News

ਨਵੀਂ ਦਿੱਲੀ/ਚੰਡੀਗੜ, 17 ਮਾਰਚ(ਜਸ਼ਨ):ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਰਵਿੰਦ ਕੇਜਰੀਵਾਲ ਵੱਲੋਂ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਪਾਸੋਂ ਮੰਗੀ ਮੁਆਫੀ ਨੂੰ ਹਾਸੋਹੀਣਾ ਦੱਸਦਿਆਂ ਰੱਦ ਕਰ ਦਿੱਤਾ ਜਿਸ ਨਾਲ ਜਿੱਥੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਦੀ ਸਿਆਸੀ ਨਾਸਮਝੀ ਝਲਕਦੀ ਹੈ, ਉੱਥੇ ਹੀ ਸਾਲ 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਉਸ ਖਿਲਾਫ ਦਰਜ ਮਾਣਹਾਨੀ ਦੇ ਮਾਮਲਿਆਂ ਦਾ ਬੋਝ ਘਟਾਉਣ ਦੀ ਨਿਰਾਸ਼ ਕੋਸ਼ਿਸ਼ ਵੀ ਜਾਪਦੀ ਹੈ। ਇੱਥੇ ਨੈਟਵਰਕ 18...
ਮੋਗਾ, 17 ਮਾਰਚ (ਜਸ਼ਨ)- ਮਾੳੂਂਟ ਲਿਟਰਾ ਜ਼ੀ ਸਕੂਲ ਦੇ ਡਾਇਰੈਕਟਰ ਅਨੁਜ ਗੁਪਤਾ ਨੇ ਅੱਜ ਗੋਲਡ ਕੋਸਟ ਕਲੱਬ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦੀ ਸਿਰਜਣਾ ਨੂੰ ਸਮਰਪਿਤ ਮਾੳੂਂਟ ਲਿਟਰਾ ਜ਼ੀ ਸਕੂਲ ਵਿਚ ਨਰਸਰੀ ਤੋਂ ਬਾਹਰਵੀਂ ਤੱਕ ਦੀਆਂ ਕਲਾਸਾਂ ਲਈ ਦਾਖਲੇ ਸ਼ੁਰੂ ਹਨ । ਉਹਨਾਂ ਦੱਸਿਆ ਕਿ 10+1 ਅਤੇ 10+2 ਕਲਾਸਾਂ ਲਈ ਮੈਡੀਕਲ ,ਨਾਨ ਮੈਡੀਕਲ ,ਕਾਮਰਸ ਅਤੇ ਆਰਟਸ ਸਟਰੀਮ ਲਈ ਦਾਖਲਿਆਂ ਵਾਸਤੇ ਵਿਦਿਆਰਥੀਆਂ ਵਿਚ ਭਾਰੀ...
ਮੋਗਾ, 16 ਮਾਰਚ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾਉਟ ਲਿਟਰਾ ਜ਼ੀ ਸਕੂਲ ਵਿਖੇ ਅੱਜ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ। ਪਿ੍ਰੰਸੀਪਲ ਮੈਡਮ ਨਿਰਮਲ ਧਾਰੀ ਨੇ ਦੱਸਿਆ ਕਿ ਨਵੀਂ ਤਕਨੀਕੀ ਸਹੂਲਤਾਂ ਨਾਲ ਲੈੱਸ ਸਕੂਲ ਦੀ ਨਵੀਂ ਬਿਲਡਿੰਗ ਨੂੰ ਵੇਖ ਕੇ ਬੱਚਿਆਂ ਦੇ ਮਾਪੇ ਬੇਹੱਦ ਪ੍ਰਭਾਵਿਤ ਹੋਏ। ਇਸ ਮੌਕੇ ਸਕੇਟਿੰਗ ਕੱਲਬ ਮਾਸਟਰ ਅਜੇ ਤੇ ਮਾਸਟਰ ਉਤਸਵ ਨੇ ਵਿਦਿਆਰਥੀਆਂ ਨੂੰ ਸੁਆਗਤੀ ਗੀਤਾਂ ਤੇ ਰੋਲ ਕਰਕੇ ਅਤੇ...
ਸਮਾਲਸਰ, 16 ਮਾਰਚ (ਗਗਨਦੀਪ)- ਯੂਨਾਈਟਡ ਡਰਾਈਵਰ ਯੂਨੀਅਨ ਪੰਜਾਬ ਜਿਲਾ ਮੋਗਾ ਦੇ ਪ੍ਰਧਾਨ ਕੁਲਦੀਪ ਸਿੰਘ ਕੀਪਾ ਵੈਰੋਕੇ ਤੇ ਮੁੱਖ ਸਲਾਹਕਾਰ ਕੁਲਵੰਤ ਸਿੰਘ ਬਿੱਟੂ ਰੋਡੇ ਨੇ ਸਾਂਝਾ ਪ੍ਰੈਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ 23 ਮਾਰਚ ਨੂੰ ਦਿੱਲੀ ਵਿਖੇ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਸ਼ਹੀਦੀ ਵਾਲੇ ਦਿਨ ਪੰਜਾਬ ਭਰ ਦੇ ਡਰਾਈਵਰ ਵੀਰਾਂ ਹੱਕਾਂ ਵਾਸਤੇ ਸੰਘਰਸ਼ ਸ਼ੁਰੂ ਕਰ ਰਹੇ ਹਾਂ ਇਸ ਲਈ ਸਭ ਨੂੰ ਬੇਨਤੀ ਹੈ ਕਿ ਸਾਰੇ ਡਰਾਈਵਰ ਵੀਰ ਇਸ ਸੰਘਰਸ਼ ਵਿੱਚ ਸਾਥ ਦਿਉ ਤਾਂ ਜੋ...
