News

ਮੋਗਾ,30 ਨਵੰਬਰ(ਜਸ਼ਨ)-ਮੋਗਾ ਜ਼ਿਲ੍ਹੇ ਵਿਚ ਨਵਾਂ ਇਤਿਹਾਸ ਰਚਦਿਆਂ ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾੳੂਂਟ ਲਿਟਰਾ ਜ਼ੀ ਸਕੂਲ ਦੇ 26 ਵਿਦਿਆਰਥੀ ਯੂ.ਐਸ.ਏ ਸਥਿਤ ਨਾਸਾ ਦਾ ਦੌਰਾ ਕਰਨਗੇ। ਸਕੂਲ ਪ੍ਰਬੰਧਕ ਕਮੇਟੀ ਵੱਲੋਂ ਇਹਨਾਂ ਵਿਦਿਆਰਥੀਆਂ ਦਾ ਅਮਰੀਕਾ ਦਾ 10 ਸਾਲ ਲਈ ਵੀਜ਼ਾ ਲਗਵਾ ਕੇ ਦਿੱਤਾ ਗਿਆ ਹੈ। ਅੱਜ ਵਿਸ਼ੇਸ਼ ਪ੍ਰੈਸ ਕਾਨਫਰੰਸ ਦੌਰਾਨ ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਪੋਰਟਲ ਦੇ ਪ੍ਰਤੀਨਿੱਧ ਨੂੰ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ...
ਕੋਟਕਪੂਰਾ,29 ਨਵੰਬਰ (ਤੇਜਿੰਦਰ ਸਿੰਘ ਜਸ਼ਨ/ਮਨਪ੍ਰੀਤ ਬੁਰਜ)- ਪੰਜਾਬੀ ਗਾਇਕੀ ਦਾ ਬਾਬਾ ਬੋਹੜ ਗੁਰਪਾਲ ਸਿੰਘ ਪਾਲ ਨਹੀਂ ਰਿਹਾ । 83 ਵਰਿਆਂ ਦੇ ਗੁਰਪਾਲ ਸਿੰਘ ਪਾਲ ਨੇ ਅੱਜ ਕੋਟਕਪੂਰਾ ਦੇ ਨਿੱਜੀ ਹਸਪਤਾਲ ਵਿਚ ਆਖਰੀ ਸਾਹ ਲਏ । ਹੁਣ ਗਾਇਕੀ ਵਿਚ ਸੱਭਿਆਚਾਰ ਦਾ ਮਾਹੌਲ ਸਿਰਜਣ ਵਾਲੇ ਗੁਰਪਾਲ ਸਿੰਘ ਪਾਲ ਦੀ ਤੂੰਬੀ ਦੀ ਟਣਕਾਰ ਕਦੇ ਵੀ ਸਰੋਤਿਆਂ ਨੂੰ ਮੰਤਰ ਮੁਗਧ ਨਹੀਂ ਕਰੇਗੀ। ਹਾਂ ਪੰਜਾਬੀਓ ! ਗੁਰਪਾਲ ਸਿੰਘ ਪਾਲ ਨੂੰ ਪੰਜਾਬ ਦਾ ਹਰ ਬਸ਼ਿੰਦਾ ਭਲੀ ਭਾਂਤ ਜਾਣਦਾ ਹੈ । 250...
