News

ਬਾਘਾ ਪੁਰਾਣਾ, 12 ਨਵੰਬਰ (ਜਸਵੰਤ ਗਿੱਲ)-ਬੀਤੇ ਦਿਨੀਂ ਹੋਈਆਂ ਸ਼ਹਿਰ ਅੰਦਰ ਕੋਆ: ਮਾਰਕੀਟਿੰਗ ਸੁਸਾਇਟੀ ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਮਿਲੀ ਵੱਡੀ ਜਿੱਤ ਇਸ ਗੱਲ ਦਾ ਸਬੂਤ ਹਨ ਕਿ ਆਉਣ ਵਾਲੀਆਂ ਨਗਰ ਨਿਗਮ ਅਤੇ ਪੰਚਾਇਤੀ ਚੋਣਾਂ ਵਿੱਚ ਕਾਂਗਰਸ ਪਾਰਟੀ ਜਿੱਤ ਦੇ ਝੰਡੇ ਗੱਡੇਗੀ। ਇਨਾਂ ਸ਼ਬਦਾ ਦਾ ਪ੍ਰਗਟਾਵਾ ਸੀਨੀ: ਕਾਂਗਰਸੀ ਆਗੂ ਸੁਰਿੰਦਰ ਸ਼ਿੰਦਾ ਅਤੇ ਸੀਨੀ : ਆਗੂ ਜਗਦੇਵ ਸਿੰਘ ਲਧਾਈਕੇ ਨੇ ਕਰਦਿਆ ਕਿਹਾ ਕਿ ਸੁਸਾਇਟੀ ਦੀਆਂ ਚੋਣਾਂ ਵਿੱਚ ਅਕਾਲੀ ਦਲ ਨੇ ਆਪਣੇ ਕਾਂਗਜ...
ਬਾਘਾਪੁਰਾਣਾ, 12 ਨਵੰਬਰ (ਜਸਵੰਤ ਗਿੱਲ)-ਗੁਰਦੁਆਰਾ ਗੋਬਿੰਦਸਰ ਸਾਹਿਬ ਲੰਗੇਆਣਾ ਕਲਾਂ ਦੇ ਮੁੱਖ ਸੇਵਾਦਾਰ ਸੰਤ ਬਾਬਾ ਪ੍ਰਤਾਪ ਸਿੰਘ ਜੀ ਦੀ ਹੋਈ ਬੇਵਕਤੀ ਮੌਤ ‘ਤੇ ਸਾਬਕਾ ਜੱਥੇਦਾਰ ਜਸਵੀਰ ਸਿੰਘ ਰੋਡੇ ਪਰਿਵਾਰ ਅਤੇ ਸਿੰਘਾਂ ਨਾਲ ਦੁੱਖ ਸਾਂਝਾ ਕਰਨ ਲਈ ਗੁਰਦੁਆਰਾ ਗੋਬਿੰਦਸਰ ਸਾਹਿਬ ਲੰਗੇਆਣਾ ਕਲਾਂ ਵਿਖੇ ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ ਮੌਕੇ ਜੱਥੇਦਾਰ ਜਸਵੀਰ ਸਿੰਘ ਨੇ ਸਿੰਘਾਂ ਨਾਲ ਸੰਤ ਬਾਬਾ ਪ੍ਰਤਾਪ ਸਿੰਘ ਦੀ ਜ਼ਿੰਦਗੀ ਬਾਰੇ ਗੱਲਬਾਤ ਕਰਦਿਆ ਉਨ੍ਹਾਂ ਨੂੰ ਵੀ ਸੰਤਾਂ ਦੇ...
