News

ਫ਼ਿਰੋਜ਼ਪੁਰ,17 ਫਰਵਰੀ (ਪੰਕਜ ਕੁਮਾਰ) - ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀ ਐਸ. ਕੇ . ਅਗਰਵਾਲ, ਮਾਣਯੋਗ ਜ਼ਿਲਾ ਅਤੇ ਸੈਸ਼ਨ ਜੱਜ ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਿਰੋਜ਼ਪੁਰ ਦੀ ਰਹਿਨੁਮਾਈ ਹੇਠ ਸ਼੍ਰੀ ਬਲਜਿੰਦਰ ਸਿੰਘ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਵੱਲੋਂ ਪੂਰੇ ਜਿਲੇ ਦੇ ਵੱਖ ਵੱਖ ਪਿੰਡਾਂ ਵਿਚ ਕਾਨੂੰਨੀ ਸਾਖਰਤਾ ਅਭਿਆਨ ਸ਼ੁਰੂ ਕੀਤਾ ਗਿਆ। ਇਸ ਦੇ ਤਹਿਤ ਉਨਾਂ ਵਲੋਂ ਲੋਕਾਂ ਨੂੰ ਨਾਲਸਾ ਦੀ ਸਕੀਮਾਂ ਤੋਂ ਇਲਾਵਾ ਮਾਨਵੀ...
ਫ਼ਿਰੋਜ਼ਪੁਰ 17 ਫਰਵਰੀ (ਪੰਕਜ ਕੁਮਾਰ ) ਸੂਬੇ ਵਿਚ ਪਸ਼ੂ ਪਾਲਨ ਅਤੇ ਚੰਗੀ ਨਸਲ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਚੰਗੀ ਨਸਲ ਦੇ ਪਸ਼ੂਆਂ ਦੀ ਡਾਇਰੈਕਟਰੀ ਤਿਆਰ ਕਰਨ ਦੀ ਵਿਸ਼ੇਸ਼ ਯੋਜਨਾ ਉਲੀਕੀ ਗਈ ਹੈ ਤਾਂ ਜੋ ਪਸ਼ੂ ਪਾਲਕਾਂ ਨੂੰ ਚੰਗੀ ਨਸਲ ਦੇ ਪਸ਼ੂਆਂ ਦੀ ਖ਼ਰੀਦ ਵੇਚ ਵਿਚ ਆਸਾਨੀ ਹੋਵੇ ਅਤੇ ਰਾਜ ਵਿਚ ਉੱਤਮ ਨਸਲ ਦੇ ਪਸ਼ੂ ਪਾਲਨ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾ.ਵਿਕਰਮ ਸਿੰਘ ਢਿੱਲੋਂ ਡਿਪਟੀ ਡਾਇਰੈਕਟਰ ਪਸ਼ੂ ਪਾਲਨ ਵਿਭਾਗ ਨੇ ਸਥਾਨਕ...
ਮੋਗਾ, 17 ਫਰਵਰੀ (ਲਛਮਣਜੀਤ ਸਿੰਘ ਪੁਰਬਾ)-ਮੋਗਾ ਜ਼ਿਲੇ ਦੇ ਪਿੰਡ ਜੈ ਸਿੰਘ ਵਾਲਾ ਦੇ ਇਕ ਮਹੀਨੇ ਤੋਂ ਲਾਪਤਾ ਨੌਜਵਾਨ ਦੀ ਲਾਸ਼ ਅਤੇ ਉਸ ਦਾ ਮੋਟਰਸਾਈਕਲ ਮੋਟਰ ਦੇ ਬੋਰ ’ਚੋਂ ਮਿਲਣ ਨਾਲ ਇਲਾਕੇ ’ਚ ਸਨਸਨੀ ਫੈਲ ਗਈ ਹੈ। ਜਾਣਕਾਰੀ ਮੁਤਾਬਕ ਮਿ੍ਰਤਕ ਦੇ ਪਿੰਡ ਦੀ ਇਕ ਵਿਆਹੁਤਾ ਔਰਤ ਜੋ ਦੋ ਬੱਚਿਆਂ ਦੀ ਮਾਂ ਵੀ ਹੈ ਨਾਲ ਸਬੰਧ ਚੱਲ ਰਹੇ ਸਨ। ਇਹਨਾਂ ਸਬੰਧਾਂ ਕਾਰਨ ਮਹਿਲਾ ਦੇ ਪਤੀ ਨੇ ਆਪਣੇ ਸਾਥੀਆਂ ਨਾਲ ਕਤਲ ਨੂੰ ਅੰਜਾਮ ਦੇ ਦਿੱਤਾ ਅਤੇ ਨੌਜਵਾਨ ਦੀ ਲਾਸ਼ ਨੂੰ ਪਿੰਡ ਦੀ ਹੀ ਇਕ...