*ਬੈਂਕਾਂ ਵੱਲੋਂ ਮੁਹੱਈਆ ਕੀਤੇ ਜਾਂਦੇ ਕਰਜ਼ਿਆਂ ਦੀ ਵਰਤੋਂ ਸਿਰਫ ਰੋਜ਼ਗਾਰ ਨੂੰ ਪ੍ਰਫੁਲਿਤ ਕਰਨ ਲਈ ਕਰਨ ਸਿੱਖਿਆਰਥੀ-ਡਾਇਰੈਕਟਰ ਹਰਜਿੰਦਰ ਸਿੰਘ ਕੰਡਾ ਮੋਗਾ, 29 ਨਵੰਬਰ (ਲਖਵੀਰ ਸਿੰਘ)-ਮੋਗਾ ਦੇ ਪਿੰਡ ਦੁਨੇਕੇ ਵਿਖੇ ਪੰਜਾਬ ਐਂਡ ਸਿੰਧ ਬੈਂਕ ਵੱਲੋਂ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ ਲੜਕੀਆਂ ਨੂੰ ਹੁਨਰਮੰਦ ਬਣਾਉਣ ਲਈ ਸਮੇਂ ਸਮੇਂ ’ਤੇ ਟੇ੍ਰਨਿੰਗ ਕਰਵਾਈ ਜਾਂਦੀ ਹੈ । ਪੇਂਡੂ ਵਿਕਾਸ ਮੰਤਰਾਲੇ ਵੱਲੋਂ ਚਲਾਏ ਜਾਂਦੇ ਇਸ ਰੂਰਲ ਸੈਲਫ ਇੰਪਲਾਇਮੈਂਟ ਟ੍ਰੇਨਿੰਗ ਇੰਸਟੀਚਿੳੂਟ...
ਸ਼੍ਰੀ ਅਮਿ੍ਰਤਸਰ ਸਾਹਿਬ ,29 ਨਵੰਬਰ (ਜਸ਼ਨ)- ਸਿੱਖਾਂ ਦੀ ਪਾਰਲੀਮੈਂਟ ਵਜੋਂ ਜਾਣੀ ਜਾਂਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਸਰਗਰਮੀਆਂ ਜ਼ੋਰਾਂ ’ਤੇ ਸਨ ਅਤੇ ਵੱਖ ਵੱਖ ਸਿਆਸੀ ਗੁੱਟਬੰਦੀਆਂ ਵੱੱਲੋਂ ਜ਼ੋਰਾਂ ਸ਼ੋਰਾਂ ਨਾਲ ਜਿੱਤ ਦੇ ਝੰਡੇ ਗੱਡਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਪਰ ਅਖੀਰ ਇਹ ਜ਼ਿੰਮੇਵਾਰੀ ਮੁੜ ਤੋਂ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਖੇਮੇਂ ਵਿਚ ਹੀ ਰਹੀ ਜਦੋਂ ਪਿਛਲੇ 10 ਸਾਲ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਪ...
ਬਾਘਾਪੁਰਾਣਾ,29 ਨਵੰਬਰ (ਜਸਵੰਤ ਗਿੱਲ ਸਮਾਲਸਰ)-ਇਲਾਕੇ ਦੀ ਨਾਮਵਰ ਸੰਸਥਾ ਵੀਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਨੱਥੂਵਾਲਾ ਗਰਬੀ ਦੇ ਵਿਦਿਆਰਥੀ ਜਿੱਥੇ ਪੜ੍ਹਾਈ ਤੇ ਖੇਡਾਂ ਵਿੱਚੋਂ ਪੁਜੀਸ਼ਨਾਂ ਹਾਸਿਲ ਕਰਦੇ ਹਨ ਉਸੇ ਤਰ੍ਹਾਂ ਧਾਰਮਿਕ ਵਿੱਦਿਆ ਵਿੱਚੋਂ ਵੀ ਮੱਲਾਂ ਮਾਰਕੇ ਸਕੂਲ ਦਾ ਨਾਮ ਰੌਸ਼ਨ ਕਰ ਰਹੇ ਹਨ।ਸਟੱਡੀ ਸਰਕਲ ਜ਼ੋਨ ਫਰੀਦਕੋਟ ਵੱਲੋਂ ਲਈ ਧਾਰਮਿਕ ਪ੍ਰੀਖਿਆ ਵਿੱਚ ਸਕੂਲ ਦੇ 300 ਵਿਦਿਆਰਥੀਆਂ ਨੇ ਭਾਗ ਲਿਆ, ਜਿਸ ਵਿੱਚੋਂ ਸਕੂਲ ਦੇ 7 ਵਿਦਿਆਰਥੀਆਂ ਨੇ ਮੈਰਿਟ...
