News

ਚੰਡੀਗੜ੍ਹ 20 ਮਾਰਚ, (ਜਸ਼ਨ) :ਕੁਝ ਵਿਧਾਇਕਾਂ ਵੱਲੋਂ ਉਠਾਏ ਗਏ ਮੁੱਦੇ ਪ੍ਰਤੀ ਹੁੰਗਾਰਾ ਭਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਦਿਹਾਤੀ ਜਲ ਸਪਲਾਈ ਸਕੀਮ ਦੇ ਹੇਠ ਭੁਗਤਾਨ ਨਾ ਕਰਨ ਵਾਲੀਆਂ ਜਲ ਸਪਲਾਈ ਸਕੀਮਾਂ ਨੂੰ ਬਿਜਲੀ ਸਪਲਾਈ ਬਹਾਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇੱਕ ਸਰਕਾਰੀ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਭੁਗਤਾਨ ਨਾ ਕਰਨ ਦੇ ਨਤੀਜੇ ਵਜੋਂ 228 ਕੁਨੈਕਸ਼ਨ ਕੱਟ ਦਿੱਤੇ ਗਏ ਸਨ, ਜਿਨ੍ਹਾਂ ਵਿਚੋਂ 225 ਕੁਨੈਕਸ਼ਨ ਤੁਰੰਤ ਬਹਾਲ ਕਰ...
ਚੰਡੀਗੜ੍ਹ, 20 ਮਾਰਚ (ਜਸ਼ਨ) ਪੰਜਾਬ ਸਰਕਾਰ ਵੱਲੋਂ ਲੋਕ ਪੱਖੀ ਲਏ ਜਾ ਰਹੇ ਫੈਸਲਿਆਂ ਦੀ ਕੜੀ ਤਹਿਤ ਸਥਾਨਕ ਸਰਕਾਰਾਂ ਵਿਭਾਗ ਨੇ ਸ਼ਹਿਰੀਆਂ ਵੱਲੋਂ ਕੀਤੀ ਜਾ ਰਹੀ ਮੰਗ ਨੂੰ ਮੰਨਦਿਆਂ ਹਾਊਸ ਟੈਕਸ/ਪ੍ਰਾਪਰਟੀ ਟੈਕਸ ਯਕਮੁਸ਼ਤ ਭਰਨ ਦੀ ਆਖਰੀ ਮਿਤੀ ਵਧਾ ਕੇ 31 ਮਾਰਚ 2018 ਤੱਕ ਕਰ ਦਿੱਤੀ ਹੈ। ਇਹ ਖੁਲਾਸਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਕੀਤਾ।ਸ.ਸਿੱਧੂ ਨੇ ਕਿਹਾ ਕਿ ਵਿਭਾਗ ਵੱਲੋਂ ਪਹਿਲਾਂ ਜਾਰੀ ਨੋਟੀਫਿਕੇਸ਼ਨ...
ਮੋਗਾ, 20 ਮਾਰਚ (ਜਸ਼ਨ) ਐੱਸ.ਐੱਸ.ਏ./ਰਮਸਾ ਅਧਿਆਪਕ ਯੂਨੀਅਨ ਪੰਜਾਬ ਇਕਾਈ ਮੋਗਾ ਦੇ ਆਗੂਆ ਜੱਜਪਾਲ ਬਾਜੇ ਕੇ,ਗੁਰਪ੍ਰੀਤ ਅਮੀਂਵਾਲ ,ਸੁਖਜਿੰਦਰ ਸਿੰਘ ਅਤੇ ਨਵਦੀਪ ਬਾਜਵਾ ਨੇ ਦੱਸਿਆ ਕਿ ਐੱਸ.ਐੱਸ.ਏ/ਰਮਸਾ ਅਧਿਆਪਕਾਂ, ਹੈੱਡਮਾਸਟਰਾਂ, ਲੈਬ ਅਟੈਂਡਟਾਂ ਦੀਆਂ ਨੌਕਰੀਆਂ ਪੂਰੀ ਤਨਖਾਹ ਸਮੇਤ ਭੱਤੇ ਸਿੱਖਿਆ ਵਿਭਾਗ ਵਿਚ ਰੈਗੂਲਰ ਕਰਵਾਉਣ ਲਈ ਸੰਘਰਸ਼ ਨੂੰ ਜਾਰੀ ਰੱਖਦਿਆਂ 1 ਅਪ੍ਰੈਲ ਨੂੰ ਅਬੋਹਰ ਵਿਖੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ,ਅਮਿ੍ਰੰਤਸਰ ਸਾਹਿਬ ਵਿਖੇ...
