News

ਚੰਡੀਗੜ੍ਹ, 11 ਜੁਲਾਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੇਂਦਰੀ ਮਨੁੱਖੀ ਸਰੋਤ ਮੰਤਰਾਲੇ ਵੱਲੋਂ ਸੀਬੀਐਸਈ ਰਾਹੀਂ 9ਵੀਂ ਤੋਂ 12ਵੀਂ ਜਮਾਤਾਂ ਦੇ ਪਾਠਕ੍ਰਮ (ਸਿਲੇਬਸ) ਵਿਚੋਂ ਕਈ ਅਹਿਮ ਪਾਠ ਹਟਾਏ ਜਾਣ ਦਾ ਵਿਰੋਧ ਕਰਦੇ ਹੋਏ ਇਸ ਨੂੰ ਭਾਜਪਾ ਦੇ ਭਗਵੇਕਰਨ ਏਜੰਡੇ ਦਾ ਹਿੱਸਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਾਰੀਆਂ ਹੱਦਾਂ ਬੰਨੇ ਟੱਪ ਕੇ ਆਰਐਸਐਸ ਦੀ ਭਗਵਾਂ ਸੋਚ ਨੂੰ ਬਾਲ...
ਮੋਗਾ, 11 ਜੁਲਾਈ (ਜਸ਼ਨ): ਮੋਗਾ ਦੇ ਵਿਧਾਇਕ ਡਾਕਟਰ ਹਰਜੋਤ ਕਮਲ ਨੇ ਲੋਕਂ ਮਸਲਿਆਂ ਦੇ ਹੱਲ ਲਈ ਅੱਜ ਟੀਮ ਗਠਿਤ ਕਰਨ ਦਾ ਐਲਾਨ ਕਰਦਿਆਂ ਇਕ ਫੋਨ ਨੰਬਰ 8146310001 ਵੀ ਜਨਤਕ ਕੀਤਾ । ਮੋਗਾ ਵਾਸੀਆਂ ਦੇ ਰੂਬਰੂ ਹੁੰਦਿਆਂ ਓਹਨਾ ਆਖਿਆ ਕਿ ਓਹਨਾ ਨੇ ਆਪਣੇ ਦਫਤਰ ਵਿਚ ਇਕ ਟੀਮ ਗਠਿਤ ਕੀਤੀ ਹੈ ਜੋ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਓਹਨਾ ਦੇ ਧਿਆਨ ਵਿਚ ਲਿਆਉਂਦਿਆਂ ਓਹਨਾ ਦਾ ਹੱਲ ਕੱਢੇਗੀ । ਡਾਕਟਰ ਹਰਜੋਤ ਕਮਲ ਆਖਿਆ ਕਿ ਰੁਝੇਵਿਆਂ ਕਾਰਨ ਅਕਸਰ ਕਈ ਵਿਅਕਤੀਆਂ ਦਾ ਉਹਨਾਂ ਨਾਲ...
ਬਾਘਾਪੁਰਾਣਾ 11 ਜੁਲਾਈ (ਰਾਜਿੰਦਰ ਸਿੰਘ ਕੋਟਲਾ) ਜ਼ਿਲਾ ਮੋਗਾ ਦਾ ਹਲਕਾ ਬਾਘਾਪੁਰਾਣਾ ਅੱਜ ਓਸ ਵੇਲੇ ਚਰਚਾ ਦਾ ਵਿਸ਼ਾ ਬਣ ਗਿਆ ਜਦੋਂ ਬਾਘਾਪੁਰਾਣਾ ਸ਼ਹਿਰ ਦੇ ਧਾਰਮਿਕ ਖੇਤਰ ਅਤੇ ਸਮਾਜਿਕ ਸੇਵਾਵਾਂ ਵਿੱਚ ਵੱਖਰੀ ਪਹਿਚਾਣ ਬਣਾਉਣ ਵਾਲੇ ਲੋਕਾਂ ਵਿੱਚੋਂ ਉਂਗਲਾਂ ਦੇ ਪੋਟਿਆਂ ਤੇ ਗਿਣੇ ਜਾਣ ਵਾਲੇ ਨਾਵਾਂ ਚੌ ਇੱਕ ਨਾਮ ਜਸਵਿੰਦਰ ਸਿੰਘ ਕਾਕਾ ਬਰਾੜ ਨੇ ਆਪਣੇ ਸਾਥੀਆਂ ਸਮੇਤ ਲੋਕ ਇੰਨਸਾਫ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਕਾਕਾ ਬਰਾੜ ਜੀ ਨੂੰ ਪਾਰਟੀ ਵਿੱਚ ਸ਼ਾਮਲ...
