News

ਚੰਡੀਗੜ, 28 ਨਵੰਬਰ (ਜਸ਼ਨ) -ਸਥਾਨਕ ਸਰਕਾਰੀ ਮਿਊਜੀਅਮ ਅਤੇ ਆਰਟ ਗੈਲਰੀ ਦੇ ਆਡੀਟੋਰੀਅਮ ਵਿੱਚ ਅੱਜ ਵੱਡੀ ਗਿਣਤੀ ਵਿਚ ਜੰਗੀ ਯੋਧੇ ਅਤੇ ਸਾਬਕਾ ਫੌਜੀ ਮਿਲਟਰੀ ਲਿਟਰੇਚਰ ਫੈਸਟੀਵਲ ਸਬੰਧੀ ਕਰਵਾਏ ਜਾ ਰਹੇ ਦੋ-ਦਿਨਾ ਮਿਲਟਰੀ ਪਾਰਲੇ (ਫੌਜੀ- ਵਿਚਾਰ ਚਰਚਾ) ਲਈ ਇਕੱਤਰ ਹੋਏ। ਉਦਘਾਟਨੀ ਭਾਸ਼ਨ ਦੌਰਾਨ, ਲੈਫਟੀਨੈਂਟ ਜਨਰਲ (ਰਿਟਾ.) ਭੁਪਿੰਦਰ ਸਿੰਘ, ਸਾਬਕਾ ਗਵਰਨਰ ਅੰਡੇਮਾਨ ਅਤੇ ਨਿਕੋਬਾਰ ਅਤੇ ਪਾਂਡੇਚੇਰੀ ਨੇ ਮਿਲਟਰੀ ਲਿਟਰੇਚਰ ਫੈਸਟੀਵਲ ਨੂੰ ਪੰਜਾਬ ਸਰਕਾਰ ਦਾ ਇਕ ਸ਼ਾਨਮੱਤਾ...
ਬਾਘਾਪੁਰਾਣਾ, 28 ਨਵੰਬਰ (ਜਸਵੰਤ ਗਿੱਲ ਸਮਾਲਸਰ)-ਨਜ਼ਦੀਕੀ ਪਿੰਡ ਭਲੂਰ ਵਿਖੇ ਨਾਥੇਵਾਲਾ ਰੋਡ ਤੇ ਸਥਿਤ ਗੁਰਦੁਆਰਾ ਬਾਬਾ ਰਣੀਆ ਜੀ ਵਿਖੇ ਬਾਬਾ ਸੰਤੋਖ ਸਿੰਘ ਜੀ ਦੀ ਦੂਸਰੀ ਬਰਸ਼ੀ ਸ਼ਰਧਾ ਭਾਵਨਾ ਨਾਲ ਮਨਾਈ ਗਈ।ਇਸ ਮੌਕੇ ਤੇ ਰੱਖੇ ਗਏ ਸ਼੍ਰੀ ਆਖੰਡ ਪਾਠਾ ਦੇ ਭੋਗ ਪਾਏ ਗਏ ਉਪਰੰਤ ਵੱਖ ਵੱਖ ਮਹਾਪੁਰਸ਼ਾਂ ਨੇ ਆਪੋ ਆਪਣੇ ਵਿਚਾਰ ਸੰਗਤਾਂ ਨਾਲ ਸ਼ਾਂਝੇ ਕੀਤੇ।ਇਸ ਮੌਕੇ ਤੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਗੁਰਸ਼ਰਨ ਸਿੰਘ ਦੀ ਅਗਵਾਈ ਵਿਚ ਦਸਤਾਰ ਸਜਾਓ ਮੁਕਾਬਲੇ ਕਰਵਾਏ ਗਏ...
