News

ਚੰਡੀਗੜ, 15 ਨਵੰਬਰ(ਜਸ਼ਨ):ਖਾਣ ਵਾਲੇ ਤੇਲਾਂ ਸੰਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਸੂਬਾ ਸਰਕਾਰ ਦੇ ਸਹਿਯੋਗ ਨਾਲ ਇੰਡੀਅਨ ਇੰਸਟੀਚਿਊਟ ਆਫ ਹੈਲਥ ਮੈਨੇਜਮੈਂਟ ਐਂਡ ਰਿਸਰਚ, ਜੈਪੁਰ ਦੁਆਰਾ ਅੱਜ ਚੰਡੀਗੜ ਦੇ ਜੇ. ਡਬਲਯੂ. ਮੇਰਿਏਟ ਹੋਟਲ ਵਿਖੇ ਇਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ । ਵਰਕਸ਼ਾਪ ਦਾ ਉਦੇਸ਼ ਰਾਜ ਵਿੱਚ ਤੇਲ ਦੇ ਉਦਯੋਗਾਂ ਨੂੰ ਭਾਰਤ ਵਿਚ ਵਿਆਪਕ ਵਿਟਾਮਿਨ ਏ ਅਤੇ ਡੀ ਦੀਆਂ ਘਾਟਾਂ ਦੇ ਕਾਰਨ ਸਮਝਾਉਣਾ ਅਤੇ ਇਸ ਦੇ ਕਾਰਨਾਂ ਨੂੰ ਸਮਝ ਕੇ ਤੇਲ ਦੇ ਉਤਪਾਦਾਂ ਵਿਚ ਵਿਟਾਮਿਨ...
*ਕਵਿਤਾ ਰਾਹੀਂ ਦੱਬੇ- ਕੁਚਲੇ ਲੋਕਾਂ ਦੀ ਅਵਾਜ਼ ਉਠਾਉਣਾ ਮੇਰਾ ਫਰਜ਼- ਸ਼ਿੰਦਰ ਕੌਰ ਬੱਧਨੀ ਕਲਾਂ, 15 ਨਵੰਬਰ (ਸਰਬਜੀਤ ਰੌਲੀ) -ਬੀਤੇ ਦਿਨ ਅੰਮਿ੍ਰਤਾ ਪ੍ਰੀਤਮ ਐਵਾਰਡ ਨਾਲ ਸਨਮਾਨਿਤ ਹੋਈ ਪੰਜਾਬੀ ਦੀ ਉੱਘੀ ਕਵਿਤਰੀ ਸ਼ਿੰਦਰ ਕੌਰ ਦਾ ਅੱਜ ਉਨਾਂ ਦੇ ਜੱਦੀ ਪਿੰਡ ਬੀੜ ਰਾੳੂਕੇ ਵਿਖੇ ਸਮੂੰਹ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਗੁਰਦਵਾਰਾ ਨਾਨਕਸਰ ਸਾਹਿਬ ਵਿਖੇ ਰੱਖੇ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਗੁਰਚਰਨ ਸਿੰਘ ਬੀੜ ਰਾੳੂਕੇ ਨੇ ਕਿਹਾ ਕਿ ਇਹ...
ਮੋਗਾ 15 ਨਵੰਬਰ: (ਜਸ਼ਨ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੇ ਸ਼ੁਰੂ ਹੋ ਚੁੱਕੇ ਕੰਮ ਤੋਂ ਵੱਖ-ਵੱਖ ਰਾਜਸੀ ਪਾਰਟੀਆਂ ਨੂੰ ਜਾਣੂ ਕਰਵਾਉਣ ਲਈ ਅੱਜ ਵਧੀਕ ਜ਼ਿਲਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ. ਜਗਵਿੰਦਰਜੀਤ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ 14 ਦਸੰਬਰ 2017 ਤੱਕ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ...
ਮੋਗਾ 15 ਨਵੰਬਰ:(ਜਸ਼ਨ)-ਪੰਜਾਬ ਸਰਕਾਰ ਵੱਲੋਂ ਮੀਡੀਆ ਦੀ ਅਜ਼ਾਦੀ ਨੂੰ ਹਰ ਹਾਲ ‘ਤੇ ਕਾਇਮ ਰੱਖਣ ਦੇ ਮੱਦੇ-ਨਜ਼ਰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਕੇਬਲ ਨੈਟਵਰਕ ‘ਤੇ ਕਿਸੇ ਵੀ ਚੈਨਲ ਨੂੰ ਨਜ਼ਾਇਜ਼ ਤੌਰ ‘ਤੇ ਬੰਦ ਨਾ ਕੀਤਾ ਜਾਵੇ। ਇਸ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਸ. ਦਿਲਰਾਜ ਸਿੰਘ ਨੇ ਆਖਿਆ ਸਾਰੇ ਕੇਬਲ ਆਪ੍ਰੇਟਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਭਾਰਤ ਸਰਕਾਰ ਦੇ ਪ੍ਰਸਾਰਣ ਮੰਤਰਾਲੇ ਤੋਂ ਮਾਨਤਾ ਪ੍ਰਾਪਤ ਕਿਸੇ ਵੀ ਚੈਨਲ ਨੂੰ ਕੇਬਲ ਤੋਂ ਚੱਲਣ ‘ਤੇ ਕੋਈ ਪਾਬੰਦੀ ਨਹੀਂ...