ਚੰਡੀਗੜ੍ਹ, 19 ਮਾਰਚ(ਜਸ਼ਨ) :‘‘ਮਹਿਲਾਵਾਂ ਅੰਦਰ ਬੇਸ਼ੁਮਾਰ ਪ੍ਰਤਿਭਾ ਹੁੰਦੀ ਹੈ, ਉਨ੍ਹਾਂ ਨੂੰ ਸਿਰਫ ਇਕ ਮੌਕਾ ਦੇਣ ਦੀ ਲੋੜ ਹੁੰਦੀ ਅਤੇ ਉਹ ਹਰ ਖੇਤਰ ਵਿੱਚ ਸਿਖਰਾਂ ਨੂੰ ਛੂਹਣ ਦੀ ਸਮਰੱਥਾ ਰੱਖਦੀਆਂ ਹੁੰਦੀਆਂ ਹਨ।’’ ਇਹ ਗੱਲ ਪੰਜਾਬ ਦੀ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਇਥੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਫਾਈਨ ਆਰਟਸ ਵਿਭਾਗ ਵਿਖੇ ਆਰਟਸਕੇਪ ਵੱਲੋਂ ਲਗਾਈ ਗਈ ਸੱਤਵੀਂ ਕੁੱਲ ਹਿੰਦ ਮਹਿਲਾ ਕਲਾ ਪ੍ਰਦਰਸ਼ਨੀ ਦੇ ਉਦਘਾਟਨ ਭਾਸ਼ਣ ਦੌਰਾਨ ਕਹੀ। ਸ੍ਰੀਮਤੀ...
ਮੋਗਾ, 19 ਮਾਰਚ (ਜਸ਼ਨ)-ਕਾਂਗਰਸ ਦੇ ਜ਼ਿਲਾ ਪ੍ਰਧਾਨ ਕਰਨਲ ਬਾਬੂ ਸਿੰਘ ਨੇ ਪੰਜਾਬ ਵਿਚ ਭਰਤੀ ਹੋਣ ਵਾਲੇ ਨਵੇਂ ਐੱਮ ਬੀ ਬੀ ਐੱਸ ਡਾਕਟਰਾਂ ਨੂੰ ਪੂਰੀ ਤਨਖਾਹ ਦੇਣ ਦੇ ਮੰਤਰੀ ਮੰਡਲ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹੁਣ ਸੂਬੇ ’ਚ ਯੋਗ ਅਤੇ ਪ੍ਰਭਾਵਸ਼ਾਲੀ ਮੈਡੀਕਲ ਸਟਾਫ਼ ਦੀ ਘਾਟ ਪੂਰੀ ਕਰਨ ਅਤੇ ਡਾਕਟਰਾਂ ਨੂੰ ਭਰਤੀ ਦੇ ਦਿਨ ਤੋਂ ਹੀ ਪੂਰੀ ਤਨਖਾਹ ਮਿਲਣ ਦੇ ਐਲਾਨ ਨਾਲ ਸੂਬੇ ਵਿਚ ਆਮ ਲੋਕਾਂ ਨੂੰ ਵਧੀਆ ਇਲਾਜ ਮੁਹੱਈਆ ਕਰਵਾਉਣ ਲਈ ਕਾਂਗਰਸ ਸਰਕਾਰ ਨੇ ਆਪਣੀ ਵਚਨਬੱਧਤਾ...