ਮੋਗਾ, 17 ਮਾਰਚ (ਜਸ਼ਨ)-ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਹੈਂਡ ਆਫਿਸ ਐਸ.ਸੀ.ਓ. 80-81, ਤੀਜੀ ਮੰਜ਼ਿਲ, ਸੈਕਟਰ 17-ਸੀ, ਚੰਡੀਗੜ, ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ,ਜੋ ਕਿ ਆਈਲੈਟਸ, ਨੈਨੀ, ਸਪੋਕਨ ਇੰਗਲਿਸ਼ ਦੇ ਨਾਲ ਨਾਲ ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਆਨਲਾਈਨ ਮਲਟੀਪਲ ਵੀਜ਼ਾ ਦੇ ਖੇਤਰ ਵਿਚ ਮਾਹਿਰ ਜਾਣਿਆ ਜਾਂਦਾ ਹੈ। ਉਕਤ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਦੱਸਿਆ ਕਿ ਇਹ ਸੰਸਥਾ ਗੌਰਮੇਂਟ ਤੋਂ ਮਨਜ਼ੂਰ ਸੁਦਾ ਹੈ ਜਿਸਦਾ ਲਾਇਸੈਂਸ...
ਮੋਗਾ,17 ਮਾਰਚ (ਜਸ਼ਨ)-ਖੂਨਦਾਨ ਸਭ ਤੋਂ ਉਤਮ ਦਾਨ ਹੈ ਤੇ ਇਸ ਦੀ ਪੂਰਤੀ ਸਿਰਫ ਮਨੁੱਖ ਦੁਆਰਾ ਹੀ ਕੀਤੀ ਜਾ ਸਕਦੀ ਹੈ ਕਿਉਂਕਿ ਇਸ ਦਾ ਕੋਈ ਵੀ ਹੋਰ ਬਦਲ ਮੌਜੂਦ ਨਹੀਂ ਹੈ । ਇਸ ਲਈ ਲੋੜਵੰਦ ਲੋਕਾਂ ਲਈ ਅੱਗੇ ਆ ਕੇ ਖੂਨਦਾਨ ਕਰਨ ਵਾਲੇ ਨੌਜਵਾਨ ਹੀ ਸਮਾਜ ਦੇ ਅਸਲੀ ਹੀਰੋ ਹਨ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਘੋਲੀਆ ਕਲਾਂ ਦੇ ਸਰਪੰਚ ਮਨਪ੍ੀਤ ਸਿੰਘ ਗਿੱਲ ਨੇ ਸ਼ਹੀਦ ਭਗਤ ਸਿੰਘ ਵੈਲਫੇਅਰ ਕਲੱਬ ਵੱਲੋਂ ਰੂਰਲ ਐਨ.ਜੀ.ਓ. ਮੋਗਾ ਦੇ ਸਹਿਯੋਗ ਨਾਲ ਰਵਿਦਾਸੀਆ ਸਿੱਖ ਧਰਮਸ਼ਾਲਾ...
ਨਿਹਾਲ ਸਿੰਘ ਵਾਲਾ, 16 ਮਾਰਚ (ਜਸ਼ਨ)- ਕੱਲ ਕਸਬਾ ਨਿਹਾਲ ਸਿੰਘ ਵਾਲਾ ਦੇ ਵਾਸੀਆਂ ਨੇ ਵਿਸ਼ੇਸ਼ ਇਕੱਤਰਤਾ ਨਗਰ ਪੰਚਾਇਤ ਨਿਹਾਲ ਸਿੰਘ ਵਾਲਾ ਦੇ ਪ੍ਰਧਾਨ ਇੰਦਰਜੀਤ ਗਰਗ ਜੌਲੀ ਦੀ ਦੁਕਾਨ ਤੇ ਹੋਈ, ਜਿਸ ਵਿਚ ਮੌਜੂਦ ਸਮੂਹ ਕਸਬਾ ਨਿਵਾਸੀਆ ਨੇ ਨਗਰ ਪੰਚਾਇਤ ਨਿਹਾਲ ਸਿੰਘ ਵਾਲਾ ਦੇ ਪ੍ਰਧਾਨ ਇਦਰਜੀਤ ਗਰਗ ਜੌਲੀ ਦੀ ਕੁੱਝ ਵਿਅਕਤੀਆਂ ਵਲੋਂ ਉਨਾਂ ਦੇ ਘਰ ਅੱਗੇ ਖੜੀ ਗੱਡੀ ਨੂੰ ਸਾੜਨ ਅਤੇ ਪ੍ਰਧਾਨ ਜੌਲੀ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ । ਇਸ...
