News

ਨਿਹਾਲ ਸਿੰਘ ਵਾਲਾ,20 ਫਰਵਰੀ--- ਕੌਮਾਂਤਰੀ ਮਾਂ ਬੋਲੀ ਦਿਵਸ ’ਤੇ ਸਾਹਿਤ ਅਤੇ ਕਲਾ ਨਾਲ ਜੁੜੀਆਂ ਸਖਸ਼ੀਅਤਾਂ ਨੇ ਮਾਂ ਬੋਲੀ ਪੰਜਾਬੀ ਬਾਰੇ ਆਪਣੇ ਵਿਚਾਰ ਪੇਸ਼ ਕੀਤੇ ਹਨ ਦਿੱਤੇ। ਇਸ ਦਿਨ ’ਤੇ ਅਲੋਚਕ ਡਾ: ਸੁਰਜੀਤ ਬਰਾੜ ਨੇ ਕਿਹਾ ਕਿ ਪੰਜਾਬੀ ਭਾਸ਼ਾ ਲਈ ਸਾਹਿਤਕ ਜਥੇਬੰਦੀਆਂ ਲਗਾਤਰ ਸੰਘਰਸ਼ ਕਰ ਰਹੀਆਂ ਹਨ ਸਰਕਾਰਾਂ ਦਾ ਫ਼ਰਜ਼ ਬਣਦਾ ਹੈ ਕਿ ਆਪਣੀ ਮਾਂ ਬੋਲੀ ਪ੍ਰਤੀ ਸੁਹਿਦਤਾ ਵਿਖਾਉਂਦਿਆਂ ਪੰਜਾਬੀ ਨੂੰ ਪੰਜਾਬ ਵਿੱਚ ਚੰਗੀ ਤਰਾਂ ਲਾਗੂ ਕੀਤਾ ਜਾਵੇ। ਸਾਹਿਤਕਾਰ ਤੇਜਾ ਸਿੰਘ...
ਬਾਘਾਪੁਰਾਣਾ,20ਫਰਵਰੀ (ਰਾਜਿੰਦਰ ਸਿੰਘ ਕੋਟਲਾ):ਵੀਹਵੀਂ ਸਦੀ ਦੇ ਮਹਾਨ ਜਰਨੈਲ ਅਤੇ ਦਮਦਮੀ ਟਕਸਾਲ ਦੇ ਚੌਧਵੇਂ ਮੁਖੀ ਸੰਤ ਜਰਨੈਲ ਸਿੰਘ ਭਿੰਡਰਾਂ ਵਾਲਿਆਂ ਅਤੇ ਸਮੂਹ ਸ਼ਹੀਦ ਸਿੰਘਾਂ ਨੂੰ ਸਮਰਪਤ ਇੱਕ ਵਿਸ਼ਾਲ ਨਗਰ ਕੀਰਤਣ ਸਜਾਇਆ ਗਿਆ। ਗੁਰਦੁਆਰਾ ਗੁਰੂਸਰ ਪਾਤਸ਼ਾਹੀ ਛੇਵੀਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਸੁੰਦਰ ਪਾਲਕੀ ਵਿੱਚ ਸੁਸ਼ੋਬਿਤ ਕਰਕੇ ਜਿਸ ਦੀ ਅਗਵਾਈ ਪੰਜ ਪਿਆਰੇ ਅਤੇ ਪੰਜ ਨਿਸ਼ਾਨੀਆਂ ਕਰ ਰਹੇ ਸਨ। ਭਾਈ ਅਮਨਦੀਪ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ...
ਮੋਗਾ,20 ਫਰਵਰੀ (ਜਸ਼ਨ)- ਅੱਜ ਮੋਗਾ ਦੇ ਪਿੰਡ ਮੌੜ ਨੌਂਆਬਾਦ ਵਿਖੇ 17 ਸਾਲਾ ਲੜਕੀ ਨੇ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ । S H O Samalsar S. ਲਵਦੀਪ ਸਿੰਘ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਗਰੀਬ ਪਰਿਵਾਰ ਨਾਲ ਸਬੰਧਿਤ ਲੜਕੀ ਆਪਣੇ ਮਾਮੇ ਦੇ ਦੁਰਘਟਨਾ ਦੇ ਸ਼ਿਕਾਰ ਹੋਣ ਕਰਕੇ ਪਰੇਸ਼ਾਨ ਸੀ ਅਤੇ ਉਸ ਨੇ ਘਰ ਦੀ ਰਸੋਈ ਵਿਚ ਹੀ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ । ਲੜਕੀ ਦੇ ਛੋਟੇ ਭਰਾ ਨੇ ਕੰਧ ਟੱਪ ਕੇ ਉਸ ਨੂੰ ਬਚਾਉਣ ਦੀ ਕੋਸ਼ਿਸ਼...