ਮੋਗਾ, 19 ਮਾਰਚ (ਜਸ਼ਨ)-ਯੂਥ ਕਾਂਗਰਸ ਮੋਗਾ ਦੀ ਵਿਸ਼ੇਸ਼ ਬੈਠਕ ਸ਼ਹਿਰੀ ਪ੍ਰਧਾਨ ਰਮਨ ਮੱਕੜ ਦੀ ਅਗਵਾਈ ਵਿਚ ਹੋਈ। ਜਾਣਕਾਰੀ ਦਿੰਦਿਆਂ ਸ਼ਹਿਰੀ ਪ੍ਰਧਾਨ ਯੁਵਾ ਕਾਂਗਰਸ ਰਮਨ ਮੱਕੜ ਨੇ ਦੱਸਿਆ ਕਿ ਯੁਵਾ ਕਾਂਗਰਸ ਵੱਲੋਂ ਪਾਰਟੀ ਦੀਆਂ ਨੀਤੀਆਂ ਅਤੇ ਗਤੀਵਿਧੀਆਂ ਨੂੰ ਆਮ ਲੋਕਾਂ ਤੱਕ ਪਹੰੁਚਾਉਣ ਦਾ ਕਾਰਜ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਾਂਗਰਸ ਸਰਕਾਰ ਪੰਜਾਬ ਦੀ ਜਨਤਾ ਨਾਲ ਕੀਤੇ ਹਰ ਵਾਅਦੇ ਨੂੰ ਨਿਭਾਅ ਰਹੀ ਹੈ। ਉਹਨਾਂ...
ਮੋਗਾ,19 ਮਾਰਚ (ਜਸ਼ਨ)- ਮੋਗਾ ਵਿਖੇ ਸਮਾਜ ਸੇਵੀ ਕਾਰਜਾਂ ਦੁਆਰਾ ਆਪਣੀ ਅਲੱਗ ਪਹਿਚਾਣ ਰੱਖਣ ਵਾਲੀ ਪ੍ਰਸਿੱਧ ਸੰਸਥਾ ਯੂਥ ਅਰੋੜਾ ਮਹਾਂਸਭਾ ਵੱਲੋਂ ਸ਼ਹੀਦ ਭਗਤ ਸਿੰਘ ਦੀ ਸ਼ਹੀਦੀ ਨੂੰ ਸਮਰਪਿਤ ਪਹਿਲਾ ਵਿਸ਼ਾਲ ਖ਼ੂਨਦਾਨ ਕੈਂਪ ਦੁਸਹਿਰਾ ਗਰਾਉਂਡ ਸਥਿਤ ਮਿੱਤਲ ਬਲੱਡ ਬੈਂਕ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਖ਼ੂਨਦਾਨ ਕੈਂਪ ਵਿਚ 101 ਖ਼ੂਨਦਾਨੀਆਂ ਨੇ ਖ਼ੂਨਦਾਨ ਕਰਕੇ ਭਵਿੱਖ ਵਿਚ ਖ਼ੂਨ ਨਾਲ ਬਚਣ ਵਾਲੀਆਂ ਜਾਨਾਂ ਵਿਚ ਸਹਿਯੋਗ ਪਾਇਆ। ਖ਼ੂਨਦਾਨ ਕੈਂਪ ਦਾ ਉਦਘਾਟਨ ਸਮਾਜ ਸੇਵੀ ਐਨ.ਆਰ.ਆਈ...
