News

ਫਿਰੋਜ਼ਪੁਰ, 2 ਮਾਰਚ (ਪੰਕਜ ਕੁਮਾਰ)-ਜ਼ਿਲ੍ਹਾ ਫਿਰੋਜ਼ਪੁਰ ਦੀ ਤਹਿਸੀਲ ਗੁਰੂਹਰਸਹਾਏ ਦੇ ਬੇਰੁਜ਼ਗਾਰ ਈ.ਟੀ.ਟੀ.ਟੈਟ ਪਾਸ ਅਧਿਆਪਕ ਯੂਨੀਅਨ ਬਲਾਕ ਗੁਰੂਹਰਸਹਾਏ ਦੇ ਵਰਕਰਾਂ ਵੱਲੋਂ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਆਪਣਾ ਰੋਸ ਜਾਹਰ ਕਰਦਿਆਂ ਹੋਲੀ ਵਾਲੇ ਦਿਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੁਤਲਾ ਨੌਜਵਾਨ ਬੇਰੁਜ਼ਗਾਰ ਈ.ਟੀ.ਟੀ.ਟੈਟ ਪਾਸ ਅਧਿਆਪਕਾਂ ਨੇ ਰੰਗ ਦੀ ਥਾਂ ਆਪਣੇ ਖੂਨ ਨਾਲ ਰੰਗ ਕੇ ਰੋਸ ਜਾਹਰ ਕਰਦਿਆਂ ਫੂਕਿਆ। ਇਸ ਪੁਤਲਾ ਫੂਕ ਪਰਦਰਸ਼ਨ ਦੀ ਅਗਵਾਈ ਯੂਨੀਅਨ...
ਮੋਗਾ,2 ਮਾਰਚ (ਜਸ਼ਨ)-ਮਾਉਟ ਲਿਟਰਾ ਜੀ ਸਕੂਲ ਵਿਚ ਅੱਜ ਰਾਸ਼ਟਰੀ ਵਿਗਿਆਨ ਦਿਵਸ ਦਾ ਆਯੋਜਨ ਕੀਤਾ ਗਿਆ। ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਨਿਰਮਲ ਧਾਰੀ ਨੇ ਦੱਸਿਆ ਕਿ 28 ਫਰਵਰੀ 1928 ਨੂੰ ਭਾਰਤੀ ਭੌਤਿਕ ਵਿਗਿਆਨੀ ਚੰਦਰਸ਼ੇਖਰ ਵੈਕਟ ਰਮਨ ਵੱਲੋਂ ਰਮਨ ਪ੍ਰਭਾਵ ਦੀ ਖੋਜ ਲਈ ਹਰ ਸਾਲ 28 ਫਰਵਰੀ ਨੂੰ ਭਾਰਤ ਵਿਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਜਾਂਦਾ ਹੈ। ਉਹਨਾਂ ਦੀ ਖੋਜ ਲਈ 1930 ਵਿਚ ਸੀ ਵੀ ਰਮਨ ਨੂੰ ਨੋਬਲ ਪੁਰਸਕਾਰ ਨਾਲ ਸਨਮਾਨਤ ਕੀਤਾ ਗਿਆ ਸੀ। ਇਹ ਸਮਾਗਮ ਹੁਣ...
ਮੋਗਾ,2 ਮਾਰਚ (ਜਸ਼ਨ)-ਕਾਂਗਰਸ ਦੇ ਸ਼ਹਿਰੀ ਪ੍ਰਧਾਨ ਵਿਨੋਦ ਬਾਂਸਲ ਨੇ ਪੰਜਾਬ ਦੀ ਬੇਟੀ ਅਤੇ ਮੋਗਾ ਦੀ ਜੰਮਪਲ ਅੰਤਰਰਾਸ਼ਟਰੀ ਿਕਟਰ ਹਰਮਨਪ੍ਰੀਤ ਕੌਰ ਦੀ ਬਤੌਰ ਡੀ ਐੱਸ ਪੀ ਨਿਯੁਕਤੀ ਹੋਣ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਹਨਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਖਿਡਾਰੀਆਂ ਦੇ ਹੌਸਲੇ ਬੁਲੰਦ ਕਰਨ ਅਤੇ ਉਹਨਾਂ ਨੂੰ ਸਤਿਕਾਰਤ ਅਹੁਦਿਆਂ ਨਾਲ ਨਿਵਾਜਣ ਦੇ ਫੈਸਲੇ ਦੀ ਭਰਪੂਰ ਸ਼ਲਾਘਾ ਕੀਤੀ । ਸ਼ਹਿਰੀ ਪ੍ਰਧਾਨ ਨੇ ਆਖਿਆ ਕਿ ਹੋਰ ਵੀ ਖੁਸ਼ੀ ਵਾਲੀ ਗੱਲ ਹੈ ਕਿ ਕੈਪਟਨ...