ਚੰਡੀਗੜ, 16 ਮਾਰਚ(ਪੱਤਰ ਪਰੇਰਕ)-ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਤੋਂ ਬਿਨਾਂ ਸ਼ਰਤ ਮੰਗੀ ਮੁਆਫੀ ’ਤੇ ਤੰਜ ਕੱਸਦਿਆਂ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕੇਜਰੀਵਾਲ ਨੂੰ ਇੰਨੀ ਕਿਹੜੀ ਕਾਹਲੀ ਸੀ ਕਿ ਉਨਾਂ ਇੰਨੀ ਕਾਹਲ ਵਿੱਚ ਸ਼ਰਮਨਾਕ ਢੰਗ ਨਾਲ ਹਾਰ ਮੰਨ ਲਈ ਜਦੋਂਕਿ ਅਦਾਲਤ ਨੇ ਇਸ ਮਾਮਲੇ ਵਿੱਚ ਅਜੇ ਫੈਸਲਾ ਸੁਨਾਉਣਾ ਹੈ ਅਤੇ ਮਾਮਲਿਆਂ...
ਅੰਮਿ੍ਰਤਸਰ, 16 ਮਾਰਚ(ਪੱਤਰ ਪਰੇਰਕ)-ਪੰਜਾਬ ਦੇ ਐਡਵੋਕੇਟ ਜਨਰਲ ਸ੍ਰੀ ਅਤੁਲ ਨੰਦਾ ਨੇ ਕਾਨੂੰਨੀ ਮਾਹਿਰਾਂ ਨੂੰ ਨਿਆਂ, ਆਜ਼ਾਦੀ, ਬਰਾਬਰੀ ਅਤੇ ਭਾਈਚਾਰੇ ਦੇ ਬੁਨਿਆਦੀ ਤੱਤਾਂ ਦੇ ਸੰਵਿਧਾਨਕ ਸਵਰੂਪ ਨੂੰ ਕਾਇਮ ਰੱਖਣ ਦੇ ਨਾਲ-ਨਾਲ ਹੋਰ ਮਜ਼ਬੂਤ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਤਾਂ ਕਿ ਅਨੇਕਤਾ ’ਚ ਏਕਤਾ ਦੀ ਬਹੁਮੁੱਲੀ ਵਿਭਿੰਨਤਾ ਦੀ ਅਮੀਰ ਪ੍ਰੰਪਰਾ ਨੂੰ ਸੁਰੱਖਿਅਤ ਬਣਾਇਆ ਜਾ ਸਕੇ। ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀਆਂ ਦੀ ਇਕੱਤਰਤਾ-2018 ਵਿੱਚ...
ਲੁਧਿਆਣਾ,16 ਮਾਰਚ (ਜਸ਼ਨ)-ਮਨੁੱਖੀ ਅਧਿਕਾਰਾਂ ਦੀ ਪਹਿਰੇਦਾਰ ਸੰਸਥਾ ‘ਸੰਤ ਸਿਪਾਹੀ ਦਲ ’ ਦੇ ਪ੍ਰਧਾਨ ਅਤੇ ਮਨੁੱਖੀ ਅਧਿਕਾਰ ਸੰਸਥਾ ਕੌਮੀਂ ਪ੍ਰਧਾਨ ਸੰਤ ਸ਼ਮਸ਼ੇਰ ਸਿੰਘ ਜਗੇੜਾ ਨੇ ਐਡਵੋਕੇਟ ਜਗਮੋਹਣ ਸਿੰਘ ਖੰਨਾ ਨੂੰ ਪੁਲਿਸ ਜ਼ਿਲਾ ਖੰਨਾ ਦਾ ਚੇਅਰਮੈਨ ਦਾ ਨਿਯੁਕਤੀ ਪੱਤਰ ਦਿੱਤਾ ਗਿਆ। ਨਿਯੁਕਤੀ ਪੱਤਰ ਦਿੰਦਅਿਾਂ ਸੰਤ ਜਗੇੜਾ ਨੇ ਕਿਹਾ ਕਿ ਅਜੋਕੇ ਸਮੇਂ ਵਿਚ ਮਨੁੱਖੀ ਅਧਿਕਾਰਾਂ ਦੀ ਰਾਖੀ ਕਰਨ ਲਈ ਇਹੋ ਜਿਹੇ ਵਕੀਲਾਂ ਦੀ ਬਹੁਤ ਲੋੜ ਹੈ । ਉਹਨਾਂ ਕਿਹਾ ਕਿ ਉਹਨਾਂ ਨੂੰ ਪੂਰਨ...

Pages