News

ਫਿਰੋਜ਼ਪੁਰ ,16 ਫਰਵਰੀ(ਪੰਕਜ ਕੁਮਾਰ)-ਪੰਜਾਬ ਸਰਕਾਰ ਵਲੋਂ ਪੰਜਾਬ ਵਿਚ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਤੇ ਚੱਲਦਿਆਂ ਸਰਕਾਰ ਦੇ ਦਿਸ਼ਾ ਨਿਰਦੇਸ਼ ਤੇ ਕਾਰਵਾਈ ਕਰਦਿਆਂ ਫਿਰੋਜ਼ਪੁਰ ਪੁਲਿਸ ਵਲੋਂ ਹੈਰੋਇਨ ਸਣੇ 2 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ ਜਿਨਾਂ ਕੋਲੋਂ ਪੁਲਿਸ ਨੇ 300 ਗ੍ਰਾਮ ਹੈਰੋਇਨ ਅਤੇ ਇਕ ਗੱਡੀ ਬਰਾਮਦ ਕੀਤੀ ਹੈ ,ਹਾਲੇ ਪੁਲਿਸ ਇਹਨਾਂ ਕੋਲੋਂ ਹੋਰ ਪੁੱਛਗਿਛ ਕਰ ਰਹੀ ਹੈ । ਇਸ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਆਰਿਫ਼ ਕੇ ਦੇ ਪੁਲਿਸ ਅਧਿਕਾਰੀ ਨੇ ਦਸਿਆ ਕਿ ਪਿੰਡ...
ਮੋਗਾ,16 ਫਰਵਰੀ (ਜਸ਼ਨ) ਇਲੈਕਟ੍ਰੋਹੋਮਿਓਪੈਥਿਕ ਡਾਕਟਰ ਯੂਨੀਅਨ ਦੀ ਮੀਟਿੰਗ ਕਾਮਰੇਡ ਨਛੱਤਰ ਸਿੰਘ ਹਾਲ ਮੋਗਾ ਵਿਖੇ ਹੋਈ ਜਿਸ ਵਿਚ ਵੱਖ ਵੱਖ ਜਿਲਿਆ ਤੋਂ 70 ਦੇ ਕਰੀਬ ਇਲੈਕਟ੍ਰੋਹੋਮਿਓਪੈਥਿਕ ਡਾਕਟਰਾਂ ਨੇ ਭਾਗ ਲਿਆ ਇਸ ਮੀਟਿੰਗ ਵਿਚ ਪੁਰਾਣੀ ਕਮੇਟੀ ਨੂੰ ਭੰਗ ਕਰਕੇ ਨਵੀਂ ਕਮੇਟੀ ਦਾ ਗਠਨ ਸਰਬਸੰਮਤੀ ਨਾਲ ਕੀਤਾ ਗਿਆ ।ਪ੍ਰੈਸ ਸਕੱਤਰ ਡਾਕਟਰ ਦਰਬਾਰਾ ਸਿੰਘ ਭੁੱਲਰ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੀਟਿੰਗ ਵਿਚ ਚੇਅਰਮੈਨ ਡਾਕਟਰ...
ਮੋਗਾ 16 ਫ਼ਰਵਰੀ (ਜਸ਼ਨ)-ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ ਮੋਗਾ ਸ. ਸੁਖਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਨਗਰ ਨਿਗਮ ਮੋਗਾ ਦੇ ਵਾਰਡ ਨੰ: 25 ਦੀ 24 ਫ਼ਰਵਰੀ ਨੂੰ ਹੋਣ ਵਾਲੀ ਚੋਣ ਲਈ ਇੱਕ ਉਮੀਦਵਾਰ ਵੱਲੋਂ ਆਪਣੇ ਨਾਮਜਦਗੀ ਪੱਤਰ ਵਾਪਸ ਲਏ ਜਾਣ ਉਪਰੰਤ ਕੁੱਲ 4 ਉਮੀਦਵਾਰ ਚੋਣ ਮੈਦਾਨ ‘ਚ ਰਹਿ ਗਏ ਹਨ। ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਅੱਜ ਇੰਡੀਅਨ ਨੈਸ਼ਨਲ ਕਾਂਗਰਸ ਦੇ ਕਵਰਿੰਗ ਉਮੀਦਵਾਰ ਸਿਮਰਨਜੀਤ ਕੌਰ ਵੱਲੋਂ ਆਪਣੇ ਨਾਮਜਦਗੀ ਪੱਤਰ ਵਾਪਸ ਲਏ ਗਏ। ਇਸ ਤਰਾਂ ਹੁਣ ਇੰਡੀਅਨ...