ਬਰਗਾੜੀ 19 ਮਾਰਚ (ਸਤਨਾਮ ਬੁਰਜ ਹਰੀਕਾ/ਮਨਪ੍ਰੀਤ ਸਿੰਘ ਬਰਗਾੜੀ) -ਕਸਬਾ ਬਰਗਾੜੀ ਦੇ ਉੱਘੇ ਸਮਾਜਸੇਵੀ ਅਤੇ ਸੀਨੀਅਰ ਅਕਾਲੀ ਆਗੂ ਜਗਸੀਰ ਸਿੰਘ ਸੀਰ ਢਿੱਲੋਂ ਕੈਨੇਡਾ ਨੇ ਆਪਣੇ ਸਮਾਜ ਸੇਵਾ ਦੇ ਕੰਮਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਗਰੀਬ ਪਰਿਵਾਰ ਜਿਸ ਦੇ ਸਿਰ ਉੱਪਰ ਛੱਤ ਨਹੀਂ ਸੀ ਨੂੰ ਕਮਰਾ ਬਣਾਉਣ ਵਿੱਚ ਨਗਦ ਰਾਸ਼ੀ ਦੇ ਕੇ ਆਪਣਾ ਬਣਦਾ ਯੋਗਦਾਨ ਪਾਇਆ। ਇਸ ਸਮੇਂ ਸੁਖਪਾਲ ਸਿੰਘ ਨੰਬਰਦਾਰ, ਜਗਵਿੰਦਰ ਸਿੰਘ ਪੰਚ, ਗੁਰਦਿੱਤ ਸਿੰਘ ਪੰਚ, ਅਮਰਜੀਤ ਸਿੰਘ ਪੰਚ, ਜਗਸੀਰ ਸਿੰਘ...
ਮੋਗਾ/ਚੰਦਪੁਰਾਣਾ,19 ਮਾਰਚ (ਜਸ਼ਨ)-ਸੂਬੇ ਦੀ ਕਾਂਗਰਸ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਖਿਲਾਫ਼ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਅਤੇ ਰੋਸ ਮੁਜ਼ਾਹਰਾ ਕਰਨ ਲਈ ਸ਼ੋ੍ਰਮਣੀ ਅਕਾਲੀ ਦਲ ਦਾ ਹਰ ਸਿਪਾਹੀ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ 20 ਮਾਰਚ ਨੂੰ ਚੰਡੀਗੜ ਪਹੰੁਚਣ ਲਈ ਕਮਰਕੱਸੇ ਕਰੀ ਬੈਠਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਬੀਤੀ ਸ਼ਾਮ ਸ਼ੋ੍ਰਮਣੀ ਅਕਾਲੀ ਦਲ ਜ਼ਿਲਾ ਮੋਗਾ ਦੇ ਪ੍ਰਧਾਨ...
ਚੰਡੀਗੜ੍ਹ 19 ਮਾਰਚ,(ਜਸ਼ਨ): ਡਾਕਟਰੀ ਸਟਾਫ ਦੀ ਕਮੀ ਨਾਲ ਨਿਪਟਣ ਅਤੇ ਹੁਨਰ ਨੂੰ ਆਪਣੇ ਕੋਲ ਬਣਾਈ ਰੱਖਣ ਦੀ ਕੋਸ਼ਿਸ਼ ਵਜੋਂ ਪੰਜਾਬ ਮੰਤਰੀ ਮੰਡਲ ਨੇ ਐਮ.ਬੀ.ਬੀ.ਐਸ. ਡਾਕਟਰਾਂ ਨੂੰ ਹੁਣ ਪਰਖਕਾਲ ਦੇ ਸਮੇਂ ਦੌਰਾਨ ਸਾਰੇ ਭੱਤਿਆਂ ਸਣੇ ਪੂਰੀ ਤਨਖ਼ਾਹ ਦੇਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿਚ ਸਿਹਤ ਅਤੇ ਪਰਿਵਾਰ ਭਲਾਈ ’ਚ ਨਵ-ਨਿਯੁਕਤ ਮੈਡੀਕਲ ਅਫਸਰਾਂ ਨੂੰ ‘‘ਸਿਰਫ਼ ਮੁਢਲੀ ਤਨਖ਼ਾਹ’’ ਦੇਣ ਦੀ ਸ਼ਰਤ...

Pages