ਬਾਘਾਪੁਰਾਣਾ,28 ਨਵੰਬਰ (ਜਸਵੰਤ ਗਿੱਲ ਸਮਾਲਸਰ)-ਸੰਤ ਬਾਬਾ ਹਜੂਰਾ ਸਿੰਘ ਜੀ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ (ਮੋਗਾ) ਵਿਖੇ ਅੰਗਰੇਜ਼ੀ ਵਿਭਾਗ ਵੱਲੋਂ ਦਸ ਮਿੰਟ ਲਿਖਤੀ ਪ੍ਰਤੀਯੋਗਤਾ ਆਯੋਜਿਤ ਕਰਵਾਈ ਗਈ।ਇਸ ਵਿੱਚ ਗ੍ਰੈਜੂਏਸ਼ਨ ਅਤੇ ਪੋਸਟ ਗ੍ਰੈਜੂਏਸ਼ਨ ਪੱਧਰ ਦੇ 40 ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਵਿਦਿਆਰਥਣਾਂ ਨੂੰ ਚਲੰਤ ਮਸਲਿਆਂ ਉੱਤੇ ਆਪਣੀ ਕਾਰਗੁਜ਼ਾਰੀ ਦਿਖਾਉਣ ਦਾ ਮੌਕਾ ਦਿੱਤਾ ਗਿਆ।...
ਬਾਘਾਪੁਰਾਣਾ,28 ਨਵੰਬਰ (ਜਸਵੰਤ ਗਿੱਲ ਸਮਾਲਸਰ)-22ਵੀਆਂ ਜ਼ਿਲ੍ਹਾ ਟੂਰਨਾਮੈਂਟ ਅੰਡਰ-14 ਜੂਡੋ ਲੜਕੇ/ ਲੜਕੀਆਂ ਦੇ ਖੇਡ ਮੁਕਾਬਲੇ ਇਲਾਕੇ ਦੀ ਨਾਮਵਰ ਸੰਸਥਾ ਵੀਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਨੱਥੂਵਾਲਾ ਗਰਬੀ ਵਿਖੇ ਜ਼ਿਲ੍ਹਾ ਸਿੱਖਿਆ ਅਫਸਰ (ਸ) ਸ੍ਰ. ਗੁਰਦਰਸ਼ਨ ਸਿੰਘ ਬਰਾੜ ਤੇ ਜ਼ਿਲ੍ਹਾ ਸਹਾਇਕ ਖੇਡ ਅਫਸਰ ਇੰਦਰਪਾਲ ਸਿੰਘ ਢਿੱਲੋਂ ਦੀ ਰਹਿਨੁਮਾਈ ਹੇਠ ਕਰਵਾਏ ਗਏ। ਇਸ ਟੂਰਨਾਮੈਂਟ ਦੇ ਮੁੱਖ ਮਹਿਮਾਨ ਸ੍ਰ. ਗੁਰਦਰਸ਼ਨ ਸਿੰਘ ਬਰਾੜ ਜ਼ਿਲ੍ਹਾ ਸਿੱਖਿਆ ਅਫਸਰ (ਸ) ਮੋਗੇ...
ਬਾਘਾਪੁਰਾਣਾ,28 ਨਵੰਬਰ (ਜਸਵੰਤ ਗਿੱਲ ਸਮਾਲਸਰ)-ਚੋਣਾਂ ਤੋਂ ਪਹਿਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜੋ ਵਾਅਦੇ ਲੋਕਾਂ ਨਾਲ ਕੀਤੇ ਗਏ ਸਨ,ਉਹ ਵਾਅਦੇ ਇੱਕ-ਇੱਕ ਕਰਕੇ ਪੂਰੇ ਕੀਤੇ ਜਾ ਰਹੇ ਹਨ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਬਾਘਾਪੁਰਾਣਾ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਨਾਰ ਸਿੰਘ ਬਰਾੜ ਨੇ ਕਰਦਿਆਂ ਕਿਹਾ ਕਿ ਵੋਟਾਂ ਤੋਂ ਪਹਿਲਾ ਕੀਤੇ ਗਏ ਪੰਜਾਬ ਦੇ ਲੋਕਾਂ ਨਾਲ ਵਾਅਦੇ ਕੈਪਟਨ ਸਰਕਾਰ ਵਲੋਂ ਪੂਰੇ ਕੀਤੇ ਜਾ ਰਹੇ ਹਨ। ਬਰਾੜ ਨੇ ਕਿਹਾ ਕਿ...