ਨਿਹਾਲ ਸਿੰਘ ਵਾਲਾ, 11 ਜੁਲਾਈ (ਜਸ਼ਨ) :ਨਿਹਾਲ ਸਿੰਘ ਵਾਲਾ ਦੀ ਮਾਰਕੀਟ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਐਡਵੋਕੇਟ ਪਰਮਪਾਲ ਸਿੰਘ ਧਾਲੀਵਾਲ ਤਖ਼ਤੂਪੁਰਾ ਦੀ ਤਾਜਪੋਸ਼ੀ ਮੌਕੇ ਇੱਕ ਸਾਦਾ ਤੇ ਵਿਸ਼ਾਲ ਸਮਾਗਮ ਰੱਖਿਆ ਗਿਆ। ਇਸ ਮੌਕੇ ਪੰਜਾਬ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਅਤੇ ਸੂਬੇ ਦੇ ਖੇਡ ਮੰਤਰੀ ਰਾਣਾ ਗੁਰਜੀਤ ਸਿੰਘ ਸੋਢੀ ਅਤੇ ਉੱਚੇਚੇ ਤੌਰ ਤੇ ਪੁੱਜੇ। ਇਸ ਮੌਕੇ ਮਾਰਕੀਟ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਪਰਮਪਾਲ ਸਿੰਘ ਧਾਲੀਵਾਲ ਤਖ਼ਤੂਪੁਰਾ ਨੂੰ ਇਹ ਜ਼ਿੰਮੇਵਾਰੀ...
Tags: GOVERNMENT OF PUNJAB
ਮੋਗਾ, 11 ਜੁਲਾਈ (ਜਸ਼ਨ) : ਪੰਜਾਬ ਵਿਚ ਕੋਰੋਨਾ ਦੇ ਲਗਾਤਾਰ ਵਧ ਰਹੇ ਮਾਮਲਿਆਂ ਨੇ ਲੋਕਾਂ ਵਿਚ ਦਹਿਸ਼ਤ ਦਾ ਮਹੌਲ ਬਣਾ ਦਿੱਤਾ ਹੈ। ਬੀਤੇ ਦਿਨ ਸਿਹਤ ਵਿਭਾਗ ਮੋਗਾ ਵੱਲੋਂ ਜਾਰੀ ਕੀਤੀ ਪੌਜਟਿਵ ਪੰਜ ਮਰੀਜਾਂ ਵਿਚੋਂ ਸੂਚੀ ਵਿਚੋਂ ਦੋ ਪਿਓ- ਪੁੱਤ ਸਥਾਨਕ ਸ਼ਹਿਰ ਧਰਮਕੋਟ ਅਤੇ ਇਕ ਲਾਗਲੇ ਪਿੰਡ ਨੂਰਪੁਰ ਹਕੀਮਾਂ ਵਾਸੀ ਦੀ ਕੋਰੋਨਾ ਰਿਪੋਰਟ ਪੌਜਟਿਵ ਆਉਣ ਨਾਲ ਇਲਾਕੇ ਵਿਚ ਸ਼ਹਿਮ ਦਾ ਮਹੌਲ ਬਣਿਆ ਹੌਇਆ ਹੈ।ਚਿੰਤਾ ਦੀ ਗੱਲ ਇਹ ਹੈ ਕਿ ਪੌਜਟਿਵ ਪਾਏ ਗਏ ਪਿਓ- ਪੁੱਤ ਸਥਾਨਕ ਸ਼ਹਿਰ...
