਮੇਟੀ ਪਿੰਡ ਮਹੇਸਰੀ ਵੱਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮੋਗਾ ਅਤੇ ਰੂਰਲ ਐਨ.ਜੀ.ਓ. ਮੋਗਾ ਦੇ ਸਹਿਯੋਗ ਨਾਲ ਗੁਰਦੁਆਰਾ ਸ਼੍ੀ ਅਕਾਲਸਰ ਸਾਹਿਬ ਪਿੰਡ ਮਹੇਸਰੀ ਵਿਖੇ ਮੁਫਤ ਮੈਡੀਕਲ ਚੈਕਅੱਪ ਕੈਂਪ ਅਤੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸਿਹਤ ਵਿਭਾਗ ਮੋਗਾ ਅਤੇ ਜਿਲਾ ਪ੍ੀਸ਼ਦ ਮੋਗਾ ਵੱਲੋਂ ਡਾ. ਸੰਜੀਵ ਕੁਮਾਰ ਗਾਬਾ, ਡਾ. ਪੂਨਮ ਮਿੱਤਲ ਅਤੇ ਡਾ. ਪੂਜਾ ਕੱਕੜ ਵੱਲੋਂ ਵੱਖ ਵੱਖ ਬਿਮਾਰੀਆਂ ਦੇ 413...
ਮੋਗਾ,4 ਅਪਰੈਲ (ਜਸ਼ਨ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਛੋਟੇ ਅਤੇ ਮੱਧ ਵਰਗੀ ਕਿਸਾਨਾਂ ਤੋਂ ਬੈਂਕਾਂ ਵੱਲੋਂ ਕਰਜ਼ਾ ਵਸੂਲੀ ਲਈ 8 ਮਈ ਤੱਕ ਰੋਕ ਲਗਾ ਦਿੱਤੀ ਹੈ। ਮਾਣਯੋਗ ਜੱਜਾਂ ਏ.ਕੇ. ਮਿੱਤਲ ਅਤੇ ਐਸ. ਗਰੇਵਾਲ ਦੇ ਡਵੀਜ਼ਨ ਬੈਂਚ ਨੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਮੱਦੇਨਜ਼ਰ ਬੈਂਕਾਂ ਨੂੰ ਕਰਜ਼ਈ ਕਿਸਾਨਾਂ ਤੋਂ ਦਬਾਅ ਹੇਠ ਜਾਂ ਮਜਬੂਰ ਕਰਕੇ ਕਰਜ਼ਾ ਵਸੂਲੀ ਕਰਨ ਅਤੇ ਕਿਸਾਨਾਂ ਖਿਲਾਫ ਸਖਤ ਐਕਸ਼ਨ ਲੈਣ ਤੋਂ ਤੁਰੰਤ ਰੋਕ ਦਿੱਤਾ ਹੈ। ਜ਼ਿਕਰਯੋਗ ਹੈ ਕਿ ਇਹ ਹੁਕਮ ਸਾਰੇ...
ਮੋਗਾ,4 ਅਪਰੈਲ (ਜਸ਼ਨ)-ਸਰਕਾਰੀ ਪ੍ਰਾਇਮਰੀ ਸਕੂਲ ਬੁੱਘੀਪੁਰਾ ਵਿਖੇ ਹੋਏ ਸਾਦੇ ਸਮਾਗਮ ਦੌਰਾਨ ਐਨ.ਆਰ.ਆਈ. ਜਸਵਿੰਦਰ ਕੌਰ ਕੈਨੇਡਾ ਨੇ ਨਿੱਕੇ ਬੱਚਿਆਂ ਦੀ ਸਿੱਖਿਆ ਨੂੰ ਹੋਰ ਮਿਆਰੀ ਬਣਾਉਣ ਦੇ ਯਤਨ ਕਰਨ ਲਈ ਆਪਣੀ ਨੇਕ ਕਮਾਈ ਵਿਚੋਂ 21 ਹਜ਼ਾਰ ਰੁਪਏ ਦੀ ਰਾਸ਼ੀ ਸਕੂਲ ਮੁਖੀ ਜਤਿੰਦਰ ਕੌਰ ਨੂੰ ਸੌਂਪੀ। ਜਸਵਿੰਦਰ ਕੌਰ ਕੈਨੇਡਾ ਨੇ ਸਕੂਲ ਵਿਚ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਅਤੇ 21 ਹਜ਼ਾਰ ਰੁਪਏ ਬੱਚਿਆਂ ਦੀ ਸਿੱਖਿਆ ਲਈ ਦੇਣ ਮੌਕੇ ‘...

Pages