ਮੋਗਾ, 20 ਫਰਵਰੀ (ਪੱਤਰ ਪਰੇਰਕ)-‘ ਬਿਜਲੀ ਬੋਰਡ ਦੇ ਠੇਕੇਦਾਰਾਂ ਵਲੋਂ ਨਵੀਂਆਂ ਤਾਰਾਂ ਅਤੇ ਖੰਭੇ ਲਗਵਾਉਣ ਦੇ ਕੀਤੇ ਜਾ ਰਹੇ ਕੰਮ ਕਾਰਨ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੇਤਰਤੀਬੇ ਢੰਗ ਨਾਲ ਲਗਾਏ ਜਾ ਰਹੇ ਖੰਭਿਆਂ ਕਾਰਨ ਜਿੱਥੇ ਕਾਰੋਬਾਰੀਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਸ਼ਹਿਰ ਅੰਦਰ ਟਰੈਫ਼ਿਕ ਵਿਵਸਥਾ ਵੀ ਚਰਮਰਾ ਗਈ ਹੈ। ’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਨਗਰ ਨਿਗਮ ਮੇਅਰ ਦੇ ਸੀਨੀਅਰ ਡਿਪਟੀ ਮੇਅਰ ਅਨਿਲ ਬਾਂਸਲ...
ਮੋਗਾ, 20 ਫਰਵਰੀ (ਜਸ਼ਨ)-ਮਾਲਵਾ ਦੀ ਪ੍ਰਮੁੱਖ ਸਿੱਖਿਆ ਸੰਸਥਾ ਮਾਉਟ ਲਿਟਰਾ ਜ਼ੀ ਸਕੂਲ ਨੇ ਇਕ ਵਾਰ ਫਿਰ ਤੋਂ ਬੱਚਿਆਂ ਨੂੰ ਅੰਤਰ ਰਾਸ਼ਟਰੀ ਪੱਧਰ ਤੇ ਤਿਆਰ ਕਰਨ ਲਈ ਸਕੂਲ ਨੇ ਯੂ.ਐਸ.ਏ ਦੀ ਪ੍ਰਮੁੱਖ ਯੂਨੀਵਰਸਿਟੀ ਹਸਨ ਨਾਲ ਸਮਝੌਤਾ ਕਰ ਲਿਆ ਹੈ। ਇਸ ਸਬੰਧੀ ਅੱਜ ਯੂ.ਐਸ.ਏ ਤੋਂ ਵਿਸ਼ੇਸ਼ ਤੌਰ ਤੇ ਪੁੱਜੀ ਮੈਡਮ ਕੋਲਿਨ ਨੇ ਮਾਉਟ ਲਿਟਰਾ ਜ਼ੀ ਸਕੂਲ ਮੋਗਾ ਦਾ ਦੌਰਾ ਕੀਤਾ ਅਤੇ ਸਕੂਲ ਵੱਲੋਂ ਪ੍ਰਾਪਤ ਕੀਤੀਆਂ ਉਪਲਬਧੀਆਂ ਦੀ ਵਿਸ਼ੇਸ਼ ਤੌਰ ਤੇ ਸ਼ਲਾਘਾ ਕੀਤੀ। ਇਸਦੇ ਨਾਲ-ਨਾਲ ਉਹਨਾਂ ਸਕੂਲ...
ਮੋਗਾ,20 ਫਰਵਰੀ (ਸਰਬਜੀਤ ਰੌਲੀ)-ਸਰਕਾਰੀ ਸਕੂਲ ਦਾ ਵਿਦਿਆ ਦਾ ਮਿਆਰ ਉੱਚਾ ਚੁੱਕਣ ਲਈ ਜਿੱਥੇ ਪੰਜਾਬ ਸਕਕਾਰ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਉਥੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਵਧੀਆ ਸਿੱਖਿਆ ਪ੍ਰਦਾਨ ਕਰਨ ਵਿੱਚ ਅਧਿਆਪਕਾਂ ਵਲੋਂ ਵੀ ਅਹਿਮ ਰੋਲ ਅਦਾ ਕਰ ਰਹੇ ਹਨ। ਇਸੇ ਹੀ ਲੜੀ ਤਹਿਤ ਜ਼ਿਲਾ ਸਿੱਖਿਆ ਅਫਸਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੋਗਾ ਕਰਵਾਏ ਗਏ ਬਲਾਕ ਪੱਧਰੀ ਵਿਦਿਅਕ ਮੁਕਾਬਲਿਆਂ ਵਿੱਚ ਬਲਾਕ ਮੋਗਾ ਵਨ ਦੇ ਵੱਡੀ ਗਿਣਤੀ ‘ਚ ਸਕੂਲੀ ਬੱਚਿਆਂ ਤੇ ਟੀਚਰਾਂ...