*ਆਉਣ ਵਾਲੀਆਂ ਕਾਰਪੋਰੇਸ਼ਨ ਤੇ ਨਗਰ ਕੌਂਸਲ ਚੋਣਾਂ ਵਿੱਚ ਯੂਥ ਦਾ ਹੋਵੇਗਾ ਅਹਿਮ ਰੋਲ-ਕਮਲਜੀਤ ਬਰਾੜ ਬਾਘਾਪੁਰਾਣਾ,29 ਨਵੰਬਰ (ਜਸਵੰਤ ਗਿੱਲ ਸਮਾਲਸਰ)-ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਹੋਣ ਵਾਲੀਆਂ ਕਾਰਪੋਰੇਸ਼ਨ ਅਤੇ ਨਗਰ ਕੌਸ਼ਲ ਦੀਆਂ ਚੋਣਾਂ ਨੂੰ ਲੈ ਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਬੁਲਾਰੇ ਕਮਲਜੀਤ ਸਿੰਘ ਬਰਾੜ ਨੇ ਯੂਥ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ। ਅੱਜ ਸਥਾਨਕ ਸ਼ਹਿਰ ਵਿੱਚ ਪਾਰਟੀ ਦੇ ਬਲਾਕ ਪ੍ਰਧਾਨ ਗੁਰਦੀਪ ਸਿੰਘ,ਸਰਬਜੀਤ...
ਮੋਗਾ, 29 ਨਵੰਬਰ (ਜਸ਼ਨ)-ਪੰਜਾਬ ਗੌਰਮਿੰਟ ਟ੍ਰਾਂਸਪੋਰਟ ਵਰਕਰਜ਼ ਯੁਨੀਅਨ (ਏਟਕ) ਬ੍ਰਾਂਚ ਮੋਗਾ ਵੱਲੋਂ ਪਿਛਲੇ ਸਮੇਂ ਦੌਰਾਨ ਸੇਵਾਮੁਕਤ ਹੋਏ ਸਾਥੀਆਂ ਦਾ ਸੇਵਾਮੁਕਤੀ ਸਨਮਾਨ ਸਮਾਰੋਹ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਭਵਨ ਵਿੱਚ ਧੂਮ ਧਾਮ ਨਾਲ ਕੀਤਾ ਗਿਆ। ਇਸ ਮੌਕੇ ਸਨਮਾਨਿਤ ਹੋਣ ਵਾਲੇ ਸਾਥੀ ਸ਼੍ਰੀ ਬਲਵਿੰਦਰ ਸਿੰਘ ਡਰਾਈਵਰ ਨੰ: 17, ਰਜਿੰਦਰ ਸਿੰਘ ਡੀ.ਪੀ.ਏ., ਰਾਮਦਿੱਤਾ ਸੇਵਾਦਾਰ ਸ਼ਾਮਲ ਸਨ ਜਿਨ੍ਹਾਂ ਨੂੰ ਜਥੇਬੰਦੀ ਵੱਲੋਂ ਧਾਲੀਵਾਲ ਯਾਦਗਾਰੀ ਸ਼ੀਲਡ, ਸੋਨੇ ਦੀ ਇੱਕ ਛਾਪ...