ਚੰਡੀਗੜ੍ਹ 17 ਫਰਵਰੀ : ਪਬਲਿਕ ਰਿਲੇਸ਼ਨਜ਼ ਸੁਸਾਇਟੀ ਆਫ ਇੰਡੀਆ (ਪੀ.ਆਰ.ਐਸ.ਆਈ.) ਦੇ ਚੰਡੀਗੜ੍ਹ ਚੈਪਟਰ ਵੱਲੋਂ ‘ਸੋਸ਼ਲ ਮੀਡੀਆ ਦਾ ਮੰਤਵ ਤੇ ਚੁਣੌਤੀਆਂ’ ਵਿਸ਼ੇ ’ਤੇ ਕਰਵਾਏ ਸੈਮੀਨਾਰ ਵਿੱਚ ਵਿਚਾਰ-ਚਰਚਾ ਦੌਰਾਨ ਇਹ ਗੱਲ ਉਭਰ ਕੇ ਆਈ ਕਿ ਸੋਸ਼ਲ ਮੀਡੀਆ ਦੀ ਵਿਵਹਾਰਕ ਤੌਰ ’ਤੇ ਸਹੀ ਅਰਥਾਂ ਵਿਚ ਯੋਗ ਵਰਤੋਂ ਅਤੇ ਲੋੜ ਅਨੁਸਾਰ ਹੀ ਵਰਤੋਂ ਹੋਣੀ ਚਾਹੀਦੀ ਹੈ। ਸਮੂਹ ਵਕਤਾ ਅਤੇ ਸਰੋਤੇ ਇਸ ਗੱਲ ’ਤੇ ਇਕਮੱਤ ਸਨ ਕਿ ਨਵੇਂ ਯੁੱਗ ਦਾ ਇਹ ‘ਅਵਤਾਰ’ (ਸੋਸ਼ਲ ਮੀਡੀਆ) ਸਮਾਜ ਦੇ ਤਾਣੇ-ਬਾਣੇ...
ਮੋਗਾ, 17 ਫਰਵਰੀ (ਜਸ਼ਨ)-ਸ੍ਰੀ ਸ਼ਾਮ ਸੇਵਾ ਸੁਸਾਇਟੀ ਮੋਗਾ ਵੱਲੋਂ ਹਰ ਸਾਲ ਦੀ ਤਰਾਂ ਇਸ ਸਾਲ ਵੀ ਫਾਲੂਗਨ ਮਹਾਉਤਸਵ ਧੂਮਧਾਮ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਸਬੰਧ ਵਿਚ ਸੁਸਾਇਟੀ ਵੱਲੋਂ ਸਮਾਗਮ ਦੇ ਸੱਦਾ ਪੱਤਰ ਰਾਈਸ ਬ੍ਰਾਨ ਡੀਲਰਜ਼ ਐਸੋਸੀਏਸ਼ਨ ਦੇ ਚੇਅਰਮੈਨ ਰਾਜ ਕਮਲ ਕਪੂਰ, ਪ੍ਰੋਜੈਕਟ ਚੇਅਰਮੈਨ ਨਵੀਨ ਸਿੰਗਲਾ ਨੇ ਪੰਡਿਤ ਮਹਿੰਦਰ ਨਰਾਇਣ ਝਾਅ ਦੀ ਅਗਵਾਈ ਵਿਚ ਜਾਰੀ ਕੀਤੇ। ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਵੀਨ ਸੱਚਰ ਨੇ ਦੱਸਿਆ ਕਿ ਸੁਸਾਇਟੀ ਵੱਲੋਂ 24 ਫਰਵਰੀ...
