ਗੋਲਡਨ ਟਰੈਵਲ ਐਡਵਾਈਜ਼ਰ ਨੇ ਲਗਵਾਇਆ ਕੈਨੇਡਾ ਦਾ ਮਲਟੀਪਲ ਵੀਜ਼ਾ

ਮੋਗਾ,8 ਜੂਨ (ਜਸ਼ਨ) -ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਗੋਲਡਨ ਟਰੈਵਲ ਮੋਗਾ ਵੱਲੋਂ ਅਨੇਕਾਂ ਹੀ ਵਿਅਕਤੀਆਂ ਨੂੰ ਕਾਨੂੰਨੀ ਢੰਗ ਨਾਲ ਕੈਨੇਡਾ ਅਤੇ ਹੋਰ ਵੱਖ-ਵੱਖ ਦੇਸ਼ਾਂ ਦੇ ਵੀਜ਼ਾ ਲਗਵਾ ਕੇ ਉਨਾਂ ਦੇ ਸੁਪਨਿਆਂ ਨੂੰ ਵੀ ਪੂਰਾ ਕਰ ਰਹੀ ਹੈ। ਇਸੇ ਕੜੀ ਤਹਿਤ ਕੁਲਦੀਪ ਕੁਮਾਰ ਪੁੱਤਰ ਹੰਸ ਰਾਜ ਵਾਸੀ ਮੋਗਾ ਦਾ ਕੈਨੇਡਾ ਦਾ ਮਲਟੀਪਲ ਵੀਜ਼ਾ ਲਗਵਾ ਕੇ ਦਿੱਤਾ । ਐਮ.ਡੀ. ਸੁਭਾਸ਼ ਪਲਤਾ ਅਤੇ ਅਮਿਤ ਪਲਤਾ ਨੇ ਵੀਜ਼ਾ ਸੌਂਪਦਿਆਂ ਸ਼ੁਭ ਕਾਮਨਾਵਾਂ ਦਿੱਤੀਆਂ। ਉਨਾਂ ਦੱਸਿਆ ਕਿ ਜੇਕਰ ਕੋਈ ਵੀ ਵਿਅਕਤੀ ਕਿਸੇ ਵੀ ਦੇਸ਼ ‘ਚ ਜਾਣ ਸਬੰਧੀ ਜਾਣਕਾਰੀ ਪ੍ਰਾਪਤ ਕਰਨਾ ਚਾਹੁੰਦਾ ਹੈ ਤਾਂ ਉਹ ਸੰਸਥਾ ਵਿਖੇ ਆ ਕੇ ਮਿਲ ਸਕਦਾ ਹੈ। ਸੰਸਥਾ ਦੀ ਵੱਡੀ ਖਾਸੀਅਤ ਹੈ ਕਿ ਜੋ ਵੀ ਹੋਰਨਾਂ ਸੰਸਥਾਵਾਂ ਤੋਂ ਨਿਰਾਸ਼ ਹੋ ਕੇ ਆਉਂਦੇ ਹਨ ਜਾਂ ਉਹਨਾਂ ਦਾ ਕੇਸ ਰਿਜੈਕਟ ਹੋ ਚੱਕਿਆ ਹੈ , ਉਨਾਂ ਦਾ ਵੀ ਵੀਜ਼ਾ ਵਧੀਆ ਢੰਗ ਨਾਲ ਫ਼ਾਈਲ ਤਿਆਰ ਕਰਵਾ ਕੇ ਘੱਟ ਸਮੇਂ ਵਿਚ ਲਗਵਾਇਆ ਜਾਂਦਾ ਹੈ।