News

ਮੋਗਾ, 23 ਨਵੰਬਰ:(ਜਸ਼ਨ): : ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾਉਟ ਲਿਟਰਾ ਜੀ ਸਕੂਲ ਵਿਚ ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਨਿਰਮਲ ਧਾਰੀ ਦੀ ਅਗਵਾਈ ਹੇਠ ਰਾਸ਼ਟਰੀ ਵਿਗਿਆਨ ਓਲੰਪੀਆਡ ਪ੍ਰੀਖਿਆ ਦਾ ਆਯੋਜਨ ਕੀਤਾ ਗਿਆ। ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਵਿਦਿਆਰਥੀਆ ਨੂੰ ਇਹਨਾਂ ਪ੍ਰੀਖਿਆ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਪਿ੍ਰੰਸੀਪਲ ਨਿਰਮਲ ਧਾਰੀ ਨੇ ਦੱਸਿਆ ਕਿ ਇਸ ਤਰਾਂ ਦੀਆ ਪ੍ਰੀਖਿਆ ਨਾਲ ਵਿਦਿਆਰਥੀਆਂ ਵਿੱਚ ਹੋਰ ਗਿਆਨ...
ਚੰਡੀਗੜ, 23 ਨਵੰਬਰ:(ਜਸ਼ਨ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਰਾਬ ਦੇ ਵਪਾਰ ਵਿਚ ਅਜ਼ਾਰੇਦਾਰੀ ਨੂੰ ਖਤਮ ਕਰਨ ਅਤੇ ਸਰਕਾਰੀ ਖਜਾਨੇ ਵਿਚ ਮਾਲੀਏ ਦਾ ਵਾਧਾ ਕਰਨ ਦੇ ਵਾਸਤੇ ਆਬਕਾਰੀ ਵਿਭਾਗ ਨੂੰ ਸ਼ਰਾਬ ਦੇ ਵਿੱਤਰਣ ਵਾਸਤੇ ਥੋਕ ਸ਼ਰਾਬ ਨਿਗਮ (ਹੋਲ ਸੇਲ ਲੀਕਰ ਕਾਰਪੋਰੇਸ਼ਨ) ਸਥਾਪਤ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਾਉਣ ਲਈ ਨਿਰਦੇਸ਼ ਦਿੱਤੇ ਹਨ।ਇਹ ਫੈਸਲਾ ਵਿੱਤ ਬਾਰੇ ਕੈਬਨਿਟ ਸਬ-ਕਮੇਟੀ ਦੀ ਪਹਿਲੀ ਮੀਟਿੰਗ ਦੌਰਾਨ ਲਿਆ ਗਿਆ ਜੋ ਕਿ ਸੂਬੇ ਦੀ ਵਿੱਤੀ ਸਥਿਤੀ...
* ਅਕਾਲ ਅਕੈਡਮੀਆਂ ਨੂੰ ਨੋਟਿਸ ਜਾਰੀ ਕੀਤੇ ਜਾਣਗੇ -ਉਪ ਜ਼ਿਲਾ ਸਿੱਖਿਆ ਅਫਸਰ ਮੋਗਾ, 23 ਨਵੰਬਰ (ਜਸ਼ਨ) : ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ’ਤੇ ਹਰ ਸਾਲ ਦੀ ਤਰਾਂ ਸਰਕਾਰੀ ਛੁੱਟੀ ਹੁੰਦੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਸਾਰੇ ਸਰਕਾਰੀ ਅਦਾਰੇ ਅਤੇ ਸਕੂੁਲ-ਕਾਲਜ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਸਨ, ਪਰ ਕੁਝ ਪ੍ਰਾਈਵੇਟ ਸਕੂਲ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਨਾ ਕਰਕੇ ਸਰਕਾਰੀ ਹੁਕਮਾਂ ਨੂੰ ਟਿੱਚ ਸਮਝਦੇ ਹਨ। ਅੱਜ ਸਰਕਾਰੀ...
ਚੰਡੀਗੜ•, 23 ਨਵੰਬਰ:(ਜਸ਼ਨ):'' ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਾ ਕਰਨ ਦੀ ਪਹੁੰਚ ਆਪਣਾਈ ਹੈ ਅਤੇ ਇਸੇ ਵਿਚਾਰਧਾਰਾ ਦੇ ਤਹਿਤ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੰਮ੍ਰਿਤਸਰ ਵਿਖੇ ਗਲਿਆਰਾ ਪ੍ਰੋਜੈਕਟ ਸਬੰਧੀ ਭ੍ਰਿਸ਼ਟਾਚਾਰ ਖਿਲਾਫ ਕਰੜੀ ਕਾਰਵਾਈ ਕੀਤੀ ਹੈ। '' ਜਾਰੀ ਇਕ ਬਿਆਨ ਵਿਚ ਇਕ ਵਿਭਾਗੀ ਬੁਲਾਰੇ ਨੇ ਦਸਿਆ ਕਿ ਕਾਰਪੋਰੇਸ਼ਨ ਕਾਡਰ ਦੇ 33...