ਚੰਡੀਗੜ, 12 ਨਵੰਬਰ( ਜਸ਼ਨ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਸੱਤ ਮਹੀਨਿਆਂ ਦੌਰਾਨ ਸੂਬੇ ਵਿੱਚ ਮਿੱਥ ਕੇ ਹਤਿਆਵਾਂ ਕਰਨ ਵਾਲਿਆਂ ਵਿੱਚ ਸ਼ਾਮਲ ਅਪਰਾਧੀਆਂ ਸਣੇ ਬਹੁਤ ਸਾਰੇ ਅੱਤਵਾਦੀ ਗਿਰੋਹਾਂ ਅਤੇ ਅਪਰਾਧੀ ਗੈਂਗਾਂ ਨੂੰ ਖਤਮ ਕਰਨ ਦੀਆਂ ਕੋਸ਼ਿਸ਼ਾਂ ਕਰਨ ਵਾਲੇ ਵੱਖ ਵੱਖ ਰੈਂਕਾਂ ਦੇ ਪੁਲਿਸ ਮੁਲਾਜ਼ਮਾਂ ਦੀ ਪ੍ਰਸ਼ੰਸਾ ਵਜੋਂ ਸ਼ਨੀਵਾਰ ਨੂੰ ਆਪਣੇ ਨਿਵਾਸ ਸਥਾਨ ’ਤੇ ਰਾਤ ਦੇ ਖਾਣੇ ਦੀ ਮੇਜ਼ਬਾਨੀ ਕੀਤੀ। ਮੁੱਖ ਮੰਤਰੀ ਵੱਲੋਂ ਦਿੱਤੇ ਇਸ ਰਾਤ ਦੇ ਖਾਣੇ ਵਿੱਚ...
ਮੋਗਾ, 12 ਨਵੰਬਰ (ਜਸ਼ਨ): ਡਾ. ਐਸ.ਪੀ. ਸਿੰਘ ਉਬਰਾਏ ਦੁਨੀਆਂ ਸਾਹਮਣੇ ਇੱਕ ਮਹਾਨ ਸਿੱਖ ਦੀ ਤਸਵੀਰ ਪੇਸ਼ ਕਰ ਰਹੇ ਹਨ ਤੇ ਉਹ ਆਪਣੇ ਸਮਾਜ ਸੇਵੀ ਅਤੇ ਧਰਮਾਂ ਦੀ ਵਲਗਣ ਤੋਂ ਬਾਹਰ ਨਿੱਕਲ ਕੇ ਸਮੁੱਚੀ ਮਨੁੱਖਤਾ ਦੇ ਭਲੇ ਲਈ ਕੀਤੇ ਜਾ ਰਹੇ ਕੰਮਾਂ ਨਾਲ ਦੁਨੀਆ ਸਾਹਮਣੇ ਸਿੱਖੀ ਸਿਧਾਤਾਂ ਦਾ ਪ੍ਚਾਰ ਕਰ ਰਹੇ ਹਨ, ਜਿਸ ਨਾਲ ਦੁਸਰੇ ਦੇਸ਼ਾਂ ਦੇ ਲੋਕਾਂ ਸਾਹਮਣੇ ਸਿੱਖਾਂ ਦੀ ਸਿਧਾਤਾਂ ਅਨੁਸਾਰ ਪਹਿਚਾਣ ਉਭਰ ਕੇ ਸਾਹਮਣੇ ਆ ਰਹੀ ਹੈ, ਜਿਸ ਲਈ ਸਮੁੱਚਾ ਭਾਈਚਾਰਾ ਡਾ. ਉਬਰਾਏ ਦਾ ਤਹਿ...
ਮੋਗਾ, 11 ਨਵੰਬਰ (ਜਸ਼ਨ)- ਮੋਗਾ ਲੁਧਿਆਣਾ ਜੀ ਟੀ ਰੋਡ ’ਤੇ ਅਕਾਲਸਰ ਚੌਂਕ ਨਜ਼ਦੀਕ ਸਥਿਤ ਮੈਕਰੋ ਗਲੋਬਲ ਇੰਮੀਗਰੇਸ਼ਨ ਸਰਵਿਸਜ਼ ਨੇ ਕਨੇਡਾ ’ਚ ਪੜ੍ਹਾਈ ਕਰਨ ਦੇ ਚਾਹਵਾਨ 12 ਵਿਦਿਆਰਥੀਆਂ ਦੇ ਵਿਦੇਸ਼ ਜਾਣ ਦੇ ਸੁਪਨੇ ਨੂੰ ਸਾਕਾਰ ਕੀਤਾ ਹੈ । ਪੰਜਾਬ ਅਤੇ ਕਨੇਡਾ ਸਰਕਾਰ ਤੋਂ ਮਾਨਤਾ ਪ੍ਰਾਪਤ ਮੈਕਰੋ ਗਲੋਬਲ ਇੰਮੀਗਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਕਮਲਜੀਤ ਸਿੰਘ ਮੋਗਾ ਅਤੇ ਡਾਇਰੈਕਟਰ ਜਸਪ੍ਰੀਤ ਸਿੰਘ ਨੇ ‘ਸਾਡਾ ਮੋਗਾ ਡੌਟ ਕੌਮ ’ ਨਿੳੂਜ਼ ਪੋਰਟਲ ਦੇ ਪ੍ਰਤਿਨਿੱਧ ਨਾਲ ਗੱਲਬਾਤ...