Tags: COVID 19
ਮੋਗਾ,11 ਜੁਲਾਈ (ਜਸ਼ਨ): ਕਰੋਨਾ ਸੰਕਰਮਣ ਤੋਂ ਬਚਾਅ ਲਈ ਸਰਕਾਰਾਂ ਵੱਲੋਂ ਕੀਤੇ ਲੌਕਡਾਊਨ ਅਤੇ ਕਰਫਿਊ ਉਪਰੰਤ ਕੁਝ ਸੇਵਾਵਾਂ ਨੂੰ ਲੋਕਾਂ ਦੀ ਸਹੂਲਤ ਲਈ ਖੋਲ੍ਹ ਦਿੱਤਾ ਗਿਆ ਹੈ ਪਰ ਜ਼ਿਆਦਾ ਭੀੜ ਭੜੱਕੇ ਵਾਲੀਆਂ ਸੇਵਾਵਾਂ ਜਿਵੇਂ ਹੋਟਲ ,ਬੱਸਾਂ ਅਤੇ ਹੋਰ ਕਈ ਦਫਤਰਾਂ ਨੂੰ ਆਮ ਵਾਂਗ ਖੋਲ੍ਹਣ ਦੇ ਫੈਸਲੇ ਦੇ ਬਾਵਜੂਦ ਆਈਲਜ਼ ਸੰਸਥਾਵਾਂ ਨੂੰ ਖੋਲ੍ਹਣ ਦੀ ਇਜਾਜ਼ਤ ਨਾ ਮਿਲਣ ਕਾਰਨ ਇਸ ਖੇਤਰ ਨਾਲ ਸਬੰਧਤ ਉੱਦਮੀਆਂ ਅੰਦਰ ਰੋਸ ਪਾਇਆ ਜਾ ਰਿਹਾ ਹੈ ਅਤੇ ਸਰਕਾਰ ਦੇ ਇਸ ਦੋਗਲੇ ਫੈਸਲੇ ਦੇ...
Tags: COVID 19
ਚੰਡੀਗੜ, 10 ਜੁਲਾਈ : (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਅੱਜ ਲੌਕਡਾਊਨ ਦੇ ਸਮੇਂ ਦੌਰਾਨ ਸਕੂਲ ਫੀਸਾਂ ਦੀ ਅਦਾਇਗੀ ਨਾਲ ਸਬੰਧਤ ਮਾਮਲੇ ਵਿੱਚ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ।ਸੀ.ਪੀ.ਸੀ. ਦੀ ਧਾਰਾ 151 ਨਾਲ ਨਿਯਮ 5, ਹੁਕਮ 41 ਤਹਿਤ ਇਕਹਿਰੇ ਜੱਜ ਦੇ ਫੈਸਲੇ (ਐਲ.ਪੀ.ਏ.) ਦੇ ਵਿਰੁੱਧ ਦਾਇਰ ਕੀਤੀ ਪਟੀਸ਼ਨ ਵਿੱਚ ਸੂਬਾ ਸਰਕਾਰ ਨੇ ‘ਨਿਆਂ ਤੇ ਇਨਸਾਫ ਦੇ ਹਿੱਤ ਵਿੱਚ’ ਇਕਹਿਰੇ ਜੱਜ ਦੇ ਹੁਕਮ ਦੇ...