ਮੋਗਾ, 15 ਨਵੰਬਰ (ਜਸ਼ਨ) ਅੱਜ ਸ਼ਹੀਦ ਕਾਮਰੇਡ ਨਛੱਤਰ ਸਿਂੰਘ ਧਾਲੀਵਾਲ ਭਵਨ ਮੋਗਾ ਵਿਖੇ ‘ਭਾਰਤੀ ਕਮਿਊਨਿਸਟ ਪਾਰਟੀ’ ਵੱਲੋਂ ਮੋਗਾ, ਫਰੀਦਕੋਟ, ਮੁਕਤਸਰ ਜ਼ਿਲਿਆਂ ਦੀ ਸਾਂਝੀ ਜਨਰਲ ਬਾਡੀ ਦੀ ਮੀਟਿੰਗ ਕਾਮਰੇਡ ਜਗਜੀਤ ਸਿੰਘ ਧੂੜਕੋਟ, ਕਾਮਰੇਡ ਬਲਵੀਰ ਸਿੰਘ ਔਲਖ ਅਤੇ ਗੁਰਮੇਲ ਸਿੰਘ ਦੋਦਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਪਾਰਟੀ ਵੱਲੋਂ 27 ਨਵੰਬਰ ਨੂੰ ਲੁਧਿਆਣਾ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਦੀ ਤਿਆਰੀ ਦੇ ਸਬੰਧ ਵਿੱਚ ਕੀਤੀ ਗਈ ਇਸ ਮੀਟਿੰਗ ਨੂੰ ਸੰਬੋਧਨ ਕਰਨ ਲਈ...
ਬਾਘਾਪੁਰਾਣਾ,15 ਨਵੰਬਰ (ਜਸਵੰਤ ਗਿੱਲ ਸਮਾਲਸਰ)-ਪੰਜਾਬ ਪੁੁਲਿਸ ਵਲੋਂ ਕਾਬੂ ਕੀਤੇ ਗਏ ਗੈਂਗਸਟਰਾਂ ਤੋਂ ਪੁੱਛਗਿੱਛ ਕਰ ਰਹੇ ਮੋਗਾ ਦੇ ਸੀ.ਆਈ.ਏ.ਸਟਾਫ ਵਲੋਂ ਪੰਜਾਬ ਵਿੱਚ ਵਾਪਰੇ ਹੱਤਿਆਵਾਂ ਦੇ ਵੱਖ-ਵੱਖ ਮਾਮਲਿਆ ਨੂੰ ਸੁਲਝਾਉਣ ਲਈ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਅਤੇ ਇਸ ਕੋਸ਼ਿਸ਼ ਤਹਿਤ ਹੀ ਪੁੁਲਿਸ ਵਲੋਂ ਗੈਂਗਸਟਰਾਂ ਦੇ ਰਿਮਾਂਡ ਵਿੱਚ ਵਾਧਾ ਕਰਵਾਇਆ ਜਾ ਰਿਹਾ ਹੈ। ਸਥਾਨਕ ਸ਼ਹਿਰ ਦੀ ਅਦਾਲਤ ਵਿੱਚ ਅੱਜ ਫਿਰ ਭਾਰੀ ਸੁਰੱਖਿਆਂ ਹੇਠ ਪੇਸ਼ ਕੀਤੇ ਗੈਂਗਸਟਰ ਰਮਨਦੀਪ ਸਿੰਘ ਅਤੇ...
ਮੋਗਾ, 14 ਨਵੰਬਰ (ਜਸ਼ਨ)- -ਮੋਗਾ ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਲਿਟਲ ਮਿਲੇਨੀਅਮ ਸਕੂਲ ਵਿਖੇ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਪੂਨਮ ਸ਼ਰਮਾ ਦੀ ਅਗਵਾਈ ’ਚ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਧੂਮਧਾਮ ਨਾਲ ਮਨਾਇਆ ਗਿਆ। ਇਸ ਦੌਰਾਨ ਬੱਚਿਆਂ ਵਲੋਂ ਈਸ਼ਵਰ ਦੀ ਬੰਦਗੀ ਦੀ। ਵਿਦਿਆਰਥੀਆਂ ਨੇ ਬਾਲ ਦਿਵਸ ਨਾਲ ਸੰਬੰਧਤ ਚਾਚਾ ਨਹਿਰੂ ਦੇ ਜੀਵਨ ਨਾਲ ਸਬੰਧਤ ਚਾਰਟ ਅਤੇ ਆਰਟੀਕਲ ਪੇਸ਼ ਕੀਤੇ। ਇਸ ਦੌਰਾਨ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਪੂਨਮ ਸ਼ਰਮਾ ਨੇ...
