ਗੋਲਡਨ ਟਰੈਵਲ ਐਡਵਾਈਜ਼ਰ ਨੇ ਆਸਟ੍ਰੇਲੀਆ ਦਾ ਵਿਜ਼ਟਰ ਵੀਜ਼ਾ ਲਗਵਾਇਆ

ਮੋਗਾ ,15 ਜੂਨ: (ਜਸ਼ਨ):ਗੋਲਡਨ ਟਰੈਵਲ ਐਡਵਾਈਜ਼ਰ ਨੇ ਹਾਕਮ ਸਿੰਘ ਅਤੇ ਉਨਾਂ ਦੀ ਪਤਨੀ ਰਾਜਪਾਲ ਕੌਰ ਵਾਸੀ ਰਾਮਾ ਜਿਲਾ ਮੋਗਾ ਦਾ ਆਸਟ੍ਰੇਲੀਆ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਉਨ੍ਹਾਂ ਦਾ ਆਸਟ੍ਰੇਲੀਆ ਜਾਣ ਦਾ ਸੁਪਨਾ ਸਾਕਾਰ ਕੀਤਾ|ਐਮ.ਡੀ. ਸੁਭਾਸ਼ ਪਲਤਾ ਜੀ ਨੇ ਉਨਾਂ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |ਉਨ੍ਹਾਂ ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੋਲਡਨ ਟਰੈਵਲ ਐਡਵਾਈਜ਼ਰ ਪਿਛਲੇ ਕਈ ਦਹਾਕਿਆਂ ਤੋਂ ਹਜ਼ਾਰਾਂ ਲੋਕਾ ਨੂੰ ਕਾਨੂੰਨੀ ਢੰਗ ਨਾਲ ਵਿਦੇਸ਼ਾਂ ਵਿਚ ਭੇਜ ਕੇ ਉਨ੍ਹਾਂ ਦੇ ਸੁਪਨੇ ਸਾਕਾਰ ਕਰ ਚੁੱਕੀ ਹੈ ਅਤੇ ਕਰ ਰਹੀ ਹੈ |****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