ਮੋਗਾ, 29 ਨਵੰਬਰ (ਜਸ਼ਨ) ਫ਼ਿੰਨਲੈਂਡ ਦੇ ਸ਼ਹਿਰ ਵਾਨਤਾ ਵਿੱਚ ਯੂਥ ਕੌਂਸਲ ਦੀਆਂ ਵੋਟਾਂ ਪਾਈਆਂ ਗਈਆਂ ਜਿਸ ਵਿੱਚ 13 ਤੋਂ 17 ਸਾਲਾਂ ਦੀ ਉਮਰ ਦੇ ਲੜਕੇ ਅਤੇ ਲੜਕੀਆਂ ਨੇ ਆਪਣੇ ਪਸੰਦੀਦਾ ਉਮੀਦਵਾਰਾਂ ਦੀ ਚੋਣ ਕੀਤੀ। ਪੰਜਾਬ ਦੇ ਮੋਗਾ ਜ਼ਿਲੇ ਦੇ ਪਿੰਡ ਬੁੱਘੀਪੁਰਾ ਦੇ ਉੱਘੇ ਕਾਰੋਬਾਰੀ ਚਰਨਜੀਤ ਸਿੰਘ ਦੀ ਧੀ ਸੋਨੀਆ ਸਿੰਘ ਵਾਨਤਾ ਯੂਥ ਕੌਂਸਲ ਲਈ ਉਮੀਦਵਾਰ ਚੁਣੀ ਗਈ। ਵਾਨਤਾ ਯੂਥ ਕੌਂਸਲ ਦੀਆਂ ਵੋਟਾਂ 1 ਤੋਂ 8 ਨਵੰਬਰ ਮਯੂਰੀਮੈਕੀ ਅਤੇ ਤਿੱਕੁਰੀਲਾ ਵਿੱਚ ਪਾਈਆਂ ਗਈਆਂ ਸਨ।...
ਮੋਗਾ, 28 ਨਵੰਬਰ (ਜਸ਼ਨ )-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾਉਟ ਲਿਟਰਾ ਜ਼ੀ ਸਕੂਲ ਵਿਖੇ ਅੱਜ ਸਮਾਜਿਕ ਕੁਰੀਤੀਆਂ ਖਿਲਾਫ ਨਾਟਕਾਂ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਦੱਸਿਆ ਕਿ ਆਏ ਕਲਾਕਾਰਾਂ ਨੇ ਆਪਣੇ ਨਾਟਕਾਂ ਰਾਹੀਂ ਨਸ਼ਿਆ ਦੇ ਦੁਸ਼ਪ੍ਰਭਾਵਾਂ ਬਾਰੇ ਬੱਚਿਆਂ ਨੂੰ ਜਾਗਰੂਕ ਕੀਤਾ ਅਤੇ ਬੱਚਿਆਂ ਨੂੰ ਇਕ ਸਿਹਤਮੰਦ ਅਤੇ ਖੁਸ਼ਹਾਲ ਜੀਵਨ ਜੀਣ ਲਈ ਪ੍ਰੇਰਿਤ ਕੀਤਾ। ਉਹਨਾਂ ਬੱਚਿਆਂ ਨੂੰ ਸਹੀ...
ਚੰਡੀਗੜ 28 ਨਵੰਬਰ(ਜਸ਼ਨ)-ਅੱਜ ਇਥੇ ਜੂਡੀਸ਼ੀਅਲ ਅਕੈਡਮੀ ਵਿਖੇ ਆਮਦਨ ਕਰ ਵਿਭਾਗ ਵਲੋਂ ਪੰਜਾਬ ਵਿਜੀਲੈਂਸ ਬਿਓਰੋ ਅਧਿਕਾਰੀਆਂ ਨਾਲ ਬੇਨਾਮੀ ਜਾਇਦਾਦ ਤੇ ਲੈਣ-ਦੇਣ ਨੰੂ ਬੇਨਕਾਬ ਕਰਨ ਸਬੰਧੀ ਸਾਂਝੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਅਧਿਕਾਰੀਆਂ ਤੇ ਕਰਮਚਾਰੀਆਂ ਨੰੂ ਬੇਨਾਮੀ ਜਾਇਦਾਦ ਰੋਕੂ ਕਾਨੰੂਨ ਵਿਚ ਹੋਈਆਂ ਨਵੀਂਆਂ ਸੋਧਾ ਅਤੇ ਜਾਰੀ ਹੋਏ ਨਵੇਂ ਨਿਯਮਾਂ ਸਬੰਧੀ ਜਾਣੰੂ ਕਰਵਾਇਆ ਗਿਆ। ਇਸ ਮੌਕੇ ਬੋਲਦੀਆਂ ਆਮਦਨ ਕਰ ਵਿਭਾਗ ਦੀ ਉਤਰ-ਪੱਛਮੀ ਖੇਤਰ ਦੀ ਪ੍ਰਮੁੱਖ ਮੁੱਖ...

Pages