ਬਾਘਾਪੁਰਾਣਾ,14 ਨਵੰਬਰ (ਜਸਵੰਤ ਗਿੱਲ ਸਮਾਲਸਰ)-ਪੰਜਾਬ ਪੁਲਿਸ ਵੱਲੋਂ ਪਿਛਲੇ ਦਿਨੀਂ ਕਾਬੂ ਕੀਤੇ ਅਤੇ ਪੁਲਿਸ ਰਿਮਾਂਡ ‘ਤੇ ਲਿਆਂਦੇ ਗਏ ਗੈਂਗਸਟਰ ਜਗਤਾਰ ਸਿੰਘ ਜੌਹਲ ਤੋਂ ਮੋਗਾ ਸੀ.ਆਈ.ਏ.ਸਟਾਫ ਵਲੋਂ ਕੀਤੀ ਜਾ ਰਹੀ ਪੁੱਛਗਿੱਛ ਦੌਰਾਨ ਪੁਲਿਸ ਹਿੰਦੂ ਆਗੂਆਂ ਦੀਆਂ ਹੋਈਆਂ ਹਤਿਆਵਾਂ ਅਤੇ ਗੈਂਗਸਟਰਾਂ ਨੂੰ ਹੱਥਿਆਰ ਮੁਹੱਈਆ ਕਰਵਾਉਣ ਆਦਿ ਮਾਮਲਿਆ ਦੀਆਂ ਕੜੀਆਂ ਜੋੜ ਰਹੀ ਹੈ। ਗੈਂਗਸਟਰ ਜਗਤਾਰ ਜੌਹਲ ਨੂੰ ਅੱਜ ਸਥਾਨਕ ਸ਼ਹਿਰ ਬਾਘਾਪੁਰਾਣਾ ਦੀ ਅਦਾਲਤ ਵਿੱਚ ਭਾਰੀ ਪੁਲਿਸ...
ਮੋਗਾ, 14 ਨਵੰਬਰ (ਜਸ਼ਨ)- ਮੋਗਾ ਜ਼ਿਲੇ ਦੀ ਅਹਿਮ ਰਾਜਸੀ ਸ਼ਖਸੀਅਤ ਸਾਬਕਾ ਉਪ ਚੇਅਰਮੈਨ ਤੇ ਬਲਾਕ ਕਾਂਗਰਸ ਕਮੇਟੀ ਕੋਟ ਈਸੇ ਖਾਂ ਦੇ ਪ੍ਰਧਾਨ ਜਸਵਿੰਦਰ ਸਿੰਘ ਬਲਖੰਡੀ ਦੇ ਨੌਜਵਾਨ ਸਪੁੱਤਰ ਅਰਸ਼ਜੀਤ ਸਿੰਘ ਖੋਸਾ ਨਮਿੱਤ ਅੱਜ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਪਿੰਡ ਬਲਖੰਡੀ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠਾਂ ਦੇ ਭੋਗ ਮੌਕੇ ਭਾਰੀ ਗਿਣਤੀ ਵਿਚ ਧਾਰਮਿਕ ਅਤੇ ਰਾਜਸੀ ਸ਼ਖ਼ਸੀਅਤਾਂ ਹਾਜ਼ਰ ਹੋਈਆਂ। ਇਸ ਮੌਕੇ ਭਾਈ ਬਲਵੀਰ...
ਮੋਗਾ, 14 ਨਵੰਬਰ (ਜਸ਼ਨ) : ਆਈਲੈਟਸ ਅਤੇ ਇੰਮੀਗ੍ਰੇਸ਼ਨ ਦੇ ਖੇਤਰ ਵਿਚ ਪ੍ਰਭਾਵਸ਼ਾਲੀ ਸੰਸਥਾ ਰਾਈਟ-ਵੇ ਏਅਰਲਿੰਕਸ ਪਿਛਲੇ ਲੰਬੇ ਸਮੇਂ ਤੋਂ ਵਿਦਿਆਰਥੀਆਂ ਦੇ ਭਵਿੱਖ ਨੂੰ ਸਵਾਰਨ ਲਈ ਅਹਿਮ ਭੂਮਿਕਾ ਨਿਭਾਅ ਰਹੀ ਹੈ। ਸੰਸਥਾ ਵੱਲੋਂ ਮਨਜਿੰਦਰ ਸਿੰਘ ਪੁੱਤਰ ਜਗਰਾਜ ਸਿੰਘ ਵਾਸੀ ਪਿੰਡ ਧੂੜਕੋਟ ਤਹਿਸੀਲ ਰਾਏਕੋਟ ਜਿਲਾ ਲੁਧਿਆਣਾ ਦਾ ਆਸਟ੍ਰੇਲੀਆ ਦਾ ਡਿਪੈਂਡੈਂਟ ਵੀਜਾ ਲਗਵਾ ਕੇ ਦਿੱਤਾ ਗਿਆ ਹੈ। ਸੰਸਥਾ ਦੇ ਡਾਇਰੈਕਟਰ ਦੇਵ ਪਿ੍ਰਆ ਤਿਆਗੀ ਨੇ ‘ਸਾਡਾ ਮੋਗਾ ਡੌਟ ਕੌਮ ’ ਨਿੳੂਜ਼ ਪੋਰਟਲ...

Pages