ਮੋਗਾ 16 ਫ਼ਰਵਰੀ(ਜਸ਼ਨ)- ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਪ੍ਰਾਇਮਰੀ ਸਿੱਖਿਆ ਵਿੱਚ ਸੁਧਾਰ ਲਿਆਉਣ ਲਈ ‘ਪੜੋ ਪੰਜਾਬ, ਪੜਾਓ ਪੰਜਾਬ‘ ਪ੍ਰਾਜੈਕਟ ਚਲਾਇਆ ਜਾ ਰਿਹਾ ਹੈ। ਸਿੱਖਿਆ ਸਕੱਤਰ ਪੰਜਾਬ ਸ਼੍ਰੀ ਕਿ੍ਰਸ਼ਨ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਰਕਾਰੀ ਸਕੂਲਾਂ ਵਿੱਚ ਦਾਖਲਾ ਵਧਾਉਣ ਅਤੇ ਸਕੂਲਾਂ ਵਿੱਚ ਹੋ ਰਹੀਆਂ ਗਤੀਵਿਧੀਆਂ ਲਈ ਲੋਕਾਂ ਨੂੰ ਜਾਗਰੂਕ ਕਰਨ ਹਿਤ 5 ਫਰਵਰੀ ਤੋਂ ਫਤਿਹਗੜ ਸਾਹਿਬ ਤੋਂ ਮਸ਼ਾਲ ਮਾਰਚ ਸ਼ੁਰੂ ਕੀਤਾ ਗਿਆ ਹੈ। ਇਹ ਮਸ਼ਾਲ ਮਾਰਚ ਵੱਖ-ਵੱਖ ਜ਼ਿਲਿਆਂ ਤੋਂ...
ਸੁਖਾਨੰਦ ,16 ਫਰਵਰੀ (ਜਸ਼ਨ)- ਸੰਤ ਬਾਬਾ ਹਜੂਰਾ ਸਿੰਘ ਦੇ ਆਸ਼ੀਰਵਾਦ ਅਤੇ ਰਹਿਨੁਮਾਈ ਹੇਠ ਬੁਲੰਦੀਆਂ ਛੋਹਣ ਵਾਲੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ, ਮੋਗਾ ਦੀਆਂ ਵਿਦਿਆਰਥਣਾਂ ਖੇਡਾਂ ਅਤੇ ਸਿੱਖਿਆ ਦੇ ਖੇਤਰ ਵਿੱਚ ਜ਼ਿਕਰਯੋਗ ਪ੍ਰਾਪਤੀਆਂ ਕਰਕੇ ਸੂਬਾ, ਕੌਮੀ ਤੇ ਕੌਮਾਂਤਰੀ ਪੱਧਰ ਤੇ ਕਾਲਜ ਦਾ ਨਾਮ ਰੌਸ਼ਨ ਕਰ ਰਹੀਆਂ ਹਨ। ਕਾਲਜ ਦੀ ਰੱਸਾਕਸ਼ੀ ਦੀਆਂ ਖਿਡਾਰਨਾਂ ਨੇ ਆਲ ਇੰਡੀਆ ਇੰਟਰਯੂਨੀਵਰਸਿਟੀ ਰੱਸਾਕਸ਼ੀ ਟੂਰਨਾਮੈਂਟ ਜੋ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ...