ਮੋਗਾ, 28 ਨਵੰਬਰ (ਜਸ਼ਨ) : ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਧੂੜਕੋਟ ਕਲਾਂ ਵਿਖੇ ਸਾਲਾਨਾ ਸਮਾਰੋਹ ਆਯੋਜਿਤ ਕੀਤਾ ਗਿਆ, ਜਿਸ ਵਿਚ ਕਾਂਗਰਸ ਪ੍ਰਧਾਨ ਵਿਨੋਦ ਕੁਮਾਰ ਬਾਂਸਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਵਿਦਿਆਰਥੀਆਂ ਵੱਲੋਂ ‘ਬੇਟੀ ਬਚਾਓ’, ਭਰੂਣ ਹੱਤਿਆ, ਦਹੇਜ ਪ੍ਰਥਾ ਵਰਗੀਆਂ ਸਮਾਜਿਕ ਕੁਰੀਤੀਆਂ ਉਪਰ ਨਾਟਕ ਅਤੇ ਕੋਰੀਓਗ੍ਰਾਫੀ ਰਾਹੀਂ ਕਰਾਰੀ ਚੋਟ ਲਗਾਈ ਗਈ। ਮਨੋਰੰਜਨ ਦੇ ਮਾਹੌਲ ਨੂੰ ਬਰਕਰਾਰ ਰੱਖਦਿਆਂ ਬੱਚਿਆਂ ਵੱਲੋਂ ਗਿੱਧ, ਭੰਗੜਾ, ਗੀਤ ਅਤੇ ਵੱਖਰੇ...
ਅਜੀਤਵਾਲ, 28 ਨਵੰਬਰ(ਸੰਜੇ ਕੁਮਾਰ) -ਅੱਜ ਪੰਜਾਬ ਸਟੂਡੈਂਟਸ ਯੂਨੀਅਨ ਦੇ ਦੋ-ਮਾਸਿਕ ਮੈਗਜ਼ੀਨ “ਵਿਦਿਆਰਥੀ ਸੰਘਰਸ਼“ ਸਬੰਧੀ ਸਰਕਾਰੀ ਸੀਨੀਅਰ ਸੈਕੰ. ਸਕੂਲ ਤਖਾਣਵੱਧ ਵਿਖੇ ਵਿਦਿਆਰਥੀਆਂ ਨਾਲ ਵਿਚਾਰ-ਚਰਚਾ ਕੀਤੀ ਗਈ। ਵਿਦਿਆਰਥੀਆਂ ਨੂੰ ਇਨਕਲਾਬੀ ਤੇ ਉਸਾਰੂ ਸਾਹਿਤ ਪੜਨ ਦਾ ਸੰਦੇਸ਼ ਦਿੰਦਿਆਂ, ਵਿਦਿਆਰਥੀਆਂ ਦੇ ਇਸ ਮੈਗਜ਼ੀਨ ਲਈ ਵਿਗਿਆਨਕ ਤੇ ਇਨਕਲਾਬੀ ਕਵਿਤਾਵਾਂਂ, ਲੇਖ, ਕਹਾਣੀਆਂ, ਕਿਤਾਬਾਂ ਦੇ ਰੀਵਿਉ ਸਬੰਧੀ ਲਿਖਤਾਂ ਭੇਜਣ ਲਈ ਪ੍ਰੇਰਿਆ ਗਿਆ। ਇਸ ਦੇ ਨਾਲ ਹੀ ਇਸ ਮੌਕੇ 30...
