ਗੋਲਡਨ ਟਰੈਵਲ ਅਡਵਾਇਜ਼ਰ ਨੇ ਯੂ.ਕੇ.ਦਾ ਮਲਟੀਪਲ ਵੀਜ਼ਾ ਲਗਵਾਇਆ

ਮੋਗਾ ,13 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਗੋਲਡਨ ਟਰੈਵਲ ਅਡਵਾਇਜਰ ਮੋਗਾ  ਅਨੇਕਾਂ ਹੀ ਵਿਅਕਤੀਆਂ ਨੂੰ ਕਾਨੂੰਨੀ ਢੰਗ ਨਾਲ ਕੈਨੇਡਾ ਅਤੇ ਹੋਰ ਵੱਖ-ਵੱਖ ਦੇਸ਼ਾਂ ਦੇ ਵੀਜ਼ਾ ਲਗਵਾ ਕੇ ਉਨਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ। ਇਸੇ ਕੜੀ ਤਹਿਤ ਹਰਪਾਲ ਸਿੰਘ ਸੰਘਾ ਅਤੇ ਉਨਾਂ ਦੀ ਪਤਨੀ ਜਸਵਿੰਦਰ ਕੌਰ ਸੰਘਾ ਵਾਸੀ ਮੋਗਾ ਦਾ ਯੂ.ਕੇ. ਦਾ ਵੀਜ਼ਾ ਲਗਵਾ ਕੇ ਦਿੱਤਾ ਹੈ। ਗੋਲਡਨ ਟਰੈਵਲ ਅਡਵਾਇਜਰ   ਦੇ ਐਮ. ਡੀ. ਸ਼੍ਰੀ ਸੁਭਾਸ਼ ਪਲਤਾ  ਨੇ ਹਰਪਾਲ ਸਿੰਘ ਸੰਘਾ ਨੂੰ ਵੀਜ਼ਾ ਸੌਂਪਦਿਆਂ ਸ਼ੁਭ ਕਾਮਨਾਵਾਂ ਦਿਤੀਆਂ।****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