News

ਨੱਥੂਵਾਲਾ ਗਰਬੀ, 15 ਫਰਵਰੀ (ਪੱਤਰ ਪਰੇਰਕ)-ਨਜਦੀਕੀ ਪਿੰਡ ਭਲੁੂਰ ਵਿੱਚ ਸਥਿਤ ਨਾਮਵਰ ਵਿੱਦਿਅਕ ਸੰਸਥਾ ਜੀ.ਐਨ.ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਹੜੇ ਵਿੱਚ ਇਨਾਮ ਵੰਡ ਸਮਾਰੋਹ ਆਯੋਜਨ ਕੀਤਾ ਗਿਆ। ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਚੇਅਰਪਰਸਨ ਚਰਨਪ੍ਰੀਤ ਕੌਰ ਰੰਧਾਵਾ ਅਤੇ ਉਹਨਾਂ ਦੇ ਛੋਟੇ ਭਾਈ ਪਿ੍ਰੰਸ ਰੰਧਾਵਾ ਨੇ ਸ਼ਮੂਲੀਅਤ ਕੀਤੀ। ਪ੍ਰੋਗਰਾਮ ਦੌਰਾਨ ਸਕੂਲ ਦੇ ਵੱਖ ਵੱਖ ਖੇਤਰਾਂ ਵਿੱਚ ਪ੍ਰਾਪਤੀਆ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲਾਂ ਨਾਲ ਸਨਮਾਨਿਤ...
ਸਮਾਲਸਰ ,15 ਫਰਵਰੀ (ਜਸਵੰਤ ਸਮਾਲਸਰ )-ਛੇਵੀਂ ਤੋਂ ਅੱਠਵੀਂ ਜਮਾਤ ਦਾ ਇੱਕ ਹਜ਼ਾਰ ਅੰਗਰੇਜੀ ਸ਼ਬਦ ਮੁਕਾਬਲੇ ਬਲਾਕ ਪਧਰ ਤੇ ਕਰਵਾਇਆ ਗਿਆ। ਜਿਸ ਵਿੱਚ ਛੇਵੀਂ ਜਮਾਤ ਦੇ ਵਿਦਿਆਂਰਥੀ ਜਸਵਿੰਦਰ ਸਿੰਘ,ਸੱਤਵੀਂ ਜਮਾਤ ਦੇ ਵਿਦਿਆਰਥੀ ਵੀਰਪਾਲ ਕੌਰ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀ ਅਫਰੀਨ ਬੇਗਮ ਨੇ ਭਾਗ ਲਿਆ। ਜਿਸ ਵਿੱਚੋਂ ਸੱਤਵੀਂ ਜਮਾਤ ਦੀ ਵਿਦਿਆਰਥਣ ਵੀਰਪਾਲ ਕੌਰ ਨੇ ਬਲਾਕ ਪੱਧਰ ਤੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਤੇ ਸ਼੍ਰੀ ਮਤੀ ਕਿ੍ਰਸ਼ਨਾ ਕੁਮਾਰੀ ਨੇ ਵਿਸ਼ਾ ਅਧਿਆਪਕ ਸ਼੍ਰੀ...
ਮੋਗਾ,15 ਫਰਵਰੀ (ਜਸ਼ਨ)-ਡਾ ਰਾਬਿੰਦਰ ਥਾਪਰ ਕਾਰਡੀਓ ਡਾਇਬੈਸਟੀ ਸੈਂਟਰ, ਗੋਮਤੀ ਥਾਪਰ ਹਸਪਤਾਲ ਮੋਗਾ ਵੱਲੋਂ 17 ਫਰਵਰੀ ਦਿਨ ਸ਼ਨੀਵਾਰ ਨੂੰ ਗੁਰਦੁਆਰਾ ਸ਼ਾਂਤਸਰ, ਪਿੰਡ ਤਲਵੰਡੀ ਮੱਲੀਆਂ ਵਿਖੇ ਗਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮੁਫਤ ਮੈਡੀਕਲ ਚੈਕਅੱਪ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਮਸ਼ਹੂਰ ਡਾ. ਅਮਿਤ ਸੂਦ ਅਤੇ ਡਾ. ਪ੍ੀਤੀ ਥਾਪਰ ਸੂਦ ਵੱਲੋਂ ਸ਼ੂਗਰ, ਦਿਲ ਦੀਆਂ ਬਿਮਾਰੀਆਂ, ਕਾਲਾ ਪੀਲੀਆ ਅਤੇ ਪੇਟ ਦੀਆਂ ਬਿਮਾਰੀਆਂ ਦਾ ਮੁਫਤ ਚੈਕਅੱਪ...