ਮੋਗਾ, 23 ਨਵੰਬਰ (ਜਸ਼ਨ):-ਮੋਗਾ-ਬੁਘੀਪੁਰਾ ਚੌਕ ਤੇ ਓਜ਼ੋਨ ਕੌਟੀ ਵਿਖੇ ਸਥਿਤ ਲਿਟਲ ਮਿਲੇਨੀਅਮ ਸਕੂਲ ਵਿਚ ਅੱਜ ਡਾਇਰੈਕਟਰ ਅਨੁਜ ਗੁਪਤਾ ਦੀ ਪ੍ਰਧਾਨਗੀ ਹੇਠ ਫਰੂਟ ਅਤੇ ਸਲਾਦ ਨੂੰ ਥਾਲੀ ਵਿਚ ਸਜਾਉਣ ਦਾ ਮੁਕਾਬਲਾ ਵਿਦਿਆਰਥੀਆ ਵਿਚ ਕਰਵਾਇਆ ਗਿਆ। ਸਕੂਲ ਪਿ੍ਰੰਸੀਪਲ ਪੂਨਮ ਸ਼ਰਮਾ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਵਿਦਿਆਰਥੀਆ ਨੂੰ ਫਰੂਟ, ਸਲਾਦ ਦੀ ਮਹੱਤਾ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਸਲਾਦ ਨੂੰ ਥਾਲੀ ਵਿਚ ਕਿਵੇਂ ਸਜਾਇਆ ਜਾਂਦਾ...
ਕਿਸ਼ਨਪੁਰਾ ਕਲਾਂ, 23 ਨਵੰਬਰ (ਹੀਰੋ ਕਿਸ਼ਨਪੁਰੀ) : ਚਾਵਲਾ ਪਰਿਵਾਰ ਨੇ ਆਪਣੀ ਪੂਜਨੀਕ ਮਾਤਾ ਕੁਸ਼ੱਲਿਆ ਦੇਵੀ (ਪਤਨੀ ਸਵ: ਨਿਹਾਲ ਚੰਦ ਚਾਵਲਾ) ਦੀ ਪਹਿਲੀ ਬਰਸੀ ਨੂੰ ਸਮਰਪਿਤ ਸਰਕਾਰੀ ਪ੍ਰਾਇਮਰੀ ਸਕੂਲ ਕਿਸ਼ਨਪੁਰਾ ਕਲਾਂ ’ਚ ਲੜਕੀਆਂ ਨੂੰ 164 ਗਰਮ ਸ਼ੌਲ ਭੇਂਟ ਕੀਤੇ। ਮਾਤਾ ਜੀ ਦੇ ਸਪੁੱਤਰ ਸੱਤਪਾਲ ਚਾਵਲਾ, ਯਸ਼ਪਾਲ ਚਾਵਲਾ ਅਤੇ ਪੋਤਰਾ ਪਿ੍ਰੰਸ ਚਾਵਲਾ ਅਤੇ ਪੋਤਰੀ ਸੈਂਲਪੀ ਚਾਵਲਾ (ਕੈਨੇਡਾ) ਨੇ ਕਿਹਾ ਕਿ ਸਾਨੂੰ ਅਜਿਹੇ ਦਾਨ ਕਰਕੇ ਵਧੀਆ ਲੱਗ ਰਿਹਾ ਹੈ ਤੇ ਸਾਡੀ ਕੋਸ਼ਿਸ਼ ਹੈ ਕਿ...
ਮੋਗਾ 23 ਨਵੰਬਰ:(ਜਸ਼ਨ):ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਅਮਿ੍ਰੰਤਸਰ ਰੋਡ ਮੋਗਾ ਆਏ ਦਿਨ ਵਿਦਿਆਰਥੀਆਂ ਦੇ ਮਨਚਾਹੇ ਵਿਦੇਸ਼ੀ ਵੀਜ਼ੇ ਲਗਵਾ ਰਹੀ ਹੈ, ਜਿਸ ਦੀ ਮਿਸਾਲ ਸੰਸਥਾਂ ਨੇ ਹਰ ਵਾਰ ਦੀ ਤਰਾਂ ਇਸ ਵਾਰ ਜਸਵੀਰ ਕੌਰ ਸੰਧੂ ਪਤਨੀ ਦਵਿੰਦਰ ਸਿੰਘ ਸੰਧੂ ਵਾਸੀ ਮੌਗਾ ਦਾ 6 ਸਾਲ ਦੇ ਗੈਪ ਦੇ ਬਾਵਜੂਦ ਆਸਟ੍ਰੇਲੀਆਂ ਦਾ 18 ਦਿਨਾਂ ਵਿੱਚ ਸਪਾਊਸ ਵੀਜ਼ਾ ਲਗਵਾ ਕੇ ਦਿੱਤਾ ਹੈ। ਉਕਤ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼...
