ਯੂਨੀਵਰਸਲ ਸੰਸਥਾ ਨੇ ਗੁਰਵਿੰਦਰ ਸਿੰਘ ਅਤੇ ਉਹਨਾਂ ਦੀ ਭੈਣ ਦਾ ਲਗਵਾਇਆ ਕੈਨੇਡਾ ਦਾ ਮਲਟੀਪਲ ਵੀਜ਼ਾ

ਮੋਗਾ,8 ਜੂਨ (ਜਸ਼ਨ): ਪੰਜਾਬ ਦੀ ਮੰਨੀ ਪ੍ਰਮੰਨੀ ਸਸੰਥਾ ਯੂਨੀਵਰਸਲ ਫਸਟ ਐਜੂਕੇਸ਼ਨ ਚੁਆਇਸ ਜਿਸਦਾ ਹੈਡ ਆਫਿਸ ਐਸ.ਸੀ.ਓ. 80- ਮੰਜ਼ਿਲ 81 ਤੀਜੀ ਸੈਕਟਰ 17-ਸੀ, ਚੰਡੀਗੜ੍ਹ, ਬਰਾਚ ਆਫਿਸ: ਅੰਮ੍ਰਿਤਸਰ ਰੋਡ ਮੋਗਾ ਵਿੱਚ ਹੈ। ਆਪਣੇ ਚੰਗੇ ਨਤੀਜੇ ਅਤੇ ਸਾਫ-ਸੁੱਥਰੇ ਰਿਕਾਰਡ ਕਰਕੇ ਅੱਜ ਇਹ ਸੰਸਥਾ ਸਭ ਦੀ ਹਰਮਨ ਪਿਆਰੀ ਸੰਸਥਾ ਬਣ ਚੁੱਕੀ ਹੈ। ਸੰਸਥਾ ਇਮਿਗਰੇਸ਼ਨ ਦੇ ਨਾਲ-2 ਵਿਦਿਆਰਥੀਆਂ ਨੂੰ ਨੈਨੀ ਕੋਰਸ ਵੀ ਕਰਵਾ ਰਹੀ ਹੈ। ਇਸ ਸਸੰਥਾ ਨੇ ਸ: ਗੁਰਵਿੰਦਰ ਸਿੰਘ  ਅਤੇ ਉਹਨਾਂ ਦੀ ਭੈਣ  ਜਸਪ੍ਰੀਤ ਕੌਰ, ਵਾਸੀ ਪਿੰਡ ਝੰਡੇਆਣਾ ਸ਼ਰਕੀ  ਦਾ ਕੈਨੇਡਾ ਦਾ ਸਫਲਤਾਪੂਰਕ ਮਲਟੀਪਲ  ਵੀਜ਼ਾ  ਲਗਵਾ ਕੇ ਉਹਨਾਂ ਦਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ  ਕੀਤਾ ਹੈ। ਸ: ਰਣਜੀਤ ਸਿੰਘ ਨੇ ਦਸਿਆ ਕਿ ਉਹਨਾਂ ਦੀ ਪੁੱਤਰੀ ਜਸਪ੍ਰੀਤ ਕੌਰ ਦੀ ਕੈਨੇਡਾ ਦੇ ਵਿਜ਼ਟਰ ਵੀਜ਼ਾ ਦੀ ਪਹਿਲਾਂ ਇਕ ਵਾਰ ਰਿਫਯੂਜ਼ਲ ਆ ਚੱੁਕੀ ਸੀ। ਸ: ਰਣਜੀਤ ਸਿੰਘ ਆਪਣੀ ਪੁੱਤਰੀ ਜਸਪ੍ਰੀਤ ਕੌਰ ਦੀ ਰਿਫਯੂਜ਼ਲ ਫਾਇਲ ਯੂਨੀਵਰਸਲ ਸੰਸਥਾ ਦੇ ਕੋਲ ਲੈ ਕੇ ਗਏ ਅਤੇ ਸਸੰਥਾ ਵੱਲੋਂ ਇਹ ਵੀਜ਼ਾ ਮਾਤਰ 8 ਦਿਨਾਂ ਵਿੱਚ ਲਗਵਾ ਕੇ ਦਿੱਤਾ ਗਿਆ ਹੈ। ਸ: ਰਣਜੀਤ ਸਿੰਘ ਅਤੇ ਉਹਨਾਂ ਦੇ ਪਰਿਵਾਰ ਨੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਅਤੇ ਸਟਾਫ ਮੈਂਬਰਾਂ ਦਾ ਬਹੁਤ ਧੰਨਵਾਦ ਕੀਤਾ। ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਦੱਸਿਆ ਕਿ ਜਿਹੜੇ ਵਿਦਿਆਰਥੀਆਂ ਦਾ 10 ਸਾਲ ਜਾਂ ਇਸ ਦੇ ਆਸ ਪਾਸ ਦਾ ਸਟੱਡੀ  ਗੈਪ  ਹੈ  ਉਹ ਵੀ ਆਪਣਾ  ਕੈਨੇਡਾ ਦਾ ਵੀਜ਼ਾ ਪ੍ਰਾਪਤ ਕਰ ਸਕਦੇ ਹਨ ਅਤੇ ਨਾਲ ਹੀ ਉਹਨਾਂ  ਦੇ  ਮਾਪੇ ਵੀ ਆਪਣਾ ਵਿਜ਼ਟਰ ਵੀਜਾ ਅਪਲਾਈ ਕਰਕੇ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰ ਸਕਦੇ ਹਨ। ਸੰਸਥਾ ਓਪਨ ਵਰਕ ਪਰਮਿਟ,ਨੈਨੀ ਵੀਜ਼ਾ ਵੀ ਹੈਂਡਲ ਕਰ ਰਹੀ ਹੈ। ਰਿਫਯੂਜ਼ਲ ਕੇਸਾਂ ਵਿਚ ਤਾਂ ਸੰਸਥਾ ਮਾਹਿਰ ਮੰਨੀ ਗਈ ਹੈ। ਉਹ ਵੀ ਆਪਣਾ  ਕੈਨੇਡਾ ਦਾ ਵੀਜਾ ਪ੍ਰਾਪਤ ਕਰ ਸਕਦੇ ਹਨ ਅਤੇ ਵਿਦਿਆਰਥੀ  ਦਾ ਸਪਾੳੂਸ ਵੀ ਉਪਨ ਵਰਕ ਪਰਮਿਟ ਲਗਾ ਸਕਦੇ ਹਨ। ਉਹਨਾ ਇਹ ਵੀ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਦੇ ਇਕ ਮੋਡਿਊਲ ਵਿਚੋਂ 5 ਜਾਂ 5.5 ਬੈਂਡ ਸਕੋਰ ਆਏ ਹੋਣ ਉਹ ਵੀ ਆ ਕੇ ਆਪਣਾ ਕੇਸ ਸੰਸਥਾ ਤੋਂ ਅਪਲਾਈ ਕਰ ਸਕਦੇ ਹਨ,ਅਤੇ ਜਿਹੜੇ ਵਿਦਿਆਰਥੀ ਨੂੰ ਕਿਸੇ ਵੀ ਇਨਟੇਕ ਦੀਆਂ ਆਫਰ ਲੈਟਰਾਂ ਲੈਣ ਵਿੱਚ ਦਿੱਕਤ ਆ ਰਹੀ ਹੈ ਉਹ ਆ ਕੇ ਆਫਰ ਲੈਟਰ ਅਪਲਾਈ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਡਾਇਲ ਕਰੋ:9592677789,01636 508456.ਨੈਨੀ ਜਾਣਕਾਰੀ ਲਈ ਡਾਇਲ ਕਰੋ 9877358830,01636500115.