ਮੋਗਾ, 17 ਫਰਵਰੀ (ਜਸ਼ਨ)-ਸਥਾਨਕ ਸ਼ਹਿਰ ਦੇ ਮਿੱਤਲ ਹਸਪਤਾਲ ਅਤੇ ਹਾਰਟ ਸੈਂਟਰ ਮੋਗਾ ਵਿਖੇ 18 ਫਰਵਰੀ ਐਤਵਾਰ ਨੂੰ ਸਵੇਰੇ 10 ਵਜੇ ਹਸਪਤਾਲ ਵਲੋਂ ਸਥਾਪਿਤ ਕੀਤੇ ਪ੍ਰਾਈਵੇਟ ਬਲੱਡ ਬੈਂਕ ਦਾ ਉਦਘਾਟਨ ਹਲਕਾ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ ਬਤੌਰ ਮੁੱਖ ਮਹਿਮਾਨ ਵਜੋਂ ਕਰਨਗੇ ਜਦ ਕਿ ਇਸ ਮੌਕੇ ਸਿਵਲ ਸਰਜਨ ਮੋਗਾ ਡਾ. ਮਨਜੀਤ ਸਿੰਘ ਅਤੇ ਡਾ. ਰਾਜੇਸ਼ ਅੱਤਰੀ ਐਸ.ਐਮ.ਓ. ਮੋਗਾ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ । ਮਿੱਤਲ ਹਸਪਤਾਲ ਅਤੇ ਹਾਰਟ ਸੈਂਟਰ ਦੇ ਸੰਚਾਲਕ ਡਾ: ਸੰਜੀਵ...
ਮੋਗਾ,17ਫਰਵਰੀ (ਸਰਬਜੀਤ ਰੌਲੀ)-ਮੋਗਾ ਜ਼ਿਲ੍ਹੇ ਦੇ ਪਿੰਡ ਕਪੂਰੇ ਵਿਖੇ ਹਰ ਸਾਲ ਦੀ ਤਰਾ ਇਸ ਸਾਲ ਵੀ ਧੰਨ ਧੰਨ ਬਾਬਾ ਸੱਯਦ ਕਬੀਰ ਦੀ ਯਾਦ ‘ਚ ਕਰਵਾਏ ਜਾਣ ਵਾਲੇ ਕਬੱਡੀ ਕੱਪ ਸਬੰਧੀ ਮੇਲਾ ਕਮੇਟੀ ਵਲੋਂ ਅਹਿਮ ਮੀਟਿੰਗ ਕੀਤੀ ਗਈ ਅਤੇ ਸਮੁੱਚੀ ਮੇਲਾ ਪ੍ਰਬੰਧਕ ਅਤੇ ਨਗਰ ਦੇ ਮੋਹਤਵਰ ਵਿਅਕਤੀਆਂ ਨੇ ਟੂਰਨਾਮੈਂਟ ਕਰਵਾੁਣ ਅਤੇ ਕੀਤੇ ਜਾਣ ਵਾਲੇ ਪ੍ਰਬੰਧਾ ਸਬੰਧੀ ਵੱਖ ਵੱਖ ਪਹਿਲ਼ੂਆਂ ਤੇ ਵਿਚਾਰਾਂ ਸਾਝੀਆਂ ਕੀਤੀਆਂ ਗੀਆਂ ਅਤੇ ਇਸ ਵਾਰ 23, 24, 25 ਮਾਰਚ ਨੂੰ ਕਬੱਡੀ ਕੱਪ ਕਰਵਾੁਣ...