ਚੰਡੀਗੜ, 23 ਨਵੰਬਰ: (ਜਸ਼ਨ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਰਤ ਵਿਭਾਗ ਨੂੰ ਵੱਧ ਤੋਂ ਵੱਧ ਉਸਾਰੀ ਵਰਕਰਾਂ ਨੂੰ ਰਜਿਸਟਰ ਕਰਨ ਲਈ ਜ਼ੋਰਦਾਰ ਮੁਹਿੰਮ ਚਲਾਉਣ ਦਾ ਹੁਕਮ ਦਿੱਤਾ ਹੈ ਤਾਂ ਜੋ ਉਹ ਸੂਬਾ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੈ ਸਕਣ। ਮੁੱਖ ਮੰਤਰੀ ਨੇ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰ ਵੈਲਫੇਅਰ ਬੋਰਡ ਦੀ 25ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰ ਵੈਲਫੇਅਰ ਬੋਰਡ ਦੇ ਅਧੀਨ ਮੌਜੂਦਾ...
* ਕੈਪਟਨ ਸਰਕਾਰ ਸੂਬੇ ਦੇ ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਵਚਨਬੱਧ--ਡਾ: ਹਰਜੋਤ ਮੋਗਾ 17 ਨਵੰਬਰ:(ਜਸ਼ਨ):ਕਿਸਾਨ ਵੀਰ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਆਪਣੇ ਖੇਤ ਦੀ ਮਿੱਟੀ ਦੀ ਜਾਂਚ ਕਰਵਾਉਣ ਉਪਰੰਤ ਹੀ ਲੋੜ ਅਨੁਸਾਰ ਖਾਦਾਂ ਦੀ ਵਰਤੋਂ ਕਰਨ ਅਤੇ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਪੰਜਾਬ ਸਰਕਾਰ ਦੀਆਂ ਕਿਸਾਨ ਭਲਾਈ ਸਕੀਮਾਂ ਤੇ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਦੀਆਂ ਯੋਗ ਸਿਫ਼ਾਰਸਾਂ ਦਾ ਵੱਧ ਤੋਂ ਵੱਧ ਲਾਹਾ ਲੈਣ। ਵਿਧਾਇਕ ਮੋਗਾ ਡਾ: ਹਰਜੋਤ ਕਮਲ ਨੇ...
ਮੋਗਾ 22 ਨਵੰਬਰ (ਜਸ਼ਨ): ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਾ ਵੱਲੋਂ ਕੀਤੇ ਜਾ ਰਹੇ ਪ੍ਰਚਾਰ `ਤੇ ਇਤਰਾਜ਼ ਜਤਾਉਂਦਿਆਂ ਅੱਜ ਮੋਗਾ ਦੀਆਂ ਸਿੱਖ ਸੰਗਤਾਂ ਨੇ ਸੰਤ ਮਹਾਂਪੁਰਸ਼ਾਂ, ਸਿੱਖ ਜਥੇਬੰਦੀਆਂ ਅਤੇ ਸ਼ੋ੍ਰਮਣੀ ਕਮੇਟੀ ਦੇ ਮੈਂਬਰਾਂ ਦੀ ਅਗਵਾਈ `ਚ ਡਿਪਟੀ ਕਮਿਸ਼ਨਰ ਮੋਗਾ ਨੂੰ ਇੱਕ ਮੰਗ ਪੱਤਰ ਦਿੰਦਿਆਂ ਢੱਡਰੀਆਂ ਵਾਲਾ ਦੇ ਮੋਗਾ ਵਿੱਚ ਰੱਖੇ ਜਾ ਰਹੇ ਦੀਵਾਨ ਨੂੰ ਰੱਦ ਕਰਾਉਣ ਲਈ ਅਪੀਲ ਕੀਤੀ ਹੈ। ਇਸ ਤੋਂ ਪਹਿਲਾਂ ਅੰਮ੍ਰਿਤਸਰ ਦੀਆਂ ਸੰਗਤਾਂ ਅਤੇ ਸਿੱਖ ਜਥੇਬੰਦੀਆਂ ਨੇ...

Pages