ਬਾਘਾਪੁਰਾਣਾ 10 ਜੁਲਾਈ (ਰਾਜਿੰਦਰ ਸਿੰਘ ਕੋਟਲਾ) ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਦੀਆਂ ਹੋਈਆਂ ਬੇਅਦਬੀਆਂ ਨੂੰ ਲੈਕੇ ਜੋਂ ਪੜਤਾਲ ਐਸ.ਆਈ.ਟੀ ਦੇ ਮੁਖੀ ਵੱਲੋਂ ਕਰਕੇ ਅਸਲ ਦੋਸ਼ੀਆਂ ਨੂੰ ਉਨਾਂ ਦੇ ਅੰਜਾਮ ਪਹੁੰਚਾਉਣ ਵਿੱਚ ਸ਼ਲਾਘਾਯੋਗ ਭੂਮਿਕਾ ਨਿਭਾਈ ਹੈ ਉਸ ਤੋਂ ਸਮੁੱਚੇ ਸਿੱਖ ਕੌਮ ਨੂੰ ਇਨਸਾਫ ਮਿਲਣ ਦੀ ਆਸ ਬੱਝੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬੇਅਦਬੀ ਕਾਂਡ ਦੇ ਮੁੱਖ ਗਵਾਹ ਗੁਰਸੇਵਕ ਸਿੰਘ ਫ਼ੌਜੀ ਪਿੰਡ ਮੱਲਕੇ, ਬਾਬਾ ਅਰਸ਼ਦੀਪ ਸਿੰਘ ਖਾਲਸਾ ਤਰਨਾ ਦਲ, ਭਾਈ...
ਲੁਧਿਆਣਾ, 10 ਜੁਲਾਈ : (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਲੋਕ ਇਨਸਾਫ਼ ਪਾਰਟੀ ਜਿੱਥੇ ਆਏ ਦਿਨ ਲੁਧਿਆਣਾ ਵਿੱਚ ਬੁਲੰਦੀਆਂ ਤਹਿ ਕਰਦੀ ਹੋਈ ਅੱਗੇ ਵਧਦੀ ਜਾ ਰਹੀ ਹੈ ਉਥੇ ਦਿਹਾਤੀ ਹਲਕਿਆਂ ਦੇ ਨਾਲ ਹੋਰਨਾਂ ਸ਼ਹਿਰਾਂ ਤੋਂ ਵੀ ਆਏ ਦਿਨ ਕਾਂਗਰਸ, ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਆਗੂ ਵੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਜਿਨ•ਾਂ ਦਾ ਸਵਾਗਤ ਕਰਦੇ ਹੋਏ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਦਾਅਵਾ ਕੀਤਾ ਕਿ ਲੋਕ ਇਨਸਾਫ ਪਾਰਟੀ ਨੇ ਹਰ...
ਚੰਡੀਗੜ੍ਹ,10 ਜੁਲਾਈ : (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਵਿਦੇਸ਼ ਜਾਣ ਦੀਆਂ ਇਛੁੱਕ ਪੰਜਾਬ ਰਾਜ ਦੀਆਂ ਨਰਸਾਂ ਹੁਣ ਆਨਲਾਈਨ ਅਪਲਾਈ ਕਰਕੇ ਆਪਣੇ ਦਸਤਾਵੇਜ਼ ਤਸਦੀਕ ਕਰਵਾ ਸਕਣਗੀਆਂ। ਅੱਜ ਇੱਥੇ ਪੰਜਾਬ ਰਾਜ ਦੇ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓ.ਪੀ.ਸੋਨੀ,ਵਲੋਂ ਵੈਬਸਾਈਟ ਦਾ ਵਿਰਚੂਅਲੀ ਲਾਂਚ ਕੀਤੀ ਗਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਸੋਨੀ ਨੇ ਦੱਸਿਆ ਕਿ ਵਿਦੇਸ਼ ਵਿੱਚ ਜਾਣ ਦੀਆਂ ਇਛੁੱਕ ਜਾਂ ਪਹਿਲਾਂ ਤੋਂ ਹੀ ਉਥੇ ਕੰਮ ਕਰ ਰਹੀਆਂ ਨਰਸਾਂ ਲਈ ਫੌਰਨ...

Pages