ਚੰਡੀਗੜ 17 ਫਰਵਰੀ (ਪੱਤਰ ਪਰੇਰਕ): ਪੰਜਾਬ ਦੀਆਂ ਮੁੱਢਲੀਆਂ ਖੇਤੀ ਸਹਿਕਾਰੀ ਸਭਾਵਾਂ ਦੇ ਕਾਰੋਬਾਰ ਵਿੱਚ ਵਾਧਾ ਕਰਨ ਅਤੇ ਇਨਾਂ ਨੂੰ ਹੋਰ ਮਜ਼ਬੂਤ ਕਰਨ ਲਈ ਰਾਜ ਸਰਕਾਰ ਇਨਾਂ ਸਭਾਵਾਂ ਨੂੰ ‘ਸਹਿਕਾਰੀ ਪੇਂਡੂ ਸਟੋਰਾਂ’ ਵਿੱਚ ਤਬਦੀਲ ਕਰਨ ਲਈ ਖਾਕਾ ਤਿਆਰ ਕਰ ਰਹੀ ਹੈ ਜਿੱਥੋਂ ਰੋਜਾਨਾ ਆਮ ਵਰਤੋਂ ਵਿੱਚ ਆਉਣ ਵਾਲੇ ਲੋੜੀਂਦੇ ਸਮਾਨ ਸਮੇਤ ਇਲੈਕਟ੍ਰਾਨਿਕ ਵਸਤਾਂ ਆਦਿ ਰਿਆਇਤੀ ਦਰਾਂ ਉਤੇ ਕਿਸਾਨਾਂ ਨੂੰ ਮਿਲ ਸਕਣਗੀਆਂ। ਸਹਿਕਾਰੀ ਸਭਾਵਾਂ ਦੀ ਵਿੱਤੀ ਹਾਲਤ ਸੁਧਾਰਨ ਲਈ ਅੱਜ ਇੱਥੇ...
ਮੋਗਾ,17 ਫਰਵਰੀ (ਜਸ਼ਨ)- ਮੋਗਾ ਅੰਮ੍ਰਿਤਸਰ ਰੋਡ 'ਤੇ ਸਥਿਤ ਯੂਨੀਵਰਸਲ ਚੰਡੀਗੜ• ਦੀ ਮੋਗਾ ਬਰਾਂਚ 'ਚ ਆਈਲੈਟਸ, ਨੈਨੀ, ਸਪੋਕਨ ਇੰਗਲਿਸ਼ ਦੇ ਨਾਲ ਨਾਲ ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਆਨਲਾਈਨ ਮਲਟੀਪਲ ਵੀਜ਼ਾ ਆਦਿ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ । ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਦੀ ਮੋਗਾ ਬਰਾਂਚ ਵਿਖੇ 'ਸਾਡਾ ਮੋਗਾ ਡੌਟ ਕੌਮ' ਨਿਊਜ਼ ਪੋਰਟਲ ਦੇ ਪ੍ਰਤੀਨਿੱਧ ਨੂੰ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਦੱਸਿਆ ਕਿ ਇਸ ਵਾਰ ਅਮਨਦੀਪ ਕੌਰ ਪਤਨੀ...
ਮੋਗਾ, 16 ਫ਼ਰਵਰੀ (ਜਸ਼ਨ): ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਮੋਗਾ ਜਿਲੇ ਦੇ ਪਿੰਡ ਮਹਿਰੋਂ ਨਾਲ ਸਬੰਧਤ ਪੰਜ ਸ਼ਹੀਦਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਪਿੰਡ ਪੰਚਾਇਤ ਅਤੇ ਸਾਬਕਾ ਸੈਨਿਕਾਂ ਵਲੋਂ ਕੱਲ ਵਿਸ਼ੇਸ਼ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਕਰਨਲ ਬਾਬੂ ਸਿੰਘ, ਸੂਬੇਦਾਰ ਮੇਜਰ ਗੁਰਮੀਤ ਸਿੰਘ, ਸਾਬਕਾ ਸੈਨਿਕ ਬੁੱਧ ਸਿੰਘ, ਅਮਰਜੀਤ ਸਿੰਘ, ਤਰਸੇਮ ਸਿੰਘ, ਹਰਬੰਸ ਸਿੰਘ ਤੋਂ ਇਲਾਵਾ ਸਮੂਹ ਗ੍ਰਾਮ ਪੰਚਾਇਤ ਨੇ ਹਿੱਸਾ ਲਿਆ। ਇਸ ਮੌਕੇ ਤੇ ਐਨ.ਸੀ.ਸੀ. ਕੈਡਿਟਾਂ...

Pages