News

ਧਰਮਕੋਟ,1 ਦਸੰਬਰ (ਜਸ਼ਨ)- ਮੋਗਾ ਜ਼ਿਲੇ ਦੇ ਧਰਮਕੋਟ ਇਲਾਕੇ ਦੀ ਨਾਮਵਰ ਸੰਸਥਾ ਯੂ ਕੇ ਇੰਟਰਨੈਸ਼ਨਲ ਸਕੂਲ ਵਿਖੇ ਸਕੂਲ ਪੰ੍ਰਬਧਕਾਂ ਵੱਲੋਂ ਸਾਲਾਨਾ ਅਥਲੈਟਿਕਸ ਮੁਕਾਬਲੇ ਕਰਵਾਏ ਗਏ। ਇਹਨਾਂ ਅਥਲੈਟਿਕਸ ਮੁਕਾਬਲਿਆਂ ਵਿਚ ਸਕੂਲ ਸਾਰੇ ਵਿਦਿਆਰਥੀਆਂ ਨੇ ਭਾਗ ਲਿਆ । ਖੇਡਾਂ ਦੀ ਆਰੰਭਤਾ ਮੌਕੇ ਬੱਚਿਆਂ ਨੇ ਮਾਰਚ ਪਾਸਟ ਵਿਚ ਭਾਗ ਲਿਆ ਅਤੇ ਖੇਡ ਭਾਵਨਾ ਨਾਲ ਖੇਡਣ ਦੀ ਸੰਹੂ ਚੁੱਕੀ। ਇਸ ਮੌਕੇ ਪਿ੍ਰੰਸੀਪਲ ਮੈਡਮ ਰਾਜਵਿੰਦਰ ਕੌਰ ਢਿੱਲੋਂ , ਮੈਨੇਜਮੈਂਟ ਮੈਂਬਰ ਸ਼੍ਰੀ ਰਾਣਾ ਬਾਸੀ,ਸ:...
ਮੋਗਾ, 1 ਦਸੰਬਰ (ਜਸ਼ਨ )-ਮਾੳੂਂਟ ਲਿਟਰਾ ਜ਼ੀ ਸਕੂਲ ਵਿਚ ਵਿਸ਼ਵ ਏਡਸ ਦਿਵਸ ਨੂੰ ਸਮਰਪਿਤ ਸਮਾਗਮ ਡਾਇਰੈਕਟਰ ਅਨੁਜ ਗੁਪਤਾ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆ ਵੱਲੋਂ ਏਡਸ ਨਾਲ ਸਬੰਧਤ ਸਲੋਗਨਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ। ਸਮਾਗਮ ਦੌਰਾਨ ਡਾਇਰੈਕਟਰ ਅਨੁਜ ਗੁਪਤਾ ਨੇ ਵਿਦਿਆਰਥੀਆਂ ਨੂੰ ਏਡਸ ਦੀ ਬਿਮਾਰੀ ਫੈਲਣ, ਕਾਰਨਾਂ ਸਬੰਧੀ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਏਡਸ ਇਕ ਲਾ-ਇਲਾਜ਼ ਬੀਮਾਰੀ ਹੈ, ਜਿਸਦੇ ਪ੍ਰਤੀ ਜਾਗਰੂਕਤਾ ਹੀ ਇਸਦਾ ਸਹੀ ਬਚਾਵ ਹੈ।...
ਮੋਗਾ, 1 ਦਸੰਬਰ (ਜਸ਼ਨ)-ਸੰਤ ਬਾਬਾ ਹਜੂਰਾ ਸਿੰਘ ਜੀ ਦੀ ਰਹਿਨੁਮਾਈ ਹੇਠ ਪ੍ਰਗਤੀਸ਼ੀਲ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ (ਮੋਗਾ) ਵਿਖੇ ਰੈੱਡ ਰਿਬਨ ਤਹਿਤ ਦਫ਼ਤਰ ਕਲੱਬ, ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਜ਼ਿਲ੍ਹਾ ਮੋਗਾ ਦੇ ਆਦੇਸ਼ਾਂ ਮੁਤਾਬਕ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ। ਇਸ ਦਿਨ ਨੂੰ ਸਮਰਪਿਤ ਭਾਸ਼ਣ ਮੁਕਾਬਲੇ ਅਤੇ ਸਲੋਗਨ ਲਿਖਣ ਮੁਕਾਬਲੇ ਕਰਵਾਏ ਗਏ। ਇਸ ਵਿੱਚ ਵਿਦਿਆਰਥੀਆਂ ਨੇ ਏਡਜ਼ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਤੋਂ ਹੋਣ ਵਾਲੇ ਸਰੀਰਕ...