ਸੁਖਾਨੰਦ, 28 ਨਵੰਬਰ (ਜਸ਼ਨ)-ਸੰਤ ਬਾਬਾ ਹਜ਼ੂਰਾ ਸਿੰਘ ਜੀ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ (ਮੋਗਾ) ਦੀ ਵੇਟ ਲਿਫਟਿੰਗ ਦੀ ਖਿਡਾਰਨ ਊਸ਼ਾ ਬੀ.ਏ. ਭਾਗ ਪਹਿਲਾ ਨੇ ਡਾ:ਸੁਖਜੀਤ ਢਿੱਲੋਂ ਅਤੇ ਸਹਾਇਕ ਪ੍ਰੋਫ਼ੈਸਰ ਕਿਰਨਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਯੂਨੀਵਰਸਿਟੀ ਇੰਟਰ ਕਾਲਜ ਵੇਟ ਲਿਫਟਿੰਗ ਟੂਰਨਾਮੈਂਟ ਵਿੱਚ ਭਾਗ ਲਿਆ।ਇਹ ਟੂਰਨਾਮੈਂਟ ਗੋਬਿੰਦਗੜ੍ਹ ਪਬਲਿਕ ਕਾਲਜ, ਅਲੌਰ ਵਿਖੇ ਕਰਵਾਏ ਗਏ, ਜਿਸ ਵਿੱਚੋਂ ਊਸ਼ਾ ਨੇ ਚਾਂਦੀ ਦਾ...
ਮੋਗਾ 27 ਨਵੰਬਰ(ਜਸ਼ਨ)-ਮਾਨਯੋਗ ਮੈਂਬਰ ਸਕੱਤਰ, ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਹਿੱਤ ਅਤੇ ਮਾਨਯੋਗ ਸ੍ਰੀ ਰਜਿੰਦਰ ਅਗਰਵਾਲ ਇੰਚਾਰਜ ਜ਼ਿਲਾ ਤੇ ਸ਼ੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਰਹਿਨੁਮਾਈ ਹੇਠ ਅੱਜ ਮਾਊਂਟ ਲਿਟਰਾ ਜੀ ਸਕੂਲ ਲੁਧਿਆਣਾ ਰੋਡ ਮੋਗਾ ਵਿਖੇੇ ਲਾਅ/ਕੰਨਸਟੀਚਿਊਸ਼ਨ ਡੇ ਮੌਕੇ ਸ੍ਰੀ ਵਿਨੀਤ ਕੁਮਾਰ ਨਾਰੰਗ ਸੀ.ਜੇ.ਐੱਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ...
ਮੋਗਾ, 27 ਨਵੰਬਰ(ਜਸ਼ਨ)-ਪਿੰਡ ਚੂਹੜਚੱਕ ਦੇ ਡੇਰਾ ਝਿੜੀ ਦੀ ਜ਼ਮੀਨ ਧੋਖੇ ਨਾਲ ਨਾ ਲਵਾਉਣ ਵਿਰੁੱਧ ਪਿੰਡ ਚੂਹੜਚੱਕ ਅਤੇ ਇਲਾਕੇ ਦੇ ਲੋਕ ਭਾਰਤੀ ਕਿਸਾਨ ਯੂਨੀਅਨ ਕ੍ਰਾਂਤਕਾਰੀ ਦੀ ਅਗਵਾਈ ਵਿਚ ਸੰਘਰਸ਼ ਦੇ ਮੈਦਾਨ ਵਿਚ ਨਿੱਤਰਦਿਆਂ ਅੱਜ ਪਿੰਡ ਵਿਚ ਹੋਈ ਵਿਸ਼ਾਲ ਕਾਨਫਰੰਸ ਦੌਰਾਨ 4 ਦਸੰਬਰ ਨੂੰ ਡਿਪਟੀ ਕਮਿਸ਼ਨਰ ਮੋਗਾ ਦੇ ਦਫਤਰ ਵਿਖੇ ਧਰਨਾ ਦੇਣ ਦਾ ਐਲਾਨ ਕੀਤਾ। ਇਸ ਮੌਕੇ ਬੋਲਦਿਆਂ ਬਿੱਕਰ ਸਿੰਘ ਚੂਹੜ ਨੇ ਕਿਹਾ ਕਿ ਡੇਰਾ ਝਿੜੀ ਦੀ ਜ਼ਮੀਨ ਡੇਰੇ ਦੇ ਮੁਖੀ ਮਨੋਰ ਮੁਨੀ ਦੀ ਮੌਤ ਤੋਂ...

Pages