ਮੋਗਾ, 2 ਮਾਰਚ (ਜਸ਼ਨ)-: ਮੋਗਾ ਦੇ ਐਮ.ਐਲ.ਏ. ਡਾ: ਹਰਜੋਤ ਕਮਲ ਨੇ ਸਮੂਹ ਦੇਸ਼ ਵਾਸੀਆਂ ਨੂੰ ਹੋਲੀ ਅਤੇ ਹੋਲੇ ਮਹੱਲੇ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਕਿ ਇਹ ਤਿਉਹਾਰ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨ ਅਤੇ ਆਪਸੀ ਰਿਸ਼ਤਿਆਂ ਨੂੰ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਦਾ ਹੈ। ਡਾ: ਹਰਜੋਤ ਨੇ ਕਿਹਾ ਕਿ ਕੌਮੀ ਜੋੜ ਮੇਲਾ ਹੋਲਾ ਮਹੱਲਾ ਖਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਹੈ ਅਤੇ ਇਸ ਦਿਨ ਨੂੰ ਪੰਜਾਬੀ ਬਹੁਤ ਹੀ ਉਤਸ਼ਾਹ ਨਾਲ ਮਨਾਉਦੇ ਹਨ। ਡਾ: ਹਰਜੋਤ ਨੇ ਕਿਹਾ ਕਿ ਸਾਨੂੰ ਸਭ ਨੂੰ...
ਅਮਰਿਤਸਰ ਸਾਹਿਬ, 2 ਮਾਰਚ (ਜਸ਼ਨ)- ਦੇਰ ਰਾਤ ਚੰਡੀਗੜ ਮਨਾਲੀ ਰਾਸ਼ਟਰੀ ਰਾਜ ਮਾਰਗ ’ਤੇ ਬਿਲਾਸਪੁਰ ਨੇੜੇ ਸਵਾਰਘਾਟ ਵਿਚ ਇਨੋਵਾ ਗੱਡੀ ਡੂੰਘੀ ਖੱਡ ਵਿਚ ਡਿੱਗਣ ਨਾਲ ਅੱਠ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ਇਕ ਨੌਜਵਾਨ ਗੰਭੀਰ ਜਖਮੀਂ ਹੋ ਗਿਆ । ਹਾਦਸੇ ਦਾ ਸ਼ਿਕਾਰ ਹੋਏ ਵਿਅਕਤੀ ਮਨੀਕਰਨ ਸਾਹਿਬ ਤੋਂ ਆਨੰਦਪੁਰ ਸਾਹਿਬ ਜਾ ਰਹੇ ਸ਼ਰਧਾਲੂ ਸਨ। ਇਹ ਘਟਨਾ ਸਵਾਰਘਾਟ ਦੇ ਨੇੜੇ ਕਾਲੀ ਮਾਤਾ ਮੰਦਿਰ ਕੋਲ ਵਾਪਰੀ ਜਦੋਂ ਇਨੋਵਾ ਗੱਡੀ ਸੜਕ ਕਿਨਾਰੇ ਲੱਗੇ ਬੈਰੀਕੇਡਾਂ ਨੂੰ ਤੋੜਦੀ ਹੋਈ ਪਹਾੜ...
ਚੰਡੀਗੜ,1 ਮਾਰਚ(ਪੱਤਰ ਪਰੇਰਕ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਬੁਢਾਪਾ ਪੈਨਸ਼ਨ ਵੰਡਣ ਲਈ ਹਰੇਕ ਮਹੀਨੇ 128 ਕਰੋੜ ਰੁਪਏ ਜਾਰੀ ਕਰਨ ਦੇ ਫੈਸਲੇ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਉਨਾਂ ਨੇ ਏਸੇ ਸਾਲ ਨੌਜਵਾਨਾਂ ਨੂੰ ਮੁਫ਼ਤ ਮੋਬਾਈਲ ਫੋਨ ਵੰਡਣ ਦੀ ਸ਼ੁਰੂਆਤ ਕਰਨ ਦਾ ਵੀ ਭਰੋਸਾ ਦਿੱਤਾ। ਕਾਂਗਰਸ ਦੇ ਚੋਣ ਮਨੋਰਥ ਪੱਤਰ ਦਾ ਇਕ-ਇਕ ਵਾਅਦਾ ਅਮਲ ਵਿੱਚ ਲਿਆਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੇ ਸਾਲ ’ਚ...