ਮੋਗਾ,30 ਨਵੰਬਰ (ਜਸ਼ਨ)-ਆਰ.ਆਈ.ਈ.ਸੀ. ਇਮੀਗਰੇਸ਼ਨ ਸੰਸਥਾ ਮੋਗਾ ਵੱਲੋਂ ਅਨੇਕਾਂ ਦੀ ਵਿਦਿਆਰਥੀਆਂ ਨੂੰ ਕਾਨੂੰਨੀ ਢੰਗ ਨਾਲ ਕੈਨੇਡਾ ਅਤੇ ਹੋਰ ਦੇਸ਼ਾਂ ਵਿਚ ਪੜਨ ਲਈ ਭੇਜ ਚੁੱਕੀ ਹੈ। ਇਸ ਕੜੀ ਤਹਿਤ ਇਸ ਵਾਰ ਰਿਧਮ ਬਜਾਜ ਪੁੱਤਰ ਅਜੇ ਬਜਾਜ ਵਾਸੀ ਮੋਗਾ ਦਾ ਕੈਨੇਡਾ ਜਾਣਾ ਦਾ ਸੁਪਨਾ ਸਾਕਾਰ ਕੀਤਾ ਹੈ। ਸੰਸਥਾ ਦੇ ਡਾਇਰੈਕਟਰਜ਼ ਰੋਹਿਤ ਬਾਂਸਲ ਅਤੇ ਕੀਰਤੀ ਬਾਂਸਲ ਨੇ ਦੱਸਿਆ ਕਿ ਜਿਨਾਂ ਦੇ ਬੈਂਡ 5 ਹਨ, 2-3 ਸਾਲਾ ਗੈਪ ਹੈ ਜਾਂ ਕੈਨੇਡਾ ਜਾ ਕੇ ਪੜਾਈ ਦੇ ਇਛੁਕ ਹਨ ਉਨਾਂ ਦਾ ਵੀਜ਼ਾ...
ਮੋਗਾ, 30 ਨਵੰਬਰ (ਜਸ਼ਨ): ਮੋਗਾ ਹਲਕੇ ਦੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਕਾਂਗਰਸੀ ਨੇਤਾ ਜਗਦੀਪ ਸੀਰਾ ਲੰਢੇਕੇ ਦੀ ਅਗੁਵਾਈ ਵਿੱਚ ਕੀਤੀ ਗਈ। ਇਸ ਮੌਕੇ ਤੇ ਉਨਾਂ ਨਾਲ ਬਲਵੀਰ ਸਿੰਘ ਧੰਮੂ ਚੇਅਰਮੈਨ ਨਿਹਾਲ ਸਿੰਘ ਵਾਲਾ, ਡਾ. ਜੀ.ਐਸ. ਗਿੱਲ, ਦੀਸ਼ਾ ਖੁਖਰਾਣਾ, ਸੁਖਦੇਵ ਸਿੰਘ, ਗੁਰਜੀਤ ਸਿੰਘ, ਅਜੀਤ ਸਿੰਘ ਆਦਿ ਹਾਜ਼ਰ ਸਨ। ਇਸ ਮੌਕੇ ਤੇ ਕਾਂਗਰਸੀ ਵਰਕਰਾਂ ਨੇ ਸੁਖਪਾਲ ਸਿੰਘ ਖਹਿਰਾ ਖਿਲਾਫ਼ ਰੋਸ ਜ਼ਾਹਿਰ ਕਰਦੇ ਹੋਏ ਕਿਹਾ ਕਿ ਖਹਿਰਾ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਨ...