ਮੋਗਾ, 15 ਫਰਵਰੀ (ਜਸ਼ਨ)-ਪੜ੍ਹੋ ਪੰਜਾਬ ,ਪੜਾਓ ਪੰਜਾਬ ਅਧੀਨ ਅੰਗਰੇਜ਼ੀ ਵਿਸ਼ੇ ਨੂੰ ਹੋਰ ਬਿਹਤਰ ਬਣਾਉਣ ਲਈ ਪੰਜਾਬ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਗਤੀਵਿਧੀਆ ਚੱਲ ਰਹੀਆਂ ਹਨ ਉਸੇ ਤਹਿਤ ਮਾਨਯੋਗ ਸਿੱਖਿਆ ਸਕੱਤਰ ਕਿ੍ਰਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਹੇਠ ਅਤੇ ਗੁਰਦਰਸ਼ਨ ਸਿੰਘ ਬਰਾੜ ਜ਼ਿਲ੍ਹਾ ਸਿੱਖਿਆ ਅਫਸਰ(ਸੈ,ਸਿੱ) ਜਸਪਾਲ ਸਿੰਘ ਔਲਖ ਜ਼ਿਲ੍ਹਾ ਸਿੱਖਿਆ ਅਫਸਰ(ਐ.ਸਿੱ) ਮੋਗਾ, ਸੁਖਚੈਨ ਸਿੰਘ ਹੀਰਾ ਡਾਈਟ ਪਿੰ੍ਰਸੀਪਲ,ਡੀ ਐਮ (ਅੰਗਰੇਜ਼ੀ) ਸੁਖਜਿੰਦਰ ਸਿੰਘ ਦੀ ਰਹਿਨੁਮਾਈ ਹੇਠ ਸ...
ਮੋਗਾ, 15 ਫਰਵਰੀ (ਜਸ਼ਨ)-ਮੋਗਾ ਸ਼ਹਿਰ ਦੀ ਮੰਨੀ ਪ੍ਰਮੰਨੀ ਅਤੇ ਗ੍ਰੀਨ ਸਕੂਲ ਐਵਾਰਡ ਜੇਤੂੁ ਸੰਸਥਾ ਮਾਉਟ ਲਿਟਰਾ ਜ਼ੀ ਸਕੂਲ ਵਿਖੇ ਸਾਲਨਾ ਸਮਾਗਮ ਗੂੰਜ-2018 ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਮੋਗਾ ਦਿਲਰਾਜ ਸਿੰਘ ਨੇ ਜੋਯਤੀ ਜਗਾ ਕੇ ਕੀਤੀ। ਮੁੱਖ ਮਹਿਮਾਨ ਵਜੋਂ ਪੁੱਜੇ ਡਿਪਟੀ ਕਮਿਸ਼ਨਰ ਸ: ਦਿਲਰਾਜ ਸਿੰਘ ਦਾ ਸਵਾਗਤ ਸਕੂਲ ਚੇਅਰਮੈਨ ਅਸ਼ੋਕ ਗੁਪਤਾ, ਡਾਇਰੈਕਟਰ ਅਨੁਜ ਗੁਪਤਾ, ਡਾਇਰੈਕਟਰ ਗੌਰਵ ਗੁਪਤਾ ਅਤੇ ਪਿ੍ਰੰਸੀਪਲ ਮੈਡਮ ਨਿਰਮਲ ਧਾਰੀ ਨੇ...