ਚੰਡੀਗੜ੍ਹ, 1 ਮਾਰਚ:-- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਟਿਆਲਾ ਦੇ ਸਰਕਾਰੀ ਕਾਲਜ ਫਾਰ ਵਿਮੈਨ ਦੀ ਪਲੈਟਿਨਮ ਜੁਬਲੀ ਮੌਕੇ ਮੈਗਜ਼ੀਨ 'ਜੋਤ' ਦਾ ਵਿਸ਼ੇਸ਼ ਅੰਕ ਜਾਰੀ ਕੀਤਾ | ਇਸ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਕਾਲਜ ਦੀ ਪਿ੍ੰਸੀਪਲ ਡਾ. ਚਿਰੰਜੀਵ ਕੌਰ ਨੇ ਪਟਿਆਲਾ ਦੇ ਸ਼ਾਹੀ ਪਰਿਵਾਰ ਵੱਲੋਂ ਕਾਲਜ ਨੂੰ ਦਿੱਤੀ ਗਈ ਸਰਪ੍ਰਸਤੀ ਲਈ ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਮੁੱਖ ਮੰਤਰੀ ਦਾ ਧੰਨਵਾਦ ਕੀਤਾ...
ਮੋਗਾ, 1 ਮਾਰਚ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾਉਟ ਲਿਟਰਾ ਜੀ ਸਕੂਲ ਵਿਚ ਹੋਲੀ ਦਾ ਤਿਉਹਾਰ ਬੜੇ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਡਾਇਰੈਕਟਰ ਅਨੁਜ ਗੁਪਤਾ, ਪਿ੍ਰੰਸੀਪਲ ਨਿਰਮਲ ਧਾਰੀ ਤੇ ਸਮੂਹ ਸਟਾਫ ਨੇ ਇਕ-ਦੂਜੇ ਤੇ ਗੁਲਾਲ ਲਗਾ ਕੇ ਕੀਤੀ। ਇਸ ਮੌਕੇ ਪਿ੍ਰੰਸੀਪਲ ਨਿਰਮਲ ਧਾਰੀ ਨੇ ਹੋਲੀ ਦੇ ਤਿਉਹਾਰ ਦੀ ਮਹੱਤਾ ਬਾਰੇ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਸਾਨੂੰ ਪਾਣੀ ਦਾ ਦੁਰਵਰਤੋਂ ਨਹੀਂ ਕਰਨਾ ਚਾਹੀਦਾ,...
ਸਮਾਲਸਰ,1 ਮਾਰਚ (ਜਸਵੰਤ ਗਿੱਲ)-ਆਮ ਆਦਮੀ ਪਾਰਟੀ ਦੇ ਜਿਲਾ ਜਨਰਲ ਸਕੱਤਰ ਦੀਪਕ ਅਰੋੜਾ ਸਮਾਲਸਰ ਨੇ ਹਲਕਾ ਬਾਘਾਪੁਰਾਣਾ ਦੀਆਂ ਸਮੱਸਿਆਵਾਂ ਤੋਂ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੂੰ ਜਾਣੂ ਕਰਵਾ ਕੇ ਕਾਂਗਰਸ ਸਰਕਾਰ ਵੱਲੋਂ ਪੈਦਾ ਕੀਤੀ ਗਈ ਗੁੰਡਾਗਰਦੀ ਖਿਲਾਫ ਆਵਾਜ਼ ਬੁਲੰਦ ਕਰਨ ਲਈ ਕਿਹਾ ਹੈ।ਦੀਪਕ ਸਮਾਲਸਰ ਨੇ ਦੱਸਿਆ ਕਿ ਹਲਕੇ ਨੂੰ ਹੀ ਨਹੀਂ ਸਗੋਂ ਪੂਰੇ ਪੰਜਾਬ ਵਿੱਚ ਇਸ ਗੱਲ ਦਾ ਪਤਾ ਹੈ ਕਿ ਹਲਕੇ ਦੇ ਕਾਂਗਰਸੀ ਵਿਧਾਇਕ ਨੇ ਕਾਨੂੰਨੀ ਵਿਵਸਥਾ ਆਪਣੇ ਹੱਥ...
ਮੋਗਾ, 1 ਮਾਰਚ (ਜਸ਼ਨ)-ਸਥਾਨਕ ਓਜ਼ੋਨ ਕੌਟੀ ਕਾਲੋਨੀ ਵਿਖੇ ਸਥਿਤ ਲਿਟਲ ਮਿਲੇਨੀਅਮ ਸਕੂਲ ਵਿਚ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਹੋਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਅਧਿਆਪਕਾਂ ਤੇ ਬੱਚਿਆਂ ਨੇ ਇਕ-ਦੂਜੇ ਦੇ ਗੁਲਾਲ ਲਗਾ ਕੇ ਕੀਤੀ। ਇਸ ਮੌਕੇ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਪੂਨਮ ਸ਼ਰਮਾ ਨੇ ਵਿਦਿਆਰਥੀਆਂ ਨੂੰ ਹੋਲੀ ਦਾ ਮਹੱਤਤਾ ਬਾਰੇ ਵਿਸਤਾਰ ਪੂਰਵਕ ਜਾਣਕਾਰੀ ਦਿੱਤੀ। ਉਹਨਾਂ ਰੰਗਾਂ ਦੀ ਮਹੱਤਾ ਬਾਰੇ ਦੱਸਿਆ। ਉਹਨਾਂ ਬੱਚਿਆਂ ਨੂੰ...

Pages