ਬੱਧਨੀ ਕਲਾਂ, 11 ਨਵੰਬਰ (ਜਸ਼ਨ) :ਸੂਬੇ ਦੇ ਲੋਕਾਂ ਦੇ ਸਹਿਯੋਗ ਨਾਲ ਸੱਤਾ ਵਿਚ ਆਈ ਕਾਂਗਰਸ ਸਰਕਾਰ ਲੋਕਾਂ ਦੀਆਂ ਇੱਛਾਵਾਂ 'ਤੇ ਪੂਰਾ ਉਤਰਦਿਆਂ ਕਿਸੇ ਵੀ ਵਰਗ ਨੂੰ ਕੋਈ ਮੁਸ਼ਕਲ ਨਹੀਂ ਆਉਣ ਦੇਵੇਗੀ , ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਗਾਤਾਰ ਪੰਜਾਬ ਦੇ ਵਿਕਾਸ ਲਈ ਯਤਨ ਜਾਰੀ ਹਨ ਤੇ ਉਹਨਾਂ ਵੱਲੋਂ ਪੰਜਾਬ ਦੀ ਜਨਤਾ ਨਾਲ ਕੀਤਾ ਹਰ ਵਾਅਦਾ ਵਫ਼ਾ ਹੋਵੇਗਾ। ਇਨ•ਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਪਿੰਡ ਕੁੱਸਾ...
ਬੱਧਨੀ ਕਲਾਂ, 11 ਨਵੰਬਰ (ਜਸ਼ਨ) : ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਉਣ ਦੇਣ ਦੇ ਪੰਜਾਬ ਸਰਕਾਰ ਵੱਲੋਂ ਕੀਤੇ ਦਾਅਵਿਆਂ ਦੇ ਉਲਟ ਪਿੰਡ ਲੋਪੋਂ ਦੀ ਅਨਾਜ ਮੰਡੀ ਵਿਚ ਕਿਸਾਨ ਪਿਛਲੇ 10 ਦਿਨਾਂ ਤੋਂ ਆਪਣੀ ਫ਼ਸਲ ਨਾ ਵਿਕਣ ਕਰਕੇ ਡਾਹਢੇ ਪ੍ਰੇਸ਼ਾਨ ਹਨ। ਕਿਸਾਨਾਂ ਦਾ ਦੋਸ਼ ਹੈ ਕਿ ਆੜਤੀਏ ਕਾਟ ਲਗਾ ਕੇ ਉਹਨਾਂ ਨੂੰ ਝੋਨਾ ਵੇਚਣ ਲਈ ਮਜ਼ਬੂਰ ਕਰਦੇ ਹਨ, ਜਿਸ ਕਰਕੇ ਕਿਸਾਨਾਂ ਨੂੰ ਆਰਥਿਕ ਰਗੜਾ ਲੱਗ ਰਿਹਾ ਹੈ। ਉਨਾਂ ਇਹ ਵੀ ਦੋਸ਼ ਲਗਾਇਆ ਕਿ ਇਹ ਵਰਤਾਰਾ...
ਚੰਡੀਗੜ 11 ਨਵੰਬਰ(ਪੱਤਰ ਪਰੇਰਕ)-ਪੰਜਾਬ ਰਾਜ ਚੋਣ ਕਮਿਸ਼ਨ ਨੇ 3 ਨਗਰ ਨਿਗਮਾਂ ਅਤੇ 32 ਨਗਰ ਕੌਸਲਾਂ/ਨਗਰ ਪੰਚਾਇਤਾਂ ਦੀਆਂ ਹੋਣ ਵਾਲੀਆਂ ਆਮ ਚੋਣਾਂ ਲਈ ਸਬੰਧਤ ਡਿਪਟੀ ਕਮਿਸ਼ਨਰ ਕਮ ਜ਼ਿਲਾ ਚੋਣ ਅਧਿਕਾਰੀ ਅਤੇ ਵਧੀਕ ਡਿਪਟੀ ਕਮਿਸ਼ਨਰ ਕਮ ਵਧੀਕ ਜ਼ਿਲਾ ਚੋਣ ਅਧਿਕਾਰੀਆਂ ਨੂੰ ਵੋਟਰ ਸੂਚੀਆਂ ਤਿਆਰ ਕਰਨ ਅਤੇ ੳਨਾਂ ਵਿੱਚ ਸੋਧ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ। ਅੱਜ ਪੰਜਾਬ ਰਾਜ ਚੋਣ ਕਮਿਸ਼ਨ ਦੇ ਇੱਕ ਬੁਲਾਰੇ ਨੇ ਇਸ ਸਬੰਧੀ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਨੇ ਇਸ ਕਾਰਜ...