ਮੋਗਾ, 15 ਫਰਵਰੀ (ਜਸ਼ਨ)- ਵਿਸ਼ਵ ਹਿੰਦੂ ਪਰਿਸ਼ਦ,ਭਾਰਤ ਮਾਤਾ ਮੰਦਰ ,ਬਜਰੰਗ ਦਲ ਅਤੇ ਦੁਰਗਾ ਵਾਹਿਨੀ ਦੀ ਦੀ ਵਿਸ਼ੇਸ਼ ਮੀਟਿੰਗ ਮੰਦਿਰ ਕਮੇਟੀ ਦੇ ਪ੍ਰਧਾਨ ਡਾ: ਸੀਮਾਂਤ ਗਰਗ , ਵਿਸ਼ਵ ਹਿੰਦੂ ਪਰਿਸ਼ਦ ਦੇ ਕਾਰਜਕਾਨੀ ਪ੍ਰਧਾਨ ਵਿਜੇ ਅਰੋੜਾ ,ਬਜਰੰਗ ਦਲ ਦੇ ਸੂਬਾ ਸੰਯੋਜਕ ਰਾਜਪਾਲ ਠਾਕੁਰ ਦੀ ਅਗਵਾਈ ਵਿਚ ਹੋਈ । ਬੈਠਕ ’ਚ ਸੀਮਾਂਤ ਗਰਗ ਅਤੇ ਵਿਜੇ ਅਰੋੜਾ ਨੇ ਦੱਸਿਆ ਕਿ ਸਮੂਹ ਸੰਗਠਨ ਮਿਲ ਕੇ ਇਕਜੁੱਟਤਾ ਨਾਲ ਕੰਮ ਕਰਦਿਆਂ ਸਨਾਤਨ ਸੰਸਿਤੀ ਦੇ ਨਾਲ ਧਰਮ ਪ੍ਰਚਾਰ ਅਤੇ ਪ੍ਰਸਾਰ ਵਿਚ...
ਮੋਗਾ,15 ਫਰਵਰੀ (ਜਸ਼ਨ)-ਭੀਮ ਰਾਓ ਹਿੳੂਮਨ ਰਾਈਟਸ ਅਤੇ ਵੈੱਲਫੇਅਰ ਫਾਂੳੂਡੇਸ਼ਨ ਦੀ ਵਿਸ਼ੇਸ਼ ਬੈਠਕ ਜ਼ੋਨ ਇੰਚਾਰਜ ਰਾਜੂ ਸਹੋਤਾ ਦੀ ਅਗਵਾਈ ਵਿਚ ਹੋਈ ,ਜਿਸ ਵਿਚ ਪੰਜਾਬ ਭਰ ਤੋਂ ਅਹੁਦੇਦਾਰਾਂ ਅਤੇ ਕਾਰਕੁੰਨਾਂ ਨੇ ਭਾਗ ਲਿਆ। ਬੈਠਕ ’ਚ ਸੰਗਠਨ ਦੇ ਪ੍ਰਧਾਨ ਪਰਮਿੰਦਰ ਸਿੰਘ ਪਟਿਆਲਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ ਅਤੇ ਉਹਨਾਂ ਕਿਹਾ ਕਿ ਸੰਗਠਨ ਦਾ ਮੁੱਖ ਉਦੇਸ਼ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਵੱਲੋਂ ਲਿਖਿਆ ਭਾਰਤੀ ਸੰਵਿਧਾਨ ਅਨੁਸਾਰ ਐੱਸ ਸੀ, ਐੱਸ ਟੀ ਅਤੇ ਓ ਬੀ ਸੀ ਵਰਗ ਦੇ ਲੋਕਾਂ...