ਬਾਘਾਪੁਰਾਣਾ,14 ਫਰਵਰੀ (BITTU PURBA)-ਮੋਗਾ ਜ਼ਿਲ੍ਹੇ ਦੇ ਹਲਕਾ ਬਾਘਾਪੁਰਾਣਾ ਅਧੀਨ ਆਉਂਦੇ ਇਤਿਹਾਸਿਕ ਪਿੰਡ ਰੋਡੇ ਵਿਖੇ ਅੱਜ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਪਹੁੰਚੇ ਅਤੇ 22 ਫਰਵਰੀ ਨੂੰ ਸੰਤ ਸਿਪਾਹੀ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਵਾਲਿਆਂ ਦੇ ਜਨਮ ਅਸਥਾਨ ਤੇ ਗੁਰਦੁਆਰਾ ਸਾਹਿਬ ਦੇ ਪ੍ਰਕਾਸ਼ ਸਬੰਧੀ ਮੀਟਿੰਗ ਕੀਤੀ ਗਈ। ਇਹ ਮੀਟਿੰਗ ਰੋਡੇ ਗੁਰੂਪੁਰਾ ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਜਗਤਾਰ ਸਿੰਘ ਅਤੇ ਸੰਤ ਜਰਨੈਲ ਸਿੰਘ ਦੇ ਸਪੁੱਤਰ ਈਸ਼ਰ ਸਿੰਘ ਦੀ...
ਮੋਗਾ,14 ਫਰਵਰੀ (ਜਸ਼ਨ) ਰੂਹਾਨੀਅਤ ਦੀ ਸੁਗੰਧੀ ਫੈਲਾਉਣ ਵਾਲੇ ਸੰਤ ਬਾਬਾ ਭਾਗ ਸਿੰਘ ਯਾਦਗਾਰੀ ਵਿਦਿਅਕ ਸੰਸਥਾਵਾਂ ਸੁਖਾਨੰਦ, ਮੋਗਾ ਵਿਖੇ 20ਵੇਂ ਸਲਾਨਾ ਖੇਡ ਦਿਵਸ ਦਾ ਵਿਸ਼ੇਸ਼ ਆਯੋਜਨ ਕੀਤਾ ਗਿਆ। ਖੇਡ ਦਿਵਸ ਦੀ ਸ਼ੋਭਾ ਵਧਾਉਣ ਲਈ ਮੁੱਖ ਮਹਿਮਾਨ ਵਜੋਂ ਬਾਘਾਪੁਰਾਣਾ ਦੇ ਐੱਮ.ਐੱਲ.ਏ. ਸ.ਦਰਸ਼ਨ ਸਿੰਘ ਬਰਾੜ ਨੇ ਸ਼ਿਰਕਤ ਕੀਤੀ। ਪਿੰਡ ਸੁਖਾਨੰਦ ਅਤੇ ਨੇੜਲੇ ਪਿੰਡਾਂ ਦੇ ਸਰਪੰਚਾਂ ਅਤੇ ਨਗਰ ਪੰਚਾਇਤਾਂ ਨੇ ਵੀ ਵਿਸ਼ੇਸ਼ ਮਹਿਮਾਨਾਂ ਵਜੋਂ ਖੇਡ ਦਿਵਸ ਦਾ ਮਾਣ ਵਧਾਇਆ।ਰੰਗ ਬਿਰੰਗੇ...
ਮੋਗਾ,14 ਫਰਵਰੀ (ਜਸ਼ਨ) ਪਿੰਡਾਂ ਦੀਆਂ ਕਲੱਬਾਂ ਦੀ ਜਿਲਾ ਪੱਧਰੀ ਫੈਡਰੇਸ਼ਨ ਅਤੇ ਸਮਾਜ ਸੇਵਾ ਦੇ ਕੰਮਾਂ ਵਿੱਚ ਮੋਹਰੀ ਸੰਸਥਾ ਜਿਲਾ ਰੂਰਲ ਐਨ.ਜੀ.ਓ. ਕਲੱਬਜ਼ ਐਸੋਸੀਏਸ਼ਨ, ਮੋਗਾ ਦਾ ਸੱਤਵਾਂ ਡੈਲੀਗੇਟ ਇਜ਼ਲਾਸ ਮਿਤੀ 18 ਫਰਵਰੀ ਦਿਨ ਐਤਵਾਰ ਨੂੰ ਮਹਾਰਾਜਾ ਅਗਰਸੈਨ ਭਵਨ, ਸਾਹਮਣੇ ਕਿਚਲੂ ਸਕੂਲ, ਐਫ.ਸੀ.ਆਈ. ਰੋਡ ਮੋਗਾ ਵਿਖੇ ਹੋਣ ਜਾ ਰਿਹਾ ਹੈ, ਜਿਸ ਵਿੱਚ ਅਗਲੇ ਦੋ ਸਾਲ ਲਈ ਰੂਰਲ ਐਨ.ਜੀ.ਓ. ਮੋਗਾ ਦੀ ਜਿਲਾ ਕਮੇਟੀ ਦੀ ਚੋਣ ਕੀਤੀ ਜਾਵੇਗੀ । ਇਹ ਜਾਣਕਾਰੀ ਰੂਰਲ ਐਨ.ਜੀ.ਓ. ਮੋਗਾ...