*ਐਨ.ਆਰ.ਆਈ. ਕਿਰਨ ਪੰਧੇਰ ਨੇ ਹਰ ਸਾਲ ਬੱਚਿਆਂ ਦੀ ਮਦਦ ਕਰਨ ਦਾ ਲਿਆ ਅਹਿਦ ਮੋਗਾ, 30 ਨਵੰਬਰ (ਜਸ਼ਨ) ਆਸਟ੍ਰੇਲੀਆ ਰਹਿੰਦੇ ਪਿੰਡ ਸੋਸਣ ਦੇ ਐਨ.ਆਰ.ਆਈ. ਕਿਰਨ ਪੰਧੇਰ ਆਸਟ੍ਰੇਲੀਆ ਵੱਲੋਂ ਭੇਜੀ ਸਹਾਇਤਾ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਸੋਸਣ ਦੇ ਨਰਸਰੀ ਦੇ 50 ਬੱਚਿਆਂ ਤੇ ਪ੍ਰਾਇਮਰੀ ਜਮਾਤਾਂ ਦੇ 84 ਬੱਚਿਆਂ ਲਈ ਬੂਟ, ਦੋ-ਦੋ ਜੋੜੇ ਜ਼ੁਰਾਬਾਂ ਤੇ ਗਰਮ ਟੋਪੀਆਂ ਦੀ ਵੰਡ ਉਹਨਾਂ ਦੇ ਭਰਾ ਚਰਨ ਸਿੰਘ ਮੈਂਬਰ, ਸਰਪੰਚ ਬੂਟਾ ਸਿੰਘ ਬਰਾੜ, ਕਾਂਗਰਸ ਦੇ ਬਲਾਕ ਪ੍ਰਧਾਨ ਤੇ ਸਾਬਕਾ...
ਚੰਡੀਗੜ, 30 ਨਵੰਬਰ :(ਜਸ਼ਨ) -- ਰਾਜ ਚੋਣ ਕਮਿਸ਼ਨਰ, ਪੰਜਾਬ ਸ. ਜਗਪਾਲ ਸਿੰਘ ਸੰਧੂ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਕਰਕੇ ਸੂਬੇ ਦੀਆਂ ਤਿੰਨ ਨਗਰ ਨਿਗਮਾਂ (ਅੰਮਿ੍ਰਤਸਰ,ਜਲੰਧਰ ਅਤੇ ਪਟਿਆਲਾ) ਅਤੇ 32 ਨਗਰ ਕੌਂਸਲਾਂ/ ਨਗਰ ਪੰਚਾਇਤਾਂ ਵਿੱਚ ਚੋਣਾਂ ਕਰਵਾਉਣ ਸਬੰਧੀ ਪ੍ਰੋਗਰਾਮ ਦਾ ਐਲਾਨ ਕੀਤਾ।ਇਸ ਸਬੰਧੀ ਰਾਜ ਚੋਣ ਕਮਿਸ਼ਨਰ ਵਲੋਂ ਨੋਟੀਫੇਕਸ਼ਨ ਜਾਰੀ ਕਰ ਦਿੱਤਾ ਗਿਆ ਹੈ। ਚੋਣ ਸਬੰਧੀ ਨੋਟੀਫੀਕੇਸ਼ਨ ਜਾਰੀ ਹੋਣ ਦਾ ਨਾਲ ਹੀ ਸਬੰਧਤ ਨਿਗਮਾਂ ਅਤੇ ਨਗਰ ਕੌਂਸਲਾਂ/...
ਮੋਗਾ, 30 ਨਵੰਬਰ (ਜਸ਼ਨ): ਮੋਗਾ ਹਲਕੇ ਦੇ ਕਾਂਗਰਸੀ ਵਰਕਰਾਂ ਨੇ ਸੁਖਪਾਲ ਖਹਿਰਾ ਵਲੋਂ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਬੋਲੀ ਗਈ ਮੰਦੀ ਸ਼ਬਦਾਵਲੀ ਦੇ ਵਿਰੁੱਧ ਰੋਸ਼ ਜਾਹਿਰ ਕਰਦੇ ਹੋਏ ਸੁਨੀਲ ਜੋਇਲ ਭੋਲਾ, ਛਿੰਦਾ ਬਰਾੜ, ਜਗਜੀਤ ਸਿੰਘ ਜੀਤਾ, ਗੁਰਦੀਪ ਸਿੰਘ, ਸ਼ਮਸ਼ੇਰ ਸਿੰਘ ਚੋਟੀਆਂ ਕਲਾਂ, ਰੋਹਿਤ ਗਲਹੋਤਰਾ, ਸੁਰਜੀਤ ਸਿੰਘ, ਜੀਤ ਸਿੰਘ ਆਦਿ ਨੇ ਕਿਹਾ ਕਿ ਖਹਿਰਾ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪੜੇ ਲਿਖੇ ਹਨ ਉਹਨਾਂ ਨੂੰ ਅਜਿਹੀ ਸ਼ਬਦਾਵਲੀ ਸ਼ੋਭਾ ਨਹੀਂ ਦਿੰਦੀ ਅਤੇ...