ਮੋਗਾ,20 ਫ਼ਰਵਰੀ (ਜਸ਼ਨ)-ਵਿਦਿਆਰਥੀ ਵਰਗ ਟ੍ਰੈਫਿਕ ਨਿਯਮਾਂ ਦੀ ਸੁਚਾਰੂ ਢੰਗ ਨਾਲ ਪਾਲਣਾ ਲਈ ਆਮ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਅਹਿਮ ਭੂਮਿਕਾ ਨਿਭਾਅ ਸਕਦਾ ਹੈ। ਇਹ ਪ੍ਰਗਟਾਵਾ ਇੰਚਾਰਜ਼ ਜ਼ਿਲਾ ਅਤੇ ਸੈਸ਼ਨਜ਼ ਜੱਜ-ਕਮ- ਚੈਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਸ੍ਰੀ ਰਾਜਿੰਦਰ ਅਗਰਵਾਲ ਨੇ ਸਥਾਨਕ ਐਲ.ਐਲ.ਆਰ.ਐਮ.ਕਾਲਜ ਵਿਖੇ ਵਿਦਿਆਰਥੀਆਂ ਦੇ ਡਰਾਇਵਿੰਗ ਲਾਇਸੰਸ ਬਣਾਉਣ ਅਤੇ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦੇਣ ਲਈ ਲਗਾਏ ਗਏ ਕੈਪ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ...
ਸਮਾਲਸਰ ( ਮੋਗਾ) 19 ਫਰਵਰੀ (ਜਸ਼ਨ); ਦਮਦਮੀ ਟਕਸਾਲ ਦੇ 14ਵੇਂ ਮੁਖੀ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਜਨਮ ਅਸਥਾਨ ਪਿੰਡ ਰੋਡੇ ਵਿਖੇ ਉੱਸਾਰੇ ਗਏ ਗੁਰਦਵਾਰਾ ਸੰਤ ਖ਼ਾਲਸਾ ਦੇ 22 ਫਰਵਰੀ ਨੂੰ ਹੋ ਰਹੇ ਉਦਘਾਟਨ ਸੰਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਅੱਜ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ’ਚ ਗੁਰਦਵਾਰਾ ਸਾਹਿਬ ਨੂੰ ਪੂਰੀ ਸ਼ਰਧਾ ਨਾਲ ਸਾਫ਼ ਸਫ਼ਾਈ ਕਰਦਿਆਂ ਫਰਸ਼ ਆਦਿ ਦੁੱਧ ਨਾਲ ਧੋਇਆ ਗਿਆ। ਗੁਰਦਵਾਰਾ ਸਾਹਿਬ...
ਚੰਡੀਗੜ, 19 ਫਰਵਰੀ (ਜਸ਼ਨ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਬੁੱਧਵਾਰ ਨੂੰ ਅੰਮਿ੍ਰਤਸਰ ਵਿਖੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਹੋਣ ਵਾਲੀ ਮੁਲਾਕਾਤ ਦੌਰਾਨ ਸੂਬੇ ਦੇ ਕੈਨੇਡਾ ਨਾਲ ਨਜ਼ਦੀਕੀ ਵਪਾਰਿਕ ਸਬੰਧਾਂ ਦੇ ਨਾਲ-ਨਾਲ ਦੋਵਾਂ ਦੇਸ਼ਾਂ ਦੇ ਲੋਕਾਂ ਵਿੱਚਕਾਰ ਸਬੰਧਾਂ ਨੂੰ ਹੋਰ ਉਚਾਈ ਤੱਕ ਲਿਜਾਣ ਲਈ ਪੂਰੀ ਤਰਾਂ ਤਿਆਰ ਹਨ। ਮੁੱਖ ਮੰਤਰੀ ਨੇ ਪਹਿਲਾਂ ਹੀ 21 ਫਰਵਰੀ ਨੂੰ ਦੌਰੇ ’ਤੇ ਆ ਰਹੇ ਵਿਦੇਸ਼ੀ ਮਹਿਮਾਨ ਦੇ ਪੂਰੇ ਸਤਿਕਾਰ...
ਫਰੀਦਕੋਟ/ ਚੰਡੀਗੜ, 19 ਫਰਵਰੀ: (ਜਸ਼ਨ) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਵਗਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ 107 ਸ਼ਹਿਰਾਂ ’ਚ 1540 ਕਰੋੜ ਦੀ ਲਾਗਤ ਨਾਲ ਸੀਵਰੇਜ, ਵਾਟਰ ਸਪਲਾਈ ਅਤੇ ਸੜਕਾਂ ਦੇ ਕੰਮ ਕਰਵਾ ਕੇ ਰਾਜ ਦੇ ਵਸਨੀਕਾਂ ਨੂੰ ਬੇਹਤਰ ਸਹੂਲਤਾਂ ਮੁਹੱਈਆ ਕਰਵਾਈਆ ਜਾਣਗੀਆਂ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਸਥਾਨਕ ਨਗਰ ਕੌਂਸਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਸ. ਨਵਜੋਤ ਸਿੰਘ...

Pages