ਮੋਗਾ, 14 ਫਰਵਰੀ (ਜਸ਼ਨ) : ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਲਿਮਿਟੇਡ ਜੋਗੇਵਾਲਾ ਦੀ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਹੋਈ। ਖੇਤੀਬਾੜੀ ਸਹਿਕਾਰੀ ਸਭਾ ਵਿੱਚ ਜੋਗੇਵਾਲਾ ਤੋਂ ਹਰਜੀਤ ਸਿੰਘ, ਲਵਪ੍ਰੀਤ ਸਿੰਘ, ਬਲਜੀਤ ਕੌਰ, ਡਗਰੂ ਤੋਂ ਬਲਵਿੰਦਰ ਸਿੰਘ, ਪ੍ਰਕਾਸ਼ ਕੌਰ, ਬਸੰਤ ਸਿੰਘ, ਬਲਵਿੰਦਰ ਸਿੰਘ, ਮਲਕੀਤ ਸਿੰਘੂ ਅਤੇ ਕਾਹਨ ਸਿੰਘ ਵਾਲਾ ਤੋਂ ਹਰਜੰਗ ਸਿੰਘ, ਧਰਮ ਸਿੰਘ ਅਤੇ ਸ਼ਿੰਦਾ ਨੂੰ ਮੈਂਬਰ ਚੁਣਿਆ ਗਿਆ। ਇਸ ਨਵੀਂ ਚੁਣੀ ਗਈ ਕਮੇਟੀ ਨੂੰ ਐਮ.ਐਲ.ਏ. ਮੋਗਾ ਡਾ...
ਧਰਮਕੋਟ ,14 ਫਰਵਰੀ (ਸਤਨਾਮ ਸਿੰਘ ਘਾਰੂ/ਜਸ਼ਨ)- ਅੱਜ ਮੋਗਾ ਜ਼ਿਲੇ ਦੀ ਤਹਿਸੀਲ ਧਰਮਕੋਟ ਦੇ ਪਿੰਡ ਨੂਰਪੁਰ ਹਕੀਮਾਂ ’ਚ ਮੋਗਾ ਪੁਲਿਸ ਵੱਲੋਂ ਜ਼ਿਲਾ ਪੁਲਿਸ ਮੁਖੀ ਰਾਜਜੀਤ ਸਿੰਘ ਦੀ ਅਗਵਾਈ ਵਿਚ ਨਸ਼ਾ ਤਸਕਰਾਂ ਖਿਲਾਫ਼ ਵਿਸ਼ੇਸ਼ ਤਲਾਸ਼ੀ ਅਭਿਆਨ ਦੌਰਾਨ ਪੁਲਿਸ ਨੇ ਸ਼ੱਕ ਦੇ ਅਧਾਰ ’ਤੇ ਘਰਾਂ ਵਿਚ ਖੜੇ 11 ਮੋਟਰਸਾਈਕਲ ,ਤਿੰਨ ਸਕੂਟਰ ਅਤੇ ਇਕ ਸਕਾਰਪਿਓ ਗੱਡੀ ਕਬਜ਼ੇ ਵਿਚ ਲੈ ਲਈ । ਇਸ ਤਲਾਸ਼ੀ ਅਭਿਆਨ ਵਿਚ ਡੀ ਐਸ ਪੀ ਧਰਮਕੋਟ ਅਜੇਰਾਜ ਸਿੰਘ ਨਾਹਲ, ਐਸ ਐਚ ਓ ਧਰਮਕੋਟ ਜਤਿੰਦਰ ਸਿੰਘ, ਐਸ...

Pages