ਬਾਘਾਪੁਰਾਣਾ,30 ਨਵੰਬਰ (ਜਸਵੰਤ ਗਿੱਲ ਸਮਾਲਸਰ)-ਪੰਜਾਬ ਵਿੱਚ ਹੋਈਆਂ ਹਿੰਦੂ ਆਗੂਆਂ ਦੀਆਂ ਹੱਤਿਆਵਾਂ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਵਲੋਂ ਕਾਬੂ ਕੀਤੇ ਗਏ ਭਾਈ ਹਰਮਿੰਦਰ ਸਿੰਘ ਮਿੰਟੂ ਅਤੇ ਧਰਮਿੰਦਰ ਗੁਗਨੀ ਨੂੰ ਸਥਾਨਕ ਸ਼ਹਿਰ ਬਾਘਾਪੁਰਾਣਾ ਦੀ ਅਦਾਲਤ ਵਿੱਚ ਭਾਰੀ ਪੁਲਿਸ ਸੁਰੱਖਿਆ ਫੋਰਸਾਂ ਦੀ ਨਿਗਰਾਨੀ ਹੇਠ ਜੱਜ ਪੁਸ਼ਪਿੰਦਰ ਸਿੰਘ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜੱਜ ਪੁਸ਼ਪਿੰਦਰ ਸਿੰਘ ਵੱਲੋਂ ਹਰਮਿੰਦਰ ਸਿੰਘ ਮਿੰਟੂ, ਧਰਮਿੰਦਰ ਸਿੰਘ ਗੁਗਨੀ ਨੂੰ 8 ਤੱਕ ਨਿਆਇਕ...
ਮੋਗਾ,30 ਨਵੰਬਰ (ਜਸ਼ਨ)-ਸਿਵਲ ਸਰਜਨ ਮੋਗਾ ਡਾ. ਮਨਜੀਤ ਸਿੱਘ ਜੀ ਦੇ ਆਦੇਸ਼ਾਂ ਤੇ ਅਤੇ ਜਿਲਾ ਐਪੀਡੀਮੋਲੋਜਿਸਟ ਡਾ. ਮੁਨੀਸ਼ ਅਰੋੜਾ ਜੀ ਦੀ ਯੋਗ ਅਗਵਾਈ ਵਿੱਚ ਅੱਜ ਮੋਗਾ ਸ਼ਹਿਰ ਵਿੱਚ ਸਿਹਤ ਵਿਭਾਗ ਦੀ ਟੀਮ ਵੱਲੋਂ ਸਕੂਲਾਂ ਦੇ ਨਜ਼ਦੀਕ ਦੁਕਾਨਾਂ ਦੀ ਚੈਕਿੰਗ ਕੀਤੀ ਗਈ ਅਤੇ ਜਨਤਕ ਤੌਰ ਤੇ ਤੰਬਾਕੂਨੋਸ਼ੀ ਕਰਨ ਵਾਲੇ ਲੋਕਾਂ ਅਤੇ ਸਕੂਲਾਂ ਨੇੜੇ ਤੰਬਾਕੂ ਵੇਚਣ ਵਾਲੇ ਦੁਕਾਨਦਾਰਾਂ ਦੇ ਚਲਾਨ ਕੱਟੇ ਗਏ । ਹੈਲਥ ਸੁਪਰਵਾਈਜਰ ਮਹਿੰਦਰ ਪਾਲ ਲੂੰਬਾ ਦੀ ਅਗਵਾਈ ਵਿੱਚ ਸੁਪਰਵਾਈਜ਼ਰ ਰਣਜੀਤ...

Pages