ਮੋਗਾ, 11 ਨਵੰਬਰ (ਜਸ਼ਨ)-ਨਗਰ ਨਿਗਮ ਦੇ ਮੇਅਰ ਅਕਸ਼ਿਤ ਜੈਨ ਅਤੇ ਵਿਧਾਇਕ ਡਾ: ਹਰਜੋਤ ਕਮਲ ਵੱਲੋਂ ਮੋਗਾ ਸ਼ਹਿਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਨਿਰੰਤਰ ਯਤਨ ਜਾਰੀ ਹਨ ਅਤੇ ਇਸੇ ਲੜੀ ਤਹਿਤ ਸੜਕਾਂ ’ਤੇ ਬੇਸਹਾਰਾ ਘੰੁਮ ਰਹੀਆਂ ਗੳੂਆਂ ਅਤੇ ਢੱਟਿਆਂ ਨੂੰ ਗੳੂਸ਼ਾਲਾਵਾਂ ਵਿਚ ਰੱਖ ਕੇ ਸੇਵਾ ਕਰਨ ਅਤੇ ਲੋਕਾਂ ਨੂੰ ਹਾਦਸਿਆਂ ਤੋਂ ਬਚਾਉਣ ਲਈ ਚੱੜਿਕ ਰੋਡ ਗੳੂਸਾਲਾ ਦੀ ਨਕਸ਼ ਨੁਹਾਰ ਬਦਲਣ ਵਾਸਤੇ ਸੇਵਾ ਸੰਭਾਲ ਏਕਤਾ ਗੳੂ ਸੇਵਕ ਸੋਸਾਇਟੀ ਰਜਿ ਨੂੰ ਸੌਂਪੀ ਗਈ ਹੈ । ਏਕਤਾ ਗੳੂ ਸੇਵਕ...
ਬਰਨਾਲਾ,11 ਨਵੰਬਰ (ਹਰਪ੍ਰੀਤ ਕੌਰ ਘੁੰਨਸ) ਪੰਜਾਬ ਦੇ ਕਾਲੇ ਦਿਨਾਂ ਦੀ ਦਾਸਤਾਂ ਦਾ ਕੋਈ ਅੰਤ ਨਹੀਂ ਅਤੇ ਅਜਿਹੀ ਹੀ ਹੱਡਬੀਤੀ ਹੈ ਬਰਨਾਲਾ ਜ਼ਿਲੇ ਦੇ ਪਿੰਡ ਘੰੁਨਸ ਦੀ ਜਿੱਥੇ 25 ਸਾਲ ਪਹਿਲਾਂ ਪੁਲਿਸ ਵੱਲੋਂ ਚੁੱਕੇ ਵਿਅਕਤੀ ਧੰਨਾ ਸਿੰਘ ਦੀ ਅੱਜ ਵੀ ਉਸ ਦੇ ਪਰਿਵਾਰ ਨੂੰ ਉਡੀਕ ਹੈ । ਦਰਅਸਲ ਬਰਨਾਲਾ ਜ਼ਿਲੇ ਦੇ ਘੁੰਨਸ ਪਿੰਡ ਵਿੱਚ ਧੰਨਾ ਸਿੰਘ ਨਾਮ ਦਾ ਮਿਹਨਤੀ ਕਿਸਾਨ ਆਪਣੀ ਪਤਨੀ ਨਾਲ ਰਹਿੰਦਾ ਸੀ। ਧੰਨਾ ਸਿੰਘ ਸਾਬਤ ਸੂਰਤ ਭਾਵ ਅੰਮਿ੍ਰਤ ਛਕਿਆ ਹੋਣ ਕਰਕੇ ਲੋਕ ਉਸ ਨੂੰ...

Pages