ਚੰਡੀਗੜ, 15 ਫਰਵਰੀ(ਪੱਤਰ ਪਰੇਰਕ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਯਾਦਗਾਰੀ ਸਮਾਗਮਾਂ ਲਈ ਵਿਸ਼ੇਸ਼ ਸਹਾਇਤਾ ਦੀ ਮੰਗ ਕਰਦਿਆਂ ਤਿਆਰੀਆਂ ਲਈ ਇੰਤਜ਼ਾਮੀਆ ਕਮੇਟੀ ਦਾ ਗਠਨ ਕਰਨ ਦੀ ਅਪੀਲ ਕੀਤੀ ਹੈ। ਇਕ ਪੱਤਰ ਵਿੱਚ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਨਿੱਜੀ ਤੌਰ ’ਤੇ ਕਮੇਟੀ ਦੀ ਅਗਵਾਈ ਕਰਨ ਲਈ ਆਖਿਆ ਜੋ ਸੱਭਿਆਚਾਰਕ...
ਨੱਥੂਵਾਲਾ ਗਰਬੀ, 15 ਫਰਵਰੀ (ਪੱਤਰ ਪਰੇਰਕ)-ਨਜਦੀਕੀ ਪਿੰਡ ਭਲੁੂਰ ਵਿੱਚ ਸਥਿਤ ਨਾਮਵਰ ਵਿੱਦਿਅਕ ਸੰਸਥਾ ਜੀ.ਐਨ.ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਹੜੇ ਵਿੱਚ ਇਨਾਮ ਵੰਡ ਸਮਾਰੋਹ ਆਯੋਜਨ ਕੀਤਾ ਗਿਆ। ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਚੇਅਰਪਰਸਨ ਚਰਨਪ੍ਰੀਤ ਕੌਰ ਰੰਧਾਵਾ ਅਤੇ ਉਹਨਾਂ ਦੇ ਛੋਟੇ ਭਾਈ ਪਿ੍ਰੰਸ ਰੰਧਾਵਾ ਨੇ ਸ਼ਮੂਲੀਅਤ ਕੀਤੀ। ਪ੍ਰੋਗਰਾਮ ਦੌਰਾਨ ਸਕੂਲ ਦੇ ਵੱਖ ਵੱਖ ਖੇਤਰਾਂ ਵਿੱਚ ਪ੍ਰਾਪਤੀਆ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲਾਂ ਨਾਲ ਸਨਮਾਨਿਤ...
ਸਮਾਲਸਰ ,15 ਫਰਵਰੀ (ਜਸਵੰਤ ਸਮਾਲਸਰ )-ਛੇਵੀਂ ਤੋਂ ਅੱਠਵੀਂ ਜਮਾਤ ਦਾ ਇੱਕ ਹਜ਼ਾਰ ਅੰਗਰੇਜੀ ਸ਼ਬਦ ਮੁਕਾਬਲੇ ਬਲਾਕ ਪਧਰ ਤੇ ਕਰਵਾਇਆ ਗਿਆ। ਜਿਸ ਵਿੱਚ ਛੇਵੀਂ ਜਮਾਤ ਦੇ ਵਿਦਿਆਂਰਥੀ ਜਸਵਿੰਦਰ ਸਿੰਘ,ਸੱਤਵੀਂ ਜਮਾਤ ਦੇ ਵਿਦਿਆਰਥੀ ਵੀਰਪਾਲ ਕੌਰ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀ ਅਫਰੀਨ ਬੇਗਮ ਨੇ ਭਾਗ ਲਿਆ। ਜਿਸ ਵਿੱਚੋਂ ਸੱਤਵੀਂ ਜਮਾਤ ਦੀ ਵਿਦਿਆਰਥਣ ਵੀਰਪਾਲ ਕੌਰ ਨੇ ਬਲਾਕ ਪੱਧਰ ਤੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਤੇ ਸ਼੍ਰੀ ਮਤੀ ਕਿ੍ਰਸ਼ਨਾ ਕੁਮਾਰੀ ਨੇ ਵਿਸ਼ਾ ਅਧਿਆਪਕ ਸ਼੍ਰੀ...

Pages